Exodus 33
1 “ਮੈਂ ਤੁਹਾਡੇ ਨਾਲ ਨਹੀਂ ਜਾਵਾਂਗਾ” ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ, “ਤੈਨੂੰ ਅਤੇ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਤੂੰ ਮਿਸਰ ਤੋਂ ਬਾਹਰ ਲਿਆਂਦਾ ਸੀ, ਇਹ ਥਾਂ ਛੱਡਣੀ ਪਵੇਗ਼ੀ। ਉਸ ਧਰਤੀ ਤੇ ਜਾਉ। ਜਿਹੜੀ ਮੈਂ ਅਬਰਾਹਾਮ, ਇਸਹਾਕ ਅਤੇ ਯਾਕੂਬ ਨੂੰ ਦੇਣ ਦਾ ਇਕਰਾਰ ਕੀਤਾ ਸੀ। ਮੈਂ ਉਨ੍ਹਾਂ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਹ ਧਰਤੀ ਉਨ੍ਹਾਂ ਦੇ ਉੱਤਰਾਧਿਕਾਰੀਆਂ ਨੂੰ ਦੇ ਦਿਆਂਗਾ।
2 ਇਸ ਲਈ ਮੈਂ ਤੁਹਾਡੇ ਅੱਗੇ ਇੱਕ ਦੂਤ ਭੇਜਾਂਗਾ ਅਤੇ ਮੈਂ ਕਨਾਨੀਆਂ, ਅਮੋਰੀਆਂ, ਹਿੱਤੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਨੂੰ ਹਰਾ ਦਿਆਂਗਾ। ਮੈਂ ਇਨ੍ਹਾਂ ਲੋਕਾਂ ਨੂੰ ਤੁਹਾਡੀ ਧਰਤੀ ਛੱਡਣ ਲਈ ਮਜ਼ਬੂਰ ਕਰ ਦਿਆਂਗਾ।
3 ਇਸ ਲਈ ਬਹੁਤ ਸਾਰੀਆਂ ਬਰਕਤਾਂ ਨਾਲ ਭਰੀ ਹੋਈ ਧਰਤੀ ਵੱਲ ਚੱਲੇ ਜਾਉ। ਮੈਂ ਤੁਹਾਡੇ ਨਾਲ ਜਾਵਾਂਗਾ। ਤੁਸੀਂ ਲੋਕ ਬਹੁਤ ਜ਼ਿੱਦੀ ਹੋ ਅਤੇ ਤੁਸੀਂ ਮੈਨੂੰ ਬਹੁਤ ਕਰੋਧਵਾਨ ਕਰ ਦਿੰਦੇ ਹੋ। ਜੇ ਮੈਂ ਤੁਹਾਡੇ ਨਾਲ ਜਾਵਾਂਗਾ ਤਾਂ ਹੋ ਸੱਕਦਾ ਹੈ ਕਿ ਮੈਂ ਤੁਹਾਨੂੰ ਰਸਤੇ ਵਿੱਚ ਤਬਾਹ ਕਰ ਦਿਆਂ।”
4 ਲੋਕਾਂ ਨੇ ਇਹ ਬੁਰੀ ਖਬਰ ਸੁਣੀ ਅਤੇ ਉਹ ਬਹੁਤ ਉਦਾਸ ਹੋ ਗਏ। ਅਤੇ ਲੋਕਾਂ ਨੇ ਗਹਿਣੇ ਪਾਉਣੇ ਛੱਡ ਦਿੱਤੇ।
5 ਕਿਉਂ? ਕਿਉਂਕਿ ਯਹੋਵਾਹ ਨੇ ਮੂਸਾ ਨੂੰ ਆਖਿਆ, “ਇਸਰਾਏਲ ਦੇ ਲੋਕਾਂ ਨੂੰ ਆਖੋ, ‘ਤੁਸੀਂ ਜ਼ਿੱਦੀ ਲੋਕ ਹੋ। ਜੇ ਮੈਂ ਤੁਹਾਡੇ ਨਾਲ-ਨਾਲ ਸਿਰਫ਼ ਥੋੜੇ ਜਿਹੇ ਰਸਤੇ ਤੇ ਹੀ ਤੁਰਿਆ ਤਾਂ ਹੋ ਸੱਕਦਾ ਹੈ ਕਿ ਮੈਂ ਤੁਹਾਨੂੰ ਤਬਾਹ ਕਰ ਦਿਆਂ। ਇਸ ਲਈ ਓਨਾ ਚਿਰ ਲਈ ਗਹਿਣੇ ਉਤਾਰ ਦਿਉ ਜਿੰਨਾ ਚਿਰ ਮੈਂ ਇਹ ਨਿਆਂ ਕਰਦਾ ਹਾਂ ਕਿ ਤੁਹਾਡੇ ਨਾਲ ਕੀ ਸਲੂਕ ਕਰਾਂ।’”
6 ਇਸ ਲਈ ਇਸਰਾਏਲ ਦੇ ਲੋਕਾਂ ਨੇ ਹੇਰੋਬ ਪਰਬਤ ਉੱਤੇ ਆਪਣੇ ਗਹਿਣੇ ਪਾਉਣੇ ਛੱਡ ਦਿੱਤੇ।
7 ਮੰਡਲੀ ਵਾਲਾ ਆਰਜ਼ੀ ਤੰਬੂ ਮੂਸਾ ਡੇਰੇ ਤੋਂ ਥੋੜਾ ਜਿਹਾ ਬਾਹਰ ਇਸ ਤੰਬੂ ਕੋਲ ਜਾਂਦਾ ਹੁੰਦਾ ਸੀ। ਉਹ ਇਸ ਨੂੰ “ਮੰਡਲੀ ਵਾਲਾ ਤੰਬੂ” ਬੁਲਾਉਂਦਾ ਸੀ। ਜਿਹੜਾ ਵੀ ਬੰਦਾ ਯਹੋਵਾਹ ਤੋਂ ਕੁਝ ਪੁੱਛਣਾ ਚਾਹੁੰਦਾ ਸੀ ਉਹ ਡੇਰੇ ਤੋਂ ਬਾਹਰ ਇਸ ਮੰਡਲੀ ਵਾਲੇ ਤੰਬੂ ਕੋਲ ਜਾਂਦਾ ਸੀ।
8 ਕਿਸੇ ਵੀ ਵੇਲੇ ਜਦੋਂ ਮੂਸਾ ਬਾਹਰ ਆਕੇ ਤੰਬੂ ਵਿੱਚ ਜਾਂਦਾ ਸੀ, ਸਾਰੇ ਲੋਕ ਉਸ ਨੂੰ ਦੇਖਦੇ ਸਨ। ਲੋਕ ਆਪਣੇ ਤੰਬੂਆਂ ਦੇ ਦਰਵਾਜ਼ੇ ਉੱਤੇ ਖਲੋਤੇ ਰਹਿੰਦੇ ਸਨ ਅਤੇ ਮੂਸਾ ਨੂੰ ਉਦੋਂ ਤੱਕ ਦੇਖਦੇ ਰਹਿੰਦੇ ਸਨ ਜਦੋਂ ਤੱਕ ਕਿ ਉਹ ਮੰਡਲੀ ਵਾਲੇ ਤੰਬੂ ਵਿੱਚ ਦਾਖਲ ਨਹੀਂ ਹੋ ਜਾਂਦਾ ਸੀ।
9 ਜਦੋਂ ਵੀ ਮੂਸਾ ਇਸ ਤੰਬੂ ਵਿੱਚ ਜਾਂਦਾ ਸੀ, ਇੱਕ ਲੰਮਾ ਬੱਦਲ ਹੇਠਾ ਆਉਂਦਾ ਸੀ ਅਤੇ ਤੰਬੂ ਦੇ ਦਰਵਾਜ਼ੇ ਉੱਤੇ ਰੁਕ ਜਾਂਦਾ ਸੀ। ਅਤੇ ਯਹੋਵਾਹ ਮੂਸਾ ਨਾਲ ਗੱਲ ਕਰਦਾ ਹੁੰਦਾ ਸੀ।
10 ਇਸ ਲਈ ਜਦੋਂ ਵੀ ਲੋਕ ਤੰਬੂ ਦੇ ਦਰਵਾਜ਼ੇ ਉੱਤੇ ਬੱਦਲ ਨੂੰ ਦੇਖਦੇ ਸਨ, ਉਹ ਆਪਣੇ-ਆਪਣੇ ਤੰਬੂਆਂ ਦੇ ਦਰਵਾਜ਼ਿਆਂ ਤੇ ਜਾਂਦੇ ਸਨ ਅਤੇ ਪਰਮੇਸ਼ੁਰ ਦੀ ਉਪਾਸਨਾ ਲਈ ਮੱਥਾ ਟੇਕਦੇ ਸਨ।
11 ਇਸ ਤਰ੍ਹਾਂ ਨਾਲ ਯਹੋਵਾਹ ਮੂਸਾ ਨਾਲ ਆਮ੍ਹੋ-ਸਾਹਮਣੇ ਗੱਲ ਕਰਦਾ ਸੀ। ਯਹੋਵਾਹ ਮੂਸਾ ਨਾਲ ਉਸੇ ਤਰ੍ਹਾਂ ਗੱਲ ਕਰਦਾ ਸੀ ਜਿਵੇਂ ਕੋਈ ਆਦਮੀ ਆਪਣੇ ਕਿਸੇ ਮਿੱਤਰ ਨਾਲ ਗੱਲ ਕਰਦਾ ਹੈ। ਯਹੋਵਾਹ ਨਾਲ ਗੱਲਾਂ ਕਰਨ ਤੋਂ ਮਗਰੋਂ ਮੂਸਾ ਡੇਰੇ ਅੰਦਰ ਵਾਪਸ ਆ ਜਾਂਦਾ ਸੀ। ਪਰ ਉਸਦਾ ਸਹਾਇਕ ਹਮੇਸ਼ਾ ਤੰਬੂ ਵਿੱਚ ਠਹਿਰਦਾ ਸੀ। ਇਹ ਸਹਾਇਕ ਸੀ ਨੂਨ ਦਾ ਪੁੱਤਰ ਯਹੋਸ਼ੂਆ।
12 ਮੂਸਾ ਯਹੋਆਹ ਦਾ ਪਰਤਾਪ ਦੇਖਦਾ ਹੈ ਮੂਸਾ ਨੇ ਯਹੋਵਾਹ ਨੂੰ ਆਖਿਆ, “ਤੁਸੀਂ ਮੈਨੂੰ ਆਖਿਆ ਸੀ ਕਿ ਮੈਂ ਇਨ੍ਹਾਂ ਲੋਕਾਂ ਦੀ ਅਗਵਾਈ ਕਰਾਂ। ਪਰ ਤੁਸੀਂ ਇਹ ਨਹੀਂ ਸੀ ਦੱਸਿਆ ਕਿ ਤੁਸੀਂ ਮੇਰੇ ਨਾਲ ਕਿਸਨੂੰ ਭੇਜੋਂਗੇ। ਤੁਸੀਂ ਮੈਨੂੰ ਆਖਿਆ ਸੀ, ‘ਮੈਂ ਤੈਨੂੰ ਬਹੁਤ ਚੰਗੀ ਤਰ੍ਹਾਂ ਜਾਣਦਾ ਹਾਂ ਤੇ ਮੈਂ ਤੇਰੇ ਉੱਤੇ ਪ੍ਰਸੰਨ ਹਾਂ।’
13 ਜੇ ਮੈਂ ਸੱਚ ਮੁੱਚ ਤੁਹਾਨੂੰ ਪ੍ਰਸੰਨ ਕੀਤਾ ਹੈ, ਤਾਂ ਮੈਨੂੰ ਆਪਣੇ ਰਾਹਾਂ ਦੀ ਸਿੱਖਿਆ ਦੇਵੋ। ਮੈਂ ਤੁਹਾਨੂੰ ਜਾਨਣਾ ਚਾਹੁੰਦਾ ਹਾਂ। ਫ਼ੇਰ ਮੈਂ ਤੁਹਾਨੂੰ ਪ੍ਰਸੰਨ ਕਰਦਾ ਰਹਿ ਸੱਕਦਾ ਹਾਂ। ਚੇਤੇ ਰੱਖੋ ਕਿ ਇਹ ਸਾਰੇ ਲੋਕ ਤੁਹਾਡੇ ਲੋਕ ਹਨ।”
14 ਯਹੋਵਾਹ ਨੇ ਜਵਾਬ ਦਿੱਤਾ, “ਮੈਂ ਖੁਦ ਤੇਰੇ ਨਾਲ ਜਾਵਾਂਗਾ। ਮੈਂ ਤੇਰੀ ਅਗਵਾਈ ਕਰਾਂਗਾ।”
15 ਫ਼ੇਰ ਮੂਸਾ ਨੇ ਯਹੋਵਾਹ ਨੂੰ ਆਖਿਆ, “ਜੇ ਤੁਸੀਂ ਸਾਡੇ ਨਾਲ ਨਹੀਂ ਜਾਵੋਂਗੇ ਤਾਂ ਸਾਨੂੰ ਇਸ ਥਾਂ ਤੋਂ ਦੂਰ ਨਾ ਭੇਜੋ।
16 ਅਤੇ ਹਾਂ, ਸਾਨੂੰ ਇਸ ਗੱਲ ਦਾ ਕਿਵੇਂ ਪਤਾ ਚੱਲੇਗਾ ਕਿ ਤੁਸੀਂ ਮੇਰੇ ਨਾਲ ਅਤੇ ਇਨ੍ਹਾਂ ਲੋਕਾਂ ਨਾਲ ਪ੍ਰਸੰਨ ਹੋ? ਜੇ ਤੁਸੀਂ ਸਾਡੇ ਨਾਲ ਨਹੀਂ ਜਾਵੋਂਗੇ, ਤਾਂ ਸਾਨੂੰ ਪੱਕਾ ਪਤਾ ਚੱਲ ਜਾਵੇਗਾ। ਜੇ ਤੁਸੀਂ ਸਾਡੇ ਨਾਲ ਨਹੀਂ ਜਾਵੋਂਗੇ, ਤਾਂ ਮੈਂ ਅਤੇ ਇਹ ਲੋਕ ਧਰਤੀ ਦੇ ਹੋਰਨਾਂ ਲੋਕਾਂ ਨਾਲੋਂ ਵਖਰੇ ਨਹੀਂ ਹੋਵਾਂਗੇ।”
17 ਤਾਂ ਯਹੋਵਾਹ ਨੇ ਮੂਸਾ ਨੂੰ ਅਖਿਆ, “ਮੈਂ ਉਹੀ ਕਰਾਂਗਾ ਜੋ ਤੂੰ ਆਖਦਾ ਹੈ। ਮੈਂ ਅਜਿਹਾ ਇਸ ਲਈ ਕਰਾਂਗਾ ਕਿਉਂਕਿ ਮੈਂ ਤੇਰੇ ਉੱਤੇ ਪ੍ਰਸੰਨ ਹਾਂ ਅਤੇ ਮੈਂ ਤੈਨੂੰ ਬਹੁਤ ਚੰਗੀ ਤਰ੍ਹਾਂ ਜਾਣਦਾ ਹਾਂ।”
18 ਤਾਂ ਮੂਸਾ ਨੇ ਆਖਿਆ, “ਹੁਣ ਕਿਰਪਾ ਕਰਕੇ ਮੈਨੂੰ ਆਪਣਾ ਪਰਤਾਪ ਦਰਸਾਉ।”
19 ਤਾਂ ਯਹੋਵਾਹ ਨੇ ਜਵਾਬ ਦਿੱਤਾ, “ਮੈਂ ਆਪਣੀ ਮੁਕੰਮਲ ਨੇਕੀ ਨੂੰ ਤੇਰੇ ਅੱਗੇ ਭੇਜਕੇ ਆਪਣਾ ਨਾਮ ਯਹੋਵਾਹ ਘੋਸ਼ਿਤ ਕਰਾਂਗਾ। ਕਿਉਂਕਿ ਮੈਂ ਆਪਣੀ ਮਿਹਰ ਅਤੇ ਆਪਣਾ ਪਿਆਰ ਕਿਸੇ ਵੀ ਬੰਦੇ, ਜਿਸ ਨੂੰ ਮੈਂ ਚੁਣਦਾਂ ਦਰਸਾ ਸੱਕਦਾ ਹਾਂ।
20 ਪਰ ਤੂੰ ਮੇਰਾ ਚਿਹਰਾ ਨਹੀਂ ਦੇਖ ਸੱਕੇਂਗਾ। ਕੋਈ ਵੀ ਬੰਦਾ ਮੈਨੂੰ ਦੇਖਕੇ ਜਿਉਂਦਾ ਨਹੀਂ ਰਹਿ ਸੱਕਦਾ।
21 “ਮੇਰੇ ਨਜ਼ਦੀਕ ਇੱਕ ਥਾਂ ਤੇ ਇੱਕ ਪੱਥਰ ਹੈ। ਤੂੰ ਉਸ ਪੱਥਰ ਤੇ ਖਲੋ ਸੱਕਦਾ ਹੈਂ।
22 ਮੇਰਾ ਪਰਤਾਪ ਉਸ ਸਥਾਨ ਤੋਂ ਗੁਜ਼ਰੇਗਾ। ਮੈਂ ਤੈਨੂੰ ਉਸ ਪੱਥਰ ਦੀ ਇੱਕ ਵੱਡੀ ਤ੍ਰੇੜ ਵਿੱਚ ਰੱਖ ਦਿਆਂਗਾ, ਅਤੇ ਜਦੋਂ ਮੈਂ ਗੁਜ਼ਰਾਂਗਾ ਤਾਂ ਮੈਂ ਤੈਨੂੰ ਆਪਣੇ ਹੱਥ ਨਾਲ ਢੱਕ ਲਵਾਂਗਾ।
23 ਫ਼ੇਰ ਮੈਂ ਆਪਣਾ ਹੱਥ ਚੁੱਕ ਲਵਾਂਗਾ, ਅਤੇ ਤੂੰ ਮੇਰੀ ਪਿੱਠ ਦੇਖ ਸੱਕੇਂਗਾ। ਪਰ ਤੂੰ ਮੇਰਾ ਚਿਹਰਾ ਨਹੀਂ ਦੇਖੇਂਗਾ।”
1 And the Lord said unto Moses, Depart, and go up hence, thou and the people which thou hast brought up out of the land of Egypt, unto the land which I sware unto Abraham, to Isaac, and to Jacob, saying, Unto thy seed will I give it:
2 And I will send an angel before thee; and I will drive out the Canaanite, the Amorite, and the Hittite, and the Perizzite, the Hivite, and the Jebusite:
3 Unto a land flowing with milk and honey: for I will not go up in the midst of thee; for thou art a stiffnecked people: lest I consume thee in the way.
4 And when the people heard these evil tidings, they mourned: and no man did put on him his ornaments.
5 For the Lord had said unto Moses, Say unto the children of Israel, Ye are a stiffnecked people: I will come up into the midst of thee in a moment, and consume thee: therefore now put off thy ornaments from thee, that I may know what to do unto thee.
6 And the children of Israel stripped themselves of their ornaments by the mount Horeb.
7 And Moses took the tabernacle, and pitched it without the camp, afar off from the camp, and called it the Tabernacle of the congregation. And it came to pass, that every one which sought the Lord went out unto the tabernacle of the congregation, which was without the camp.
8 And it came to pass, when Moses went out unto the tabernacle, that all the people rose up, and stood every man at his tent door, and looked after Moses, until he was gone into the tabernacle.
9 And it came to pass, as Moses entered into the tabernacle, the cloudy pillar descended, and stood at the door of the tabernacle, and the Lord talked with Moses.
10 And all the people saw the cloudy pillar stand at the tabernacle door: and all the people rose up and worshipped, every man in his tent door.
11 And the Lord spake unto Moses face to face, as a man speaketh unto his friend. And he turned again into the camp: but his servant Joshua, the son of Nun, a young man, departed not out of the tabernacle.
12 And Moses said unto the Lord, See, thou sayest unto me, Bring up this people: and thou hast not let me know whom thou wilt send with me. Yet thou hast said, I know thee by name, and thou hast also found grace in my sight.
13 Now therefore, I pray thee, if I have found grace in thy sight, shew me now thy way, that I may know thee, that I may find grace in thy sight: and consider that this nation is thy people.
14 And he said, My presence shall go with thee, and I will give thee rest.
15 And he said unto him, If thy presence go not with me, carry us not up hence.
16 For wherein shall it be known here that I and thy people have found grace in thy sight? is it not in that thou goest with us? so shall we be separated, I and thy people, from all the people that are upon the face of the earth.
17 And the Lord said unto Moses, I will do this thing also that thou hast spoken: for thou hast found grace in my sight, and I know thee by name.
18 And he said, I beseech thee, shew me thy glory.
19 And he said, I will make all my goodness pass before thee, and I will proclaim the name of the Lord before thee; and will be gracious to whom I will be gracious, and will shew mercy on whom I will shew mercy.
20 And he said, Thou canst not see my face: for there shall no man see me, and live.
21 And the Lord said, Behold, there is a place by me, and thou shalt stand upon a rock:
22 And it shall come to pass, while my glory passeth by, that I will put thee in a clift of the rock, and will cover thee with my hand while I pass by:
23 And I will take away mine hand, and thou shalt see my back parts: but my face shall not be seen.
1 Now after the death of Joshua it came to pass, that the children of Israel asked the Lord, saying, Who shall go up for us against the Canaanites first, to fight against them?
2 And the Lord said, Judah shall go up: behold, I have delivered the land into his hand.
3 And Judah said unto Simeon his brother, Come up with me into my lot, that we may fight against the Canaanites; and I likewise will go with thee into thy lot. So Simeon went with him.
4 And Judah went up; and the Lord delivered the Canaanites and the Perizzites into their hand: and they slew of them in Bezek ten thousand men.
5 And they found Adoni-bezek in Bezek: and they fought against him, and they slew the Canaanites and the Perizzites.
6 But Adoni-bezek fled; and they pursued after him, and caught him, and cut off his thumbs and his great toes.
7 And Adoni-bezek said, Threescore and ten kings, having their thumbs and their great toes cut off, gathered their meat under my table: as I have done, so God hath requited me. And they brought him to Jerusalem, and there he died.
8 Now the children of Judah had fought against Jerusalem, and had taken it, and smitten it with the edge of the sword, and set the city on fire.
9 And afterward the children of Judah went down to fight against the Canaanites, that dwelt in the mountain, and in the south, and in the valley.
10 And Judah went against the Canaanites that dwelt in Hebron: (now the name of Hebron before was Kirjath-arba:) and they slew Sheshai, and Ahiman, and Talmai.
11 And from thence he went against the inhabitants of Debir: and the name of Debir before was Kirjath-sepher:
12 And Caleb said, He that smiteth Kirjath-sepher, and taketh it, to him will I give Achsah my daughter to wife.
13 And Othniel the son of Kenaz, Caleb’s younger brother, took it: and he gave him Achsah his daughter to wife.
14 And it came to pass, when she came to him, that she moved him to ask of her father a field: and she lighted from off her ass; and Caleb said unto her, What wilt thou?
15 And she said unto him, Give me a blessing: for thou hast given me a south land; give me also springs of water. And Caleb gave her the upper springs and the nether springs.
16 And the children of the Kenite, Moses’ father in law, went up out of the city of palm trees with the children of Judah into the wilderness of Judah, which lieth in the south of Arad; and they went and dwelt among the people.
17 And Judah went with Simeon his brother, and they slew the Canaanites that inhabited Zephath, and utterly destroyed it. And the name of the city was called Hormah.
18 Also Judah took Gaza with the coast thereof, and Askelon with the coast thereof, and Ekron with the coast thereof.
19 And the Lord was with Judah; and he drave out the inhabitants of the mountain; but could not drive out the inhabitants of the valley, because they had chariots of iron.
20 And they gave Hebron unto Caleb, as Moses said: and he expelled thence the three sons of Anak.
21 And the children of Benjamin did not drive out the Jebusites that inhabited Jerusalem; but the Jebusites dwell with the children of Benjamin in Jerusalem unto this day.
22 And the house of Joseph, they also went up against Beth-el: and the Lord was with them.
23 And the house of Joseph sent to descry Beth-el. (Now the name of the city before was Luz.)
24 And the spies saw a man come forth out of the city, and they said unto him, Shew us, we pray thee, the entrance into the city, and we will shew thee mercy.
25 And when he shewed them the entrance into the city, they smote the city with the edge of the sword; but they let go the man and all his family.
26 And the man went into the land of the Hittites, and built a city, and called the name thereof Luz: which is the name thereof unto this day.
27 Neither did Manasseh drive out the inhabitants of Beth-shean and her towns, nor Taanach and her towns, nor the inhabitants of Dor and her towns, nor the inhabitants of Ibleam and her towns, nor the inhabitants of Megiddo and her towns: but the Canaanites would dwell in that land.
28 And it came to pass, when Israel was strong, that they put the Canaanites to tribute, and did not utterly drive them out.
29 Neither did Ephraim drive out the Canaanites that dwelt in Gezer; but the Canaanites dwelt in Gezer among them.
30 Neither did Zebulun drive out the inhabitants of Kitron, nor the inhabitants of Nahalol; but the Canaanites dwelt among them, and became tributaries.
31 Neither did Asher drive out the inhabitants of Accho, nor the inhabitants of Zidon, nor of Ahlab, nor of Achzib, nor of Helbah, nor of Aphik, nor of Rehob:
32 But the Asherites dwelt among the Canaanites, the inhabitants of the land: for they did not drive them out.
33 Neither did Naphtali drive out the inhabitants of Beth-shemesh, nor the inhabitants of Beth-anath; but he dwelt among the Canaanites, the inhabitants of the land: nevertheless the inhabitants of Beth-shemesh and of Beth-anath became tributaries unto them.
34 And the Amorites forced the children of Dan into the mountain: for they would not suffer them to come down to the valley:
35 But the Amorites would dwell in mount Heres in Aijalon, and in Shaalbim: yet the hand of the house of Joseph prevailed, so that they became tributaries.
36 And the coast of the Amorites was from the going up to Akrabbim, from the rock, and upward.