1 Kings 5
1 ਸੁਲੇਮਾਨ, ਮੰਦਰ ਨੂੰ ਉਸਾਰਦਾ ਸੂਰ ਦਾ ਰਾਜਾ ਹੀਰਾਮ ਸੀ, ਅਤੇ ਹਮੇਸ਼ਾ ਦਾਊਦ ਦਾ ਮਿੱਤਰ ਰਿਹਾ। ਜਦੋਂ ਉਸ ਨੇ ਸੁਣਿਆ ਕਿ ਦਾਊਦ ਤੋਂ ਬਾਅਦ ਉਸਦਾ ਪੁੱਤਰ ਸੁਲੇਮਾਨ ਪਾਤਸ਼ਾਹ ਬਣ ਗਿਆ ਹੈ ਤਾਂ ਉਸ ਨੇ ਅਪਣੇ ਸੇਵਕਾਂ ਨੂੰ ਸੁਲੇਮਾਨ ਕੋਲ ਭੇਜਿਆ।
2 ਤਾਂ ਸੁਲੇਮਾਨ ਪਾਤਸ਼ਾਹ ਨੇ ਹੀਰਾਮ ਰਾਜੇ ਨੂੰ ਇਉਂ ਆਖਿਆ:
3 “ਤੂੰ ਜਾਣਦਾ ਹੈਂ ਕਿ ਮੇਰਾ ਪਿਤਾ ਦਾਊਦ ਯਹੋਵਾਹ ਆਪਣੇ ਪਰਮੇਸ਼ੁਰ ਦੇ ਨਾਮ ਦੇ ਲਈ ਇੱਕ ਭਵਨ ਨਾ ਬਣਾ ਸੱਕਿਆ, ਕਿਉਂ ਜੋ ਉਹ ਆਪਣੇ ਆਲੇ-ਦੁਆਲੇ ਲੜਾਈਆਂ ’ਚ ਘਿਰਿਆ ਰਿਹਾ। ਉਹ ਉਨੀਂ ਦੇਰ ਲੜਾਈਆਂ ਲੜਦਾ ਰਿਹਾ ਜਦ ਤੀਕ ਕਿ ਯਹੋਵਾਹ ਨੇ ਉਨ੍ਹਾਂ ਸਭਨਾਂ ਨੂੰ ਉਸ ਦੇ ਪੈਰਾਂ ਹੇਠ ਨਾ ਕੀਤਾ।
4 ਪਰ ਹੁਣ ਯਹੋਵਾਹ ਮੇਰੇ ਪਰਮੇਸ਼ੁਰ ਨੇ ਮੈਨੂੰ ਚੁਫ਼ੇਰਿਓ ਆਰਾਮ ਦਿੱਤਾ ਹੈ ਕਿਉਂ ਜੋ ਹੁਣ ਨਾ ਕੋਈ ਮੇਰਾ ਵਿਰੋਧੀ ਹੈ ਅਤੇ ਨਾ ਹੀ ਹੁਣ ਕੋਈ ਖਤਰਾ ਹੈ।
5 “ਯਹੋਵਾਹ ਨੇ ਮੇਰੇ ਪਿਤਾ ਦਾਊਦ ਨਾਲ ਇਕਰਾਰ ਕਰਕੇ ਆਖਿਆ ਸੀ, ‘ਮੈਂ ਤੇਰੇ ਉਪਰੰਤ ਤੇਰੇ ਪੁੱਤਰ ਨੂੰ ਪਾਤਸ਼ਾਹ ਠਹਿਰਾਵਾਂਗਾ ਅਤੇ ਉਹ ਮੈਨੂੰ ਸਤਿਕਾਰਨ ਲਈ ਇੱਕ ਮੰਦਰ ਦਾ ਨਿਰਮਾਣ ਕਰੇਗਾ।’ ਹੁਣ, ਮੈਂ ਯਹੋਵਾਹ ਆਪਣੇ ਪਰਮੇਸ਼ੁਰ ਦਾ ਸਤਿਕਾਰ ਕਰਨ ਲਈ ਉਸ ਮੰਦਰ ਦਾ ਨਿਰਮਾਣ ਕਰਨ ਦੀ ਵਿਉਂਤ ਬਣਾਈ ਹੈ।
6 ਇਸ ਲਈ ਮੈਂ ਤੇਰੀ ਮਦਦ ਚਾਹੁੰਦਾ ਹਾਂ। ਕਿਰਪਾ ਕਰਕੇ ਤੂੰ ਆਪਣੇ ਸੇਵਕਾਂ ਨੂੰ ਲਬਾਨੋਨ ਭੇਜ ਓੱਥੇ ਉਹ ਮੇਰੇ ਲਈ ਦਿਆਰ ਦੇ ਰੁੱਖ ਵੱਢਣ। ਮੇਰੇ ਸੇਵਕ ਤੇਰੇ ਸੇਵਕਾਂ ਦੇ ਨਾਲ ਕੰਮ ਕਰਨਗੇ। ਜੋ ਮਜਦੂਰੀ ਤੂੰ ਆਪਣੇ ਸੇਵਕਾਂ ਲਈ ਠਹਿਰਾਵੇਂਗਾ ਮੈਂ ਅਦਾ ਕਰਾਂਗਾ। ਮੇਰੇ ਤਰਖਾਣ ਸਿਦੋਨ ਦੇ ਤਰਖਾਣਾਂ ਜਿੰਨੇ ਕੁਸ਼ਲ ਨਹੀਂ ਹਨ।”
7 ਜਦੋਂ ਹੀਰਾਮ ਨੇ ਸੁਲੇਮਾਨ ਦਾ ਆਖਿਆ ਸੁਣਿਆ, ਤਾਂ ਉਹ ਬੜਾ ਖੁਸ਼ ਸੀ। ਅਤੇ ਕਿਹਾ, “ਅੱਜ, ਮੈਂ ਯਹੋਵਾਹ ਦਾ, ਦਾਊਦ ਨੂੰ ਇਸ ਮਹਾਨ ਕੌਮ ਉੱਤੇ ਸ਼ਾਸਨ ਕਰਨ ਲਈ ਅਜਿਹਾ ਸਿਆਣਾ ਪੁੱਤਰ ਦੇਣ ਲਈ ਧੰਨਵਾਦ ਕਰਦਾ ਹਾਂ।”
8 ਤਦ ਹੀਰਾਮ ਨੇ ਸੁਲੇਮਾਨ ਨੂੰ ਇੱਕ ਸੁਨੇਹਾ ਭੇਜਿਆ ਅਤੇ ਆਖਿਆ, “ਜੋ ਤੂੰ ਮੈਥੋਂ ਮੰਗਿਆ ਮੈਂ ਸੁਣ ਲਿਆ ਹੈ। ਮੈਂ ਤੈਨੂੰ ਲੋੜੀਂਦੇ ਦਿਆਰ ਅਤੇ ਚੀਲ ਦੀਆਂ ਸ਼ਤੀਰਾਂ ਦੇਵਾਂਗਾ।
9 ਮੇਰੇ ਨੌਕਰ ਲਬਾਨੋਨ ਤੋਂ ਸਮੁੰਦਰ ਤੀਕ ਲੱਕੜ ਲਿਆਉਣਗੇ। ਫ਼ਿਰ ਮੈਂ ਉਨ੍ਹਾਂ ਨੂੰ ਇਕੱਠੀਆਂ ਬੰਨ੍ਹਵਾ ਕੇ ਜਿਸ ਥਾਂ ਤੇ ਤੂੰ ਚਾਹੇਂ ਉੱਥੇ ਪਹੁੰਚਦਾ ਕਰ ਦੇਵਾਂਗਾ। ਉਥੇ ਮੈਂ ਉਨ੍ਹਾਂ ਨੂੰ ਤੋੜ ਦਿਵਾਂਗਾ ਤਾਂ ਜੋ ਤੂੰ ਉਹ ਦਰੱਖਤ ਪ੍ਰਾਪਤ ਕਰ ਸੱਕੇਂ। ਬਦਲੇ ’ਚ, ਤੂੰ ਮੈਨੂੰ ਮੇਰੇ ਮਹਿਲ ਲਈ ਲੋੜੀਂਦੇ ਭੋਜਨ ਦੀ ਪੂਰਤੀ ਕਰੇਂਗਾ।”
10 ਹੀਰਾਮ ਨੇ ਸੁਲੇਮਾਨ ਨੂੰ ਦਿਆਰ ਅਤੇ ਚੀਲ ਕੇ ਰੁੱਖ ਉਸਦੀ ਜਰੂਰਤ ਅਨੁਸਾਰ ਦਿੱਤੇ।
11 ਸੁਲੇਮਾਨ ਨੇ 12,000 ਬੁਸ਼ਲ ਕਣਕ ਅਤੇ 12,000 ਗੈਲਣ ਸ਼ੁੱਧ ਜ਼ੈਤੂਨ ਦਾ ਤੇਲ ਹੀਰਾਮ ਨੂੰ ਉਸ ਦੇ ਪਰਿਵਾਰ ਦੇ ਵਰਤੋਂ ਲਈ ਹਰ ਸਾਲ ਭੇਜਦਾ ਹੁੰਦਾ ਸੀ।
12 ਯਹੋਵਾਹ ਨੇ ਸੁਲੇਮਾਨ ਨੂੰ ਬੁੱਧੀ ਦਿੱਤੀ ਜਿਵੇਂ ਉਸ ਨੇ ਉਸ ਨਾਲ ਇਕਰਾਰ ਕੀਤਾ ਸੀ, ਅਤੇ ਇਉਂ ਹੀਰਾਮ ਅਤੇ ਸੁਲੇਮਾਨ ਆਪਸ ਵਿੱਚ ਸ਼ਾਂਤੀ ਵਿੱਚ ਸਨ। ਇਨ੍ਹਾਂ ਦੋਨਾਂ ਪਾਤਸ਼ਾਹਾਂ ਨੇ ਆਪਸ ਵਿੱਚਕਾਰ ਸੰਧੀ ਕੀਤੀ ਹੋਈ ਸੀ।
13 ਤਾਂ ਸੁਲੇਮਾਨ ਪਾਤਸ਼ਾਹ ਨੇ ਸਾਰੇ ਇਸਰਾਏਲ ਵਿੱਚੋਂ 30,000 ਮਨੁੱਖਾਂ ਨੂੰ ਆਪਣੇ ਕੰਮ ਵਿੱਚ ਮਦਦ ਲਈ ਮਜ਼ਬੂਰ ਕੀਤਾ।
14 ਸੁਲੇਮਾਨ ਪਾਤਸ਼ਾਹ ਨੇ ਇਨ੍ਹਾਂ ਸਾਰੇ ਮਨੁੱਖਾਂ ਦੇ ਮੁਖੀਆ ਅਦੋਨੀਰਾਮ ਨੂੰ ਠਹਰਾਇਆ। ਸੁਲੇਮਾਨ ਨੇ ਇਨ੍ਹਾਂ 30,000 ਮਨੁੱਖਾਂ ਨੂੰ ਤਿੰਨਾਂ ਟੁਕੜੀਆਂ ਵਿੱਚ ਵੰਡਿਆ। ਹਰ ਧੜੇ ਵਿੱਚ 10,000 ਆਦਮੀ ਰੱਖੇ। ਹਰ ਧੜਾ ਇੱਕ ਮਹੀਨੇ ਲਈ ਲਬਾਨੋਨ ਵਿੱਚ ਕੰਮ ਕਰਦਾ ਅਤੇ ਫ਼ਿਰ ਦੋ ਮਹੀਨਿਆਂ ਲਈ ਘਰ ਨੂੰ ਜਾਂਦਾ।
15 ਸੁਲੇਮਾਨ ਨੇ 80,000 ਆਦਮੀਆਂ ਨੂੰ ਪਹਾੜੀ ਇਲਾਕੇ ਵਿੱਚ ਕੰਮ ਲਾਇਆ ਜਿਹੜੇ ਕਿ ਪਹਾੜੀ ਚੱਟਾਨਾਂ ਨੂੰ ਕੱਟਣ ਦਾ ਕੰਮ ਕਰਦੇ ਸਨ ਅਤੇ 70,000 ਉਹ ਕਾਮੇ ਸਨ ਜਿਹੜੇ ਕਿ ਉਸ ਪੱਥਰ ਨੂੰ ਢੋਁਦੇ ਸਨ।
16 3,300 ਕਰਮਚਾਰੀ ਕੰਮ ਕਰ ਰਹੇ ਲੋਕਾਂ ਦੀ ਨਿਗਰਾਨੀ ਕਰਨ ਲਈ ਰੱਖੇ ਗਏ ਸਨ।
17 ਸੁਲੇਮਾਨ ਪਾਤਸ਼ਾਹ ਨੇ ਮੰਦਰ ਦੀ ਨੀਹ ਲਈ ਉਨ੍ਹਾਂ ਨੂੰ ਵੱਡੇ ਅਤੇ ਵੱਧੀਆ ਕਿਸਮ ਦੇ ਪੱਥਰ ਕੱਟਣ ਲਈ ਕਿਹਾ ਸੀ। ਇਹ ਪੱਥਰ ਧਿਆਨ ਨਾਲ ਕੱਟੇ ਗਏ ਸਨ।
18 ਤਾਂ ਸੁਲੇਮਾਨ ਅਤੇ ਹੀਰਾਮ ਦੇ ਆਦਮੀਆਂ ਅਤੇ ਗਬਿਲੀਆਂ ਦੇ ਆਦਮੀਆਂ ਨੇ ਪੱਥਰ ਨੂੰ ਤਰਾਸ਼ਿਆ। ਅਤੇ ਉਨ੍ਹਾਂ ਨੇ ਮੰਦਰ ਦੀ ਉਸਾਰੀ ਲਈ ਪੱਥਰ ਲੱਕੜ ਦੀਆਂ ਸ਼ਤੀਰਾਂ ਅਤੇ ਤਿਆਰ ਕਰ ਲਏ।
1 And Hiram king of Tyre sent his servants unto Solomon; for he had heard that they had anointed him king in the room of his father: for Hiram was ever a lover of David.
2 And Solomon sent to Hiram, saying,
3 Thou knowest how that David my father could not build an house unto the name of the Lord his God for the wars which were about him on every side, until the Lord put them under the soles of his feet.
4 But now the Lord my God hath given me rest on every side, so that there is neither adversary nor evil occurrent.
5 And, behold, I purpose to build an house unto the name of the Lord my God, as the Lord spake unto David my father, saying, Thy son, whom I will set upon thy throne in thy room, he shall build an house unto my name.
6 Now therefore command thou that they hew me cedar trees out of Lebanon; and my servants shall be with thy servants: and unto thee will I give hire for thy servants according to all that thou shalt appoint: for thou knowest that there is not among us any that can skill to hew timber like unto the Sidonians.
7 And it came to pass, when Hiram heard the words of Solomon, that he rejoiced greatly, and said, Blessed be the Lord this day, which hath given unto David a wise son over this great people.
8 And Hiram sent to Solomon, saying, I have considered the things which thou sentest to me for: and I will do all thy desire concerning timber of cedar, and concerning timber of fir.
9 My servants shall bring them down from Lebanon unto the sea: and I will convey them by sea in floats unto the place that thou shalt appoint me, and will cause them to be discharged there, and thou shalt receive them: and thou shalt accomplish my desire, in giving food for my household.
10 So Hiram gave Solomon cedar trees and fir trees according to all his desire.
11 And Solomon gave Hiram twenty thousand measures of wheat for food to his household, and twenty measures of pure oil: thus gave Solomon to Hiram year by year.
12 And the Lord gave Solomon wisdom, as he promised him: and there was peace between Hiram and Solomon; and they two made a league together.
13 And king Solomon raised a levy out of all Israel; and the levy was thirty thousand men.
14 And he sent them to Lebanon, ten thousand a month by courses: a month they were in Lebanon, and two months at home: and Adoniram was over the levy.
15 And Solomon had threescore and ten thousand that bare burdens, and fourscore thousand hewers in the mountains;
16 Beside the chief of Solomon’s officers which were over the work, three thousand and three hundred, which ruled over the people that wrought in the work.
17 And the king commanded, and they brought great stones, costly stones, and hewed stones, to lay the foundation of the house.
18 And Solomon’s builders and Hiram’s builders did hew them, and the stonesquarers: so they prepared timber and stones to build the house.
Tamil Indian Revised Version
தானியேலாகிய நான் இந்தத் தரிசனத்தைக்கண்டு, அதின் அர்த்தத்தை அறிய முயற்சிக்கும்போது, இதோ, மனிதசாயலான ஒருவன் எனக்கு முன்னே நின்றான்.
Tamil Easy Reading Version
தானியேலாகிய நான், இந்தத் தரிசனத்தைப் பார்த்தேன். இதன் பொருள் என்னவென்று புரிந்துகொள்ள முயன்றேன். நான் தரிசனத்தைப் பற்றி நினைத்துக்கொண்டிருந்தபோது, மனிதனைப்போன்று தோன்றியவர் திடீரென்று என் முன் எழுந்து நின்றார்.
Thiru Viviliam
தானியேல் ஆகிய நான் இந்தக் காட்சியைக் கண்டபின், அதன் உட்பொருளை அறியத் தேடினேன். அப்பொழுது மனிதத் தோற்றம் கொண்ட ஒருவர் எனக்கு முன்பாக வந்து நின்றார்.
Title
தானியேலிடம் தரிசனம் விளக்கப்படுகிறது
King James Version (KJV)
And it came to pass, when I, even I Daniel, had seen the vision, and sought for the meaning, then, behold, there stood before me as the appearance of a man.
American Standard Version (ASV)
And it came to pass, when I, even I Daniel, had seen the vision, that I sought to understand it; and, behold, there stood before me as the appearance of a man.
Bible in Basic English (BBE)
And it came about that when I, Daniel, had seen this vision, I had a desire for the sense of it to be unfolded; and I saw one before me in the form of a man.
Darby English Bible (DBY)
And it came to pass, when I Daniel had seen the vision, I sought for the understanding of it, and behold, there stood before me as the appearance of a man.
World English Bible (WEB)
It happened, when I, even I Daniel, had seen the vision, that I sought to understand it; and, behold, there stood before me as the appearance of a man.
Young’s Literal Translation (YLT)
`And it cometh to pass in my seeing — I, Daniel — the vision, that I require understanding, and lo, standing over-against me `is’ as the appearance of a mighty one.
தானியேல் Daniel 8:15
தானியேலாகிய நான் இந்தத் தரிசனத்தைக்கண்டு, அதின் பொருளை அறிய வகைதேடுகையில், இதோ, மனுஷசாயலான ஒருவன் எனக்கு எதிரே நின்றான்.
And it came to pass, when I, even I Daniel, had seen the vision, and sought for the meaning, then, behold, there stood before me as the appearance of a man.
And it came to pass, | וַיְהִ֗י | wayhî | vai-HEE |
I even I, when | בִּרְאֹתִ֛י | birʾōtî | beer-oh-TEE |
Daniel, | אֲנִ֥י | ʾănî | uh-NEE |
had seen | דָנִיֵּ֖אל | dāniyyēl | da-nee-YALE |
אֶת | ʾet | et | |
the vision, | הֶחָז֑וֹן | heḥāzôn | heh-ha-ZONE |
sought and | וָאֲבַקְשָׁ֣ה | wāʾăbaqšâ | va-uh-vahk-SHA |
for the meaning, | בִינָ֔ה | bînâ | vee-NA |
then, behold, | וְהִנֵּ֛ה | wĕhinnē | veh-hee-NAY |
there stood | עֹמֵ֥ד | ʿōmēd | oh-MADE |
before | לְנֶגְדִּ֖י | lĕnegdî | leh-neɡ-DEE |
me as the appearance | כְּמַרְאֵה | kĕmarʾē | keh-mahr-A |
of a man. | גָֽבֶר׃ | gāber | ɡA-ver |