Ezra 10
1 ਲੋਕਾਂ ਨੇ ਆਪਣੇ ਪਾਪ ਨੂੰ ਮੰਨਿਆ ਅਜ਼ਰਾ ਪ੍ਰਾਰਬਨਾ ਕਰ ਰਿਹਾ ਸੀ ਅਤੇ ਨਾਲ ਹੀ ਆਪਣੇ ਕੀਤੇ ਪਾਪਾਂ ਦਾ ਇਕਰਾਰ ਵੀ। ਉਹ ਰੋ-ਰੋ ਕੇ ਪਰਮੇਸ਼ੁਰ ਦੇ ਮੰਦਰ ਦੇ ਅੱਗੇ ਸਿਰ ਨਿਵਾ ਰਿਹਾ ਸੀ। ਜਦੋਂ ਅਜ਼ਰਾ ਇਉਂ ਕਰ ਰਿਹਾ ਸੀ ਤਾਂ ਇੱਕ ਵੱਡਾ ਸਮੂਹ ਇਸਰਾਏਲ ਦੇ ਆਦਮੀਆਂ, ਔਰਤਾਂ ਅਤੇ ਬੱਚਿਆਂ ਦਾ ਉਸ ਦੇ ਗਿਰਦ ਇਕੱਠਾ ਹੋ ਗਿਆ। ਉਹ ਲੋਕ ਵੀ ਧਾਹਾਂ ਮਾਰ ਕੇ ਰੋਣ ਲੱਗੇ।
2 ਤਦ ਏਲਾਮ ਦੇ ਉੱਤਰਾਧਿਕਾਰੀਆਂ ਵਿੱਚੋਂ, ਯਹੀਏਲ ਦੇ ਪੁੱਤਰ ਸ਼ਕਨਯਾਹ ਨੇ ਅਜ਼ਰਾ ਨੂੰ ਆਖਿਆ, “ਅਸੀਂ ਆਪਣੇ ਪਰਮੇਸ਼ੁਰ ਨੂੰ ਧੋਖਾ ਦਿੱਤਾ ਅਤੇ ਸਾਡੀ ਧਰਤੀ ਤੇ ਰਹਿੰਦੀਆਂ ਹੋਰਨਾਂ ਦੇਸ਼ਾਂ ਦੀਆਂ ਔਰਤਾਂ ਨਾਲ ਵਿਆਹ ਕਰਵਾਏ। ਅਜਿਹਾ ਕਰਨ ਤੋਂ ਬਾਅਦ ਵੀ, ਇਸਰਾਏਲ ਲਈ ਉਮੀਦ ਹੈ।
3 ਹੁਣ ਚਲੋ ਅਸੀਂ ਆਪਣੇ ਪਰਮੇਸ਼ੁਰ ਨਾਲ ਇੱਕ ਇਕਰਾਰਨਾਮਾ ਕਰੀਏ ਅਤੇ ਉਨ੍ਹਾਂ ਸਾਰੀਆਂ ਔਰਤਾਂ ਅਤੇ ਬੱਚਿਆਂ ਨੂੰ ਇਬੋਁ ਕੱਢ ਦੇਈਏ। ਸਾਨੂੰ ਅਜ਼ਰਾ ਅਤੇ ਉਨ੍ਹਾਂ ਸਿਆਣੇ ਲੋਕਾਂ ਦੀ ਸਲਾਹ ਮੰਨਣੀ ਚਾਹੀਦੀ ਹੈ ਜੋ ਪਰਮੇਸ਼ੁਰ ਦੀ ਬਿਵਸਬਾ ਦਾ ਆਦਰ ਕਰਦੇ ਹਨ। ਇਸ ਤਰ੍ਹਾਂ, ਅਸੀਂ ਵੀ ਪਰਮੇਸ਼ੁਰ ਦੀ ਬਿਵਸਬਾ ਦਾ ਪਾਲਨ ਕਰਾਂਗੇ।
4 ਅਜ਼ਰਾ ਉੱਠ ਕਿਉਂ ਕਿ ਇਹ ਗੱਲ ਤੇਰੇ ਉੱਪਰ ਹੈ ਅਤੇ ਅਸੀਂ ਤੇਰੇ ਨਾਲ ਹਾਂ ਸੋ ਤੂੰ ਬਹਾਦੁਰ ਬਣ ਕੇ ਇਹ ਕੰਮ ਕਰ!”
5 ਤਾਂ ਅਜ਼ਰਾ ਉੱਠਿਆ ਅਤੇ ਸਾਰੇ ਜਾਜਕਾਂ ਅਤੇ ਲੇਵੀਆਂ ਤੋਂ ਇਕਰਾਰ ਕਰਵਾਇਆ ਕਿ ਅਸੀਂ ਸਾਰੇ ਇਸ ਇਕਰਾਰ ਮੁਤਾਬਕ ਕੰਮ ਕਰਾਂਗੇ।
6 ਤਦ ਅਜ਼ਰਾ ਪਰਮੇਸ਼ੁਰ ਦੇ ਮੰਦਰ ਦੇ ਅੱਗੋਂ ਚੱਲਿਆ ਗਿਆ ਅਤੇ ਅਲਯਾਸੀਬ ਦੇ ਪੁੱਤਰ ਯੋਹਾਨਾਨ ਦੇ ਕਮਰੇ ਵਿੱਚ ਚੱਲਿਆ ਗਿਆ। ਉਸ ਨੇ ਯੋਹਾਨਾਨ ਦੇ ਕਮਰੇ ਵਿੱਚ ਰਾਤ ਗੁਜ਼ਾਰੀ। ਉਸ ਨੇ ਨਾ ਰੋਟੀ ਖਾਧੀ ਨਾ ਪਾਣੀ ਪੀਤਾ ਕਿਉਂ ਕਿ ਉਹ ਹਾਲੇ ਵੀ ਉਨ੍ਹਾਂ ਇਸਰਾਏਲੀਆਂ ਦੀ ਅਨਾਸਬਾ ਬਾਰੇ ਬੜਾ ਦੁੱਖੀ ਸੀ, ਜੋ ਯਰੂਸ਼ਲਮ ਨੂੰ ਵਾਪਸ ਪਰਤੇ ਸਨ।
7 ਤਦ ਉਸ ਨੇ ਯਹੂਦਾਹ ਅਤੇ ਯਰੂਸ਼ਲਮ ਵਿੱਚ ਹਰ ਥਾਂ ਤੇ ਇਹ ਪੈਗਾਮ ਭੇਜਿਆ। ਉਸ ਨੇ ਇਸਰਾਏਲੀਆਂ ਲਈ ਇਹ ਐਲਾਨ ਕੀਤਾ ਜਿਹੜੇ ਯਰੂਸ਼ਲਮ ਵਿੱਚ ਇੱਕਤ੍ਰ ਹੋਣ ਲਈ ਕੈਦ ਤੋਂ ਵਾਪਸ ਪਰਤੇ ਸਨ।
8 ਜਿਹੜਾ ਵੀ ਮਨੁੱਖ ਯਰੂਸ਼ਲਮ ਵਿੱਚ ਤਿੰਨਾ ਦਿਨਾਂ ਦੇ ਵਿੱਚ ਨਾ ਪਹੁੰਚਿਆ, ਉਸ ਨੂੰ ਆਪਣੀ ਸਾਰੀ ਦੌਲਤ ਤੋਂ ਹੱਥ ਧੋਣਾ ਪਵੇਗਾ। ਇਹ ਫੈਸਲਾ, ਮਹੱਤਵਪੂਰਣ ਅਧਿਕਾਰੀਆਂ ਅਤੇ ਬਜ਼ੁਰਗਾਂ ਨੇ ਇਕੱਠਿਆਂ ਕੀਤਾ। ਅਤੇ ਉਹ ਵਿਅਕਤੀ ਜਲਾਵਤਨੀਆਂ ਦੀ ਸਭਾ ਵਿੱਚੋਂ ਬਾਹਰ ਕੱਢ ਦਿੱਤਾ ਜਾਵੇਗਾ।
9 ਇਸ ਲਈ, ਤਿੰਨਾਂ ਦਿਨਾਂ ਵਿੱਚ ਯਹੂਦਾਹ ਅਤੇ ਬਿਨਯਾਮੀਨ ਦੇ ਘਰਾਣਿਆ ਵਿੱਚੋਂ ਸਾਰੇ ਲੋਕ ਇਕੱਠੇ ਹੋਕੇ ਯਰੂਸ਼ਲਮ ਵਿੱਚ ਪਹੁੰਚ ਗਏ। ਅਤੇ ਨੌਵੇਂ ਮਹੀਨੇ ਦੇ 20 ਵੇਂ ਦਿਨ, ਸਾਰੇ ਮਨੁੱਖ ਪਰਮੇਸ਼ੁਰ ਦੇ ਮੰਦਰ ਦੇ ਵਿਹੜੇ ਵਿੱਚ ਇੱਕਤਰ ਹੋ ਗਏ। ਉਹ ਭਾਰੀ ਬਾਰਿਸ਼ ਅਤੇ ਸਭਾ ਦੇ ਕਾਰਣ ਕੰਬ ਰਹੇ ਸਨ।
10 ਤਦ ਅਜ਼ਰਾ ਜਾਜਕ ਨੇ ਲੋਕਾਂ ਦੇ ਸਾਹਮਣੇ ਖੜ੍ਹਾ ਹੋਕੇ ਆਖਿਆ, “ਤੁਸੀਂ ਲੋਕਾਂ ਨੇ ਪਰਮੇਸ਼ੁਰ ਨੂੰ ਧੋਖਾ ਦਿੱਤਾ ਹੈ। ਤੁਸੀਂ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾਏ ਅਤੇ ਇਸ ਦੁਆਰਾ, ਤੁਸੀਂ ਇਸਰਾਏਲ ਨੂੰ ਹੋਰ ਵੀ ਵੱਧੇਰੇ ਦੋਸ਼ੀ ਬਣਾ ਦਿੱਤਾ ਹੈ।
11 ਹੁਣ, ਤੁਸੀਂ ਲੋਕ ਪਰਮੇਸ਼ੁਰ ਅੱਗੇ ਕਬੂਲ ਕਰੋ। ਯਹੋਵਾਹ ਤੁਹਾਡੇ ਪੁਰਖਿਆਂ ਦਾ ਪਰਮੇਸ਼ੁਰ ਹੈ। ਤੁਹਾਨੂੰ ਉਸ ਦੇ ਹੁਕਮਾਂ ਦਾ ਪਾਲਣ ਕਰਨਾ ਚਾਹੀਦਾ ਹੈ। ਇਸ ਲਈ ਆਪਣੇ ਦੁਆਲੇ ਦੇ ਮੰਦੇ ਲੋਕਾਂ ਤੋਂ ਅਤੇ ਵਿਦੇਸ਼ੀ ਔਰਤਾਂ ਤੋਂ ਵੀ ਆਪਣੇ-ਆਪ ਨੂੰ ਵੱਖ ਕਰ ਲਵੋ।”
12 ਤਦ ਉਹ ਸਾਰਾ ਸਮੂਹ ਨੇ ਜਿਹੜਾ ਇੱਕਤਰ ਹੋਇਆ ਸੀ, ਅਜ਼ਰਾ ਨੂੰ ਉੱਚੀ ਆਵਾਜ਼ ਵਿੱਚ ਕਿਹਾ, “ਅਜ਼ਰਾ, ਜਿਵੇਂ ਤੂੰ ਕਿਹਾ ਸਾਨੂੰ ਉਵੇਂ ਹੀ ਕਰਨਾ ਚਾਹੀਦਾ ਹੈ।
13 ਲੇਕਿਨ ਢੇਰ ਸਾਰੀ ਪਰਜਾ ਹੈ ਅਤੇ ਇਹ ਬਾਰਸ਼ ਦਾ ਮੌਸਮ ਹੈ ਇਸ ਲਈ ਅਸੀਂ ਬਾਹਰ ਵੀ ਨਹੀਂ ਠਹਿਰ ਸੱਕਦੇ। ਇਹ ਸਮੱਸਿਆ ਇੱਕ ਜਾਂ ਦੋ ਦਿਨਾਂ ਵਿੱਚ ਖਤਮ ਹੋਣ ਵਾਲੀ ਨਹੀਂ ਕਿਉਂ ਕਿ ਅਸੀਂ ਬਹੁਤ ਮਾੜੇ ਕੰਮ ਕੀਤੇ ਹਨ।
14 ਸਾਡੇ ਆਗੂਆਂ ਨੂੰ ਸਾਰੀ ਸਭਾ ਦੇ ਪ੍ਰਤਿਨਿਧੀ ਹੋਣ ਦਿਓ। ਅਤੇ ਉਹ ਸਾਰੇ ਮਨੁੱਖ ਜਿਨ੍ਹਾਂ ਨੇ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾਏ ਹਨ। ਉਹ ਨਿਸ਼ਚਿੰਤ ਕੀਤੇ ਸਮੇਂ ਤੇ ਆਗੂਆਂ ਅਤੇ ਨਿਆਕਾਰਾਂ ਦੇ ਨਾਲ ਆਉਣ ਜਦ ਤੱਕ ਅਸੀਂ ਇਹ ਸਮੱਸਿਆ ੱਸੁਧਾਰ ਕੇ ਪਰਮੇਸ਼ੁਰ ਦੇ ਗੁੱਸੇ ਨੂੰ ਘਟਨਾਂ ਦੇਈਏ।”
15 ਸਿਰਫ ਕੁਝ ਮਨੁੱਖ ਹੀ ਇਸ ਵਿਉਂਤ ਦੇ ਵਿਰੁੱਧ ਹਨ। ਉਨ੍ਹਾਂ ਵਿੱਚ ਅਸਾਹੇਲ ਦਾ ਪੁੱਤਰ ਯੋਨਾਥਾਨ ਅਤੇ ਤਿਕਵਾਹ ਦਾ ਪੁੱਤਰ ਯਹਜ਼ਯਾਹ। ਮੱਸ਼ਲਾਮ ਅਤੇ ਸ਼ਬਤਈ ਲੇਵੀ ਵੀ ਇਸ ਵਿਉਂਤ ਦੇ ਵਿਰੁੁੱਧ ਸਨ।
16 ਇਉਂ ਜਿਹੜੇ ਇਸਰਾਏਲ ਮਨੁੱਖ ਯਰੂਸ਼ਲਮ ਦੇ ਪਰਤੇ ਉਹ ਇਸ ਵਿਉਤ ਨੂੰ ਮੰਨਣ ਦੇ ਰਾਜ਼ੀ ਹੋ ਗਏ। ਅਜ਼ਰਾ ਜਾਜਕ ਨੇ ਘਰਾਣਿਆ ਦੇ ਆਗੂਆਂ ਨੂੰ ਚੁਣਿਆ। ਉਸ ਨੇ ਹਰੇਕ ਘਰਾਣੇ ਵਿੱਚੋਂ ਇੱਕ ਮਨੁੱਖ ਨੂੰ ਚੁਣਿਆ। ਹਰ ਮਨੁੱਖ ਨਾਮ ਤੋਂ ਚੁਣਿਆ ਗਿਆ। 10 ਵੇਂ ਮਹੀਨੇ ਦੇ ਪਹਿਲੇ ਦਿਨ ਫਿਰ ਉਹ ਮਨੁੱਖ ਜਿਹੜੇ ਕਿ ਚੁਣੇ ਗਏ ਸਨ ਹਰੇਕ ਦਾ ਖਾਤਾ ਵਾਚਣ ਲਈ ਬੈਠੇ ਜੋ ਉਨ੍ਹਾਂ ਦਾ ਧਿਆਨ ਨਾਲ ਪੱਤਰਾ ਵਾਚਿਆ ਜਾਵੇ।
17 ਪਹਿਲੇ ਮਹੀਨੇ ਦੇ ਪਹਿਲੇ ਦਿਨ, ਉਨ੍ਹਾਂ ਨੇ ਉਹ ਸਾਰੇ ਮਨੁੱਖਾਂ ਦਾ ਲੈਣ-ਦੇਣ ਕਰ ਲਿਆ ਸੀ ਜਿਨ੍ਹਾਂ ਨੇ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾਏ ਸਨ।
18 ਵਿਦੇਸ਼ੀ ਔਰਤਾਂ ਨਾਲ ਵਿਆਹੇ ਮਨੁੱਖਾਂ ਦੀ ਸੂਚੀ ਜਾਜਕਾਂ ਦੇ ਉੱਤਰਾਧਿਕਾਰੀਆਂ ਵਿੱਚੋਂ ਉਨ੍ਹਾਂ ਲੋਕਾਂ ਦੀ ਸੂਚੀ ਹੈ ਜਿਨ੍ਹਾਂ ਨੇ ਵਿਦੇਸ਼ੀ ਔਰਤਾਂ ਨਾਲ ਵਿਆਹ ਕਰਵਾਏ ਸਨ: ਯੋਸਾਦਾਕ ਦੇ ਪੁੱਤਰ ਯੇਸ਼ੂਆ ਦੇ ਉੱਤਰਾਧਿਕਾਰੀਆਂ ਵਿੱਚੋਂ ਅਤੇ ਉਸ ਦੇ ਭਰਾਵਾਂ ਵਿੱਚੋਂ: ਮਅਸੇਯਾਹ, ਅਲੀਅਜ਼ਰ, ਯਰੀਬ ਅਤੇ ਗਦਲਯਾਹ,
19 ਉਨ੍ਹਾਂ ਸਭਨਾਂ ਨੇ ਆਪਣੀਆਂ ਪਤਨੀਆਂ ਨੂੰ ਤਲਾਕ ਦੇਣ ਦਾ ਇਕਰਾਰ ਕਰ ਦਿੱਤਾ ਅਤੇ ਹਰੇਕ ਨੇ ਇੱਜੜ ਵਿੱਚੋਂ ਇੱਕ ਭੇਡੂ ਦੋਸ਼ ਦੀ ਭੇਟ ਵਜੋਂ ਚੜ੍ਹਾਇਆ।
20 ਇੰਮੇਰ ਦੇ ਉੱਤਰਾਧਿਕਾਰੀਆਂ ਵਿੱਚੋਂ ਹਨਾਨੀ ਅਤੇ ਜ਼ਬਦਯਾਹ।
21 ਹਾਰੀਮ ਦੇ ਉੱਤਰਾਧਿਕਾਰੀਆਂ ਚੋ ਇਹ ਮਨੁੱਖ ਸਨ: ਮਅਸੇਯਾਹ, ਏਲੀਯਾਹ, ਸ਼ਮਅਯਾਹ, ਯਹੀਏਲ ਅਤੇ ਉਜ਼ੀਯ੍ਯਾਹ।
22 ਪਸ਼ਹੂਰ ਦੇ ਉੱਤਰਾਧਿਕਾਰੀਆਂ ਵਿੱਚੋਂ ਅਲਯੋਏਨਈ, ਮਅਸ਼ੇਯਾਹ, ਇਸਮਾਏਲ, ਨਬਨੇਲ, ਯੋਜ਼ਾਬਾਦ ਅਤੇ ਅਲਆਸਾਹ।
23 ਲੇਵੀਆਂ ਵਿੱਚੋਂ: ਯੋਜ਼ਾਬਾਦ, ਸ਼ਿਮਈ ਕੇਲਾਯਾਹ (ਜਿਸ ਨੂੰ ਕਲੀਟਾ ਵੀ ਆਖਿਆ ਜਾਂਦਾ ਹੈ), ਪਬਹਯਾਹ, ਯਹੂਦਾਹ ਅਤੇ ਅਲੀਅਜ਼ਰ।
24 ਗਵਯ੍ਯਾਂ ਵਿੱਚੋਂ: ਅਲਯਾਸ਼ੀਬ ਦਰਬਾਨਾਂ ਵਿੱਚੋਂ: ਸ਼ੱਲੂਮ, ਟਲਮ ਅਤੇ ਊਰੀ।
25 ਤੇ ਇਸਰਾਏਲੀਆਂ ਵਿੱਚੋਂ: ਪਰੋਸ਼ ਦੇ ਉਰ੍ਰਾਧਿਕਾਰੀਆਂ ਵਿੱਚੋਂ: ਰਮਯਾਹ, ਯਿਜ਼ਯਾਹ, ਮਲਕੀਯਾਹ, ਮੀਯਾਹਮੀਨ, ਅਲਆਜ਼ਾਰ, ਮਲਕੀਯਾਹ ਅਤੇ ਬਨਾਯਾਹ।
26 ਲਾਮ ਦੇ ਉਰ੍ਰਾਧਿਕਾਰੀਆਂ ਵਿੱਚੋਂ: ਮੱਤਨਯਾਹ, ਜ਼ਕਰਯਾਹ, ਯਹੀਏਲ, ਅਬਦੀ, ਯਰੇਮੋਬ, ਅਤੇ ਏਲੀਯਾਹ।
27 ਜ਼ੱਤੂ ਦੇ ਉਰ੍ਰਾਧਿਕਾਰੀਆਂ ਵਿੱਚੋਂ ਇਹ ਮਨੁੱਖ ਸਨ: ਅਲਯੋਏਨਈ, ਅਲਯਾਮੀਬ, ਮੱਤਨਯਾਹ, ਯਰੇਮੋਬ, ਜ਼ਾਬਾਦ ਅਤੇ ਆਜ਼ੀਜ਼ਾ।
28 ਬੋਬਈ ਦੇ ਉਰ੍ਰਾਧਿਕਾਰੀਆਂ ਵਿੱਚੋਂ ਯਹੋਹਾਨਾਨ, ਹਨਨਯਾਹਣ ਜ਼ਬਈ ਅਤੇ ਅਬਲਈ।
29 ਅਤੇ ਬਾਨੀ ਦੇ ਉੱਤਰਾਧਿਕਾਰੀਆਂ ਵਿੱਚੋਂ: ਮੱਸ਼ੁਲਾਮ, ਮੱਲੂਕ, ਅਦਾਯਾਹ, ਯਾਸ਼ੂਬ, ਸ਼ਆਲ, ਅਤੇ ਰਾਮੇਬ।
30 ਪਹਬ ਮੋਆਬ ਦੇ ਉਰ੍ਰਾਧਿਕਾਰੀਆਂ ਵਿੱਚੋਂ ਅਦਨਾ, ਕਲਾਲ, ਬਨਾਯਾਹ, ਮਅਸੇਆਹ, ਮੱਤਨਯਾਹ, ਬਸਲੇਲ, ਬਿੰਨੂਈ, ਅਤੇ ਮਨ੍ਨਸ਼ਹ।
31 ਹਾਰੀਮ ਦੇ ਉਰ੍ਰਾਧਿਕਾਰੀਆਂ ਵਿੱਚੋਂ ਅਲੀਅਜ਼ਰ, ਅਤੇ ਯਿਸੀਯਾਹ, ਮਲਕੀਯਾਹ, ਸ਼ਮਅਯਾਹ, ਅਤੇ ਸ਼ਿਮਓਨ।
32 ਬਿਨਯਾਮੀਨ, ਮੱਲੂਕ ਅਤੇ ਸਮਰਯਾਹ।
33 ਹਾਸ਼ੂਮ ਦੇ ਉੱਤਰਾਧਿਕਾਰੀਆਂ ਵਿੱਚੋਂ ਮਤਨਈ, ਮੱਤਤਾਹ, ਜ਼ਾਬਾਦ, ਅਲੀਫਲਟ, ਯਰੇਮਈ, ਮਨੱਸ਼ਹ ਅਤੇ ਸ਼ਿਮਈ।
34 ਬਾਨੀ ਦੇ ਉੱਤਰਾਧਿਕਾਰੀਆਂ ਵਿੱਚੋਂ ਮਾਅਦਈ, ਅਮਰਾਮ, ਊੇਲ,
35 ਬਨਾਯਾਹ, ਬੇਦਯਾਹ, ਕਲੂਹੀ,
36 ਵਨਯਾਹ, ਮਰੇਮੋਬ, ਅਲਯਾਸ਼ੀਬ,
37 ਮੱਤਨਯਾਹ, ਮੱਤਨਈ, ਅਤੇ ਯਅਸਾਈ,
38 ਬਿਂਨਈ ਦੇ ਉੱਤਰਾਧਿਕਾਰੀਆਂ ਵਿੱਚੋਂ: ਸ਼ਿਮਈ,
39 ਸ਼ਲਮਯਾਹ, ਨਾਥਾਨ, ਅਦਯਾਹ,
40 ਮਕਨਦਬਈ, ਸ਼ਾਸ਼ਈ, ਸ਼ਾਰਈ,
41 ਅਜ਼ਰੇਲ, ਸਮਰਯਾਹ, ਮਸਲਯਾਹ,
42 ਸ਼ੱਲੂਮ, ਅਮਰਯਾਹ ਅਤੇ ਯੂਸਫ।
43 ਨਬੋ ਦੇ ਉੱਤਰਾਧਿਕਾਰੀਆਂ ਵਿੱਚੋਂ ਇਹ ਆਦਮੀ ਸਨ; ਯਈੇਲ, ਮਤਿੱਬਯਾਹ, ਜ਼ਾਬਾਦ, ਜ਼ਬੀਨਾ, ਯਦ੍ਦਈ, ਯੋਏਲ, ਅਤੇ ਬਨਾਯਾਹ।
44 ਇਹ ਸਾਰੇ ਆਦਮੀ ਵਿਦੇਸ਼ੀ ਔਰਤਾਂ ਨਾਲ ਵਿਆਹੇ ਹੋਏ ਸਨ ਅਤੇ ਇਨ੍ਹਾਂ ਵਿੱਚੋਂ ਕਈਆਂ ਦੇ ਉਨ੍ਹਾਂ ਔਰਤਾਂ ਤੋਂ ਬੱਚੇ ਵੀ ਸਨ।
1 Now when Ezra had prayed, and when he had confessed, weeping and casting himself down before the house of God, there assembled unto him out of Israel a very great congregation of men and women and children: for the people wept very sore.
2 And Shechaniah the son of Jehiel, one of the sons of Elam, answered and said unto Ezra, We have trespassed against our God, and have taken strange wives of the people of the land: yet now there is hope in Israel concerning this thing.
3 Now therefore let us make a covenant with our God to put away all the wives, and such as are born of them, according to the counsel of my lord, and of those that tremble at the commandment of our God; and let it be done according to the law.
4 Arise; for this matter belongeth unto thee: we also will be with thee: be of good courage, and do it.
5 Then arose Ezra, and made the chief priests, the Levites, and all Israel, to swear that they should do according to this word. And they sware.
6 Then Ezra rose up from before the house of God, and went into the chamber of Johanan the son of Eliashib: and when he came thither, he did eat no bread, nor drink water: for he mourned because of the transgression of them that had been carried away.
7 And they made proclamation throughout Judah and Jerusalem unto all the children of the captivity, that they should gather themselves together unto Jerusalem;
8 And that whosoever would not come within three days, according to the counsel of the princes and the elders, all his substance should be forfeited, and himself separated from the congregation of those that had been carried away.
9 Then all the men of Judah and Benjamin gathered themselves together unto Jerusalem within three days. It was the ninth month, on the twentieth day of the month; and all the people sat in the street of the house of God, trembling because of this matter, and for the great rain.
10 And Ezra the priest stood up, and said unto them, Ye have transgressed, and have taken strange wives, to increase the trespass of Israel.
11 Now therefore make confession unto the Lord God of your fathers, and do his pleasure: and separate yourselves from the people of the land, and from the strange wives.
12 Then all the congregation answered and said with a loud voice, As thou hast said, so must we do.
13 But the people are many, and it is a time of much rain, and we are not able to stand without, neither is this a work of one day or two: for we are many that have transgressed in this thing.
14 Let now our rulers of all the congregation stand, and let all them which have taken strange wives in our cities come at appointed times, and with them the elders of every city, and the judges thereof, until the fierce wrath of our God for this matter be turned from us.
15 Only Jonathan the son of Asahel and Jahaziah the son of Tikvah were employed about this matter: and Meshullam and Shabbethai the Levite helped them.
16 And the children of the captivity did so. And Ezra the priest, with certain chief of the fathers, after the house of their fathers, and all of them by their names, were separated, and sat down in the first day of the tenth month to examine the matter.
17 And they made an end with all the men that had taken strange wives by the first day of the first month.
18 And among the sons of the priests there were found that had taken strange wives: namely, of the sons of Jeshua the son of Jozadak, and his brethren; Maaseiah, and Eliezer, and Jarib, and Gedaliah.
19 And they gave their hands that they would put away their wives; and being guilty, they offered a ram of the flock for their trespass.
20 And of the sons of Immer; Hanani, and Zebadiah.
21 And of the sons of Harim; Maaseiah, and Elijah, and Shemaiah, and Jehiel, and Uzziah.
22 And of the sons of Pashur; Elioenai, Maaseiah, Ishmael, Nethaneel, Jozabad, and Elasah.
23 Also of the Levites; Jozabad, and Shimei, and Kelaiah, (the same is Kelita,) Pethahiah, Judah, and Eliezer.
24 Of the singers also; Eliashib: and of the porters; Shallum, and Telem, and Uri.
25 Moreover of Israel: of the sons of Parosh; Ramiah, and Jeziah, and Malchiah, and Miamin, and Eleazar, and Malchijah, and Benaiah.
26 And of the sons of Elam; Mattaniah, Zechariah, and Jehiel, and Abdi, and Jeremoth, and Eliah.
27 And of the sons of Zattu; Elioenai, Eliashib, Mattaniah, and Jeremoth, and Zabad, and Aziza.
28 Of the sons also of Bebai; Jehohanan, Hananiah, Zabbai, and Athlai.
29 And of the sons of Bani; Meshullam, Malluch, and Adaiah, Jashub, and Sheal, and Ramoth.
30 And of the sons of Pahath-moab; Adna, and Chelal, Benaiah, Maaseiah, Mattaniah, Bezaleel, and Binnui, and Manasseh.
31 And of the sons of Harim; Eliezer, Ishijah, Malchiah, Shemaiah, Shimeon,
32 Benjamin, Malluch, and Shemariah.
33 Of the sons of Hashum; Mattenai, Mattathah, Zabad, Eliphelet, Jeremai, Manasseh, and Shimei.
34 Of the sons of Bani; Maadai, Amram, and Uel,
35 Benaiah, Bedeiah, Chelluh,
36 Vaniah, Meremoth, Eliashib,
37 Mattaniah, Mattenai, and Jaasau,
38 And Bani, and Binnui, Shimei,
39 And Shelemiah, and Nathan, and Adaiah,
40 Machnadebai, Shashai, Sharai,
41 Azareel, and Shelemiah, Shemariah,
42 Shallum, Amariah, and Joseph.
43 Of the sons of Nebo; Jeiel, Mattithiah, Zabad, Zebina, Jadau, and Joel, Benaiah.
44 All these had taken strange wives: and some of them had wives by whom they had children.
Acts 15 in Tamil and English
1 ಬಳಿಕ ಕೆಲವರು ಯೂದಾಯದಿಂದ ಬಂದು--ಮೋಶೆಯ ನೇಮದ ಪ್ರಕಾರ ನೀವು ಸುನ್ನತಿ ಮಾಡಿಸಿಕೊಳ್ಳದಿದ್ದರೆ ನಿಮಗೆ ರಕ್ಷಣೆಯಾಗಲಾರದು ಎಂಬದಾಗಿ ಸಹೋದರರಿಗೆ ಉಪದೇಶ ಮಾಡುತ್ತಿದ್ದರು.
And certain men which came down from Judaea taught the brethren, and said, Except ye be circumcised after the manner of Moses, ye cannot be saved.
2 ಆದದರಿಂದ ಅವರ ಮತ್ತು ಪೌಲ ಬಾರ್ನಬರ ಮಧ್ಯೆ ದೊಡ್ಡ ಭಿನ್ನಾಭಿ ಪ್ರಾಯವೂ ವಾಗ್ವಾದವೂ ಉಂಟಾದಾಗ ಪೌಲ ಬಾರ್ನಬರೂ ಅವರಲ್ಲಿ ಬೇರೆ ಕೆಲವರೂ ಈ ಪ್ರಶ್ನೆಗಾಗಿ ಯೆರೂಸಲೇಮಿನಲ್ಲಿದ್ದ ಅಪೊಸ್ತಲರ ಮತ್ತು ಹಿರಿಯರ ಬಳಿಗೆ ಹೋಗಬೇಕೆಂದು ಅವರು ನಿರ್ಧರಿಸಿದರು.
When therefore Paul and Barnabas had no small dissension and disputation with them, they determined that Paul and Barnabas, and certain other of them, should go up to Jerusalem unto the apostles and elders about this question.
3 ಸಭೆಯವರು ಅವರನ್ನು ಸಾಗಕಳು ಹಿಸಿದ ಮೇಲೆ ಅವರು ಫೊಯಿನಿಕೆ ಸಮಾರ್ಯಗಳ ಮಾರ್ಗವಾಗಿ ಹಾದು ಹೋಗುತ್ತಿರುವಾಗ ಅನ್ಯಜನರು (ಕರ್ತನ ಕಡೆಗೆ) ತಿರುಗಿಕೊಂಡ ವಿಷಯವನ್ನು ವಿವರ ವಾಗಿ ಹೇಳಿದ್ದರಿಂದ ಸಹೋದರರೆಲ್ಲರೂ ಬಹಳವಾಗಿ ಸಂತೋಷಪಡುವದಕ್ಕೆ ಕಾರಣವಾಯಿತು.
And being brought on their way by the church, they passed through Phenice and Samaria, declaring the conversion of the Gentiles: and they caused great joy unto all the brethren.
4 ಅವರು ಯೆರೂಸಲೇಮಿಗೆ ಬಂದಮೇಲೆ ಸಭೆಯವರೂ ಅಪೊಸ್ತ ಲರೂ ಹಿರಿಯರೂ ಅವರನ್ನು ಸೇರಿಸಿಕೊಂಡಾಗ ದೇವರು ತಮ್ಮೊಂದಿಗಿದ್ದು ಮಾಡಿದ ಕಾರ್ಯಗಳನ್ನೆಲ್ಲಾ ಅವರಿಗೆ ವಿವರಿಸಿದರು.
And when they were come to Jerusalem, they were received of the church, and of the apostles and elders, and they declared all things that God had done with them.
5 ಆದರೆ ಫರಿಸಾಯರ ಪಂಗಡದವರಲ್ಲಿ ನಂಬಿದ್ದ ಕೆಲವರು ಎದ್ದು--ಅವರಿಗೆ ಸುನ್ನತಿ ಮಾಡಿಸುವದು ಅವಶ್ಯವೆಂತಲೂ ಮೋಶೆಯ ನ್ಯಾಯಪ್ರಮಾಣವನ್ನು ಕೈಕೊಂಡು ನಡೆಯಬೇಕೆಂತಲೂ ಅವರಿಗೆ ಅಪ್ಪಣೆಕೊಡಬೇಕು ಎಂದು ಹೇಳಿ ದರು.
But there rose up certain of the sect of the Pharisees which believed, saying, That it was needful to circumcise them, and to command them to keep the law of Moses.
6 ಅಪೊಸ್ತಲರೂ ಹಿರಿಯರೂ ಈ ವಿಷಯವಾಗಿ ಆಲೋಚಿಸುವದಕ್ಕೆ ಕೂಡಿ ಬಂದಿರುವಾಗ
And the apostles and elders came together for to consider of this matter.
7 ಬಹು ವಿವಾದವು ನಡೆದ ಮೇಲೆ ಪೇತ್ರನು ಎದ್ದು ಅವ ರಿಗೆ--ಜನರೇ, ಸಹೋದರರೇ, ಅನ್ಯಜನರು ನನ್ನ ಬಾಯಿಂದ ಸುವಾರ್ತೆಯ ವಾಕ್ಯವನ್ನು ಕೇಳಿ ನಂಬ ಬೇಕೆಂದು ದೇವರು ಬಹಳ ದಿವಸಗಳ ಕೆಳಗೆ ನಮ್ಮೊಳ ಗಿಂದ ಆರಿಸಿಕೊಂಡದ್ದು ನಿಮಗೇ ತಿಳಿದದೆ.
And when there had been much disputing, Peter rose up, and said unto them, Men and brethren, ye know how that a good while ago God made choice among us, that the Gentiles by my mouth should hear the word of the gospel, and believe.
8 ಹೃದಯ ಗಳನ್ನು ಬಲ್ಲವನಾಗಿರುವ ದೇವರು ಹೇಗೆ ಪವಿತ್ರಾತ್ಮ ನನ್ನು ನಮಗೆ ದಯಪಾಲಿಸಿದನೋ ಹಾಗೆಯೇ ಅವರಿಗೂ ದಯಪಾಲಿಸಿ ಅವರ ವಿಷಯದಲ್ಲಿ ಸಾಕ್ಷಿಕೊಟ್ಟನು.
And God, which knoweth the hearts, bare them witness, giving them the Holy Ghost, even as he did unto us;
9 ಇದಲ್ಲದೆ ಆತನು ನಮಗೂ ಅವರಿಗೂ ಏನೂ ಭೇದ ಮಾಡದೆ ಅವರ ಹೃದಯ ಗಳನ್ನೂ ನಂಬಿಕೆಯ ಮೂಲಕವಾಗಿ ಶುದ್ಧೀಕರಿಸಿದನು.
And put no difference between us and them, purifying their hearts by faith.
10 ಹೀಗಿರುವದರಿಂದ ನಮ್ಮ ಪಿತೃಗಳಾಗಲಿ ನಾವಾಗಲಿ ಹೋರಲಾರದ ನೊಗವನ್ನು ನೀವು ಶಿಷ್ಯರ ಕುತ್ತಿಗೆಯ ಮೇಲೆ ಹಾಕಿ ದೇವರನ್ನು ಪರೀಕ್ಷಿಸುವದು ಯಾಕೆ?
Now therefore why tempt ye God, to put a yoke upon the neck of the disciples, which neither our fathers nor we were able to bear?
11 ಕರ್ತನಾದ ಯೇಸು ಕ್ರಿಸ್ತನ ಕೃಪೆಯಿಂದಲೇ ನಾವು ರಕ್ಷಣೆ ಹೊಂದುವೆವೆಂಬದಾಗಿ ನಂಬುತ್ತೇವಲ್ಲಾ; ಹಾಗೆಯೇ ಅವರೂ ಹೊಂದುವರು ಎಂದು ಹೇಳಿ ದನು.
But we believe that through the grace of the Lord Jesus Christ we shall be saved, even as they.
12 ಸಮೂಹದವರೆಲ್ಲರೂ ಮೌನವಾಗಿದ್ದು ಬಾರ್ನ ಬನೂ ಪೌಲನೂ ತಮ್ಮ ಮೂಲಕವಾಗಿ ದೇವರು ಅನ್ಯಜನರಲ್ಲಿ ಮಾಡಿದ್ದ ಎಲ್ಲಾ ಸೂಚಕಕಾರ್ಯಗಳನ್ನೂ ಅದ್ಭುತಕಾರ್ಯಗಳನ್ನೂ ವಿವರಿಸುವದನ್ನು ಕಿವಿಗೊಟ್ಟು ಕೇಳಿದರು.
Then all the multitude kept silence, and gave audience to Barnabas and Paul, declaring what miracles and wonders God had wrought among the Gentiles by them.
13 ಅವರು ಮೌನವಾಗಿದ್ದಾಗ ಯಾಕೋ ಬನು ಹೇಳಿದ್ದೇನಂದರೆ--ಜನರೇ, ಸಹೋದರರೇ, ನಾನು ಹೇಳುವದನ್ನು ಕೇಳಿರಿ;
And after they had held their peace, James answered, saying, Men and brethren, hearken unto me:
14 ದೇವರು ಮೊದಲೇ ಅನ್ಯಜನರನ್ನು ದರ್ಶಿಸಿ ತನ್ನ ಹೆಸರಿಗಾಗಿ ಅವರೊ ಳಗಿಂದ ಒಂದು ಪ್ರಜೆಯನ್ನು ಆರಿಸಿಕೊಂಡ ವಿಧವನ್ನು ಸಿಮೆಯೋನನು ವಿವರಿಸಿದನಷ್ಟೆ.
Simeon hath declared how God at the first did visit the Gentiles, to take out of them a people for his name.
15 ಇದಕ್ಕೆ ಪ್ರವಾದಿ ಗಳ ಮಾತುಗಳು ಒಪ್ಪುತ್ತವೆ, ಹೇಗಂದರೆ--
And to this agree the words of the prophets; as it is written,
16 ಇದಾದ ಮೇಲೆ ನಾನು ಹಿಂತಿರುಗಿ ಬಂದು ಬಿದ್ದು ಹೋಗಿರುವ ದಾವೀದನ ಗುಡಾರವನ್ನು ತಿರಿಗಿ ಕಟ್ಟುವೆನು. ಅದರಲ್ಲಿ ಹಾಳಾದದ್ದನ್ನು ನಾನು ತಿರಿಗಿ ಸರಿಮಾಡಿಸಿ ಅದನ್ನು ನೆಟ್ಟಗೆ ನಿಲ್ಲಿಸುವೆನು.
After this I will return, and will build again the tabernacle of David, which is fallen down; and I will build again the ruins thereof, and I will set it up:
17 ಅವೆಲ್ಲವುಗಳನ್ನು ಮಾಡುವ ಕರ್ತನು--ನನ್ನ ಹೆಸರಿನಿಂದ ಕರೆಯಲ್ಪಟ್ಟ ಮನುಷ್ಯರಲ್ಲಿ ಉಳಿದವರೆಲ್ಲರೂ ಅನ್ಯಜನರೆಲ್ಲರೂ ಕರ್ತನನ್ನು ಹುಡುಕುವವರಾಗಿರಬೇಕು ಎಂದು ಹೇಳುತ್ತಾನೆ.
That the residue of men might seek after the Lord, and all the Gentiles, upon whom my name is called, saith the Lord, who doeth all these things.
18 ದೇವರು ತನ್ನ ಕಾರ್ಯಗಳನ್ನೆಲ್ಲಾ ಲೋಕಾದಿಯಿಂದ ತಿಳಿದಿದ್ದಾನೆ.
Known unto God are all his works from the beginning of the world.
19 ಹೀಗಿರಲಾಗಿ ಅನ್ಯಜನರಿಂದ ದೇವರ ಕಡೆಗೆ ತಿರುಗಿಕೊಂಡವರನ್ನು ನಾವು ತೊಂದರೆಪಡಿ ಸಬಾರದೆಂಬದು ನನ್ನ ಅಭಿಪ್ರಾಯವಾಗಿದೆ.
Wherefore my sentence is, that we trouble not them, which from among the Gentiles are turned to God:
20 ಆದರೆ ಅವರು ವಿಗ್ರಹಗಳ ಮಲಿನತೆಯನ್ನೂ ಜಾರತ್ವವನ್ನೂ ಕುತ್ತಿಗೆ ಹಿಸುಕಿ ಕೊಂದವುಗಳನ್ನೂ ರಕ್ತವನ್ನೂ ವಿಸ ರ್ಜಿಸಬೇಕೆಂದು ನಾವು ಅವರಿಗೆ ಬರೆಯುವೆವು.
But that we write unto them, that they abstain from pollutions of idols, and from fornication, and from things strangled, and from blood.
21 ಯಾಕಂದರೆ ಪುರಾತನ ಕಾಲದಿಂದ ಎಲ್ಲಾ ಪಟ್ಟಣಗಳಲ್ಲಿ ಮೋಶೆಯ ಗ್ರಂಥವನ್ನು ಬೋಧಿಸುವ ವರು ಇದ್ದಾರೆ; ಅದು ಪ್ರತಿ ಸಬ್ಬತ್ ದಿನವೂ ಸಭಾಮಂದಿರಗಳಲ್ಲಿ ಪಾರಾಯಣವಾಗುತ್ತದಲ್ಲಾ ಎಂದು ಹೇಳಿದನು.
For Moses of old time hath in every city them that preach him, being read in the synagogues every sabbath day.
22 ಆಗ ಅಪೋಸ್ತಲರೂ ಹಿರಿಯರೂ ಸರ್ವಸಭೆಯ ಸಮ್ಮತಿಯಿಂದ ತಮ್ಮಲ್ಲಿ ಕೆಲವರನ್ನು ಆರಿಸಿಕೊಂಡು ಪೌಲ ಬಾರ್ನಬರ ಜೊತೆಯಲ್ಲಿ ಅಂತಿಯೋಕ್ಯಕ್ಕೆ ಕಳುಹಿಸುವದು ಯುಕ್ತವೆಂದು ತೀರ್ಮಾನಿಸಿದರು. ಆದಕಾರಣ ಸಹೋದರರಲ್ಲಿ ಮುಖ್ಯಸ್ಥರಾಗಿದ್ದ ಬಾರ್ಸ ಬ್ಬನೆನಿಸಿಕೊಳ್ಳುವ ಯೂದನನ್ನೂ ಸೀಲನನ್ನೂ ಆರಿಸಿ ಕೊಂ
Then pleased it the apostles and elders, with the whole church, to send chosen men of their own company to Antioch with Paul and Barnabas; namely, Judas surnamed Barsabas, and Silas, chief men among the brethren:
23 ಅವರು ಬರೆದುಕೊಟ್ಟದ್ದು ಈ ರೀತಿ ಯಲ್ಲಿತ್ತು; ಅಪೊಸ್ತಲರೂ ಹಿರಿಯರೂ ಸಹೋದರರೂ ಅಂತಿಯೋಕ್ಯ ಸಿರಿಯ ಕಿಲಿಕ್ಯ ಸೀಮೆಗಳಲ್ಲಿ ವಾಸಿಸುವ ಅನ್ಯಜನರೊಳಗಿಂದ ಸಹೋದರರಾದವರಿಗೆ ಮಾಡುವ ವಂದನೆ;
And they wrote letters by them after this manner; The apostles and elders and brethren send greeting unto the brethren which are of the Gentiles in Antioch and Syria and Cilicia:
24 ನಮ್ಮಿಂದ ಅಪ್ಪಣೆಹೊಂದದೆ ನಮ್ಮೊಳಗಿಂದ ಹೊರಟುಹೋದ ಕೆಲವರು--ನೀವು ಸುನ್ನತಿ ಮಾಡಿಸಿಕೊಂಡು ನ್ಯಾಯಪ್ರಮಾಣವನ್ನು ಅನುಸರಿಸಬೇಕೆಂದು ತಮ್ಮ ಮಾತುಗಳಿಂದ ನಿಮ್ಮನ್ನು ತೊಂದರೆಪಡಿಸಿ ನಿಮ್ಮ ಮನಸ್ಸುಗಳನ್ನು ಕಳವಳ ಗೊಳಿಸಿದ್ದಾರೆಂದು ಕೇಳಿದ್ದರಿಂದ
Forasmuch as we have heard, that certain which went out from us have troubled you with words, subverting your souls, saying, Ye must be circumcised, and keep the law: to whom we gave no such commandment:
25 ನಾವು ಒಮ್ಮನ ಸ್ಸಾಗಿ ಸೇರಿಬಂದು ನಮ್ಮ ಕರ್ತನಾದ ಯೇಸು ಕ್ರಿಸ್ತನ ಹೆಸರಿನ ನಿಮಿತ್ತ ಜೀವದ ಹಂಗನ್ನು ತೊರೆದವರಾಗಿರುವ
It seemed good unto us, being assembled with one accord, to send chosen men unto you with our beloved Barnabas and Paul,
26 ನಮ್ಮ ಪ್ರಿಯ ಬಾರ್ನಬ ಸೌಲರ ಜೊತೆಯಲ್ಲಿ ನಾವು ಆರಿಸಿಕೊಂಡವರನ್ನು ನಿಮ್ಮ ಬಳಿಗೆ ಕಳುಹಿ ಸುವದು ಯುಕ್ತವೆಂದು ನಮಗೆ ತೋಚಿತು.
Men that have hazarded their lives for the name of our Lord Jesus Christ.
27 ಆದಕಾರಣ ಈ ಮಾತುಗಳನ್ನು ಬಾಯಿಂದ ಸಹ ತಿಳಿಸುವಂತೆ ನಾವು ಯೂದನನ್ನೂ ಸೀಲನನ್ನೂ ಕಳುಹಿಸಿಕೊಟ್ಟಿದ್ದೇವೆ.
We have sent therefore Judas and Silas, who shall also tell you the same things by mouth.
28 ಯಾಕಂದರೆ ಅವಶ್ಯವಾದ ಈ ವಿಷಯಗಳಿಗಿಂತ ಹೆಚ್ಚಿನ ಭಾರವನ್ನು ನಿಮ್ಮ ಮೇಲೆ ಹಾಕಬಾರದೆಂದು ಪವಿತ್ರಾತ್ಮನಿಗೂ ನಮಗೂ ಯುಕ್ತ ವೆಂದು ತೋಚಿತು.
For it seemed good to the Holy Ghost, and to us, to lay upon you no greater burden than these necessary things;
29 ಏನಂದರೆ ವಿಗ್ರಹಗಳಿಗೆ ಅರ್ಪಿಸಿದ ಭೋಜನ ಪದಾರ್ಥಗಳನ್ನೂ ರಕ್ತವನ್ನೂ ಕುತ್ತಿಗೆ ಹಿಸುಕಿ ಕೊಂದವುಗಳನ್ನೂ ಜಾರತ್ವವನ್ನೂ ನೀವು ವಿಸರ್ಜಿಸಬೇಕೆಂಬದೇ. ಇವುಗಳಿಂದ ನಿಮ್ಮನ್ನು ನೀವು ಕಾಪಾಡಿಕೊಂಡರೆ ನಿಮಗೆ ಒಳ್ಳೇದಾಗುವದು. ನಿಮಗೆ ಶುಭವಾಗಲಿ.
That ye abstain from meats offered to idols, and from blood, and from things strangled, and from fornication: from which if ye keep yourselves, ye shall do well. Fare ye well.
30 ಹೀಗೆ ಅವರು ಕಳುಹಿಸಲ್ಪಟ್ಟು ಅಂತಿಯೋಕ್ಯಕ್ಕೆ ಬಂದರು; ಅವರು ಸಮೂಹವನ್ನು ಕೂಡಿಸಿ ಆ ಪತ್ರಿಕೆಯನ್ನು ಒಪ್ಪಿಸಿದರು.
So when they were dismissed, they came to Antioch: and when they had gathered the multitude together, they delivered the epistle:
31 ಅವರು ಅದನ್ನು ಓದಿ ಆದರಣೆ ಹೊಂದಿ ಸಂತೋಷಪಟ್ಟರು.
Which when they had read, they rejoiced for the consolation.
32 ಯೂದನೂ ಸೀಲನೂ ತಾವೇ ಪ್ರವಾದಿಗಳಾಗಿದ್ದದರಿಂದ ಸಹೋ ದರರನ್ನು ಅನೇಕ ಮಾತುಗಳಿಂದ ಪ್ರಭೋದಿಸಿ ದೃಢ ಪಡಿಸಿದರು.
And Judas and Silas, being prophets also themselves, exhorted the brethren with many words, and confirmed them.
33 ಅಲ್ಲಿ ಕೆಲವು ಕಾಲ ಕಳೆದ ನಂತರ ಸಮಾಧಾನದಿಂದ ಅಪೊಸ್ತಲರ ಬಳಿಗೆ ತಿರಿಗಿ ಹೋಗುವದಕ್ಕೆ ಸಹೋದರರಿಂದ ಅಪ್ಪಣೆ ತೆಗೆದು ಕೊಂಡರು.
And after they had tarried there a space, they were let go in peace from the brethren unto the apostles.
34 ಹೀಗಿದ್ದರೂ ಸೀಲನಿಗೆ ಅಲ್ಲಿಯೇ ಇನ್ನೂ ಇರುವದು ಉಚಿತವೆಂದು ತೋಚಿತು.
Notwithstanding it pleased Silas to abide there still.
35 ಆದರೆ ಪೌಲನೂ ಬಾರ್ನಬನೂ ಅಂತಿಯೋಕ್ಯ ದಲ್ಲಿಯೇ ನಿಂತು ಬೇರೆ ಅನೇಕರೊಂದಿಗೆ ಕರ್ತನ ವಾಕ್ಯವನ್ನು ಉಪದೇಶ ಮಾಡುತ್ತಾ ಸಾರುತ್ತಾ ಇದ್ದರು.
Paul also and Barnabas continued in Antioch, teaching and preaching the word of the Lord, with many others also.
36 ಕೆಲವು ದಿವಸಗಳಾದ ಮೇಲೆ ಪೌಲನು ಬಾರ್ನಬನಿಗೆ--ನಾವು ಕರ್ತನ ವಾಕ್ಯವನ್ನು ಸಾರಿದ ಎಲ್ಲಾ ಪಟ್ಟಣಗಳಿಗೆ ತಿರಿಗಿ ಹೋಗಿ ಅಲ್ಲಿರುವ ಸಹೋದರರು ಹೇಗಿದ್ದಾರೆಂದು ನೋಡೋಣ ಬಾ ಎಂದು ಹೇಳಿದನು.
And some days after Paul said unto Barnabas, Let us go again and visit our brethren in every city where we have preached the word of the Lord, and see how they do.
37 ಬಾರ್ನಬನು ಮಾರ್ಕನೆನಿಸಿ ಕೊಳ್ಳುವ ಯೋಹಾನನನ್ನು ತಮ್ಮ ಸಂಗಡ ಕರೆದು ಕೊಂಡು ಹೋಗಬೇಕೆಂದು ನಿರ್ಧರಿಸಿದನು.
And Barnabas determined to take with them John, whose surname was Mark.
38 ಆದರೆ ಪೌಲನು ತಮ್ಮೊಂದಿಗೆ ಕೆಲಸಕ್ಕೆ ಬಾರದೆ ಪಂಫುಲ್ಯದಿಂದ ತಮ್ಮನ್ನು ಬಿಟ್ಟು ಹೋದವನನ್ನು ತಮ್ಮೊಂದಿಗೆ ಕರೆದುಕೊಂಡು ಹೋಗುವದು ತಕ್ಕದ್ದಲ್ಲ ವೆಂದು ನೆನಸಿದನು.
But Paul thought not good to take him with them, who departed from them from Pamphylia, and went not with them to the work.
39 ಈ ವಿಷಯದಲ್ಲಿ ತೀಕ್ಷ್ಣ ವಾಗ್ವಾದವುಂಟಾಗಿ ಅವರು ಒಬ್ಬರನ್ನೊಬ್ಬರು ಅಗಲಿ ದರು. ಹೀಗೆ ಬಾರ್ನಬನು ಮಾರ್ಕನನ್ನು ಕರಕೊಂಡು ಸಮುದ್ರ ಮಾರ್ಗವಾಗಿ ಕುಪ್ರಕ್ಕೆ ಹೋದನು.
And the contention was so sharp between them, that they departed asunder one from the other: and so Barnabas took Mark, and sailed unto Cyprus;
40 ಆದರೆ ಪೌಲನು ಸಹೋದರರಿಂದ ದೇವರ ಕೃಪೆಗೆ ಒಪ್ಪಿಸಲ್ಪಟ್ಟು ಸೀಲನನ್ನು ಆರಿಸಿಕೊಂಡು ಹೊರಟನು.
And Paul chose Silas, and departed, being recommended by the brethren unto the grace of God.
41 ಅವನು ಸಭೆಗಳನ್ನು ದೃಢಪಡಿಸುತ್ತಾ ಸಿರಿಯ ಮತ್ತು ಕಿಲಿಕ್ಯಗಳ ಮಾರ್ಗವಾಗಿ ಹೋದನು.
And he went through Syria and Cilicia, confirming the churches.