1 Chronicles 3:13
ਯੋਥਾਮ ਦਾ ਪੁੱਤਰ ਸੀ ਆਹਾਜ਼ ਅਤੇ ਆਹਾਜ਼ ਦਾ ਹਿਜ਼ਕੀਯਾਹ ਅਤੇ ਹਿਜ਼ਕੀਯਾਹ ਦਾ ਪੁੱਤਰ ਸੀ ਮਨੱਸ਼ਹ।
1 Chronicles 3:13 in Other Translations
King James Version (KJV)
Ahaz his son, Hezekiah his son, Manasseh his son,
American Standard Version (ASV)
Ahaz his son, Hezekiah his son, Manasseh his son,
Bible in Basic English (BBE)
Ahaz his son, Hezekiah his son, Manasseh his son,
Darby English Bible (DBY)
Ahaz his son, Hezekiah his son, Manasseh his son,
Webster's Bible (WBT)
Ahaz his son, Hezekiah his son, Manasseh his son,
World English Bible (WEB)
Ahaz his son, Hezekiah his son, Manasseh his son,
Young's Literal Translation (YLT)
Ahaz his son, Hezekiah his son, Manasseh his son,
| Ahaz | אָחָ֥ז | ʾāḥāz | ah-HAHZ |
| his son, | בְּנ֛וֹ | bĕnô | beh-NOH |
| Hezekiah | חִזְקִיָּ֥הוּ | ḥizqiyyāhû | heez-kee-YA-hoo |
| his son, | בְנ֖וֹ | bĕnô | veh-NOH |
| Manasseh | מְנַשֶּׁ֥ה | mĕnašše | meh-na-SHEH |
| his son, | בְנֽוֹ׃ | bĕnô | veh-NOH |
Cross Reference
2 Kings 16:1
ਆਹਾਜ਼ ਦਾ ਯਹੂਦਾਹ ਉੱਪਰ ਰਾਜ ਰਮਲਯਾਹ ਦੇ ਪੁੱਤਰ ਪਕਹ ਦੇ ਰਾਜ ਦੇ 17ਵੇ ਵ੍ਹਰੇ ਵਿੱਚ, ਯੋਥਾਮ ਦਾ ਪੁੱਤਰ ਆਹਾਜ ਯਹੂਦਾਹ ਦਾ ਰਾਜਾ ਬਣਿਆ।
2 Kings 18:1
ਹਿਜ਼ਕੀਯਾਹ ਨੇ ਯਹੂਦਾਹ ਉੱਪਰ ਆਪਣਾ ਰਾਜ ਸ਼ੁਰੂ ਕੀਤਾ ਯਹੂਦਾਹ ਦੇ ਪਾਤਸ਼ਾਹ ਆਹਾਜ਼ ਦਾ ਪੁੱਤਰ ਹਿਜ਼ਕੀਯਾਹ ਨਵਾਂ ਪਾਤਸ਼ਾਹ ਹੋਇਆ। ਹਿਜ਼ਕੀਯਾਹ ਨੇ ਇਸਰਾਏਲ ਦੇ ਪਾਤਸ਼ਾਹ ਏਲਾਹ ਦੇ ਪੁੱਤਰ ਹੋਸ਼ੇਆ ਦੇ ਤੀਜੇ ਸਾਲ ਵਿੱਚ ਰਾਜ ਕਰਨ ਲੱਗਾ।
2 Chronicles 29:1
ਯਹੂਦਾਹ ਦਾ ਪਾਤਸ਼ਾਹ ਹਿਜ਼ਕੀਯਾਹ ਹਿਜ਼ਕੀਯਾਹ ਜਦੋਂ 25ਵਰ੍ਹਿਆਂ ਦਾ ਸੀ ਤਾਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ ਯਰੂਸ਼ਲਮ ਵਿੱਚ 29ਵਰ੍ਹੇ ਰਾਜ ਕੀਤਾ। ਉਸ ਦੀ ਮਾਂ ਦਾ ਨਾਂ ਅਬੀਯਾਹ ਸੀ ਜੋ ਜ਼ਕਰਯਾਹ ਦੀ ਧੀ ਸੀ।
2 Chronicles 33:1
ਯਹੂਦਾਹ ਦਾ ਪਾਤਸ਼ਾਹ ਮਨੱਸ਼ਹ ਮਨੱਸ਼ਹ ਜਦੋਂ ਯਹੂਦਾਹ ਦਾ ਪਾਤਸ਼ਾਹ ਬਣਿਆ ਤਾਂ ਉਹ 12ਵਰ੍ਹਿਆਂ ਦਾ ਸੀ ਅਤੇ ਉਸ ਨੇ ਯਰੂਸਲਮ ਵਿੱਚ 55 ਵਰ੍ਹੇ ਰਾਜ ਕੀਤਾ।
2 Kings 16:20
ਜਦੋਂ ਆਹਾਜ਼ ਦੀ ਮੌਤ ਹੋਈ ਤਾਂ ਉਸ ਨੂੰ ਦਾਊਦ ਦੇ ਸ਼ਹਿਰ, ਉਸ ਦੇ ਪੁਰਖਿਆਂ ਦੇ ਕੋਲ, ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਹਿਜ਼ਕੀਯਾਹ ਨਵਾਂ ਪਾਤਸ਼ਾਹ ਬਣਿਆ।
2 Kings 20:21
ਜਦੋਂ ਹਿਜ਼ਕੀਯਾਹ ਦੀ ਮੌਤ ਹੋਈ ਤਾਂ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ ਅਤੇ ਉਸਤੋਂ ਬਾਅਦ ਉਸਦਾ ਪੁੱਤਰ ਮਨੱਸ਼ਹ ਨਵਾਂ ਪਾਤਸ਼ਾਹ ਬਣਿਆ।
2 Chronicles 28:1
ਯਹੂਦਾਹ ਦਾ ਪਾਤਸ਼ਾਹ ਆਹਾਜ਼ ਆਹਾਜ਼ 20 ਵਰ੍ਹਿਆਂ ਦਾ ਸੀ ਜਦੋਂ ਉਹ ਪਾਤਸ਼ਾਹ ਬਣਿਆ ਅਤੇ ਉਸ ਨੇ 16 ਸਾਲ ਯਰੂਸ਼ਲਮ ਵਿੱਚ ਰਾਜ ਕੀਤਾ। ਆਹਾਜ਼ ਨੇ ਪਰ ਉਹ ਨਾ ਕੀਤਾ ਜੋ ਯਹੋਵਾਹ ਦੀ ਨਿਗਾਹ ਵਿੱਚ ਠੀਕ ਸੀ ਜਿਵੇਂ ਕਿ ਉਸ ਦੇ ਪੁਰਖਿਆਂ ਚੋ ਦਾਊਦ ਨੇ ਕੀਤਾ।
Matthew 1:9
ਉਜ਼ੀਯੱਯਾਹ ਯੋਥਾਮ ਦਾ ਪਿਤਾ ਸੀ। ਯੋਥਾਮ ਆਹਾਜ਼ ਦਾ ਪਿਤਾ ਸੀ। ਆਹਾਜ਼ ਹਿਜ਼ਾਕੀਯਾਹ ਦਾ ਪਿਤਾ ਸੀ।