ਪੰਜਾਬੀ
2 Kings 25:16 Image in Punjabi
ਜੋ ਕੁਝ ਨਬੂਕਦਨੱਸਰ ਲੈ ਗਿਆ ਸੀ: ਦੋ ਥੰਮ (ਹਰ ਥੰਮ 27 ਫੁੱਟ ਉੱਚਾ ਸੀ ਇਸ ਉੱਤਲੇ ਤਾਜ ਸਾਢੇ ਚਾਰ ਫੁੱਟ ਦੇ ਸਨ। ਉਨ੍ਹਾਂ ਤਾਜਾਂ ਉੱਤੇ, ਇੱਕ ਜਾਲ ਅਤੇ ਅਨਾਰਾਂ ਦਾ ਡੀਜਾਈਨ ਸੀ। ਦੋਵੇਂ ਥੰਮ ਇੱਕੋ ਜਿਹੇ ਸਨ ਅਤੇ ਇੱਕ ਜਿਹੇ ਡੀਜਾਈਨ ਦੇ ਸਨ।) ਇੱਕ ਕਾਂਸੇਂ ਦਾ ਵੱਡਾ ਟੱਬ, ਅਤੇ ਗੱਡੇ ਜੋ ਸੁਲੇਮਾਨ ਨੇ ਯਹੋਵਾਹ ਲਈ ਬਣਵਾਏ ਸਨ। ਇਨ੍ਹਾਂ ਸਭ ਕਾਸੇ ਉੱਤੇ ਇੰਨਾ ਕਾਂਸਾ ਸੀ ਜਿਸ ਨੂੰ ਤੋਲਿਆ ਨਹੀਂ ਜਾ ਸੱਕਦਾ ਸੀ।