Exodus 9

1 ਪਸ਼ੂਆਂ ਦੀਆਂ ਬਿਮਾਰੀਆਂ ਫ਼ੇਰ ਯਹੋਵਾਹ ਨੇ ਮੂਸਾ ਨੂੰ ਆਖਿਆ ਕਿ ਉਹ ਫ਼ਿਰਊਨ ਕੋਲ ਜਾਵੇ ਤਾਂ ਆਖੇ: “ਇਬਰਾਨੀ ਲੋਕਾਂ ਦਾ ਪਰਮੇਸ਼ੁਰ, ਯਹੋਵਾਹ ਆਖਦਾ ਹੈ, ‘ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦੇ।’

2 ਜੇ ਤੂੰ ਉਨ੍ਹਾਂ ਨੂੰ ਰੋਕੀ ਰੱਖੇਂਗਾ ਅਤੇ ਜਾਣ ਨਹੀਂ ਦੇਵੇਂਗਾ,

3 ਤਾਂ ਯਹੋਵਾਹ ਆਪਣੀ ਸ਼ਕਤੀ ਖੇਤਾਂ ਵਿੱਚਲੇ ਤੁਹਾਡੇ ਪਸ਼ੂਆਂ ਦੇ ਖਿਲਾਫ਼ ਵਰਤੇਗਾ। ਯਹੋਵਾਹ ਤੁਹਾਡੇ ਘੋੜਿਆਂ, ਖੋਤਿਆਂ, ਊਠਾਂ, ਪਸ਼ੂਆਂ ਅਤੇ ਭੇਡਾਂ ਵਿੱਚ ਭਿਆਨਕ ਬਿਮਾਰੀ ਫ਼ੈਲਾ ਦੇਵੇਗਾ।

4 ਯਹੋਵਾਹ ਇਸਰਾਏਲ ਦੇ ਜਾਨਵਰਾਂ ਨਾਲ ਮਿਸਰ ਦੇ ਜਾਨਵਰਾਂ ਨਾਲੋਂ ਵੱਖਰਾ ਸਲੂਕ ਕਰੇਗਾ। ਇਸਰਾਏਲ ਦੇ ਲੋਕਾਂ ਦਾ ਕੋਈ ਵੀ ਜਾਨਵਰ ਨਹੀਂ ਮਰੇਗਾ।

5 ਯਹੋਵਾਹ ਨੇ ਅਜਿਹਾ ਵਾਪਰਨ ਲਈ ਸਮਾਂ ਨਿਸ਼ਚਿੰਤ ਕਰ ਦਿੱਤਾ ਹੈ। ਕਲ ਨੂੰ ਇਸ ਦੇਸ਼ ਵਿੱਚ ਯਹੋਵਾਹ ਦੀ ਰਜ਼ਾ ਕਾਰਣ ਅਜਿਹਾ ਹੀ ਵਾਪਰੇਗਾ।”

6 ਅਗਲੀ ਸਵੇਰ, ਮਿਸਰ ਦੇ ਸਾਰੇ ਪਾਲਤੂ ਪਸ਼ੂ ਮਰ ਗਏ। ਪਰ ਇਸਰਾਏਲ ਦੇ ਲੋਕਾਂ ਦਾ ਕੋਈ ਵੀ ਪਸ਼ੂ ਨਹੀਂ ਮਰਿਆ।

7 ਫ਼ਿਰਊਨ ਨੇ ਲੋਕਾਂ ਨੂੰ ਦੇਖਣ ਲਈ ਭੇਜਿਆ ਕਿ ਕੀ ਇਸਰਾਏਲੀਆਂ ਦਾ ਕੋਈ ਪਸ਼ੂ ਮਰਿਆ ਅਤੇ ਉਸ ਨੇ ਸੁਣਿਆ ਕਿ ਇਸਰਾਏਲੀਆਂ ਦਾ ਇੱਕ ਵੀ ਪਸ਼ੂ ਨਹੀਂ ਮਰਿਆ ਸੀ। ਪਰ ਫ਼ਿਰਊਨ ਜ਼ਿੱਦੀ ਹੀ ਰਿਹਾ। ਅਤੇ ਉਸ ਨੇ ਲੋਕਾਂ ਨੂੰ ਜਾਣ ਨਹੀਂ ਦਿੱਤਾ।

8 ਫ਼ੋੜੇ ਯਹੋਵਾਹ ਨੇ ਮੂਸਾ ਤੇ ਹਾਰੂਨ ਨੂੰ ਆਖਿਆ, “ਕਿਸੇ ਚੁਲ੍ਹੇ ਵਿੱਚੋਂ ਰਾਖ ਲੈ ਕੇ ਆਪਣੇ ਹੱਥਾਂ ਵਿੱਚ ਭਰੋ। ਮੂਸਾ ਨੇ, ਫ਼ਿਰਊਨ ਦੇ ਸਾਹਮਣੇ ਉਹ ਰਾਖ ਹਵਾ ਵਿੱਚ ਸੁੱਟੀ।

9 ਇਹ ਅਜਿਹੀ ਰਾਖ ਬਣ ਜਾਵੇਗੀ ਜਿਹੜੀ ਮਿਸਰ ਦੀ ਸਾਰੀ ਧਰਤੀ ਤੇ ਫ਼ੈਲ ਜਾਵੇਗੀ। ਜਦੋਂ ਵੀ ਰਾਖ ਮਿਸਰ ਦੇ ਕਿਸੇ ਬੰਦੇ ਜਾਂ ਜਾਨਵਰ ਨੂੰ ਛੂਹੇਗੀ, ਚਮੜੀ ਉੱਤੇ ਫ਼ੋੜੇ ਨਿਕਲ ਆਉਣਗੇ।”

10 ਤਾਂ ਮੂਸਾ ਤੇ ਹਾਰੂਨ ਨੇ ਭੱਠੀ ਵਿੱਚੋਂ ਰਾਖ ਲਈ। ਫ਼ੇਰ ਉਹ ਜਾਕੇ ਫ਼ਿਰਊਨ ਦੇ ਸਾਹਮਣੇ ਖਲੋ ਗਏ। ਉਨ੍ਹਾਂ ਨੇ ਰਾਖ ਹਵਾ ਵਿੱਚ ਉਡਾ ਦਿੱਤੀ, ਅਤੇ ਲੋਕਾਂ ਅਤੇ ਪਸ਼ੂਆਂ ਉੱਤੇ ਫ਼ੋੜੇ ਨਿਕਲਣੇ ਸ਼ੁਰੂ ਹੋ ਗਏ।

11 ਜਾਦੂਗਰ ਮੂਸਾ ਨੂੰ ਅਜਿਹਾ ਕਰਨ ਤੋਂ ਨਹੀਂ ਰੋਕ ਸੱਕੇ, ਜਾਦੂਗਰਾਂ ਦੇ ਵੀ ਫ਼ੋੜੇ ਨਿਕਲ ਆਏ। ਇਹ ਮਿਸਰ ਵਿੱਚ ਹਰ ਥਾਂ ਵਾਪਰਿਆ।

12 ਪਰ ਯਹੋਵਾਹ ਨੇ ਫ਼ਿਰਊਨ ਨੂੰ ਜ਼ਿੱਦੀ ਬਣਾ ਦਿੱਤਾ। ਇਸ ਲਈ ਫ਼ਿਰਊਨ ਨੇ ਮੂਸਾ ਤੇ ਹਾਰੂਨ ਦੀ ਗੱਲ ਨਹੀਂ ਸੁਣੀ। ਅਜਿਹਾ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਆਖਿਆ ਸੀ।

13 ਗੜ੍ਹੇ ਤਾਂ ਯਹੋਵਾਹ ਨੇ ਮੂਸਾ ਨੂੰ ਆਖਿਆ, “ਸਵੇਰੇ ਉੱਠੀ ਅਤੇ ਫ਼ਿਰਊਨ ਵੱਲ ਜਾਵੀਂ। ਉਸ ਨੂੰ ਆਖੀਂ ਕਿ ਇਬਰਾਨੀ ਲੋਕਾਂ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਮੇਰੇ ਲੋਕਾਂ ਨੂੰ ਮੇਰੀ ਉਪਾਸਨਾ ਕਰਨ ਲਈ ਜਾਣ ਦੇ।

14 ਜੇ ਤੂੰ ਅਜਿਹਾ ਨਹੀਂ ਕਰੇਂਗਾ, ਤਾਂ ਮੈਂ ਆਪਣੀ ਸਾਰੀ ਸ਼ਕਤੀ ਤੇਰੇ, ਤੇਰੇ ਅਧਿਕਾਰੀਆਂ ਅਤੇ ਤੇਰੇ ਲੋਕਾਂ ਦੇ ਵਿਰੁੱਧ ਵਰਤਾਂਗਾ। ਫ਼ੇਰ ਤੁਹਾਨੂੰ ਪਤਾ ਚੱਲੇਗਾ ਕਿ ਦੁਨੀਆਂ ਵਿੱਚ ਮੇਰੇ ਵਰਗਾ ਕੋਈ ਦੇਵਤਾ ਨਹੀਂ ਹੈ।

15 ਮੈਂ ਆਪਣੀ ਸ਼ਕਤੀ ਵਰਤ ਸੱਕਦਾ ਸਾਂ ਅਤੇ ਅਜਿਹੀ ਬਿਮਾਰੀ ਫ਼ੈਲਾ ਸੱਕਦਾ ਸਾਂ ਜਿਹੜੀ ਤੈਨੂੰ ਤੇ ਤੇਰੇ ਲੋਕਾਂ ਦਾ ਧਰਤੀ ਉੱਤੋਂ ਨਾਮੋ ਨਿਸ਼ਾਨ ਮਿਟਾ ਦੇਵੇਗੀ।

16 ਪਰ ਮੈਂ ਤੈਨੂੰ ਇੱਥੇ ਕਿਸੇ ਕਾਰਣ ਰੱਖਿਆ ਹੈ। ਮੈਂ ਤੈਨੂੰ ਇੱਥੇ ਇਸ ਲਈ ਰੱਖਿਆ ਹੈ ਤਾਂ ਜੋ ਮੈਂ ਤੈਨੂੰ ਆਪਣੀ ਸ਼ਕਤੀ ਦਿਖਾ ਸੱਕਾਂ। ਫ਼ੇਰ ਸਾਰੀ ਦੁਨੀਆਂ ਦੇ ਲੋਕ ਮੇਰੇ ਬਾਰੇ ਜਾਣ ਲੈਣਗੇ।

17 ਤੂੰ ਫ਼ੇਰ ਵੀ ਮੇਰੇ ਲੋਕਾਂ ਦੇ ਵਿਰੁੱਧ ਹੈ। ਤੂੰ ਉਨ੍ਹਾਂ ਨੂੰ ਅਜ਼ਾਦ ਹੋਕੇ ਜਾਣ ਨਹੀਂ ਦੇ ਰਿਹਾ।

18 ਇਸ ਲਈ ਕਲ ਇਸੇ ਵੇਲੇ, ਮੈਂ ਭਿਆਨਕ ਗੜ੍ਹੇਮਾਰ ਕਰਾਂਗਾ। ਇਸ ਤਰ੍ਹਾਂ ਦੀ ਗੜ੍ਹੇਮਾਰ ਮਿਸਰ ਵਿੱਚ ਕਦੇ ਵੀ ਨਹੀਂ ਹੋਈ, ਉਦੋਂ ਤੋਂ ਲੈ ਕੇ ਵੀ ਨਹੀਂ ਜਦੋਂ ਦਾ ਮਿਸਰ ਇੱਕ ਕੌਮ ਬਣਿਆ ਹੈ।

19 ਹੁਣ ਤੈਨੂੰ ਚਾਹੀਦਾ ਹੈ ਕਿ ਤੂੰ ਆਪਣੇ ਜਾਨਵਰਾਂ ਨੂੰ ਕਿਸੇ ਸੁਰੱਖਿਅਤ ਥਾਂ ਤੇ ਰੱਖੇਂ। ਤੂੰ ਆਪਣੀ ਹਰ ਸ਼ੈਅ ਨੂੰ ਜਿਹੜੀ ਹੁਣ ਖੇਤਾਂ ਵਿੱਚ ਹੈ, ਕਿਸੇ ਸੁਰੱਖਿਅਤ ਥਾਂ ਰੱਖੀਂ। ਕਿਉਂਕਿ ਜਿਹੜਾ ਵੀ ਬੰਦਾ ਜਾਂ ਜਾਨਵਰ ਖੇਤਾਂ ਵਿੱਚ ਹੋਵੇਗਾ, ਮਾਰਿਆ ਜਾਵੇਗਾ। ਗੜ੍ਹੇ ਹਰ ਉਸ ਚੀਜ਼ ਉੱਤੇ ਵਰ੍ਹਣਗੇ ਜਿਹੜੀ ਤੁਹਾਡੇ ਘਰਾਂ ਵਿੱਚ ਜਮ੍ਹਾ ਨਹੀਂ ਕੀਤੀ ਗਈ।’”

20 ਫ਼ਿਰਊਨ ਦੇ ਕੁਝ ਅਧਿਕਾਰੀਆਂ ਨੇ ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਦਿੱਤਾ। ਉਨ੍ਹਾਂ ਆਦਮੀਆਂ ਨੇ ਕਾਹਲੀ ਨਾਲ ਆਪਣੇ ਸਾਰੇ ਜਾਨਵਰਾਂ ਅਤੇ ਗੁਲਾਮਾਂ ਨੂੰ ਘਰਾਂ ਅੰਦਰ ਲੈ ਆਂਦਾ।

21 ਪਰ ਬਾਕੀ ਲੋਕ ਜਿਨ੍ਹਾਂ ਨੇ ਯਹੋਵਾਹ ਦੇ ਸੰਦੇਸ਼ ਵੱਲ ਧਿਆਨ ਨਾ ਦਿੱਤਾ ਆਪਣੇ ਸਾਰੇ ਜਾਨਵਰ ਅਤੇ ਗੁਲਾਮਾਂ ਨੂੰ, ਖੇਤਾਂ ਵਿੱਚ ਛੱਡ ਗਏ।

22 ਯਹੋਵਾਹ ਨੇ ਮੂਸਾ ਨੂੰ ਆਖਿਆ, “ਆਪਣੀਆਂ ਬਾਹਾਂ ਹਵਾ ਵਿੱਚ ਉੱਠਾ ਅਤੇ ਮਿਸਰ ਵਿੱਚ ਹਰ ਥਾਂ ਗੜ੍ਹੇਮਾਰ ਹੋਣੀ ਸ਼ੁਰੂ ਹੋ ਜਾਵੇਗੀ। ਗੜ੍ਹੇ ਮਿਸਰ ਦੇ ਖੇਤਾਂ ਵਿੱਚ ਸਾਰੇ ਲੋਕਾਂ, ਜਾਨਵਰਾਂ ਅਤੇ ਪੌਦਿਆਂ ਉੱਤੇ ਵਰ੍ਹਣਗੇ।”

23 ਤਾਂ ਮੂਸਾ ਨੇ ਆਪਣੀ ਸੋਟੀ ਹਵਾ ਵਿੱਚ ਹਿਲਾਈ ਅਤੇ ਯਹੋਵਾਹ ਨੇ ਧਰਤੀ ਉੱਤੇ ਗਰਜ, ਚਮਕ ਅਤੇ ਗੜ੍ਹੇ ਵਰ੍ਹਾ ਦਿੱਤੇ। ਗੜ੍ਹੇ ਸਾਰੇ ਮਿਸਰ ਉੱਤੇ ਵਰ੍ਹੇ।

24 ਗੜ੍ਹੇ ਵਰ੍ਹ ਰਹੇ ਸਨ ਅਤੇ ਇਸੇ ਦੌਰਾਨ ਬਿਜਲੀ ਲਿਸ਼ਕ ਰਹੀ ਸੀ। ਜਦੋਂ ਦਾ ਮਿਸਰ ਇੱਕ ਕੌਮ ਬਣਿਆ ਸੀ, ਇਹ ਸਭ ਤੋਂ ਭਿਆਨਕ ਗੜ੍ਹੇਮਾਰ ਸੀ।

25 ਤੂਫ਼ਾਨ ਨੇ ਮਿਸਰ ਦੇ ਖੇਤਾਂ ਦੀ ਹਰ ਸ਼ੈਅ ਤਬਾਹ ਕਰ ਦਿੱਤੀ। ਗੜਿਆਂ ਨੇ ਲੋਕਾਂ, ਜਾਨਵਰਾਂ ਅਤੇ ਪੌਦਿਆਂ ਨੂੰ ਤਬਾਹ ਕਰ ਦਿੱਤਾ। ਗੜਿਆਂ ਨੇ ਖੇਤਾਂ ਦੇ ਸਾਰੇ ਰੁੱਖ ਵੀ ਝੰਬ ਦਿੱਤੇ।

26 ਸਿਰਫ਼ ਇੱਕ ਥਾਂ ਜਿੱਥੇ ਗੜ੍ਹੇਮਾਰ ਨਹੀਂ ਹੋਈ ਉਹ ਗੋਸ਼ਨ ਦੀ ਧਰਤੀ ਸੀ ਜਿੱਥੇ ਇਸਰਾਏਲ ਦੇ ਲੋਕ ਰਹਿੰਦੇ ਸਨ।

27 ਫ਼ਿਰਊਨ ਨੇ ਮੂਸਾ ਤੇ ਹਾਰੂਨ ਨੂੰ ਸੱਦਿਆ। ਫ਼ਿਰਊਨ ਨੇ ਉਨ੍ਹਾਂ ਨੂੰ ਆਖਿਆ, “ਇਸ ਵਾਰੀ ਮੈਂ ਪਾਪ ਕੀਤਾ ਹੈ। ਯਹੋਵਾਹ ਠੀਕ ਹੈ, ਅਤੇ ਮੈਂ ਤੇ ਮੇਰੇ ਲੋਕ ਗਲਤ ਹਨ।

28 ਪਰਮੇਸ਼ੁਰ ਵੱਲੋਂ ਗਰਜ ਅਤੇ ਗੜ੍ਹੇਮਾਰ ਬਹੁਤ ਜ਼ਿਆਦਾ ਹੋਈ ਹੈ। ਪਰਮੇਸ਼ੁਰ ਨੂੰ ਆਖੋ ਕਿ ਤੂਫ਼ਾਨ ਨੂੰ ਰੋਕੇ ਅਤੇ ਮੈਂ ਤੁਹਾਨੂੰ ਜਾਣ ਦੇਵਾਂਗਾ। ਤੁਹਾਨੂੰ ਇੱਥੇ ਰਹਿਣ ਦੀ ਕੋਈ ਲੋੜ ਨਹੀਂ।”

29 ਮੂਸਾ ਨੇ ਫ਼ਿਰਊਨ ਨੂੰ ਆਖਿਆ, “ਮੇਰੇ ਸ਼ਹਿਰ ਛੱਡਣ ਤੋਂ ਬਾਦ, ਮੈਂ ਯਹੋਵਾਹ ਅੱਗੇ ਆਪਣੀਆਂ ਬਾਹਾਂ ਪ੍ਰਾਰਥਨਾ ਵਿੱਚ ਉੱਠਾਵਾਂਗਾ। ਤੁਰੰਤ ਹੀ ਗਰਜਨਾ ਅਤੇ ਗੜ੍ਹੇ ਰੁਕ ਜਾਣਗੇ। ਫ਼ੇਰ ਤੈਨੂੰ ਪਤਾ ਲੱਗ ਜਾਵੇਗਾ ਕਿ ਧਰਤੀ ਯਹੋਵਾਹ ਦੀ ਹੈ।

30 ਪਰ ਮੈਂ ਜਾਣਦਾ ਹਾਂ ਕਿ ਤੂੰ ਅਤੇ ਤੇਰੇ ਅਧਿਕਾਰੀ ਅਜੇ ਤੱਕ ਅਸਲ ਵਿੱਚ ਯਹੋਵਾਹ ਤੋਂ ਡਰਦੇ ਤੇ ਉਸਦਾ ਆਦਰ ਨਹੀਂ ਕਰਦੇ।”

31 ਸਣ ਦੇ ਬੀਜ ਪੁੰਗਰ ਚੁੱਕੇ ਸਨ। ਅਤੇ ਜੌ ਪਹਿਲਾਂ ਹੀ ਪਲਰ ਰਹੇ ਸਨ। ਇਸ ਲਈ ਇਹ ਪੌਦੇ ਤਬਾਹ ਹੋ ਗਏ।

32 ਪਰ ਕਣਕ ਦੂਜਿਆਂ ਅਨਾਜਾਂ ਤੋਂ ਪਛੇਤੀ ਪਕਦੀ ਹੈ ਇਸ ਲਈ ਉਸ ਦੇ ਪੌਦੇ ਤਬਾਹ ਨਹੀਂ ਹੋਏ।

33 ਮੂਸਾ ਫ਼ਿਰਊਨ ਨੂੰ ਛੱਡ ਕੇ ਸ਼ਹਿਰ ਦੇ ਬਾਹਰ ਚੱਲਾ ਗਿਆ। ਉਸ ਨੇ ਯਹੋਵਾਹ ਅੱਗੇ ਪ੍ਰਾਰਥਨਾ ਵਿੱਚ ਹੱਥ ਚੁੱਕੇ। ਅਤੇ ਗਰਜ ਅਤੇ ਗੜ੍ਹੇਮਾਰ ਰੁਕ ਗਈ ਅਤੇ ਫ਼ੇਰ ਬਾਰਿਸ਼ ਵੀ ਹਟ ਗਈ।

34 ਜਦੋਂ ਫ਼ਿਰਊਨ ਨੇ ਦੇਖਿਆ ਕਿ ਮੀਂਹ, ਗੜ੍ਹੇਮਾਰ ਅਤੇ ਗਰਜ ਰੁਕ ਗਈ ਹੈ, ਉਸ ਨੇ ਫ਼ੇਰ ਗਲਤੀ ਕੀਤੀ। ਉਸ ਨੇ ਤੇ ਉਸ ਦੇ ਅਧਿਕਾਰੀਆਂ ਨੇ ਫ਼ੇਰ ਜ਼ਿਦ ਫ਼ੜ ਲਈ।

35 ਫ਼ਿਰਊਨ ਨੇ ਇਸਰਾਏਲ ਦੇ ਲੋਕਾਂ ਨੂੰ ਅਜ਼ਾਦੀ ਨਾਲ ਜਾਣ ਨਹੀਂ ਦਿੱਤਾ। ਇਹ ਉਵੇਂ ਹੀ ਵਾਪਰਿਆ ਜਿਵੇਂ ਯਹੋਵਾਹ ਨੇ ਮੂਸਾ ਦੇ ਰਾਹੀਂ ਆਖਿਆ ਸੀ।

1 Then the Lord said unto Moses, Go in unto Pharaoh, and tell him, Thus saith the Lord God of the Hebrews, Let my people go, that they may serve me.

2 For if thou refuse to let them go, and wilt hold them still,

3 Behold, the hand of the Lord is upon thy cattle which is in the field, upon the horses, upon the asses, upon the camels, upon the oxen, and upon the sheep: there shall be a very grievous murrain.

4 And the Lord shall sever between the cattle of Israel and the cattle of Egypt: and there shall nothing die of all that is the children’s of Israel.

5 And the Lord appointed a set time, saying, To morrow the Lord shall do this thing in the land.

6 And the Lord did that thing on the morrow, and all the cattle of Egypt died: but of the cattle of the children of Israel died not one.

7 And Pharaoh sent, and, behold, there was not one of the cattle of the Israelites dead. And the heart of Pharaoh was hardened, and he did not let the people go.

8 And the Lord said unto Moses and unto Aaron, Take to you handfuls of ashes of the furnace, and let Moses sprinkle it toward the heaven in the sight of Pharaoh.

9 And it shall become small dust in all the land of Egypt, and shall be a boil breaking forth with blains upon man, and upon beast, throughout all the land of Egypt.

10 And they took ashes of the furnace, and stood before Pharaoh; and Moses sprinkled it up toward heaven; and it became a boil breaking forth with blains upon man, and upon beast.

11 And the magicians could not stand before Moses because of the boils; for the boil was upon the magicians, and upon all the Egyptians.

12 And the Lord hardened the heart of Pharaoh, and he hearkened not unto them; as the Lord had spoken unto Moses.

13 And the Lord said unto Moses, Rise up early in the morning, and stand before Pharaoh, and say unto him, Thus saith the Lord God of the Hebrews, Let my people go, that they may serve me.

14 For I will at this time send all my plagues upon thine heart, and upon thy servants, and upon thy people; that thou mayest know that there is none like me in all the earth.

15 For now I will stretch out my hand, that I may smite thee and thy people with pestilence; and thou shalt be cut off from the earth.

16 And in very deed for this cause have I raised thee up, for to shew in thee my power; and that my name may be declared throughout all the earth.

17 As yet exaltest thou thyself against my people, that thou wilt not let them go?

18 Behold, to morrow about this time I will cause it to rain a very grievous hail, such as hath not been in Egypt since the foundation thereof even until now.

19 Send therefore now, and gather thy cattle, and all that thou hast in the field; for upon every man and beast which shall be found in the field, and shall not be brought home, the hail shall come down upon them, and they shall die.

20 He that feared the word of the Lord among the servants of Pharaoh made his servants and his cattle flee into the houses:

21 And he that regarded not the word of the Lord left his servants and his cattle in the field.

22 And the Lord said unto Moses, Stretch forth thine hand toward heaven, that there may be hail in all the land of Egypt, upon man, and upon beast, and upon every herb of the field, throughout the land of Egypt.

23 And Moses stretched forth his rod toward heaven: and the Lord sent thunder and hail, and the fire ran along upon the ground; and the Lord rained hail upon the land of Egypt.

24 So there was hail, and fire mingled with the hail, very grievous, such as there was none like it in all the land of Egypt since it became a nation.

25 And the hail smote throughout all the land of Egypt all that was in the field, both man and beast; and the hail smote every herb of the field, and brake every tree of the field.

26 Only in the land of Goshen, where the children of Israel were, was there no hail.

27 And Pharaoh sent, and called for Moses and Aaron, and said unto them, I have sinned this time: the Lord is righteous, and I and my people are wicked.

28 Intreat the Lord (for it is enough) that there be no more mighty thunderings and hail; and I will let you go, and ye shall stay no longer.

29 And Moses said unto him, As soon as I am gone out of the city, I will spread abroad my hands unto the Lord; and the thunder shall cease, neither shall there be any more hail; that thou mayest know how that the earth is the Lord’s.

30 But as for thee and thy servants, I know that ye will not yet fear the Lord God.

31 And the flax and the barley was smitten: for the barley was in the ear, and the flax was bolled.

32 But the wheat and the rie were not smitten: for they were not grown up.

33 And Moses went out of the city from Pharaoh, and spread abroad his hands unto the Lord: and the thunders and hail ceased, and the rain was not poured upon the earth.

34 And when Pharaoh saw that the rain and the hail and the thunders were ceased, he sinned yet more, and hardened his heart, he and his servants.

35 And the heart of Pharaoh was hardened, neither would he let the children of Israel go; as the Lord had spoken by Moses.

1 And he made the altar of burnt offering of shittim wood: five cubits was the length thereof, and five cubits the breadth thereof; it was foursquare; and three cubits the height thereof.

2 And he made the horns thereof on the four corners of it; the horns thereof were of the same: and he overlaid it with brass.

3 And he made all the vessels of the altar, the pots, and the shovels, and the basons, and the fleshhooks, and the firepans: all the vessels thereof made he of brass.

4 And he made for the altar a brasen grate of network under the compass thereof beneath unto the midst of it.

5 And he cast four rings for the four ends of the grate of brass, to be places for the staves.

6 And he made the staves of shittim wood, and overlaid them with brass.

7 And he put the staves into the rings on the sides of the altar, to bear it withal; he made the altar hollow with boards.

8 And he made the laver of brass, and the foot of it of brass, of the lookingglasses of the women assembling, which assembled at the door of the tabernacle of the congregation.

9 And he made the court: on the south side southward the hangings of the court were of fine twined linen, an hundred cubits:

10 Their pillars were twenty, and their brasen sockets twenty; the hooks of the pillars and their fillets were of silver.

11 And for the north side the hangings were an hundred cubits, their pillars were twenty, and their sockets of brass twenty; the hooks of the pillars and their fillets of silver.

12 And for the west side were hangings of fifty cubits, their pillars ten, and their sockets ten; the hooks of the pillars and their fillets of silver.

13 And for the east side eastward fifty cubits.

14 The hangings of the one side of the gate were fifteen cubits; their pillars three, and their sockets three.

15 And for the other side of the court gate, on this hand and that hand, were hangings of fifteen cubits; their pillars three, and their sockets three.

16 All the hangings of the court round about were of fine twined linen.

17 And the sockets for the pillars were of brass; the hooks of the pillars and their fillets of silver; and the overlaying of their chapiters of silver; and all the pillars of the court were filleted with silver.

18 And the hanging for the gate of the court was needlework, of blue, and purple, and scarlet, and fine twined linen: and twenty cubits was the length, and the height in the breadth was five cubits, answerable to the hangings of the court.

19 And their pillars were four, and their sockets of brass four; their hooks of silver, and the overlaying of their chapiters and their fillets of silver.

20 And all the pins of the tabernacle, and of the court round about, were of brass.

21 This is the sum of the tabernacle, even of the tabernacle of testimony, as it was counted, according to the commandment of Moses, for the service of the Levites, by the hand of Ithamar, son to Aaron the priest.

22 And Bezaleel the son of Uri, the son of Hur, of the tribe of Judah, made all that the Lord commanded Moses.

23 And with him was Aholiab, son of Ahisamach, of the tribe of Dan, an engraver, and a cunning workman, and an embroiderer in blue, and in purple, and in scarlet, and fine linen.

24 All the gold that was occupied for the work in all the work of the holy place, even the gold of the offering, was twenty and nine talents, and seven hundred and thirty shekels, after the shekel of the sanctuary.

25 And the silver of them that were numbered of the congregation was an hundred talents, and a thousand seven hundred and threescore and fifteen shekels, after the shekel of the sanctuary:

26 A bekah for every man, that is, half a shekel, after the shekel of the sanctuary, for every one that went to be numbered, from twenty years old and upward, for six hundred thousand and three thousand and five hundred and fifty men.

27 And of the hundred talents of silver were cast the sockets of the sanctuary, and the sockets of the vail; an hundred sockets of the hundred talents, a talent for a socket.

28 And of the thousand seven hundred seventy and five shekels he made hooks for the pillars, and overlaid their chapiters, and filleted them.

29 And the brass of the offering was seventy talents, and two thousand and four hundred shekels.

30 And therewith he made the sockets to the door of the tabernacle of the congregation, and the brasen altar, and the brasen grate for it, and all the vessels of the altar,

31 And the sockets of the court round about, and the sockets of the court gate, and all the pins of the tabernacle, and all the pins of the court round about.