Daniel 3

1 ਸੋਨੇ ਦਾ ਬੁੱਤ ਅਤੇ ਮਘਦੀ ਭਠ੍ਠੀ ਰਾਜੇ ਨਬੂਕਦਨੱਸਰ ਨੇ ਇੱਕ ਸੋਨੇ ਦਾ ਬੁੱਤ ਬਣਵਾਇਆ। ਉਹ ਬੁੱਤ ਸੱਠ ਕਿਊਬਿਟ ਉੱਚਾ ਅਤੇ 6 ਹੱਥ ਚੌੜਾ ਸੀ। ਫ਼ੇਰ ਉਸ ਨੇ ਉਸ ਬੁੱਤ ਨੂੰ ਬਾਬਲ ਸੂਬੇ ਵਿੱਚ, ਦੂਰਾ ਦੀ ਵਾਦੀ ਵਿੱਚ, ਸਥਾਪਿਤ ਕਰ ਦਿੱਤਾ।

2 ਫ਼ੇਰ ਰਾਜੇ ਨੇ ਆਪਣੇ ਰਾਜ ਦੇ ਸੂਬੇਦਾਰਾਂ, ਮਹੱਤਵਪੂਰਣ ਅਧਿਕਾਰੀਆਂ, ਰਾਜਪਾਲਾਂ, ਸਲਾਹਕਾਰਾਂ, ਖਜਾਨਚੀਆਂ, ਨਿਆਂਕਾਰਾਂ, ਹਾਕਮਾਂ ਅਤੇ ਹੋਰ ਸਾਰੇ ਅਧਿਕਾਰੀਆਂ ਨੂੰ ਇਕੱਠੇ ਹੋਕੇ ਆਉਣ ਲਈ ਆਖਿਆ। ਰਾਜਾ ਚਾਹੁੰਦਾ ਸੀ ਕਿ ਇਹ ਸਾਰੇ, ਰਾਜੇ ਦੁਆਰਾ ਸਥਾਪਿਤ ਕੀਤੇ ਗਏ ਬੁੱਤ ਦੀ ਸਮਰਪਨ-ਰਸਮ ਉੱਤੇ ਆਉਣ।

3 ਇਸ ਲਈ ਸਾਰੇ ਉਪਸ਼ਾਸਕ, ਮਹੱਤਵਪੂਰਣ ਅਧਿਕਾਰੀ, ਰਾਜਪਾਲ, ਸਲਾਹਕਾਰ, ਖਜਾਨਚੀ, ਨਿਆਂਕਾਰ, ਸ਼ਾਸਕ ਅਤੇ ਬਾਕੀ ਦੇ ਅਧਿਕਾਰੀ ਆਏ ਅਤੇ ਉਸ ਬੁੱਤ ਦੇ ਸਾਹਮਣੇ ਖਲੋ ਗਏ ਜਿਸ ਨੂੰ ਰਾਜੇ ਨਬੂਕਦਨੱਸਰ ਨੇ ਬਣਵਾਇਆ ਸੀ।

4 ਫ਼ੇਰ ਰਾਜੇ ਦੇ ਐਲਾਨ ਦੀ ਮੁਨਾਦੀ ਕਰਨ ਵਾਲੇ ਨੇ ਉੱਚੀ ਆਵਾਜ਼ ਵਿੱਚ ਐਲਾਨ ਕੀਤਾ। ਉਸ ਨੇ ਆਖਿਆ, “ਸਾਰੇ ਲੋਕੋ, ਕੌਮੋ ਅਤੇ ਭਾਸ਼ਾਓ, ਧਿਆਨ ਨਾਲ ਮੇਰੀ ਗੱਲ ਸੁਣੋ। ਤੁਹਾਨੂੰ ਇਹ ਹੁਕਮ ਦਿੱਤਾ ਜਾਂਦਾ ਹੈ:

5 ਜਦੋਂ ਤੁਸੀਂ ਸਿਂਗੀਆਂ, ਬਂਸਰੀਆਂ, ਇੱਕਤਾਰਿਆਂ, ਵੱਡੇ ਅਤੇ ਛੋਟੇ ਰਬਾਬਾਂ ਬੈਗਪਾਈਪਾਂ ਅਤੇ ਹੋਰ ਸਾਰੇ ਸੰਗੀਤਕ ਸਾਜ਼ਾਂ ਦੀ ਆਵਾਜ਼ ਸੁਣੋ ਤਾਂ ਤੁਹਾਨੂੰ ਹੇਠਾਂ ਝੁਕ ਕੇ ਸੋਨੇ ਦੇ ਬੁੱਤ ਦੀ ਉਪਾਸਨਾ ਜ਼ਰੂਰ ਕਰਨੀ ਚਾਹੀਦੀ ਹੈ। ਰਾਜੇ ਨਬੂਕਦਨੱਸਰ ਨੇ ਇਸ ਬੁੱਤ ਨੂੰ ਸਥਾਪਿਤ ਕੀਤਾ ਹੈ।

6 ਜੇ ਕੋਈ ਬੰਦਾ ਇਸ ਸੋਨੇ ਦੇ ਬੁੱਤ ਦੀ ਉਪਾਸਨਾ ਨਹੀਂ ਕਰੇਗਾ, ਤਾਂ ਉਸ ਬੰਦੇ ਨੂੰ ਛੇਤੀ ਹੀ ਬਲਦੀ ਪ੍ਰਚਂਡ ਭਠ੍ਠੀ ਵਿੱਚ ਸੁੱਟ ਦਿੱਤਾ ਜਾਵੇਗਾ।”

7 ਇਸ ਲਈ, ਜਿਵੇਂ ਹੀ ਉਹ ਸਿਂਗੀਆਂ, ਬਂਸਰੀਆਂ, ਇੱਕਤਾਰਿਆਂ, ਵਡਿਆਂ ਅਤੇ ਛੋਟਿਆਂ ਰਬਾਬਾਂ, ਬੈਗਪਾਈਪਾਂ ਅਤੇ ਹੋਰ ਸੰਗੀਤਕ ਸਾਜ਼ਾਂ ਦੀ ਆਵਾਜ਼ ਸੁਣਦੇ, ਉਹ ਧਰਤੀ ਉੱਤੇ ਝੁਕ ਕੇ ਸੋਨੇ ਦੇ ਬੁੱਤ ਦੀ ਉਪਾਸਨਾ ਕਰਦੇ, ਸਾਰੇ ਲੋਕੀ ਸਾਰੀਆਂ ਕੌਮਾਂ ਅਤੇ ਹੋਰ ਬੋਲੀ ਬੋਲਣ ਵਾਲੇ ਲੋਕ ਰਾਜੇ ਨਬੂਕਦਨੱਸਰ ਦੇ ਸਥਾਪਿਤ ਕੀਤੇ ਹੋਏ ਬੁੱਤ ਦੀ ਉਪਾਸਨਾ ਕਰਦੇ।

8 ਫ਼ੇਰ ਕੁਝ ਕਸਦੀ ਲੋਕ ਰਾਜੇ ਪਾਸ ਆਏ। ਉਹ ਲੋਕ ਯਹੂਦੀਆਂ ਦੇ ਖਿਲਾਫ ਬੋਲਣ ਲੱਗੇ।

9 ਉਨ੍ਹਾਂ ਨੇ ਰਾਜੇ ਨਬੂਕਦਨੱਸਰ ਨੂੰ ਆਖਿਆ, “ਰਾਜਨ, ਤੁਸੀਂ ਸਦਾ ਸਲਾਮਤ ਰਹੋ!

10 ਰਾਜਨ, ਤੁਸੀਂ ਇੱਕ ਹੁਕਮ ਦਿੱਤਾ ਸੀ। ਤੁਸੀਂ ਆਖਿਆ ਸੀ ਕਿ ਹਰ ਉਹ ਬੰਦਾ ਜਿਹੜਾ ਸਿਂਗੀਆਂ, ਬਂਸਰੀਆਂ, ਇੱਕਤਾਰਿਆਂ, ਵਡਿਆਂ ਅਤੇ ਛੋਟਿਆਂ ਰਬਾਬਾਂ ਬੈਗਪਾਈਪਾਂ ਅਤੇ ਹੋਰ ਸੰਗੀਤਕ ਸਾਜ਼ਾਂ ਦੀ ਆਵਾਜ਼ ਸੁਣੇ ਉਸ ਨੂੰ ਇਹ ਚਾਹੀਦਾ ਹੈ ਕਿ ਸੋਨੇ ਦੇ ਬੁੱਤ ਦੇ ਝੁਕ ਕੇ ਉਸਦੀ ਉਪਾਸਨਾ ਕਰੇ।

11 ਅਤੇ ਤੁਸੀਂ ਇਹ ਵੀ ਆਖਿਆ ਸੀ ਕਿ ਜੋ ਕੋਈ ਵੀ ਬੰਦਾ ਝੁਕਦਾ ਨਹੀਂ ਅਤੇ ਸੋਨੇ ਦੇ ਬੁੱਤ ਦੀ ਉਪਾਸਨਾ ਨਹੀਂ ਕਰਦਾ, ਤਾਂ ਉਸ ਬੰਦੇ ਨੂੰ ਬਲਦੀ ਹੋਈ ਪ੍ਰਚਂਡ ਭਠ੍ਠੀ ਵਿੱਚ ਸੁੱਟ ਦਿੱਤਾ ਜਾਵੇਗਾ।

12 ਰਾਜਨ, ਇੱਥੇ ਕੁਝ ਯਹੂਦੀ ਹਨ ਜਿਨ੍ਹਾਂ ਨੇ ਤੁਹਾਡੇ ਹੁਕਮ ਵੱਲ ਕੋਈ ਧਿਆਨ ਨਹੀਂ ਦਿੱਤਾ। ਤੁਸੀਂ ਉਨ੍ਹਾਂ ਯਹੂਦੀਆਂ ਨੂੰ ਬਾਬਲ ਦੇ ਸੂਫ਼ੇ ਦੇ ਮਹੱਤਵਪੂਰਣ ਅਧਿਕਾਰੀ ਬਣਾ ਦਿੱਤਾ। ਉਨ੍ਹਾਂ ਦੇ ਨਾਮ ਹੈ ਸ਼ਦਰਕ, ਮੇਸ਼ਕ ਅਤੇ ਅਬਦ-ਨਗ,ੋ ਅਤੇ ਉਹ ਤੁਹਾਡੇ ਦੇਵਤਿਆਂ ਦੀ ਉਪਾਸਨਾ ਨਹੀਂ ਕਰਦੇ। ਅਤੇ ਉਨ੍ਹਾਂ ਨੇ ਤੁਹਾਡੇ ਸਥਾਪਿਤ ਕੀਤੇ ਹੋਏ ਬੁੱਤ ਅੱਗੇ ਝੁਕ ਕੇ ਉਸਦੀ ਉਪਾਸਨਾ ਨਹੀਂ ਕੀਤੀ।”

13 ਨਬੂਕਦਨੱਸਰ ਬਹੁਤ ਕਰੋਧਵਾਨ ਹੋ ਗਿਆ। ਉਸ ਨੇ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬੁਲਾਇਆ। ਇਸ ਲਈ ਉਨ੍ਹਾਂ ਆਦਮੀਆਂ ਨੂੰ ਰਾਜੇ ਪਾਸ ਲਿਆਂਦਾ ਗਿਆ।

14 ਅਤੇ ਨਬੂਕਦਨੱਸਰ ਨੇ ਉਨ੍ਹਾਂ ਆਦਮੀਆਂ ਨੂੰ ਆਖਿਆ, “ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਕੀ ਇਹ ਗੱਲ ਸੱਚ ਹੈ ਕਿ ਤੁਸੀਂ ਮੇਰੇ ਦੇਵਤਿਆਂ ਦੀ ਉਪਾਸਨਾ ਨਹੀਂ ਕਰਦੇ? ਅਤੇ ਕੀ ਇਹ ਸੱਚ ਹੈ ਕਿ ਤੁਸੀਂ ਉਸ ਸੋਨੇ ਦੇ ਬੁੱਤ ਅੱਗੇ ਝੁਕ ਕੇ ਉਪਾਸਨਾ ਨਹੀਂ ਕਰਦੇ, ਜਿਸ ਨੂੰ ਮੈਂ ਸਥਾਪਿਤ ਕੀਤਾ ਹੈ?

15 ਹੁਣ, ਜਦੋਂ ਤੁਸੀਂ ਸਿਂਗੀਆਂ, ਬਂਸਰੀਆਂ, ਇੱਕਤਾਰਿਆਂ, ਵੱਡੀਆਂ ਅਤੇ ਛੋਟੀਆਂ ਰਬਾਬਾਂ ਅਤੇ ਬੈਗਪਾਈਆਂ ਅਤੇ ਹੋਰ ਦੂਸਰੇ ਸੰਗੀਤਕ ਸਾਜ਼ਾਂ ਦੀ ਆਵਾਜ਼ ਸੁਣੋ ਤਾਂ ਤੁਹਾਨੂੰ ਸੋਨੇ ਦੇ ਬੁੱਤ ਅੱਗੇ ਝੁਕ ਕੇ ਉਸਦੀ ਉਪਾਸਨਾ ਜ਼ਰੂਰ ਕਰਨੀ ਚਾਹੀਦੀ ਹੈ। ਜੇ ਤੁਸੀਂ ਉਸ ਬੁੱਤ ਦੀ ਉਪਾਸਨਾ ਕਰਨ ਲਈ ਤਿਆਰ ਹੋ ਜਿਸ ਨੂੰ ਮੈਂ ਬਣਾਇਆ ਹੈ ਤਾਂ ਇਹ ਚੰਗੀ ਗੱਲ ਹੋਵੇਗੀ। ਪਰ ਜੇ ਤੁਸੀਂ ਇਸਦੀ ਉਪਾਸਨਾ ਨਹੀਂ ਕਰੋਂਗੇ, ਤਾਂ ਤੁਹਾਨੂੰ ਬਹੁਤ ਛੇਤੀ ਹੀ ਬਲਦੀ ਹੋਈ ਪ੍ਰਚਂਡ ਭਠ੍ਠੀ ਵਿੱਚ ਸੁੱਟ ਦਿੱਤਾ ਜਾਵੇਗਾ। ਫ਼ੇਰ ਕੋਈ ਵੀ ਦੇਵਤਾ ਤੁਹਾਨੂੰ ਮੇਰੀ ਸ਼ਕਤੀ ਤੋਂ ਬਚਾ ਨਹੀਂ ਸੱਕੇਗਾ!”

16 ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੇ ਰਾਜੇ ਨੂੰ ਜਵਾਬ ਦਿੱਤਾ, “ਨਬੂਕਦਨੱਸਰ, ਸਾਨੂੰ ਇਸ ਗੱਲ ਬਾਰੇ ਤੈਨੂੰ ਉੱਤਰ ਦੇਣ ਦੀ ਲੋੜ ਨਹੀਂ!

17 ਜੇ ਤੂੰ ਸਾਨੂੰ ਬਲਦੀ ਭਠ੍ਠੀ ਵਿੱਚ ਸੁੱਟ ਦੇਵੇਂਗਾ, ਤਾਂ ਉਹ ਪਰਮੇਸ਼ੁਰ ਸਾਨੂੰ ਬਚਾ ਲਵੇਗਾ ਜਿਸਦੀ ਅਸੀਂ ਸੇਵਾ ਕਰਦੇ ਹਾਂ। ਅਤੇ ਉਹ ਸਾਨੂੰ ਤੇਰੀ ਸ਼ਕਤੀ ਤੋਂ ਬਚਾ ਸੱਕਦਾ ਹੈ।

18 ਪਰ ਜੇ ਪਰਮੇਸ਼ੁਰ ਸਾਨੂੰ ਨਹੀਂ ਵੀ ਬਚਾਉਂਦਾ, ਅਸੀਂ ਚਾਹੁੰਦੇ ਹਾਂ ਕਿ ਤੂੰ ਇਹ ਜਾਣ ਲਵੇਂ ਰਾਜਨ, ਕਿ ਅਸੀਂ ਤੇਰੇ ਦੇਵਤਿਆਂ ਦੀ ਸੇਵਾ ਕਰਨ ਤੋਂ ਇਨਕਾਰ ਕਰਦੇ ਹਾਂ। ਅਸੀਂ ਉਸ ਸੋਨੇ ਦੇ ਬੁੱਤ ਦੀ ਉਪਾਸਨਾ ਨਹੀਂ ਕਰਾਂਗੇ ਜਿਸ ਨੂੰ ਤੂੰ ਸਥਾਪਿਤ ਕੀਤਾ ਹੈ।”

19 ਤਾਂ ਨਬੂਕਦਨੱਸਰ ਬਹੁਤ ਕਰੋਧਵਾਨ ਹੋ ਗਿਆ! ਉਸ ਨੇ ਹਕਾਰਤ ਨਾਲ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਵੱਲ ਤੱਕਿਆ। ਉਸ ਨੇ ਹੁਕਮ ਦਿੱਤਾ ਕਿ ਭਠ੍ਠੀ ਨੂੰ ਸਾਧਾਰਣ ਨਾਲੋਂ ਸੱਤ ਗੁਣਾ ਵੱਧੇਰੇ ਗਰਮ ਕੀਤਾ ਜਾਵੇ।

20 ਫ਼ੇਰ ਨਬੂਕਦਨੱਸਰ ਨੇ ਆਪਣੀ ਫ਼ੌਜ ਦੇ ਕੁਝ ਸਭ ਤੋਂ ਤਾਕਤਵਰ ਸੈਨਕਾਂ ਨੂੰ ਹੁਕਮ ਦਿੱਤਾ ਅਤੇ ਕਿਹਾ ਉਹ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬਲਦੀ ਭਠ੍ਠੀ ਵਿੱਚ ਸੁੱਟ ਦੇਣ ਦਾ।

21 ਉਨ੍ਹਾਂ ਨੇ ਆਪਣੇ ਚੋਲੇ, ਪਜਾਮੇ, ਟੋਪੀਆਂ ਅਤੇ ਹੋਰ ਕੱਪੜੇ ਪਹਿਨੇ ਹੋਏ ਸਨ ਅਤੇ (ਸਿਪਾਹੀਆਂ ਨੇ) ਉਨ੍ਹਾਂ ਨੂੰ ਬਂਨ੍ਹਿਆਂ ਅਤੇ ਉਨ੍ਹਾਂ ਨੂੰ ਭਠ੍ਠੀ ਵਿੱਚ ਸੁੱਟ ਦਿੱਤਾ।

22 ਰਾਜਾ ਉਦੋਂ ਬਹੁਤ ਕਰੋਧ ਵਿੱਚ ਸੀ ਜਦੋਂ ਉਸ ਨੇ ਹੁਕਮ ਦਿੱਤਾ, ਇਸ ਲਈ ਉਨ੍ਹਾਂ ਨੇ ਛੇਤੀ ਨਾਲ ਭਠ੍ਠੀ ਨੂੰ ਬਹੁਤ ਗਰਮ ਕਰ ਦਿੱਤਾ! ਅੱਗ ਇੰਨੀ ਤੇਜ਼ ਸੀ ਕਿ ਉਸ ਦੀਆਂ ਲਾਟਾਂ ਨੇ ਤਾਕਤਵਰ ਫ਼ੌਜੀਆਂ ਨੂੰ ਮਾਰ ਦਿੱਤਾ। ਉਹ ਜਦੋਂ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਸੁੱਟਣ ਲਈ ਅੱਗ ਦੇ ਨੇੜੇ ਗਏ ਤਾਂ ਮਾਰੇ ਗਏ।

23 ਸ਼ਾਦਰਚ, ਮੇਸ਼ਾਚ ਅਤੇ ਅਬੇਦਨੇਗੋ ਅੱਗ ਵਿੱਚ ਡਿੱਗ ਪਏ। ਉਨ੍ਹਾਂ ਨੂੰ ਬਹੁਤ ਕਸ ਕੇ ਬੰਨ੍ਹਿਆ ਹੋਇਆ ਸੀ।

24 ਫ਼ੇਰ ਰਾਜਾ ਨਬੂਕਦਨੱਸਰ ਉਛਲ ਕੇ ਖੜ੍ਹਾ ਹੋ ਗਿਆ। ਉਹ ਬਹੁਤ ਹੈਰਾਨ ਹੋਇਆ ਅਤੇ ਉਸ ਨੇ ਆਪਣੇ ਸਲਾਹਕਾਰਾਂ ਨੂੰ ਪੁੱਛਿਆ, “ਅਸੀਂ ਤਾਂ ਸਿਰਫ਼ ਤਿੰਨ ਬੰਦਿਆਂ ਨੂੰ ਬੰਨ੍ਹਿਆ ਸੀ ਅਤੇ ਸਿਰਫ਼ ਤਿੰਨ ਬੰਦਿਆਂ ਨੂੰ ਅੱਗ ਵਿੱਚ ਸੁੱਟਿਆ ਸੀ! ਕੀ ਇਹ ਠੀਕ ਹੈ?” ਉਸ ਦੇ ਸਲਾਹਕਾਰਾਂ ਨੇ ਆਖਿਆ, “ਹਾਂ, ਰਾਜਨ।”

25 ਰਾਜੇ ਨੇ ਆਖਿਆ, “ਦੇਖੋ! ਮੈਨੂੰ ਅੱਗ ਵਿੱਚ ਤੁਰਦੇ ਹੋਏ ਚਾਰ ਬੰਦੇ ਦਿਖਾਈ ਦਿੰਦੇ ਹਨ। ਉਹ ਬਝ੍ਝੇ ਹੋਏ ਨਹੀਂ ਹਨ ਅਤੇ ਉਹ ਸੜੇ ਨਹੀਂ ਹਨ। ਚੌਬਾ ਬੰਦਾ ਇੱਕ ਦੂਤ ਵਰਗਾ ਦਿਖਾਈ ਦਿੰਦਾ ਹੈ!”

26 ਫ਼ੇਰ ਨਬੂਕਦਨੱਸਰ ਬਲਦੀ ਹੋਈ ਭਠ੍ਠੀ ਦੇ ਮੂੰਹ ਕੋਲ ਗਿਆ। ਉਸ ਨੇ ਉੱਚੀ ਆਵਾਜ਼ ਵਿੱਚ ਆਖਿਆ, “ਸ਼ਦਰਕ, ਮੇਸ਼ਕ ਅਤੇ ਅਬਦ-ਨਗੋ, ਬਾਹਰ ਆ ਜਾਓ! ਅੱਤ ਮਹਾਨ ਪਰੇਮਸ਼ੁਰ ਦੇ ਸੇਵਕੋ ਇੱਥੇ ਆ ਜਾਓ!” ਇਸ ਲਈ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਅੱਗ ਤੋਂ ਬਾਹਰ ਆ ਗਏ।

27 ਜਦੋਂ ਉਹ ਬਾਹਰ ਆ ਗਏ, ਸ਼ਾਟਰਾਪ, ਪਰੀਫ਼ੈਕਟ ਗਵਰਨਰ ਅਤੇ ਸ਼ਾਹੀ ਸਲਾਹਕਾਰ ਉਨ੍ਹਾਂ ਦੇ ਦੁਆਲੇ ਇਕੱਠੇ ਹੋ ਗਏ। ਉਹ ਦੇਖ ਸੱਕਦੇ ਸਨ ਕਿ ਅੱਗ ਨੇ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਨਹੀਂ ਸਾੜਿਆ ਸੀ। ਉਨ੍ਹਾਂ ਦੇ ਸ਼ਰੀਰ ਬਿਲਕੁਲ ਵੀ ਨਹੀਂ ਸੜੇ ਸਨ। ਉਨ੍ਹਾਂ ਦੇ ਵਾਲ ਨਹੀਂ ਸੜੇ ਸਨ, ਉਨ੍ਹਾਂ ਦੇ ਚੋਲੇ ਨਹੀਂ ਸੜੇ ਸਨ, ਅਤੇ ਉਨ੍ਹਾਂ ਕੋਲੋਂ ਅਜਿਹੀ ਗੰਧ ਵੀ ਨਹੀਂ ਆਉਂਦੀ ਸੀ ਕਿ ਉਹ ਅੱਗ ਦੇ ਨੇੜੇ ਗਏ ਸਨ।

28 ਫ਼ੇਰ ਨਬੂਕਦਨੱਸਰ ਨੇ ਆਖਿਆ, “ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਦੇ ਪਰਮੇਸ਼ੁਰ ਦੀ ਉਸਤਤ ਕਰੋ। ਉਨ੍ਹਾਂ ਦੇ ਪਰਮੇਸ਼ੁਰ ਨੇ ਆਪਣਾ ਦੂਤ ਭੇਜਿਆ ਹੈ ਅਤੇ ਆਪਣੇ ਸੇਵਕਾਂ ਨੂੰ ਅੱਗ ਵਿੱਚੋਂ ਬਚਾ ਲਿਆ ਹੈ! ਇਨ੍ਹਾਂ ਤਿੰਨਾਂ ਬੰਦਿਆਂ ਨੇ ਆਪਣੇ ਪਰਮੇਸ਼ੁਰ ਉੱਤੇ ਭਰੋਸਾ ਕੀਤਾ। ਉਨ੍ਹਾਂ ਨੇ ਮੇਰਾ ਹੁਕਮ ਮੰਨਣ ਤੋਂ ਇਨਕਾਰ ਕੀਤਾ ਅਤੇ ਕਿਸੇ ਹੋਰ ਦੇਵਤੇ ਦੀ ਸੇਵਾ ਕਰਨ ਜਾਂ ਉਪਾਸਨਾ ਕਰਨ ਦੀ ਬਜਾੇ ਮਰਨ ਲਈ ਤਿਆਰ ਸਨ।

29 ਇਸ ਲਈ, ਮੈਂ ਹੁਣ ਇਹ ਕਨੂੰਨ ਬਣਾਉਂਦਾ ਹਾਂ: ਕਿਸੇ ਵੀ ਕੌਮ ਜਾਂ ਸਾਰੇ ਲੋਕ, ਕੌਮਾਂ ਅਤੇ ਭਾਸ਼ਾਵਾਂ ਜੇਕਰ ਉਹ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਦੇ ਪਰਮੇਸ਼ੁਰ ਦੇ ਵਿਰੁੱਧ ਕੁਝ ਆਖਦੇ ਹਨ ਤਾਂ ਉਨ੍ਹਾਂ ਦੇ ਟੁਕੜੇ ਕਰ ਦਿੱਤੇ ਜਾਣਗੇ। ਅਤੇ ਉਸ ਬੰਦੇ ਦੇ ਘਰ ਨੂੰ ਤਬਾਹ ਕਰਕੇ ਖੰਡਰ ਦਾ ਢੇਰ ਬਣਾ ਦਿੱਤਾ ਜਾਵੇਗਾ। ਕੋਈ ਵੀ ਹੋਰ ਦੇਵਤਾ ਇਸ ਤਰ੍ਹਾਂ ਆਪਣੇ ਬੰਦਿਆਂ ਨੂੰ ਨਹੀਂ ਬਚਾ ਸੱਕਦਾ।”

30 ਫ਼ੇਰ ਰਾਜੇ ਨੇ ਸ਼ਦਰਕ, ਮੇਸ਼ਕ ਅਤੇ ਅਬਦ-ਨਗੋ ਨੂੰ ਬਾਬਲ ਦੇ ਸੂਬੇ ਵਿੱਚ ਤਰਕੀ ਦੇ ਦਿੱਤੀ।

1 Nebuchadnezzar the king made an image of gold, whose height was threescore cubits, and the breadth thereof six cubits: he set it up in the plain of Dura, in the province of Babylon.

2 Then Nebuchadnezzar the king sent to gather together the princes, the governors, and the captains, the judges, the treasurers, the counsellers, the sheriffs, and all the rulers of the provinces, to come to the dedication of the image which Nebuchadnezzar the king had set up.

3 Then the princes, the governors, and captains, the judges, the treasurers, the counsellers, the sheriffs, and all the rulers of the provinces, were gathered together unto the dedication of the image that Nebuchadnezzar the king had set up; and they stood before the image that Nebuchadnezzar had set up.

4 Then an herald cried aloud, To you it is commanded, O people, nations, and languages,

5 That at what time ye hear the sound of the cornet, flute, harp, sackbut, psaltery, dulcimer, and all kinds of musick, ye fall down and worship the golden image that Nebuchadnezzar the king hath set up:

6 And whoso falleth not down and worshippeth shall the same hour be cast into the midst of a burning fiery furnace.

7 Therefore at that time, when all the people heard the sound of the cornet, flute, harp, sackbut, psaltery, and all kinds of musick, all the people, the nations, and the languages, fell down and worshipped the golden image that Nebuchadnezzar the king had set up.

8 Wherefore at that time certain Chaldeans came near, and accused the Jews.

9 They spake and said to the king Nebuchadnezzar, O king, live for ever.

10 Thou, O king, hast made a decree, that every man that shall hear the sound of the cornet, flute, harp, sackbut, psaltery, and dulcimer, and all kinds of musick, shall fall down and worship the golden image:

11 And whoso falleth not down and worshippeth, that he should be cast into the midst of a burning fiery furnace.

12 There are certain Jews whom thou hast set over the affairs of the province of Babylon, Shadrach, Meshach, and Abed-nego; these men, O king, have not regarded thee: they serve not thy gods, nor worship the golden image which thou hast set up.

13 Then Nebuchadnezzar in his rage and fury commanded to bring Shadrach, Meshach, and Abed-nego. Then they brought these men before the king.

14 Nebuchadnezzar spake and said unto them, Is it true, O Shadrach, Meshach, and Abed-nego, do not ye serve my gods, nor worship the golden image which I have set up?

15 Now if ye be ready that at what time ye hear the sound of the cornet, flute, harp, sackbut, psaltery, and dulcimer, and all kinds of musick, ye fall down and worship the image which I have made; well: but if ye worship not, ye shall be cast the same hour into the midst of a burning fiery furnace; and who is that God that shall deliver you out of my hands?

16 Shadrach, Meshach, and Abed-nego, answered and said to the king, O Nebuchadnezzar, we are not careful to answer thee in this matter.

17 If it be so, our God whom we serve is able to deliver us from the burning fiery furnace, and he will deliver us out of thine hand, O king.

18 But if not, be it known unto thee, O king, that we will not serve thy gods, nor worship the golden image which thou hast set up.

19 Then was Nebuchadnezzar full of fury, and the form of his visage was changed against Shadrach, Meshach, and Abed-nego: therefore he spake, and commanded that they should heat the furnace one seven times more than it was wont to be heated.

20 And he commanded the most mighty men that were in his army to bind Shadrach, Meshach, and Abed-nego, and to cast them into the burning fiery furnace.

21 Then these men were bound in their coats, their hosen, and their hats, and their other garments, and were cast into the midst of the burning fiery furnace.

22 Therefore because the king’s commandment was urgent, and the furnace exceeding hot, the flame of the fire slew those men that took up Shadrach, Meshach, and Abed-nego.

23 And these three men, Shadrach, Meshach, and Abed-nego, fell down bound into the midst of the burning fiery furnace.

24 Then Nebuchadnezzar the king was astonied, and rose up in haste, and spake, and said unto his counsellers, Did not we cast three men bound into the midst of the fire? They answered and said unto the king, True, O king.

25 He answered and said, Lo, I see four men loose, walking in the midst of the fire, and they have no hurt; and the form of the fourth is like the Son of God.

26 Then Nebuchadnezzar came near to the mouth of the burning fiery furnace, and spake, and said, Shadrach, Meshach, and Abed-nego, ye servants of the most high God, come forth, and come hither. Then Shadrach, Meshach, and Abed-nego, came forth of the midst of the fire.

27 And the princes, governors, and captains, and the king’s counsellers, being gathered together, saw these men, upon whose bodies the fire had no power, nor was an hair of their head singed, neither were their coats changed, nor the smell of fire had passed on them.

28 Then Nebuchadnezzar spake, and said, Blessed be the God of Shadrach, Meshach, and Abed-nego, who hath sent his angel, and delivered his servants that trusted in him, and have changed the king’s word, and yielded their bodies, that they might not serve nor worship any god, except their own God.

29 Therefore I make a decree, That every people, nation, and language, which speak any thing amiss against the God of Shadrach, Meshach, and Abed-nego, shall be cut in pieces, and their houses shall be made a dunghill: because there is no other God that can deliver after this sort.

30 Then the king promoted Shadrach, Meshach, and Abed-nego, in the province of Babylon.

2 Peter 3 in Tamil and English

1 ప్రియులారా, యీ రెండవ పత్రిక మీకిప్పుడు వ్రాయుచున్నాను
This second epistle, beloved, I now write unto you; in both which I stir up your pure minds by way of remembrance:

2 పరిశుద్ధ ప్రవక్తలచేత పూర్వమందు పలుకబడిన మాటలను, ప్రభువైన రక్షకుడు మీ అపొస్తలుల ద్వారా ఇచ్చిన ఆజ్ఞను మీరు జ్ఞాపకము చేసికొనవలెనను విషయమును మీకు జ్ఞాపకముచేసి, నిర్మలమైన మీ మనస్సులను రేపుచున్నాను.
That ye may be mindful of the words which were spoken before by the holy prophets, and of the commandment of us the apostles of the Lord and Saviour:

3 అంత్య దినములలో అపహాసకులు అపహసించుచువచ్చి, తమ స్వకీయ దురాశలచొప్పున నడుచుకొనుచు,
Knowing this first, that there shall come in the last days scoffers, walking after their own lusts,

4 ఆయన రాకడను గూర్చిన వాగ్దాన మేమాయెను? పితరులు నిద్రించినది మొదలుకొని సమస్త మును సృష్టి ఆరంభముననున్నట్టే నిలిచి యున్నదే అని చెప్పుదురని మొదట మీరు తెలిసికొనవ
And saying, Where is the promise of his coming? for since the fathers fell asleep, all things continue as they were from the beginning of the creation.

5 ఏలయనగా పూర్వమునుండి ఆకాశముండెననియు, నీళ్లలో నుండియు నీళ్లవలనను సమకూర్చబడిన భూమియు దేవుని వాక్యమువలన కలిగెననియు వారు బుద్ధిపూర్వకముగా మరతురు.
For this they willingly are ignorant of, that by the word of God the heavens were of old, and the earth standing out of the water and in the water:

6 ఆ నీళ్లవలన అప్పుడున్న లోకము నీటివరదలో మునిగి నశించెను.
Whereby the world that then was, being overflowed with water, perished:

7 అయితే ఇప్పుడున్న ఆకాశమును భూమియు భక్తిహీనుల తీర్పును నాశనమును జరుగు దినమువరకు అగ్నికొరకు నిలువచేయబడినవై, అదే వాక్యమువలన భద్రము చేయబడియున్నవి.
But the heavens and the earth, which are now, by the same word are kept in store, reserved unto fire against the day of judgment and perdition of ungodly men.

8 ప్రియులారా, ఒక సంగతి మరచిపోకుడి. ఏమనగా ప్రభువు దృష్టికి ఒక దినము వెయ్యిసంవత్సరములవలెను, వెయ్యిసంవత్సరములు ఒక దినమువలెను ఉన్నవి.
But, beloved, be not ignorant of this one thing, that one day is with the Lord as a thousand years, and a thousand years as one day.

9 కొందరు ఆలస్యమని యెంచుకొనునట్లు ప్రభువు తన వాగ్దానమును గూర్చి ఆలస్యము చేయువాడు కాడు గాని యెవడును నశింపవలెనని యిచ్ఛయింపక, అందరు మారుమనస్సు పొందవలెనని కోరుచు, మీ యెడల ధీర్ఘశాంతముగలవాడై యున్నాడు.
The Lord is not slack concerning his promise, as some men count slackness; but is longsuffering to us-ward, not willing that any should perish, but that all should come to repentance.

10 అయితే ప్రభువు దినము దొంగవచ్చినట్లు వచ్చును. ఆ దినమున ఆకాశములు మహాధ్వనితో గతించి పోవును, పంచభూతములు మిక్కటమైన వేండ్రముతో లయమైపోవును, భూమియు దానిమీదన
But the day of the Lord will come as a thief in the night; in the which the heavens shall pass away with a great noise, and the elements shall melt with fervent heat, the earth also and the works that are therein shall be burned up.

11 ఇవన్నియు ఇట్లు లయమై పోవునవి గనుక, ఆకాశములు రవులుకొని లయమైపోవు నట్టియు, పంచభూతములు మహావేండ్రముతో కరిగిపోవు నట్టియు,
Seeing then that all these things shall be dissolved, what manner of persons ought ye to be in all holy conversation and godliness,

12 దేవుని దినపు రాకడకొరకు కనిపెట్టుచు, దానిని ఆశతో అపేక్షించుచు, మీరు పరిశుద్ధమైన ప్రవర్తనతోను భక్తితోను ఎంతో జాగ్రత్తగలవారై యుండవలెను.
Looking for and hasting unto the coming of the day of God, wherein the heavens being on fire shall be dissolved, and the elements shall melt with fervent heat?

13 అయినను మనమాయన వాగ్దానమునుబట్టి క్రొత్త ఆకాశములకొరకును క్రొత్త భూమికొరకును కనిపెట్టు చున్నాము; వాటియందు నీతి నివసించును.
Nevertheless we, according to his promise, look for new heavens and a new earth, wherein dwelleth righteousness.

14 ప్రియులారా, వీటికొరకు మీరు కనిపెట్టువారు గనుక శాంతముగలవారై, ఆయన దృష్టికి నిష్కళంకులు గాను నిందారహితులుగాను కనబడునట్లు జాగ్రత్త పడుడి.
Wherefore, beloved, seeing that ye look for such things, be diligent that ye may be found of him in peace, without spot, and blameless.

15 మరియు మన ప్రభువుయొక్క దీర్ఘశాంతము రక్షణార్థమైనదని యెంచుకొనుడి. ఆలాగు మన ప్రియ సహోదరుడైన పౌలుకూడ తనకు అనుగ్రహింపబడిన జ్ఞానము చొప్పున మీకు వ్రాసి యున్నాడు.
And account that the longsuffering of our Lord is salvation; even as our beloved brother Paul also according to the wisdom given unto him hath written unto you;

16 వీటిని గూర్చి తన పత్రికలన్నిటిలోను బోధించుచున్నాడు; అయితే వాటిలో కొన్నిసంగతులు గ్రహించుటకు కష్టమైనవి. వీటిని విద్యావిహీనులును, అస్థిరులైనవారును, తక్కిన లేఖనములను అపార్థముచేసినట్లు, తమ స్వకీయ నాశనమునకు అపార్థము చేయుదురు.
As also in all his epistles, speaking in them of these things; in which are some things hard to be understood, which they that are unlearned and unstable wrest, as they do also the other scriptures, unto their own destruction.

17 ప్రియులారా, మీరు ఈ సంగతులు ముందుగా తెలిసికొనియున్నారు గనుక మీరు నీతివిరోధుల తప్పుబోధవలన తొలగింపబడి, మీకు కలిగిన స్థిరమనస్సును విడిచి పడిపోకుండ కాచు కొనియుండుడి.
Ye therefore, beloved, seeing ye know these things before, beware lest ye also, being led away with the error of the wicked, fall from your own stedfastness.

18 మన ప్రభువును రక్షకుడునైన యేసుక్రీస్తు అనుగ్రహించు కృపయందును జ్ఞానమందును అభి వృద్ధిపొందుడి. ఆయనకు ఇప్పుడును యుగాంతదినము వరకును మహిమ కలుగును గాక. ఆమేన్‌.
But grow in grace, and in the knowledge of our Lord and Saviour Jesus Christ. To him be glory both now and for ever. Amen.