Index
Full Screen ?
 

Deuteronomy 15:15 in Punjabi

व्यवस्थाविवरण 15:15 Punjabi Bible Deuteronomy Deuteronomy 15

Deuteronomy 15:15
ਦਿਮਾਗ ਵਿੱਚ ਰੱਖੋ, ਕਿ ਤੁਸੀਂ ਵੀ ਮਿਸਰ ਵਿੱਚ ਗੁਲਾਮ ਸੀ ਅਤੇ ਯਹੋਵਾਹ, ਤੁਹਾਡੇ ਪਰਮੇਸ਼ੁਰ, ਨੇ ਤੁਹਾਨੂੰ ਆਜ਼ਾਦ ਕੀਤਾ ਸੀ। ਇਸੇ ਲਈ ਮੈਂ ਅੱਜ ਤੁਹਾਨੂੰ ਇਹ ਹੁਕਮ ਦੇ ਰਿਹਾ ਹਾਂ।

And
thou
shalt
remember
וְזָֽכַרְתָּ֗wĕzākartāveh-za-hahr-TA
that
כִּ֣יkee
thou
wast
עֶ֤בֶדʿebedEH-ved
bondman
a
הָיִ֙יתָ֙hāyîtāha-YEE-TA
in
the
land
בְּאֶ֣רֶץbĕʾereṣbeh-EH-rets
of
Egypt,
מִצְרַ֔יִםmiṣrayimmeets-RA-yeem
Lord
the
and
וַֽיִּפְדְּךָ֖wayyipdĕkāva-yeef-deh-HA
thy
God
יְהוָ֣הyĕhwâyeh-VA
redeemed
אֱלֹהֶ֑יךָʾĕlōhêkāay-loh-HAY-ha
thee:
therefore
עַלʿalal

כֵּ֞ןkēnkane
I
אָֽנֹכִ֧יʾānōkîah-noh-HEE
command
מְצַוְּךָ֛mĕṣawwĕkāmeh-tsa-weh-HA
thee

אֶתʾetet
this
הַדָּבָ֥רhaddābārha-da-VAHR
thing
הַזֶּ֖הhazzeha-ZEH
to
day.
הַיּֽוֹם׃hayyômha-yome

Cross Reference

Deuteronomy 16:12
ਯਾਦ ਰੱਖੋ, ਮਿਸਰ ਵਿੱਚ ਤੁਸੀਂ ਗੁਲਾਮ ਸੀ। ਇਸ ਲਈ ਇਨ੍ਹਾਂ ਕਨੂੰਨਾ ਨੂੰ ਜ਼ਰੂਰ ਮੰਨੋ।

1 John 4:9
ਇਹੀ ਉਹ ਤਰੀਕਾ ਹੈ ਜਿਸ ਨਾਲ ਪਰਮੇਸ਼ੁਰ ਨੇ ਸਾਨੂੰ ਆਪਣਾ ਪਿਆਰ ਦਰਸ਼ਾਇਆ; ਪਰਮੇਸ਼ੁਰ ਨੇ ਆਪਣੇ ਇੱਕਲੌਤੇ ਪੁੱਤਰ ਨੂੰ ਦੁਨੀਆਂ ਵਿੱਚ ਭੇਜਿਆ ਤਾਂ ਜੋ ਉਸ ਦੇ ਰਾਹੀਂ ਸਾਨੂੰ ਜੀਵਨ ਪ੍ਰਦਾਨ ਕਰ ਸੱਕੇ।

1 John 3:16
ਇਵੇਂ ਹੀ ਅਸੀਂ ਜਾਣਦੇ ਹਾਂ ਕਿ ਸੱਚਾ ਪਿਆਰ ਕੀ ਹੈ; ਮਸੀਹ ਨੇ ਸਾਡੇ ਲਈ ਆਪਣੇ ਜੀਵਨ ਦਿੱਤਾ। ਇਸ ਲਈ ਸਾਨੂੰ ਵੀ ਸਾਡੇ ਭਰਾਵਾਂ ਅਤੇ ਭੈਣਾਂ ਨੂੰ ਆਪਣਾ ਜੀਵਨ ਦੇਣਾ ਚਾਹੀਦਾ ਹੈ ਜਿਹੜੇ ਮਸੀਹ ਵਿੱਚ ਹਨ।

Titus 2:14
ਉਸ ਨੇ ਸਾਡੇ ਲਈ ਆਪਣੀ ਕੁਰਬਾਨੀ ਦਿੱਤੀ, ਤਾਂ ਕਿ ਉਹ ਸਾਨੂੰ ਹਰ ਬੁਰੀ ਸ਼ੈਅ ਤੋਂ ਬਚਾ ਸੱਕੇ ਅਤੇ ਸਾਨੂੰ ਪਵਿੱਤਰ ਬੰਦੇ ਬਣਾ ਸੱਕੇ ਜਿਹੜੇ ਸਿਰਫ਼ ਉਸੇ ਦੇ ਹਨ, ਅਤੇ ਜਿਹੜੇ ਹਰ ਵੇਲੇ ਚੰਗੇ ਕੰਮ ਕਰਨਾ ਚਾਹੁੰਦੇ ਹਨ।

Ephesians 4:32
ਦਿਆਲੂ ਬਣੋ ਅਤੇ ਦੂਸਰਿਆਂ ਨੂੰ ਪਿਆਰ ਕਰਦੇ ਰਹੋ। ਇੱਕ ਦੂਸਰੇ ਨੂੰ ਉਸੇ ਤਰ੍ਹਾਂ ਮਾਫ਼ ਕਰ ਦਿਓ ਜਿਵੇਂ ਪਰਮੇਸ਼ੁਰ ਨੇ ਮਸੀਹ ਵਿੱਚ ਤੁਹਾਨੂੰ ਮੁਆਫ਼ ਕੀਤਾ ਹੈ।

Ephesians 2:12
ਅਤੀਤ ਵਿੱਚ, ਯਾਦ ਰੱਖੋ ਕਿ ਤੁਸੀਂ ਮਸੀਹ ਤੋਂ ਬਿਨਾ ਸੀ। ਤੁਸੀਂ ਇਸਰਾਏਲ ਦੇ ਨਾਗਰਿਕ ਨਹੀਂ ਸੀ। ਤੁਹਾਡੇ ਕੋਲ ਵਾਇਦੇ ਦਾ ਉਹ ਕਰਾਰ ਨਹੀਂ ਸੀ, ਜਿਹੜਾ ਪਰਮੇਸ਼ੁਰ ਨੇ ਆਪਣੇ ਲੋਕਾਂ ਨੂੰ ਦਿੱਤਾ ਸੀ। ਤੁਹਾਨੂੰ ਕੋਈ ਉਮੀਦ ਨਹੀਂ ਸੀ ਅਤੇ ਤੁਸੀਂ ਪਰਮੇਸ਼ੁਰ ਨੂੰ ਨਹੀਂ ਜਾਣਦੇ ਸੀ।

Ephesians 1:7
ਮਸੀਹ ਦੇ ਨਮਿੱਤ ਸਾਨੂੰ ਉਸ ਦੇ ਲਹੂ ਰਾਹੀਂ ਅਜ਼ਾਦੀ ਦਿੱਤੀ ਗਈ ਸੀ। ਸਾਡੇ ਕੋਲ ਪਰਮੇਸ਼ੁਰ ਦੀ ਅਪਾਰ ਕਿਰਪਾ ਦੁਆਰਾ ਆਪਣੇ ਪਾਪਾਂ ਦੀ ਮਾਫ਼ੀ ਹੈ।

Matthew 18:32
“ਤਦ ਮਾਲਕ ਨੇ ਉਸ ਨੌਕਰ ਨੂੰ ਸੱਦਿਆ ਅਤੇ ਆਖਿਆ, ‘ਓਏ ਦੁਸ਼ਟ ਨੋਕਰ, ਤੂੰ ਮੇਰੇ ਕਿੰਨੇ ਧਨ ਦਾ ਦੇਣਦਾਰ ਸੀ, ਪਰ ਤੂੰ ਮੈਨੂੰ ਕਰਜਾ ਛੱਡਣ ਲਈ ਬੇਨਤੀ ਕੀਤੀ। ਇਸ ਲਈ ਮੈਂ ਤੇਰਾ ਸਾਰਾ ਕਰਜਾ ਛੱਡ ਦਿੱਤਾ।

Matthew 6:14
ਕਿਉਂਕਿ ਜੇਕਰ ਤੁਸੀਂ ਦੂਸਰੇ ਲੋਕਾਂ ਦੀਆਂ ਗ਼ਲਤੀਆਂ ਮਾਫ ਕਰ ਦੇਵੋਂਗੇ, ਤਾਂ ਸੁਰਗ ਵਿੱਚ ਤੁਹਾਡਾ ਸੁਰਗੀ ਪਿਤਾ ਵੀ ਤੁਹਾਡੀਆਂ ਗ਼ਲਤੀਆਂ ਨੂੰ ਮਾਫ਼ ਕਰ ਦੇਵੇਗਾ।

Isaiah 51:1
ਇਸਰਾਏਲ ਨੂੰ ਅਬਰਾਹਾਮ ਵਰਗਾ ਹੋਣਾ ਚਾਹੀਦਾ ਹੈ “ਤੁਹਾਡੇ ਵਿੱਚੋਂ ਕੁਝ ਲੋਕ ਨੇਕੀ ਦਾ ਜੀਵਨ ਜਿਉਣ ਦੀ ਸਖਤ ਕੋਸ਼ਿਸ਼ ਕਰਦੇ ਹੋ। ਤੁਸੀਂ ਯਹੋਵਾਹ ਕੋਲ ਸਹਾਇਤਾ ਲਈ ਜਾਂਦੇ ਹੋ। ਸੁਣੋ ਮੇਰੀ ਗੱਲ। ਤੁਹਾਨੂੰ ਆਪਣੇ ਪਿਤਾ ਅਬਰਾਹਾਮ ਵੱਲ ਦੇਖਣਾ ਚਾਹੀਦਾ ਹੈ। ਉਹੀ ਉਹ ਚੱਟਾਨ ਹੈ ਜਿਸਤੋਂ ਤੁਸੀਂ ਕੱਟ ਕੇ ਬਣਾਏ ਗਏ ਸੀ।

Deuteronomy 5:14
ਪਰ ਸੱਤਵਾਂ ਦਿਨ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਸੱਨਮਾਣ ਵਜੋਂ ਆਰਾਮ ਦਾ ਦਿਨ ਹੈ। ਇਸ ਲਈ ਉਸ ਦਿਨ, ਕੋਈ ਵੀ ਕੰਮ ਨਹੀਂ ਕਰੇਗਾ-ਨਾ ਤੁਸੀਂ ਨਾ ਤੁਹਾਡੇ ਪੁੱਤਰ, ਧੀਆਂ, ਤੁਹਾਡੇ ਸ਼ਹਿਰਾਂ ਵਿੱਚ ਰਹਿਣ ਵਾਲੇ ਵਿਦੇਸ਼ੀ ਅਤੇ ਨਾ ਹੀ ਤੁਹਾਡੇ ਗੁਲਾਮ। ਤੁਹਾਡੀਆਂ ਗਾਵਾਂ, ਖੋਤੇ ਅਤੇ ਹੋਰ ਜਾਨਵਰ ਵੀ ਕੋਈ ਕੰਮ ਨਹੀਂ ਕਰਨਗੇ! ਤੁਹਾਡੇ ਗੁਲਾਮਾਂ ਨੂੰ ਵੀ, ਤੁਹਾਡੇ ਵਾਂਗ ਆਰਾਮ ਕਰਨ ਦਾ ਸਮਾਂ ਮਿਲਣਾ ਚਾਹੀਦਾ ਹੈ।

Exodus 20:2
“ਮੈਂ ਯਹੋਵਾਹ ਹਾਂ ਤੁਹਾਡਾ ਪਰਮੇਸ਼ੁਰ। ਮੈਂ ਤੁਹਾਨੂੰ ਮਿਸਰ ਦੀ ਧਰਤੀ ਤੋਂ ਬਾਹਰ ਲਿਆਂਦਾ ਜਿੱਥੇ ਤੁਸੀਂ ਗੁਲਾਮ ਸੀ। ਇਸ ਲਈ ਤੁਹਾਨੂੰ ਇਹ ਹੁਕਮ ਮਂਨਣੇ ਚਾਹੀਦੇ ਹਨ;

Chords Index for Keyboard Guitar