ਪੰਜਾਬੀ
Deuteronomy 15:16 Image in Punjabi
“ਤੁਹਾਡੇ ਗੁਲਾਮਾਂ ਵਿੱਚੋਂ ਕੋਈ ਜਣਾ ਤੁਹਾਨੂੰ ਇਹ ਵੀ ਆਖ ਸੱਕਦਾ ਹੈ, ‘ਮੈਂ ਤੁਹਾਨੂੰ ਛੱਡ ਕੇ ਨਹੀਂ ਜਾਵਾਂਗਾ।’ ਹੋ ਸੱਕਦਾ ਹੈ ਕਿ ਉਹ ਇਹ ਗੱਲ ਇਸ ਵਾਸਤੇ ਆਖੇ ਕਿਉਂ ਕਿ ਉਹ ਤੁਹਾਨੂੰ ਅਤੇ ਤੁਹਾਡੇ ਪਰਿਵਾਰ ਨੂੰ ਪਿਆਰ ਕਰਦਾ ਅਤੇ ਕਿਉਂਕਿ ਉਸ ਨੇ ਤੁਹਾਡੇ ਨਾਲ ਚੰਗਾ ਜੀਵਨ ਬਿਤਾਇਆ ਹੈ।