ਪੰਜਾਬੀ
1 Samuel 9:19 Image in Punjabi
ਸਮੂਏਲ ਨੇ ਆਖਿਆ, “ਮੈਂ ਹੀ ਪੈਗੰਬਰ ਹਾਂ। ਮੇਰੇ ਅੱਗੇ-ਅੱਗੇ ਉਸ ਉੱਚੇ ਥਾਂ ਵੱਲ ਚੱਲੇ ਜਾਓ ਜਿੱਥੇ ਉਪਾਸਨਾ ਹੋਣੀ ਹੈ। ਤੂੰ ਅਤੇ ਤੇਰਾ ਸੇਵਕ ਅੱਜ ਮੇਰੇ ਨਾਲ ਭੋਜਨ ਕਰਨਾ। ਕੱਲ ਸਵੇਰ ਨੂੰ ਮੈਂ ਤੁਹਾਨੂੰ ਤੇਰੇ ਘਰ ਵੱਲ ਵਿਦਾ ਕਰ ਦੇਵਾਂਗਾ ਅਤੇ ਉਸਤੋਂ ਪਹਿਲਾਂ ਮੈਂ ਤੇਰੇ ਸਾਰੇ ਸਵਾਲਾਂ ਦੇ ਜਵਾਬ ਵੀ ਦੇਵਾਂਗਾ।