Index
Full Screen ?
 

Ezekiel 19:6 in Punjabi

எசேக்கியேல் 19:6 Punjabi Bible Ezekiel Ezekiel 19

Ezekiel 19:6
ਉਹ ਜਵਾਨ ਸ਼ੇਰ ਆਪਣਾ ਸ਼ਿਕਾਰ ਫ਼ੜਨ ਲਈ ਸ਼ੇਰਾਂ ਨਾਲ ਗਿਆ। ਉਹ ਤਾਕਤਵਰ ਜਵਾਨ ਸ਼ੇਰ ਬਣ ਗਿਆ! ਉਸ ਨੇ ਸ਼ਿਕਾਰ ਕਰਨਾ ਸਿੱਖ ਲਿਆ। ਉਸ ਨੇ ਇੱਕ ਆਦਮੀ ਨੂੰ ਮਾਰਕੇ ਖਾ ਲਿਆ।

And
he
went
up
and
down
וַיִּתְהַלֵּ֥ךְwayyithallēkva-yeet-ha-LAKE
among
בְּתוֹךְbĕtôkbeh-TOKE
the
lions,
אֲרָי֖וֹתʾărāyôtuh-ra-YOTE
he
became
כְּפִ֣ירkĕpîrkeh-FEER
lion,
young
a
הָיָ֑הhāyâha-YA
and
learned
וַיִּלְמַ֥דwayyilmadva-yeel-MAHD
to
catch
לִטְרָףliṭrāpleet-RAHF
prey,
the
טֶ֖רֶףṭerepTEH-ref
and
devoured
אָדָ֥םʾādāmah-DAHM
men.
אָכָֽל׃ʾākālah-HAHL

Cross Reference

2 Kings 24:1
ਨਬੂਕਦਨੱਸਰ ਪਾਤਸ਼ਾਹ ਦਾ ਯਹੂਦਾਹ ’ਚ ਆਉਣਾ ਯਹੋਯਾਕੀਮ ਪਾਤਸ਼ਾਹ ਦੇ ਸਮੇਂ ਵਿੱਚ ਬਾਬਲ ਦਾ ਪਾਤਸ਼ਾਹ ਨਬੂਕਦਨੱਸਰ ਯਹੂਦਾਹ ਦੇਸ ਵਿੱਚ ਆਇਆ। ਯਹੋਯਾਕੀਮ ਤਿੰਨ ਵਰ੍ਹੇ ਉਸਦਾ ਦਾਸ ਬਣਿਆ ਫ਼ਿਰ ਉਸਤੋਂ ਯਹੋਯਾਕੀਮ ਬਾਗ਼ੀ ਹੋ ਗਿਆ ਅਤੇ ਉਸ ਦੇ ਰਾਜ ਤੋਂ ਉਸ ਨੇ ਤੋੜਕੇ ਬੇਮੁਖ ਹੋ ਗਿਆ।

2 Kings 24:9
ਯਹੋਯਾਕੀਨ ਨੇ ਵੀ ਆਪਣੇ ਬਾਪ ਵਾਂਗ ਉਹੀ ਕੰਮ ਕੀਤੇ ਜੋ ਯਹੋਵਾਹ ਦੀ ਨਿਗਾਹ ਵਿੱਚ ਚੰਗੇ ਨਹੀਂ ਸਨ।

2 Chronicles 36:5
ਯਹੂਦਾਹ ਦਾ ਪਾਤਸ਼ਾਹ ਯਹੋਯਾਕੀਮ ਯਹੋਯਾਕੀਮ 25ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਵਿੱਚ 11ਵਰ੍ਹੇ ਰਾਜ ਕੀਤਾ। ਯਹੋਯਾਕੀਮ ਨੇ ਯਹੋਵਾਹ ਉਸ ਦੇ ਪਰਮੇਸ਼ੁਰ ਦੀ ਨਿਗਾਹ ਵਿੱਚ ਜੋ ਬੁਰਾਈ ਸੀ, ਉਹੀ ਕੰਮ ਕੀਤੇ।

2 Chronicles 36:9
ਯਹੂਦਾਹ ਦਾ ਪਾਤਸ਼ਾਹ ਯਹੋਯਾਕੀਨ ਯਹੋਯਾਕੀਨ 18ਵਰ੍ਹਿਆਂ ਦਾ ਸੀ ਜਦੋਂ ਉਹ ਯਹੂਦਾਹ ਦਾ ਨਵਾਂ ਪਾਤਸ਼ਾਹ ਬਣਿਆ। ਉਸ ਨੇ ਯਰੂਸ਼ਲਮ ਤੇ ਤਿੰਨ ਮਹੀਨੇ ਅਤੇ ਦਸ ਦਿਨ ਰਾਜ ਕੀਤਾ। ਉਸ ਨੇ ਯਹੋਵਾਹ ਦੀ ਮਰਜ਼ੀ ਮੁਤਾਬਕ ਕੰਮ ਨਾ ਕੀਤੇ ਸਗੋਂ ਯਹੋਵਾਹ ਦੀ ਨਿਗਾਹ ਵਿੱਚ ਪਾਪ ਕੀਤੇ।

Jeremiah 22:13
ਪਾਤਸ਼ਾਹ ਯਹੋਯਾਕੀਮ ਦੇ ਵਿਰੁੱਧ ਨਿਆਂ “ਉਸ ਰਾਜੇ ਤੇ ਲਾਹਨਤ ਜਿਹੜਾ ਅਨਿਆਂ ਨਾਲ ਆਪਣੇ ਮਹਿਲ ਉਸਾਰਦਾ ਹੈ। ਉਹ ਉਪਰਲੀ ਮੰਜਿਲ ਤੇ, ਜੋ ਧਰਮੀ ਨਹੀਂ ਹੈ ਕਰਕੇ ਕਮਰੇ ਬਣਾ ਰਿਹਾ ਹੈ। ਉਹ ਆਪਣੇ ਲੋਕਾਂ ਤੋਂ, ਉਨ੍ਹਾਂ ਨੂੰ ਬਿਨਾ ਅਦਾਇਗੀ ਕੀਤਿਆਂ ਕੰਮ ਕਰਵਾ ਰਿਹਾ ਹੈ।

Jeremiah 26:1
ਮੰਦਰ ਵਿਖੇ ਯਿਰਮਿਯਾਹ ਦਾ ਸਬਕ ਯਹੋਵਾਹ ਵੱਲੋਂ ਇਹ ਸੰਦੇਸ਼ ਉਦੋਂ ਆਇਆ ਜਦੋਂ ਯਹੂਦਾਹ ਦੇ ਰਾਜੇ ਯਹੋਯਾਕੀਮ ਦੇ ਰਾਜ ਦਾ ਪਹਿਲਾ ਵਰ੍ਹਾ ਸੀ। ਯਹੋਯਾਕੀਮ ਰਾਜੇ ਯੋਸ਼ੀਯਾਹ ਦਾ ਪੁੱਤਰ ਸੀ।

Jeremiah 36:1
ਪਾਤਸ਼ਾਹ ਯਹੋਯਾਕੀਮ ਦਾ ਯਿਰਮਿਯਾਹ ਦੀ ਪੱਤਰੀ ਨੂੰ ਸਾੜਨਾ ਯਿਰਮਿਯਾਹ ਨੂੰ ਯਹੋਵਾਹ ਦਾ ਸੰਦੇਸ਼ ਮਿਲਿਆ। ਇਹ ਗੱਲ ਉਦੋਂ ਦੀ ਹੈ ਜਦੋਂ ਯੋਸ਼ੀਯਾਹ ਦਾ ਪੁੱਤਰ ਯਹੋਯਾਕੀਮ ਯਹੂਦਾਹ ਦਾ ਰਾਜਾ ਸੀ ਅਤੇ ਉਸ ਦੇ ਰਾਜ ਦਾ ਚੌਬਾ ਵਰ੍ਹਾ ਸੀ। ਯਹੋਵਾਹ ਵੱਲੋਂ ਸੰਦੇਸ਼ ਇਹ ਸੀ:

Chords Index for Keyboard Guitar