ਪੰਜਾਬੀ
Exodus 38:7 Image in Punjabi
ਉਸ ਨੇ ਜਗਵੇਦੀ ਦੇ ਆਸੇ-ਪਾਸੇ ਦੇ ਕੜਿਆਂ ਵਿੱਚ ਚੋਬਾਂ ਫ਼ਸਾ ਦਿੱਤੀਆਂ। ਇਨ੍ਹਾਂ ਚੋਬਾਂ ਦੀ ਵਰਤੋਂ ਜਗਵੇਦੀ ਨੂੰ ਚੁੱਕਣ ਲਈ ਕੀਤੀ ਜਾਂਦੀ ਸੀ। ਉਸ ਨੇ ਜਗਵੇਦੀ ਦੇ ਆਸੇ-ਪਾਸੇ ਬਨਾਉਣ ਲਈ ਫ਼ਟਿਆਂ ਦੀ ਵਰਤੋਂ ਕੀਤੀ। ਇਹ ਅੰਦਰੋਂ ਖਾਲੀ ਸੰਦੂਕ ਵਾਂਗ ਸੱਖਣੀ ਸੀ।