2 Kings 17:38
ਜਿਹੜਾ ਇਕਰਾਰਨਾਮਾ ਮੈਂ ਤੁਹਾਡੇ ਨਾਲ ਕੀਤਾ ਸੀ ਤੁਹਾਨੂੰ ਉਸ ਨੂੰ ਨਹੀਂ ਭੁੱਲਣਾ ਚਾਹੀਦਾ। ਅਤੇ ਨਾ ਹੀ ਤੁਹਾਨੂੰ ਪਰਾਏ ਦੇਵਤਿਆਂ ਦਾ ਭੈਅ ਮੰਨਣਾ ਚਾਹੀਦਾ ਹੈ।
And the covenant | וְהַבְּרִ֛ית | wĕhabbĕrît | veh-ha-beh-REET |
that | אֲשֶׁר | ʾăšer | uh-SHER |
made have I | כָּרַ֥תִּי | kārattî | ka-RA-tee |
with | אִתְּכֶ֖ם | ʾittĕkem | ee-teh-HEM |
not shall ye you | לֹ֣א | lōʾ | loh |
forget; | תִשְׁכָּ֑חוּ | tiškāḥû | teesh-KA-hoo |
neither | וְלֹ֥א | wĕlōʾ | veh-LOH |
shall ye fear | תִֽירְא֖וּ | tîrĕʾû | tee-reh-OO |
other | אֱלֹהִ֥ים | ʾĕlōhîm | ay-loh-HEEM |
gods. | אֲחֵרִֽים׃ | ʾăḥērîm | uh-hay-REEM |
Cross Reference
Deuteronomy 4:23
ਉਸ ਨਵੀਂ ਧਰਤੀ ਵਿੱਚ, ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਉਸ ਇਕਰਾਰਨਾਮੇ ਨੂੰ ਨਾ ਭੁੱਲੋ ਜਿਹੜਾ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਡੇ ਨਾਲ ਕੀਤਾ ਹੈ। ਤੁਹਾਨੂੰ ਯਹੋਵਾਹ ਦੇ ਹੁਕਮ ਦੀ ਜ਼ਰੂਰ ਪਾਲਣਾ ਕਰਨੀ ਚਾਹੀਦੀ ਹੈ। ਕਿਸੇ ਵੀ ਸ਼ਕਲ ਵਿੱਚ ਕੋਈ ਬੁੱਤ ਨਹੀਂ ਬਨਾਉਣਾ।
Deuteronomy 6:12
“ਪਰ ਧਿਆਨ ਰੱਖਣਾ! ਯਹੋਵਾਹ ਨੂੰ ਭੁੱਲ ਨਾ ਜਾਣਾ। ਤੁਸੀਂ ਮਿਸਰ ਵਿੱਚ ਗੁਲਾਮ ਸੀ, ਪਰ ਯਹੋਵਾਹ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲੈ ਆਇਆ।
Deuteronomy 8:14
ਜਦੋਂ ਅਜਿਹਾ ਵਾਪਰੇਗਾ, ਤਾਂ ਤੁਹਾਨੂੰ ਧਿਆਨ ਰੱਖਣਾ ਚਾਹੀਦਾ ਹੈ ਕਿ ਗੁਮਾਨੀ ਨਾ ਬਣੋ। ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਨੂੰ ਨਹੀਂ ਭੁੱਲਣਾ ਚਾਹੀਦਾ। ਤੁਸੀਂ ਮਿਸਰ ਵਿੱਚ ਗੁਲਾਮ ਸੀ। ਪਰ ਯਹੋਵਾਹ ਨੇ ਤੁਹਾਨੂੰ ਅਜ਼ਾਦ ਬਣਾਇਆ ਅਤੇ ਉਸ ਧਰਤੀ ਵਿੱਚੋਂ ਬਾਹਰ ਲਿਆਂਦਾ।