Ezekiel 25:10
ਫ਼ੇਰ ਮੈਂ ਇਨ੍ਹਾਂ ਸ਼ਹਿਰਾਂ ਨੂੰ ਪੂਰਬ ਦੇ ਲੋਕਾਂ ਦੇ ਹਵਾਲੇ ਕਰ ਦਿਆਂਗਾ। ਉਹ ਤੁਹਾਡੀ ਧਰਤੀ ਲੈ ਲੈਣਗੇ। ਅਤੇ ਮੈਂ ਉਨ੍ਹਾਂ ਪੂਰਬ ਦੇ ਲੋਕਾਂ ਤੋਂ ਅੰਮੋਨੀ ਦੇ ਲੋਕਾਂ ਨੂੰ ਤਬਾਹ ਕਰਵਾਵਾਂਗਾ। ਫ਼ੇਰ ਹਰ ਕੋਈ ਇਹ ਭੁੱਲ ਜਾਵੇਗਾ ਕਿ ਅੰਮੋਨੀਆਂ ਦੇ ਲੋਕ ਕਦੇ ਇੱਕ ਕੌਮ ਹੁੰਦੇ ਸਨ।
Unto the men | לִבְנֵי | libnê | leev-NAY |
of the east | קֶ֙דֶם֙ | qedem | KEH-DEM |
with | עַל | ʿal | al |
Ammonites, the | בְּנֵ֣י | bĕnê | beh-NAY |
עַמּ֔וֹן | ʿammôn | AH-mone | |
and will give | וּנְתַתִּ֖יהָ | ûnĕtattîhā | oo-neh-ta-TEE-ha |
possession, in them | לְמֽוֹרָשָׁ֑ה | lĕmôrāšâ | leh-moh-ra-SHA |
that | לְמַ֛עַן | lĕmaʿan | leh-MA-an |
the Ammonites | לֹֽא | lōʾ | loh |
תִזָּכֵ֥ר | tizzākēr | tee-za-HARE | |
not may | בְּנֵֽי | bĕnê | beh-NAY |
be remembered | עַמּ֖וֹן | ʿammôn | AH-mone |
among the nations. | בַּגּוֹיִֽם׃ | baggôyim | ba-ɡoh-YEEM |
Cross Reference
Ezekiel 21:32
ਤੂੰ ਅੱਗ ਲਈ ਬਾਲਣ ਵਾਂਗ ਹੋਵੇਂਗਾ। ਤੇਰਾ ਖੂਨ ਧਰਤੀ ਅੰਦਰ ਡੂੰਘਾ ਵਗ ਜਾਵੇਗਾ-ਲੋਕ ਤੈਨੂੰ ਫ਼ੇਰ ਕਦੇ ਵੀ ਯਾਦ ਨਹੀਂ ਕਰਨਗੇ। ਮੈਂ, ਯਹੋਵਾਹ ਨੇ, ਬੋਲ ਦਿੱਤਾ ਹੈ!’”
Psalm 83:3
ਤੁਹਾਡੇ ਵੈਰੀ ਉਨ੍ਹਾਂ ਯੋਜਨਾਵਾਂ ਬਾਰੇ ਬਹਿਸਾਂ ਕਰ ਰਹੇ ਹਨ ਜਿਹੜੀਆਂ ਉਨ੍ਹਾਂ ਲੋਕਾਂ ਦੇ ਵਿਰੁੱਧ ਹਨ ਜਿਨ੍ਹਾਂ ਨੂੰ ਤੁਸੀਂ ਪਿਆਰ ਕਰਦੇ ਹੋਂ।
Isaiah 23:16
ਐ ਔਰਤ, ਜਿਸ ਨੂੰ ਭੁਲਾ ਦਿੱਤਾ ਹੈ ਆਦਮੀਆਂ ਨੇ, ਫ਼ੜ ਲੈ ਆਪਣੇ ਇੱਕਤਾਰਾ ਤੇ ਗੁਜ਼ਰ ਜਾ ਸ਼ਹਿਰ ਵਿੱਚੋਂ। ਚੰਗੀ ਤਰ੍ਹਾਂ ਵਜਾ ਆਪਣਾ ਇੱਕਤਾਰਾ। ਗਾ ਆਪਣਾ ਗੀਤ ਬਾਰ-ਬਾਰ। ਫ਼ੇਰ ਸ਼ਾਇਦ ਲੋਕ ਤੈਨੂੰ ਚੇਤੇ ਕਰ ਸੱਕਣ।
Ezekiel 25:4
ਇਸ ਲਈ ਮੈਂ ਤੈਨੂੰ ਪੂਰਬ ਦੇ ਲੋਕਾਂ ਦੇ ਹਵਾਲੇ ਕਰ ਦਿਆਂਗਾ। ਉਹ ਤੇਰੀ ਧਰਤੀ ਖੋਹ ਲੈਣਗੇ। ਉਨ੍ਹਾਂ ਦੀਆਂ ਫ਼ੌਜਾਂ ਤੇਰੇ ਦੇਸ਼ ਵਿੱਚ ਡੇਰਾ ਲਾ ਲੈਣਗੀਆਂ। ਉਹ ਤੁਹਾਡੇ ਦਰਮਿਆਨ ਰਹਿਣਗੀਆਂ। ਉਹ ਤੁਹਾਡੇ ਫ਼ਲ ਖਾਣਗੀਆਂ ਅਤੇ ਤੁਹਾਡਾ ਦੁੱਧ ਪੀਣਗੀਆਂ।