1 Chronicles 6:47
ਸ਼ਾਮਰ ਮਹਲੀ ਦਾ, ਮਹਲੀ ਮੂਸ਼ੀ ਦਾ, ਮੂਸ਼ੀ ਮਰਾਰੀ ਦਾ ਤੇ ਮਰਾਰੀ ਲੇਵੀ ਦਾ ਪੁੱਤਰ ਸੀ।
1 Chronicles 6:47 in Other Translations
King James Version (KJV)
The son of Mahli, the son of Mushi, the son of Merari, the son of Levi.
American Standard Version (ASV)
the son of Mahli, the son of Mushi, the son of Merari, the son of Levi.
Bible in Basic English (BBE)
The son of Mahli, the son of Mushi, the son of Merari, the son of Levi.
Darby English Bible (DBY)
the son of Mahli, the son of Mushi, the son of Merari, the son of Levi.
Webster's Bible (WBT)
The son of Mahli, the son of Mushi, the son of Merari, the son of Levi.
World English Bible (WEB)
the son of Mahli, the son of Mushi, the son of Merari, the son of Levi.
Young's Literal Translation (YLT)
son of Mahli, son of Mushi, son of Merari, son of Levi.
| The son | בֶּן | ben | ben |
| of Mahli, | מַחְלִי֙ | maḥliy | mahk-LEE |
| the son | בֶּן | ben | ben |
| of Mushi, | מוּשִׁ֔י | mûšî | moo-SHEE |
| son the | בֶּן | ben | ben |
| of Merari, | מְרָרִ֖י | mĕrārî | meh-ra-REE |
| the son | בֶּן | ben | ben |
| of Levi. | לֵוִֽי׃ | lēwî | lay-VEE |
Cross Reference
Exodus 6:19
ਮਰਾਰੀ ਦੇ ਪੁੱਤਰ ਸਨ ਮਹਲੀ ਅਤੇ ਮੂਸ਼ੀ। ਇਹ ਸਾਰੇ ਪਰਿਵਾਰ ਇਸਰਾਏਲ ਦੇ ਪੁੱਤਰ ਲੇਵੀ ਤੋਂ ਸਨ।
1 Chronicles 23:21
ਮਰਾਰੀ ਪਰਿਵਾਰ-ਸਮੂਹ ਮਹਲੀ ਅਤੇ ਮੂਸ਼ੀ ਮਰਾਰੀ ਦੇ ਪੁੱਤਰ ਸਨ। ਮਹਲੀ ਦੇ ਪੁੱਤਰ ਅਲਆਜ਼ਾਰ ਅਤੇ ਕੀਸ਼ ਸਨ।
Joshua 21:34
ਦੂਸਰਾ ਲੇਵੀ-ਸਮੂਹ ਮਰਾਰੀ ਪਰਿਵਾਰ ਸੀ। ਮਰਾਰੀ ਪਰਿਵਾਰ ਨੂੰ ਇਹ ਕਸਬੇ ਮਿਲੇ: ਜ਼ਬੂਲੁਨ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਯਾਕਨਾਮ, ਕਾਰਤਾਹ,
Joshua 21:7
ਮਰਾਰੀ ਪਰਿਵਾਰ ਦੇ ਲੋਕਾਂ ਨੂੰ ਬਾਰਾਂ ਕਸਬੇ ਦਿੱਤੇ ਗਏ। ਇਹ ਬਾਰਾਂ ਕਸਬੇ ਉਨ੍ਹਾਂ ਇਲਾਕਿਆਂ ਵਿੱਚ ਆਉਂਦੇ ਸਨ ਜਿਹੜੇ ਰਊਬੇਨ, ਗਾਦ ਅਤੇ ਜ਼ਬੂਲੁਨ ਦੀ ਮਾਲਕੀ ਹੇਠਾਂ ਸਨ।
Numbers 10:17
ਫ਼ੇਰ ਪਵਿੱਤਰ ਤੰਬੂ ਉਤਾਰਿਆ ਗਿਆ। ਅਤੇ ਗੇਰਸ਼ੋਨ ਅਤੇ ਮਰਾਰੀ ਪਰਿਵਾਰਾਂ ਦੇ ਆਦਮੀਆਂ ਨੇ ਪਵਿੱਤਰ ਤੰਬੂ ਨੂੰ ਚੁੱਕਿਆ। ਇਸ ਲਈ ਇਨ੍ਹਾਂ ਪਰਿਵਾਰਾਂ ਦੇ ਲੋਕ ਅਗਲੀ ਕਤਾਰ ਵਿੱਚ ਸਨ।
Numbers 7:8
ਫ਼ੇਰ ਮੂਸਾ ਨੇ ਚਾਰ ਗੱਡੀਆਂ ਅਤੇ ਅੱਠ ਗਾਵਾਂ ਮਰਾਰੀ ਦੇ ਪਰਿਵਾਰ ਦੇ ਲੋਕਾਂ ਨੂੰ ਦੇ ਦਿੱਤੀਆਂ। ਕਿਉਂ ਜੋ ਉਨ੍ਹਾ ਨੂੰ ਇਹ ਆਪਣੇ ਕੰਮ ਲਈ ਲੋੜੀਦੀਆਂ ਸਨ। ਜਾਜਕ ਹਾਰੂਨ ਦਾ ਪੁੱਤਰ ਈਥਾਮਾਰ ਇਨ੍ਹਾਂ ਸਾਰੇ ਆਦਮੀਆਂ ਦੇ ਕੰਮ ਲਈ ਜ਼ਿੰਮੇਵਾਰ ਸੀ।
Numbers 4:42
ਇਸਤੋਂ ਇਲਾਵਾ ਮਰਾਰੀ ਪਰਿਵਾਰ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾ ਦੀ ਗਿਣਤੀ ਵੀ ਕੀਤੀ ਗਈ।
Numbers 3:33
ਮਹਲੀ ਅਤੇ ਮੂਸ਼ੀ ਦੇ ਪਰਿਵਾਰ-ਸਮੂਹ ਮਰਾਰੀ ਪਰਿਵਾਰ ਨਾਲ ਸੰਬੰਧਿਤ ਸਨ। ਮਹਲੀ ਪਰਿਵਾਰ-ਸਮੂਹ ਵਿੱਚ 6,200 ਆਦਮੀ ਅਤੇ ਇੱਕ ਮਹੀਨੇ ਜਾਂ ਵਡੇਰੀ ਉਮਰ ਦੇ ਮੁੰਡੇ ਸਨ।
Numbers 3:20
ਮਰਾਰੀ ਪਰਿਵਾਰ-ਸਮੂਹ ਸਨ: ਮਹਲੀ ਅਤੇ ਮੂਸ਼ੀ। ਇਹ ਪਰਿਵਾਰ ਹਨ ਜਿਹੜੇ ਲੇਵੀ ਦੇ ਪਰਿਵਾਰ-ਸਮੂਹ ਦੇ ਸਨ।
1 Chronicles 23:28
ਲੇਵੀਆਂ ਦਾ ਕੰਮ ਯਹੋਵਾਹ ਦੇ ਮੰਦਰ ਦੀ ਸੇਵਾ ਕਰਨ ਵਿੱਚ ਅਤੇ ਮੰਦਰ ਦੇ ਪਾਸਿਆਂ ਵਾਲੇ ਕਮਰਿਆਂ ਅਤੇ ਮੰਦਰ ਦੇ ਵਿਹੜੇ ਦੀ ਦੇਖਭਾਲ ਕਰਨ ਵਿੱਚ ਹਾਰੂਨ ਦੇ ਉੱਤਰਾਧਿਕਾਰੀ ਦੀ ਮਦਦ ਕਰਨਾ ਸੀ। ਉਨ੍ਹਾਂ ਦਾ ਕੰਮ ਸਾਰੀਆਂ ਪਵਿੱਤਰ ਵਸਤਾਂ ਨੂੰ ਸ਼ੁੱਧ ਕਰਨਾ ਸੀ। ਪਰਮੇਸ਼ੁਰ ਦੇ ਮੰਦਰ ਵਿੱਚ ਸੇਵਾ ਕਰਨਾ ਉਨ੍ਹਾਂ ਦਾ ਕੰਮ ਸੀ।