Exodus 16
1 ਇਸਰਾਏਲ ਸ਼ਿਕਾਇਤ ਕਰਦਾ, ਯਹੋਵਾਹ ਦਾ ਭੋਜਨ ਭੇਜਣਾ ਫ਼ੇਰ ਲੋਕਾਂ ਨੇ ਏਲਿਮ ਛੱਡ ਦਿੱਤਾ ਅਤੇ ਸੀਨਈ ਮਾਰੂਥਲ ਵਿੱਚ ਆ ਗਏ, ਏਲਿਮ ਤੇ ਸੀਨਈ ਦੇ ਵਿੱਚਕਾਰ। ਉੱਥੇ ਉਹ ਮਿਸਰ ਛੱਡਣ ਤੋਂ ਬਾਦ ਦੂਸਰੇ ਮਹੀਨੇ ਦੀ ਪੰਦਰ੍ਹਾਂ ਤਾਰੀਖ ਨੂੰ ਪਹੁੰਚੇ।
2 ਤਾਂ ਇਸਰਾਏਲ ਦੇ ਲੋਕ ਫ਼ੇਰ ਸ਼ਿਕਾਇਤ ਕਰਨ ਲੱਗੇ। ਉਨ੍ਹਾਂ ਨੇ ਮਾਰੂਥਲ ਵਿੱਚ ਮੂਸਾ ਅਤੇ ਹਾਰੂਨ ਅੱਗੇ ਸ਼ਿਕਾਇਤ ਕੀਤੀ।
3 ਲੋਕਾਂ ਨੇ ਆਖਿਆ, “ਇਹ ਬਿਹਤਰ ਹੁੰਦਾ ਜੇ ਯਹੋਵਾਹ ਸਾਨੂੰ ਮਿਸਰ ਦੀ ਧਰਤੀ ਤੇ ਹੀ ਮਾਰ ਦਿੰਦਾ। ਘੱਟੋ-ਘੱਟ ਓੱਥੇ ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਤਾਂ ਕਾਫ਼ੀ ਸੀ। ਸਾਡੇ ਕੋਲ ਖਾਣ ਲਈ ਲੋੜੀਂਦਾ ਸਾਰਾ ਭੋਜਨ ਸੀ। ਪਰ ਹੁਣ ਤੁਸੀਂ ਸਾਨੂੰ ਇੱਥੇ ਮਾਰੂਥਲ ਵਿੱਚ ਲੈ ਆਂਦਾ ਹੈ। ਅਤੇ ਇੱਥੇ ਅਸੀਂ ਸਾਰੇ ਭੁੱਖ ਨਾਲ ਮਰ ਜਾਵਾਂਗੇ।”
4 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਮੈਂ ਅਕਾਸ਼ ਤੋਂ ਭੋਜਨ ਵਰ੍ਹਾਵਾਂਗਾ। ਇਹ ਭੋਜਨ ਤੁਹਾਡੇ ਖਾਣ ਲਈ ਹੋਵੇਗਾ। ਹਰ ਰੋਜ਼ ਲੋਕਾਂ ਨੂੰ ਬਾਹਰ ਜਾਣਾ ਚਾਹੀਦਾ ਹੈ ਅਤੇ ਉਸ ਦਿਨ ਲਈ ਲੋੜੀਂਦਾ ਭੋਜਨ ਇਕੱਠਾ ਕਰਨਾ ਚਾਹੀਦਾ ਹੈ। ਮੈਂ ਅਜਿਹਾ ਇਹ ਦੇਖਣ ਲਈ ਕਰਾਂਗਾ ਕਿ ਲੋਕ ਓਹੀ ਕਰਦੇ ਹਨ ਜੋ ਮੈਂ ਉਨ੍ਹਾਂ ਨੂੰ ਆਖਦਾ ਹਾਂ।
5 ਹਰ ਰੋਜ਼ ਲੋਕ ਸਿਰਫ਼ ਇੱਕ ਦਿਨ ਲਈ ਕਾਫ਼ੀ ਭੋਜਨ ਇਕੱਠਾ ਕਰਨਗੇ। ਪਰ ਸ਼ੁਕਰਵਾਰ ਨੂੰ, ਜਦੋਂ ਲੋਕ ਆਪਣਾ ਭੋਜਨ ਇਕੱਠਾ ਕਰਨਗੇ ਤਾਂ ਉਹ ਦੇਖਣਗੇ ਕਿ ਉਨ੍ਹਾਂ ਕੋਲ ਦੋ ਦਿਨਾਂ ਲਈ ਕਾਫ਼ੀ ਭੋਜਨ ਹੈ।”
6 ਇਸ ਲਈ ਮੂਸਾ ਤੇ ਹਾਰੂਨ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਅੱਜ ਤੁਸੀਂ ਯਹੋਵਾਹ ਦੀ ਸ਼ਕਤੀ ਦੇਖੋਂਗੇ, ਤੁਸੀਂ ਜਾਣ ਜਾਵੋਂਗੇ ਕਿ ਉਹੀ ਹੈ ਜੋ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ।
7 ਤੁਸੀਂ ਯਹੋਵਾਹ ਨੂੰ ਸ਼ਿਕਾਇਤ ਕੀਤੀ ਅਤੇ ਉਸ ਨੇ ਸੁਣ ਲਈ। ਇਸ ਲਈ ਕੱਲ ਸਵੇਰੇ ਤੁਸੀਂ ਯਹੋਵਾਹ ਦਾ ਪਰਤਾਪ ਦੇਖੋਂਗੇ। ਤੁਸੀਂ ਸਾਨੂੰ ਸ਼ਿਕਾਇਤਾਂ ਤੇ ਸ਼ਿਕਾਇਤਾਂ ਲਾਉਂਦੇ ਰਹੇ ਹੋ। ਸ਼ਾਇਦ ਹੁਣ ਤੁਸੀਂ ਕੁਝ ਅਰਾਮ ਕਰ ਸੱਕੋਂ।”
8 ਅਤੇ ਮੂਸਾ ਨੇ ਆਖਿਆ, “ਤੁਸੀਂ ਸ਼ਿਕਾਇਤਾਂ ਕਰ ਰਹੇ ਸੀ ਅਤੇ ਯਹੋਵਾਹ ਨੇ ਤੁਹਾਡੀਆਂ ਸ਼ਿਕਾਇਤਾਂ ਸੁਣ ਲਈਆਂ ਹਨ। ਇਸ ਲਈ ਅੱਜ ਰਾਤ ਯਹੋਵਾਹ ਤੁਹਾਨੂੰ ਮਾਸ ਦੇਵੇਗਾ। ਅਤੇ ਸਵੇਰੇ ਤੁਹਾਨੂੰ ਸਾਰੀ ਲੋੜੀਂਦੀ ਰੋਟੀ ਮਿਲੇਗੀ। ਤੁਸੀਂ ਹਾਰੂਨ ਨੂੰ ਅਤੇ ਮੈਨੂੰ ਸ਼ਿਕਾਇਤਾਂ ਕਰਦੇ ਰਹੇ ਹੋ। ਪਰ ਹੁਣ, ਅਸੀਂ ਕੁਝ ਅਰਾਮ ਕਰ ਸੱਕਾਂਗੇ। ਚੇਤੇ ਰੱਖੋ, ਤੁਸੀਂ ਹਾਰੂਨ ਅਤੇ ਮੇਰੇ ਖਿਲਾਫ਼ ਸ਼ਿਕਾਇਤ ਨਹੀਂ ਕਰ ਰਹੇ। ਤੁਸੀਂ ਯਹੋਵਾਹ ਦੇ ਵਿਰੁੱਧ ਸ਼ਿਕਾਇਤ ਕਰ ਰਹੇ ਹੋ।”
9 ਫ਼ੇਰ ਮੂਸਾ ਨੇ ਹਾਰੂਨ ਨੂੰ ਆਖਿਆ, “ਇਸਰਾਏਲ ਦੇ ਸਾਰੇ ਲੋਕਾਂ ਨਾਲ ਗੱਲ ਕਰੋ। ਉਨ੍ਹਾਂ ਨੂੰ ਆਖੋ, ‘ਇਕੱਠੇ ਹੋਕੇ ਯਹੋਵਾਹ ਦੇ ਸਾਹਮਣੇ ਆਓ, ਕਿਉਂਕਿ ਉਸ ਨੇ ਤੁਹਾਡੀਆਂ ਸ਼ਿਕਾਇਤਾਂ ਸੁਣ ਲਈਆਂ ਹਨ।’”
10 ਹਾਰੂਨ ਨੇ ਇਸਰਾਏਲ ਦੇ ਸਮੂਹ ਲੋਕਾਂ ਨਾਲ ਗੱਲ ਕੀਤੀ। ਉਹ ਸਾਰੇ ਇੱਕ ਥਾਂ ਇਕੱਠੇ ਹੋਏ ਸਨ। ਜਦੋਂ ਹਾਰੂਨ ਗੱਲ ਕਰ ਰਿਹਾ ਸੀ, ਸਾਰੇ ਲੋਕ ਮੁੜੇ ਅਤੇ ਮਾਰੂਥਲ ਵੱਲ ਦੇਖਣ ਲੱਗੇ। ਅਤੇ ਉਨ੍ਹਾਂ ਨੂੰ ਯਹੋਵਾਹ ਦਾ ਪਰਤਾਪ ਇੱਕ ਬੱਦਲ ਵਿੱਚ ਦਿਖਾਈ ਦਿੱਤਾ।
11 ਯਹੋਵਾਹ ਨੇ ਮੂਸਾ ਨੂੰ ਆਖਿਆ,
12 “ਮੈਂ ਇਸਰਾਏਲ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਲਈਆਂ ਹਨ। ਇਸ ਲਈ ਉਨ੍ਹਾਂ ਨੂੰ ਆਖੋ, ‘ਅੱਜ ਤੁਸੀਂ ਮਾਸ ਖਾਵੋਂਗੇ। ਅਤੇ ਸਵੇਰ ਨੂੰ ਤੁਸੀਂ ਸਾਰੀ ਲੋੜੀਂਦੀ ਰੋਟੀ ਖਾਵੋਂਗੇ। ਫ਼ੇਰ ਤੁਸੀਂ ਜਾਣ ਜਾਵੋਂਗੇ ਕਿ ਤੁਸੀਂ ਯਹੋਵਾਹ, ਆਪਣੇ ਪਰਮੇਸ਼ੁਰ ਵਿੱਚ ਭਰੋਸਾ ਕਰ ਸੱਕਦੇ ਹੋ।’”
13 ਉਸ ਰਾਤ ਨੂੰ ਕੋਇਲਾਂ ਡੇਰੇ ਦੇ ਚਾਰ ਚੁਫ਼ੇਰੇ ਆਈਆਂ। ਲੋਕਾਂ ਨੇ ਮਾਸ ਲਈ ਇਹ ਪੰਛੀ ਫ਼ੜ ਲਈ। ਅਤੇ ਸਵੇਰੇ ਡੇਰੇ ਦੇ ਨੇੜੇ ਧਰਤੀ ਉੱਤੇ ਸਵੇਰ ਦੀ ਤ੍ਰੇਲ ਪਈ ਸੀ।
14 ਜਦੋਂ ਤ੍ਰੇਲ ਸੁੱਕ ਗਈ ਤਾਂ ਧਰਤੀ ਉੱਤੇ ਕੋਰੇ ਦੀਆਂ ਪਤਲੀਆਂ ਪਰਤਾਂ ਵਰਗੀ ਕੋਈ ਚੀਜ਼ ਪਈ ਸੀ।
15 ਇਸਰਾਏਲ ਦੇ ਲੋਕਾਂ ਨੇ ਇਸ ਨੂੰ ਦੇਖਿਆ ਅਤੇ ਇੱਕ ਦੂਜੇ ਨੂੰ ਪੁੱਛਣ ਲੱਗੇ, “ਇਹ ਕੀ ਹੈ? ” ਉਹ ਇਹ ਸਵਾਲ ਪੁੱਛ ਰਹੇ ਸਨ ਕਿਉਂਕਿ ਉਨ੍ਹਾਂ ਨੂੰ ਪਤਾ ਸੀ ਕਿ ਇਹ ਕੀ ਸੀ। ਇਸ ਲਈ ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇਹੀ ਉਹ ਭੋਜਨ ਹੈ ਜੋ ਯਹੋਵਾਹ ਤੁਹਾਨੂੰ ਖਾਣ ਲਈ ਦੇ ਰਿਹਾ ਹੈ।
16 ਯਹੋਵਾਹ ਆਖਦਾ ਹੈ, ‘ਹਰੇਕ ਬੰਦੇ ਨੂੰ ਓਨਾ ਹੀ ਇਕੱਠਾ ਕਰਨਾ ਚਾਹੀਦਾ ਹੈ ਜਿੰਨਾ ਉਸ ਨੂੰ ਲੋੜੀਂਦਾ ਹੈ। ਤੁਹਾਡੇ ਵਿੱਚ ਹਰੇਕ ਨੂੰ ਤਕਰੀਬਨ ਦੋ ਓਮਰ ਪਰਿਵਾਰ ਦੇ ਹਰ ਬੰਦੇ ਲਈ ਇਕੱਠਾ ਕਰਨਾ ਚਾਹੀਦਾ ਹੈ।’”
17 ਇਸ ਲਈ ਇਸਰਾਏਲ ਦੇ ਲੋਕਾਂ ਨੇ ਅਜਿਹਾ ਹੀ ਕੀਤਾ। ਹਰੇਕ ਬੰਦੇ ਨੇ ਆਪਣਾ ਭੋਜਨ ਇਕੱਠਾ ਕੀਤਾ। ਕੁਝ ਬੰਦਿਆਂ ਨੇ ਹੋਰਨਾਂ ਨਾਲੋਂ ਵੱਧ ਇਕੱਠਾ ਕੀਤਾ।
18 ਲੋਕਾਂ ਨੇ ਘਰ ਦੇ ਹਰ ਜੀਅ ਨੂੰ ਭੋਜਨ ਦਿੱਤਾ। ਜਦੋਂ ਭੋਜਨ ਮਾਪਿਆ ਜਾਂਦਾ, ਹਰੇਕ ਬੰਦੇ ਲਈ ਕਾਫ਼ੀ ਹੁੰਦਾ, ਪਰ ਕਦੇ ਵੀ ਬਹੁਤਾ ਜ਼ਿਆਦਾ ਨਹੀਂ। ਹਰ ਬੰਦਾ ਸਿਰਫ਼ ਓਨਾ ਹੀ ਇਕੱਠਾ ਕਰਦਾ ਸੀ ਜਿੰਨਾ ਉਸ ਦੇ ਅਤੇ ਉਸ ਦੇ ਪਰਿਵਾਰ ਲਈ ਕਾਫ਼ੀ ਹੁੰਦਾ ਸੀ।
19 ਮੂਸਾ ਨੇ ਉਨ੍ਹਾਂ ਨੂੰ ਆਖਿਆ, “ਅਗਲੇ ਦਿਨ ਖਾਣ ਲਈ ਭੋਜਨ ਨਾ ਬਚਾਓ।”
20 ਪਰ ਕੁਝ ਲੋਕਾਂ ਨੇ ਮੂਸਾ ਦੀ ਗੱਲ ਨਹੀਂ ਮੰਨੀ। ਇਨ੍ਹਾਂ ਲੋਕਾਂ ਨੇ ਅਗਲੇ ਦਿਨ ਲਈ ਆਪਣਾ ਭੋਜਨ ਬਚਾਇਆ। ਪਰ ਭੋਜਨ ਵਿੱਚ ਕੀੜੇ ਪੈ ਗਏ ਅਤੇ ਇਹ ਸੜਨ ਲੱਗਾ। ਮੂਸਾ ਉਨ੍ਹਾਂ ਲੋਕਾਂ ਨਾਲ ਗੁੱਸੇ ਸੀ ਜਿਨ੍ਹਾਂ ਨੇ ਅਜਿਹਾ ਕੀਤਾ ਸੀ।
21 ਹਰ ਸਵੇਰ ਲੋਕ ਭੋਜਨ ਇਕੱਠਾ ਕਰਦੇ ਸਨ। ਹਰੇਕ ਬੰਦਾ ਓਨਾ ਹੀ ਜਮ੍ਹਾਂ ਕਰਦਾ ਜਿੰਨਾ ਉਹ ਖਾ ਸੱਕਦਾ ਸੀ। ਪਰ ਦੁਪਿਹਰ ਵੇਲੇ ਭੋਜਨ ਪਿਘਲ ਜਾਂਦਾ ਅਤੇ ਚੱਲਿਆ ਜਾਂਦਾ।
22 ਸ਼ੁਕਰਵਾਰ ਨੂੰ ਲੋਕਾਂ ਨੇ ਦੁੱਗਣਾ ਭੋਜਨ ਇਕੱਠਾ ਕੀਤਾ। ਉਨ੍ਹਾਂ ਨੇ ਹਰ ਬੰਦੇ ਲਈ ਦੋ ਓਮਰ ਜਮ੍ਹਾ ਕੀਤੇ। ਇਸ ਲਈ ਲੋਕਾਂ ਦੇ ਆਗੂ ਮੂਸਾ ਕੋਲ ਆਏ ਅਤੇ ਇਸ ਬਾਰੇ ਦੱਸਿਆ।
23 ਮੂਸਾ ਨੇ ਉਨ੍ਹਾਂ ਨੂੰ ਆਖਿਆ, “ਇਹੀ ਸੀ ਜਿਸਦੇ ਵਾਪਰਨ ਬਾਰੇ ਯਹੋਵਾਹ ਨੇ ਆਖਿਆ ਸੀ। ਇਹ ਇਸ ਲਈ ਵਾਪਰਿਆ ਕਿਉਂਕਿ ਕੱਲ ਯਹੋਵਾਹ ਦੇ ਆਦਰ ਵਿੱਚ ਅਰਾਮ ਦਾ ਖਾਸ ਦਿਨ, ਸਬਤ ਹੈ। ਤੁਸੀਂ ਓਨਾ ਭੋਜਨ ਪਕਾ ਸੱਕਦੇ ਹੋ ਜਿੰਨਾ ਤੁਹਾਨੂੰ ਅੱਜ ਲੋੜੀਂਦਾ ਹੈ। ਪਰ ਬਾਕੀ ਦਾ ਭੋਜਨ ਕਲ ਸਵੇਰ ਲਈ ਬਚਾ ਲਵੋ।”
24 ਇਸ ਲਈ ਲੋਕਾਂ ਨੇ ਬਾਕੀ ਦਾ ਭੋਜਨ ਅਗਲੇ ਦਿਨ ਲਈ ਬਚਾ ਲਿਆ। ਅਤੇ ਕੋਈ ਵੀ ਭੋਜਨ ਖਰਾਬ ਨਹੀਂ ਹੋਇਆ। ਇਸਦੇ ਕਿਸੇ ਵੀ ਹਿੱਸੇ ਵਿੱਚ ਕੀੜੇ ਦਾਖਲ ਨਹੀਂ ਹੋਏ।
25 ਸ਼ਨਿਚਰਵਾਰ ਨੂੰ, ਮੂਸਾ ਨੇ ਲੋਕਾਂ ਨੂੰ ਆਖਿਆ, “ਅੱਜ ਸਬਤ ਹੈ, ਯਹੋਵਾਹ ਦੇ ਆਦਰ ਵਿੱਚ ਅਰਾਮ ਦਾ ਖਾਸ ਦਿਨ ਹੈ। ਕਲ ਦਾ ਇੱਕਤ੍ਰ ਕੀਤਾ ਹੋਇਆ ਭੋਜਨ ਖਾਵੋ। ਅੱਜ ਤੁਹਾਨੂੰ ਖੇਤਾਂ ਵਿੱਚੋਂ ਕੁਝ ਨਹੀਂ ਮਿਲੇਗਾ।
26 ਤੁਹਾਨੂੰ ਛੇ ਦਿਨ ਭੋਜਨ ਇਕੱਠਾ ਕਰਨਾ ਚਾਹੀਦਾ ਹੈ। ਪਰ ਹਫ਼ਤੇ ਦਾ ਸੱਤਵਾਂ ਦਿਨ ਅਰਾਮ ਕਰਨ ਦਾ ਦਿਨ ਹੈ-ਇਸ ਲਈ ਏਸ ਦਿਨ ਕੋਈ ਵੀ ਖਾਸ ਭੋਜਨ ਧਰਤੀ ਤੇ ਨਹੀਂ ਹੋਵੇਗਾ।”
27 ਸ਼ਨਿਚਰਵਾਰ ਨੂੰ ਕੁਝ ਲੋਕ ਭੋਜਨ ਇਕੱਠਾ ਕਰਨ ਲਈ ਬਾਹਰ ਗਏ ਪਰ ਉਨ੍ਹਾਂ ਨੂੰ ਕੋਈ ਭੋਜਨ ਨਹੀਂ ਮਿਲਿਆ।
28 ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਕਿੰਨਾ ਕੁ ਚਿਰ ਤੁਸੀਂ ਲੋਕ ਮੇਰੇ ਹੁਕਮ ਤੇ ਬਿਵਸਥਾਵਾਂ ਨੂੰ ਮੰਨਣ ਤੋਂ ਇਨਕਾਰ ਕਰਦੇ ਰਹੋਂਗੇ?
29 ਦੇਖੋ, ਯਹੋਵਾਹ ਨੇ ਸਬਤ ਨੂੰ ਤੁਹਾਡੇ ਲਈ ਅਰਾਮ ਕਰਨ ਦਾ ਦਿਨ ਬਣਾਇਆ ਹੈ। ਇਸ ਲਈ, ਸ਼ੁਕਰਵਾਰ ਨੂੰ ਯਹੋਵਾਹ ਤੁਹਾਨੂੰ ਦੋ ਦਿਨਾਂ ਲਈ ਕਾਫ਼ੀ ਭੋਜਨ ਦੇਵੇਗਾ। ਫ਼ੇਰ ਸਬਤ ਦੇ ਦਿਨ, ਤੁਹਾਡੇ ਵਿੱਚੋਂ ਹਰੇਕ ਨੂੰ ਬਹਿ ਕੇ ਅਰਾਮ ਕਰਨਾ ਚਾਹੀਦਾ ਹੈ। ਓੱਥੇ ਹੀ ਠਹਿਰੋ ਜਿੱਥੇ ਤੁਸੀਂ ਹੋ।”
30 ਇਸ ਲਈ ਲੋਕ ਸਬਤ ਦੇ ਦਿਨ ਅਰਾਮ ਕਰਦੇ ਸਨ।
31 ਲੋਕਾਂ ਨੇ ਖਾਸ ਭੋਜਨ ਨੂੰ “ਮੰਨ” ਆਖਣਾ ਸ਼ੁਰੂ ਕਰ ਦਿੱਤਾ। ਮੰਨ ਧਣੀਏ ਦੇ ਛੋਟੇ ਸਫ਼ੇਦ ਬੀਜਾਂ ਵਰਗਾ ਸੀ ਅਤੇ ਉਸਦਾ ਸੁਆਦ ਸ਼ਹਿਦ ਨਾਲ ਬਣੇ ਕੇਕ ਵਰਗਾ ਸੀ।
32 ਮੂਸਾ ਨੇ ਆਖਿਆ, “ਯਹੋਵਾਹ ਨੇ ਆਖਿਆ ਸੀ; ‘ਇਸ ਭੋਜਨ ਦੇ ਅੱਠ ਕੱਪ ਆਪਣੇ ਉੱਤਰਾਧਿਕਾਰੀਆਂ ਲਈ ਬਚਾ ਲਵੋ। ਫ਼ੇਰ ਉਹ ਇਸ ਭੋਜਨ ਨੂੰ ਦੇਖ ਸੱਕਣਗੇ ਜਿਹੜਾ ਮੈਂ ਤੁਹਾਨੂੰ ਉਦੋਂ ਮਾਰੂਥਲ ਵਿੱਚ ਦਿੱਤਾ ਜਦੋਂ ਮੈਂ ਤੁਹਾਨੂੰ ਮਿਸਰ ਤੋਂ ਬਾਹਰ ਲਿਆਇਆ ਸੀ।’”
33 ਇਸ ਲਈ ਮੂਸਾ ਨੇ ਹਾਰੂਨ ਨੂੰ ਆਖਿਆ, “ਇੱਕ ਜੱਗ ਲਵੋ ਅਤੇ ਇਸ ਵਿੱਚ ਅੱਠ ਕੱਪ ਮੰਨ ਦੇ ਭਰੋ। ਇਸ ਮੰਨ ਨੂੰ ਯਹੋਵਾਹ ਦੇ ਅੱਗੇ ਰੱਖਣ ਲਈ ਬਚਾਵੋ। ਇਸ ਨੂੰ ਸਾਡੇ ਉੱਤਰਾਧਿਕਾਰੀਆਂ ਲਈ ਬਚਾਵੋ।”
34 (ਹਾਰੂਨ ਨੇ ਬਾਦ ਵਿੱਚ ਓਵੇਂ ਹੀ ਕੀਤਾ ਜਿਸ ਬਾਰੇ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। ਹਾਰੂਨ ਨੇ ਮੰਨ ਵਾਲਾ ਜੱਗ ਇਕਰਾਰਨਾਮੇ ਦੇ ਸਾਹਮਣੇ ਰੱਖਿਆ।)
35 ਇਸਰਾਏਲ ਦੇ ਲੋਕਾਂ ਨੇ 40 ਸਾਲਾਂ ਤੀਕ ਮੰਨ ਖਾਧਾ। ਜਦੋਂ ਤੱਕ ਉਹ ਰਹਿਣ ਯੋਗ ਧਰਤੀ ਤੇ ਨਹੀਂ ਪਹੁੰਚ ਗਏ, ਜੋ ਕਿ ਕਨਾਨ ਦੀ ਧਰਤੀ ਦੀ ਸੀਮਾ ਤੇ ਹੈ।
36 (ਜਿਸ ਪੈਮਾਨੇ ਦੀ ਵਰਤੋਂ ਉਨ੍ਹਾਂ ਨੇ ਮੰਨ ਲਈ ਕੀਤੀ ਉਹ ਇੱਕ ਓਮਰ ਸੀ। ਇੱਕ ਓਮਰ ਤਕਰੀਬਨ 8 ਕੱਪ ਦੇ ਬਰਾਬਰ ਸੀ।)
1 And they took their journey from Elim, and all the congregation of the children of Israel came unto the wilderness of Sin, which is between Elim and Sinai, on the fifteenth day of the second month after their departing out of the land of Egypt.
2 And the whole congregation of the children of Israel murmured against Moses and Aaron in the wilderness:
3 And the children of Israel said unto them, Would to God we had died by the hand of the Lord in the land of Egypt, when we sat by the flesh pots, and when we did eat bread to the full; for ye have brought us forth into this wilderness, to kill this whole assembly with hunger.
4 Then said the Lord unto Moses, Behold, I will rain bread from heaven for you; and the people shall go out and gather a certain rate every day, that I may prove them, whether they will walk in my law, or no.
5 And it shall come to pass, that on the sixth day they shall prepare that which they bring in; and it shall be twice as much as they gather daily.
6 And Moses and Aaron said unto all the children of Israel, At even, then ye shall know that the Lord hath brought you out from the land of Egypt:
7 And in the morning, then ye shall see the glory of the Lord; for that he heareth your murmurings against the Lord: and what are we, that ye murmur against us?
8 And Moses said, This shall be, when the Lord shall give you in the evening flesh to eat, and in the morning bread to the full; for that the Lord heareth your murmurings which ye murmur against him: and what are we? your murmurings are not against us, but against the Lord.
9 And Moses spake unto Aaron, Say unto all the congregation of the children of Israel, Come near before the Lord: for he hath heard your murmurings.
10 And it came to pass, as Aaron spake unto the whole congregation of the children of Israel, that they looked toward the wilderness, and, behold, the glory of the Lord appeared in the cloud.
11 And the Lord spake unto Moses, saying,
12 I have heard the murmurings of the children of Israel: speak unto them, saying, At even ye shall eat flesh, and in the morning ye shall be filled with bread; and ye shall know that I am the Lord your God.
13 And it came to pass, that at even the quails came up, and covered the camp: and in the morning the dew lay round about the host.
14 And when the dew that lay was gone up, behold, upon the face of the wilderness there lay a small round thing, as small as the hoar frost on the ground.
15 And when the children of Israel saw it, they said one to another, It is manna: for they wist not what it was. And Moses said unto them, This is the bread which the Lord hath given you to eat.
16 This is the thing which the Lord hath commanded, Gather of it every man according to his eating, an omer for every man, according to the number of your persons; take ye every man for them which are in his tents.
17 And the children of Israel did so, and gathered, some more, some less.
18 And when they did mete it with an omer, he that gathered much had nothing over, and he that gathered little had no lack; they gathered every man according to his eating.
19 And Moses said, Let no man leave of it till the morning.
20 Notwithstanding they hearkened not unto Moses; but some of them left of it until the morning, and it bred worms, and stank: and Moses was wroth with them.
21 And they gathered it every morning, every man according to his eating: and when the sun waxed hot, it melted.
22 And it came to pass, that on the sixth day they gathered twice as much bread, two omers for one man: and all the rulers of the congregation came and told Moses.
23 And he said unto them, This is that which the Lord hath said, To morrow is the rest of the holy sabbath unto the Lord: bake that which ye will bake to day, and seethe that ye will seethe; and that which remaineth over lay up for you to be kept until the morning.
24 And they laid it up till the morning, as Moses bade: and it did not stink, neither was there any worm therein.
25 And Moses said, Eat that to day; for to day is a sabbath unto the Lord: to day ye shall not find it in the field.
26 Six days ye shall gather it; but on the seventh day, which is the sabbath, in it there shall be none.
27 And it came to pass, that there went out some of the people on the seventh day for to gather, and they found none.
28 And the Lord said unto Moses, How long refuse ye to keep my commandments and my laws?
29 See, for that the Lord hath given you the sabbath, therefore he giveth you on the sixth day the bread of two days; abide ye every man in his place, let no man go out of his place on the seventh day.
30 So the people rested on the seventh day.
31 And the house of Israel called the name thereof Manna: and it was like coriander seed, white; and the taste of it was like wafers made with honey.
32 And Moses said, This is the thing which the Lord commandeth, Fill an omer of it to be kept for your generations; that they may see the bread wherewith I have fed you in the wilderness, when I brought you forth from the land of Egypt.
33 And Moses said unto Aaron, Take a pot, and put an omer full of manna therein, and lay it up before the Lord, to be kept for your generations.
34 As the Lord commanded Moses, so Aaron laid it up before the Testimony, to be kept.
35 And the children of Israel did eat manna forty years, until they came to a land inhabited; they did eat manna, until they came unto the borders of the land of Canaan.
36 Now an omer is the tenth part of an ephah.
1 These are now the chief of their fathers, and this is the genealogy of them that went up with me from Babylon, in the reign of Artaxerxes the king.
2 Of the sons of Phinehas; Gershom: of the sons of Ithamar; Daniel: of the sons of David; Hattush.
3 Of the sons of Shechaniah, of the sons of Pharosh; Zechariah: and with him were reckoned by genealogy of the males an hundred and fifty.
4 Of the sons of Pahath-moab; Elihoenai the son of Zerahiah, and with him two hundred males.
5 Of the sons of Shechaniah; the son of Jahaziel, and with him three hundred males.
6 Of the sons also of Adin; Ebed the son of Jonathan, and with him fifty males.
7 And of the sons of Elam; Jeshaiah the son of Athaliah, and with him seventy males.
8 And of the sons of Shephatiah; Zebadiah the son of Michael, and with him fourscore males.
9 Of the sons of Joab; Obadiah the son of Jehiel, and with him two hundred and eighteen males.
10 And of the sons of Shelomith; the son of Josiphiah, and with him an hundred and threescore males.
11 And of the sons of Bebai; Zechariah the son of Bebai, and with him twenty and eight males.
12 And of the sons of Azgad; Johanan the son of Hakkatan, and with him an hundred and ten males.
13 And of the last sons of Adonikam, whose names are these, Eliphelet, Jeiel, and Shemaiah, and with them threescore males.
14 Of the sons also of Bigvai; Uthai, and Zabbud, and with them seventy males.
15 And I gathered them together to the river that runneth to Ahava; and there abode we in tents three days: and I viewed the people, and the priests, and found there none of the sons of Levi.
16 Then sent I for Eliezer, for Ariel, for Shemaiah, and for Elnathan, and for Jarib, and for Elnathan, and for Nathan, and for Zechariah, and for Meshullam, chief men; also for Joiarib, and for Elnathan, men of understanding.
17 And I sent them with commandment unto Iddo the chief at the place Casiphia, and I told them what they should say unto Iddo, and to his brethren the Nethinims, at the place Casiphia, that they should bring unto us ministers for the house of our God.
18 And by the good hand of our God upon us they brought us a man of understanding, of the sons of Mahli, the son of Levi, the son of Israel; and Sherebiah, with his sons and his brethren, eighteen;
19 And Hashabiah, and with him Jeshaiah of the sons of Merari, his brethren and their sons, twenty;
20 Also of the Nethinims, whom David and the princes had appointed for the service of the Levites, two hundred and twenty Nethinims: all of them were expressed by name.
21 Then I proclaimed a fast there, at the river of Ahava, that we might afflict ourselves before our God, to seek of him a right way for us, and for our little ones, and for all our substance.
22 For I was ashamed to require of the king a band of soldiers and horsemen to help us against the enemy in the way: because we had spoken unto the king, saying, The hand of our God is upon all them for good that seek him; but his power and his wrath is against all them that forsake him.
23 So we fasted and besought our God for this: and he was intreated of us.
24 Then I separated twelve of the chief of the priests, Sherebiah, Hashabiah, and ten of their brethren with them,
25 And weighed unto them the silver, and the gold, and the vessels, even the offering of the house of our God, which the king, and his counsellers, and his lords, and all Israel there present, had offered:
26 I even weighed unto their hand six hundred and fifty talents of silver, and silver vessels an hundred talents, and of gold an hundred talents;
27 Also twenty basons of gold, of a thousand drams; and two vessels of fine copper, precious as gold.
28 And I said unto them, Ye are holy unto the Lord; the vessels are holy also; and the silver and the gold are a freewill offering unto the Lord God of your fathers.
29 Watch ye, and keep them, until ye weigh them before the chief of the priests and the Levites, and chief of the fathers of Israel, at Jerusalem, in the chambers of the house of the Lord.
30 So took the priests and the Levites the weight of the silver, and the gold, and the vessels, to bring them to Jerusalem unto the house of our God.
31 Then we departed from the river of Ahava on the twelfth day of the first month, to go unto Jerusalem: and the hand of our God was upon us, and he delivered us from the hand of the enemy, and of such as lay in wait by the way.
32 And we came to Jerusalem, and abode there three days.
33 Now on the fourth day was the silver and the gold and the vessels weighed in the house of our God by the hand of Meremoth the son of Uriah the priest; and with him was Eleazar the son of Phinehas; and with them was Jozabad the son of Jeshua, and Noadiah the son of Binnui, Levites;
34 By number and by weight of every one: and all the weight was written at that time.
35 Also the children of those that had been carried away, which were come out of the captivity, offered burnt offerings unto the God of Israel, twelve bullocks for all Israel, ninety and six rams, seventy and seven lambs, twelve he goats for a sin offering: all this was a burnt offering unto the Lord.
36 And they delivered the king’s commissions unto the king’s lieutenants, and to the governors on this side the river: and they furthered the people, and the house of God.