1 Chronicles 3:14
ਮਨੱਸ਼ਹ ਦਾ ਪੁੱਤਰ ਆਮੋਨ ਅਤੇ ਆਮੋਨ ਦਾ ਪੁੱਤਰ ਯੋਸੀਯਾਹ ਸੀ।
1 Chronicles 3:14 in Other Translations
King James Version (KJV)
Amon his son, Josiah his son.
American Standard Version (ASV)
Amon his son, Josiah his son.
Bible in Basic English (BBE)
Amon his son, Josiah his son.
Darby English Bible (DBY)
Amon his son, Josiah his son.
Webster's Bible (WBT)
Amon his son, Josiah his son.
World English Bible (WEB)
Amon his son, Josiah his son.
Young's Literal Translation (YLT)
Amon his son, Josiah his son.
| Amon | אָמ֥וֹן | ʾāmôn | ah-MONE |
| his son, | בְּנ֖וֹ | bĕnô | beh-NOH |
| Josiah | יֹֽאשִׁיָּ֥הוּ | yōʾšiyyāhû | yoh-shee-YA-hoo |
| his son. | בְנֽוֹ׃ | bĕnô | veh-NOH |
Cross Reference
2 Kings 23:30
ਯੋਸੀਯਾਹ ਦੇ ਅਫ਼ਸਰਾਂ ਨੇ ਉਸਦੀ ਲੋਥ ਨੂੰ ਰੱਥ ਵਿੱਚ ਪਾਇਆ ਤੇ ਉਸ ਨੂੰ ਮਗਿੱਦੋ ਤੋਂ ਯਰੂਸ਼ਲਮ ਵਿੱਚ ਲੈ ਆਏ। ਉਨ੍ਹਾਂ ਨੇ ਯੋਸੀਯਾਹ ਦੀ ਆਪਣੀ ਕਬਰ ਬਣਾਕੇ ਉਸ ਨੂੰ ਦਫ਼ਨਾਇਆ। ਤਦ ਆਮ ਲੋਕਾਂ ਨੇ ਯੋਸੀਯਾਹ ਦੇ ਪੁੱਤਰ ਯਹੋਆਹਾਜ਼ ਨੂੰ ਲੈ ਕੇ ਉਸ ਨੂੰ ਮਸਹ ਕੀਤਾ ਅਤੇ ਉਸ ਦੇ ਪਿਤਾ ਦੀ ਜਗ੍ਹਾ ਉਸ ਨੂੰ ਪਾਤਸ਼ਾਹ ਬਣਾਇਆ।
2 Chronicles 34:1
ਯਹੂਦਾਹ ਦਾ ਪਾਤਸ਼ਾਹ ਯੋਸੀਯਾਹ ਯੋਸੀਯਾਹ ਜਦੋਂ ਪਾਤਸ਼ਾਹ ਬਣਿਆ ਉਹ ਕੁੱਲ ਅੱਠ ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ 31ਵਰ੍ਹੇ ਰਾਜ ਕੀਤਾ।
2 Kings 21:19
ਆਮੋਨ ਦਾ ਥੋੜੀ ਦੇਰ ਰਾਜ ਕਰਨਾ ਆਮੋਨ ਜਦੋਂ ਰਾਜ ਕਰਨ ਲੱਗਾ ਤਾਂ ਉਹ 22 ਵਰ੍ਹਿਆਂ ਦਾ ਸੀ। ਉਸ ਨੇ ਯਰੂਸ਼ਲਮ ਵਿੱਚ ਦੋ ਸਾਲ ਰਾਜ ਕੀਤਾ। ਉਸਦੀ ਮਾਂ ਦਾ ਨਾਂ ਮਸ਼ੁੱਲਮਥ ਸੀ ਜੋ ਯਾਟਬਾਹੀ ਦੀ ਹਾਰੂਸ਼ ਦੀ ਧੀ ਸੀ।
Matthew 1:10
ਹਿਜ਼ਕੀਯਾਹ ਮਨੱਸਹ ਦਾ ਪਿਤਾ ਸੀ। ਮਨੱਸਹ ਆਮੋਨ ਦਾ ਪਿਤਾ ਸੀ। ਆਮੋਨ ਯੋਸ਼ੀਯਾਹ ਦਾ ਪਿਤਾ ਸੀ।
Jeremiah 22:18
ਇਸ ਲਈ ਇਹੀ ਹੈ ਜੋ ਯਹੋਵਾਹ ਯੋਸ਼ੀਯਾਹ ਦੇ ਪੁੱਤਰ ਰਾਜੇ ਯਹੋਯਾਕੀਮ ਨੂੰ ਆਖਦਾ ਹੈ: “ਯਹੂਦਾਹ ਦੇ ਲੋਕ ਯਹੋਯਾਕੀਮ ਲਈ ਨਹੀਂ ਰੋਣਗੇ। ਉਹ ਇੱਕ-ਦੂਜੇ ਨੂੰ ਨਹੀਂ ਆਖਣਗੇ, ‘ਹਾਏ ਮੇਰਿਆ ਭਰਾਵਾ, ਮੈਨੂੰ ਯਹੋਯਾਕੀਮ ਦਾ ਬਹੁਤ ਅਫ਼ਸੋਸ ਹੈ, ਹਾਏ ਮੇਰੀਏ ਭੈਣੇ ਮੈਨੂੰ ਯਹੋਯਾਕੀਮ ਦਾ ਬਹੁਤ ਅਫ਼ਸੋਸ ਹੈ!’ ਯਹੂਦਾਹ ਦੇ ਲੋਕ ਯਹੋਯਾਕੀਮ ਲਈ ਨਹੀਂ ਰੋਣਗੇ। ਉਹ ਉਸ ਬਾਰੇ ਨਹੀਂ ਆਖਣਗੇ, ‘ਹਾਏ ਮਾਲਕ ਮੈਨੂੰ ਬਹੁਤ ਅਫ਼ਸੋਸ ਹੈ, ਹਾਏ ਪਾਤਸ਼ਾਹ ਮੈਨੂੰ ਬਹੁਤ ਅਫ਼ਸੋਸ ਹੈ!’
Jeremiah 22:11
ਇਹੀ ਹੈ ਜੋ ਯਹੋਵਾਹ ਯੋਸ਼ੀਯਾਹ ਦੇ ਪੁੱਤਰ ਸ਼ੱਲੁਮ (ਯੇਹੋਆਹਾਜ਼) ਬਾਰੇ ਆਖਦਾ ਹੈ। (ਸ਼ੱਲੁਮ ਆਪਣੇ ਪਿਤਾ ਯੋਸ਼ੀਯਾਹ ਤੋਂ ਬਾਦ ਯਹੂਦਾਹ ਦਾ ਰਾਜਾ ਬਣਿਆ।) “ਯੋਸ਼ੀਯਾਹ ਯਰੂਸ਼ਲਮ ਤੋਂ ਦੂਰ ਚੱਲਿਆ ਗਿਆ ਹੈ। ਉਹ ਫ਼ੇਰ ਕਦੇ ਵੀ ਯਰੂਸ਼ਲਮ ਵਿੱਚ ਨਹੀਂ ਆਵੇਗਾ।
2 Chronicles 36:11
ਯਹੂਦਾਹ ਦਾ ਪਾਤਸ਼ਾਹ ਸਿਦਕੀਯਾਹ ਸਿਦਕੀਯਾਹ 21ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਪਾਤਸ਼ਾਹ ਬਣਿਆ ਅਤੇ ਉਸ ਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ।
2 Chronicles 36:5
ਯਹੂਦਾਹ ਦਾ ਪਾਤਸ਼ਾਹ ਯਹੋਯਾਕੀਮ ਯਹੋਯਾਕੀਮ 25ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ। ਯਹੋਯਾਕੀਮ ਨੇ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਜੋ ਬੁਰਾਈ ਸੀ, ਉਹੀ ਕੰਮ ਕੀਤੇ।
2 Chronicles 36:1
ਯਹੂਦਾਹ ਦਾ ਪਾਤਸ਼ਾਹ ਯਹੋਆਹਾਜ਼ ਯਹੂਦਾਹ ਦੇ ਲੋਕਾਂ ਨੇ ਯਰੂਸ਼ਲਮ ਦਾ ਨਵਾਂ ਪਾਤਸ਼ਾਹ ਯਹੋਆਹਾਜ਼ ਨੂੰ ਚੁਣਿਆ। ਯਹੋਆਹਾਜ਼ ਯੋਸੀਯਾਹ ਦਾ ਪੁੱਤਰ ਸੀ।
2 Chronicles 33:20
ਮਨੱਸ਼ਹ ਦੀ ਮੌਤ ਉਪਰੰਤ ਉਸ ਨੂੰ ਉਸ ਦੇ ਪੁਰਖਿਆਂ ਕੋਲ ਦਫ਼ਨਾਇਆ ਗਿਆ। ਮਨੱਸ਼ਹ ਨੂੰ ਲੋਕਾਂ ਨੇ ਉਸ ਦੇ ਰਾਜ ਮਹਿਲ ਵਿੱਚ ਹੀ ਦਫ਼ਨਾਇਆ ਅਤੇ ਉਸਦੀ ਜਗ੍ਹਾ ਉਸਦਾ ਪੁੱਤਰ ਆਮੋਨ ਨਵਾਂ ਪਾਤਸ਼ਾਹ ਬਣਿਆ।
2 Kings 24:17
ਸਿਦਕੀਯਾਹ ਪਾਤਸ਼ਾਹ ਬਾਬਲ ਦੇ ਪਾਤਸ਼ਾਹ ਨੇ ਯਹੋਯਾਕੀਨ ਦੇ ਚਾਚੇ, ਮਤੱਨਯਾਹ ਨੂੰ ਨਵਾਂ ਪਾਤਸ਼ਾਹ ਬਣਾਇਆ, ਅਤੇ ਉਸ ਨੂੰ ਸਿਦਕੀਯਾਹ ਨਾਂ ਦਿੱਤਾ।
2 Kings 23:34
ਫ਼ਿਰਊਨ ਨਕੋਹ ਨੇ ਯੋਸੀਯਾਹ ਦੇ ਪੁੱਤਰ ਅਲਯਾਕੀਮ ਨੂੰ ਉਸ ਦੇ ਪਿਤਾ ਦੀ ਥਾਵੇ ਨਵਾਂ ਪਾਤਸ਼ਾਹ ਠਹਿਰਾਇਆ। ਫ਼ਿਰਊਨ ਨਕੋਹ ਨੇ ਅਲਯਾਕੀਮ ਦਾ ਨਾਂ ਬਦਲ ਕੇ ਯਹੋਯਾਕੀਮ ਧਰ ਦਿੱਤਾ ਪਰ ਉਹ ਯਹੋਆਹਾਜ਼ ਨੂੰ ਮਿਸਰ ਵਿੱਚ ਲੈ ਗਿਆ। ਯਹੋਆਹਾਜ਼ ਮਿਸਰ ਵਿੱਚ ਹੀ ਮਰਿਆ।
2 Kings 21:26
ਆਮੋਨ ਪਾਤਸ਼ਾਹ ਨੂੰ ਉੱਜ਼ਾ ਦੇ ਬਾਗ਼ ਵਿੱਚ ਹੀ ਦਫ਼ਨਾਇਆ ਗਿਆ ਅਤੇ ਉਸ ਉਪਰੰਤ ਉਸਦਾ ਪੁੱਤਰ ਯੋਸੀਯਾਹ ਨਵਾਂ ਪਾਤਸ਼ਾਹ ਬਣਿਆ।