Ezekiel 45:21
ਪਸਹ ਦੀ ਦਾਵਤ ਦੌਰਾਨ ਭੇਟਾਂ “ਪਹਿਲੇ ਮਹੀਨੇ ਦੇ 14ਵੇਂ ਦਿਨ ਤੁਹਾਨੂੰ ਪਸਹ ਦਾ ਜਸ਼ਨ ਜ਼ਰੂਰ ਮਨਾਉਣਾ ਚਾਹੀਦਾ ਹੈ। ਇਸ ਸਮੇਂ ਪਤੀਰੀ ਰੋਟੀ ਦਾ ਪਰਬ ਸ਼ੁਰੂ ਹੁੰਦਾ ਹੈ। ਇਹ ਤਿਉਹਾਰ ਸੱਤ ਦਿਨ ਜਾਰੀ ਰਹਿੰਦਾ ਹੈ।
In the first | בָּ֠רִאשׁוֹן | bāriʾšôn | BA-ree-shone |
fourteenth the in month, | בְּאַרְבָּעָ֨ה | bĕʾarbāʿâ | beh-ar-ba-AH |
עָשָׂ֥ר | ʿāśār | ah-SAHR | |
day | יוֹם֙ | yôm | yome |
of the month, | לַחֹ֔דֶשׁ | laḥōdeš | la-HOH-desh |
have shall ye | יִהְיֶ֥ה | yihye | yee-YEH |
the passover, | לָכֶ֖ם | lākem | la-HEM |
a feast | הַפָּ֑סַח | happāsaḥ | ha-PA-sahk |
seven of | חָ֕ג | ḥāg | hahɡ |
days; | שְׁבֻע֣וֹת | šĕbuʿôt | sheh-voo-OTE |
unleavened bread | יָמִ֔ים | yāmîm | ya-MEEM |
shall be eaten. | מַצּ֖וֹת | maṣṣôt | MA-tsote |
יֵאָכֵֽל׃ | yēʾākēl | yay-ah-HALE |
Cross Reference
Leviticus 23:5
ਯਹੋਵਾਹ ਦਾ ਪਸਾਹ ਪਹਿਲੇ ਮਹੀਨੇ ਦੇ 14ਵੇਂ ਦਿਨ ਨੂੰ ਸ਼ਾਮ ਵੇਲੇ ਹੈ।
Exodus 12:1
ਪਸਾਹ ਜਦੋਂ ਹਾਲੇ ਮੂਸਾ ਤੇ ਹਾਰੂਨ ਮਿਸਰ ਵਿੱਚ ਹੀ ਸਨ, ਯਹੋਵਾਹ ਨੇ ਉਨ੍ਹਾਂ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ,
Numbers 9:2
“ਇਸਰਾਏਲ ਦੇ ਲੋਕਾਂ ਨੂੰ ਆਖੋ ਕਿ ਉਹ ਪਸਾਹ ਦਾ ਚੁਣੇ ਹੋਏ ਸਮੇਂ ਜਸ਼ਨ ਮਨਾਉਣ।
Numbers 28:16
ਪਸਾਹ “ਯਹੋਵਾਹ ਦਾ ਪਸਾਹ, ਮਹੀਨੇ ਦੀ 14 ਤਰੀਕ ਨੂੰ ਹੋਵੇਗਾ।
Deuteronomy 16:1
ਪਸਹ “ਅਬੀਬ ਦੇ ਮਹੀਨੇ ਨੂੰ ਚੇਤੇ ਰੱਖੋ। ਉਸ ਸਮੇਂ ਤੁਹਾਨੂੰ ਯਹੋਵਾਹ, ਆਪਣੇ ਪਰਮੇਸ਼ੁਰ, ਦੇ ਆਦਰ ਵਿੱਚ ਪਸਹ ਦਾ ਜਸ਼ਨ ਮਨਾਉਣਾ ਚਾਹੀਦਾ ਹੈ। ਕਿਉਂਕਿ ਉਸ ਮਹੀਨੇ ਅੰਦਰ ਯਹੋਵਾਹ, ਤੁਹਾਡਾ ਪਰਮੇਸ਼ੁਰ, ਤੁਹਾਨੂੰ ਰਾਤ ਵੇਲੇ ਮਿਸਰ ਤੋਂ ਬਾਹਰ ਲੈ ਆਇਆ ਸੀ।
1 Corinthians 5:7
ਸਾਰਾ ਪੁਰਾਣਾ ਖਮੀਰ ਲਾ ਦਿਉ ਤਾਂ ਜੋ ਤੁਸੀਂ ਤਾਜ਼ੇ ਆਟੇ ਦੀ ਤੌਣ ਬਣ ਸੱਕੋਂ। ਤੁਸੀਂ ਸੱਚਮੁੱਚ ਖਮੀਰ ਰਹਿਤ ਪਸਾਹ ਦਾ ਭੋਜਨ ਹੋ। ਹਾਂ, ਮਸੀਹ ਸਾਡਾ ਪਸਾਹ ਦਾ ਲੇਲਾ ਹੈ, ਮਸੀਹ ਪਹਿਲਾਂ ਹੀ ਬਲੀ ਚੜ੍ਹ੍ਹ ਚੁੱਕਿਆ ਹੈ।