Galatians 4
1 ਮੈਂ ਤੁਹਾਨੂੰ ਇਹ ਦੱਸਣਾ ਚਾਹੁੰਦਾ ਹਾਂ, “ਜਦੋਂ ਤੱਕ ਇੱਕ ਵਾਰਸ ਨਾਬਾਲਗ ਹੁੰਦਾ ਹੈ ਉਹ ਗੁਲਾਮ ਨਾਲੋਂ ਬਹੁਤਾ ਵੱਖਰਾ ਨਹੀਂ ਹੁੰਦਾ। ਜੇਕਰ ਵਾਰਸ ਹਰ ਚੀਜ਼ ਦਾ ਮਾਲਕ ਬਣ ਜਾਂਦਾ ਹੈ ਤਾਂ ਵੀ ਇਸ ਵਿੱਚ ਕੋਈ ਫ਼ਰਕ ਨਹੀਂ ਪੈਂਦਾ।
2 ਕਿਉਂ? ਕਿਉਂ ਕਿ ਉਸ ਦੇ ਬਚਪਨੇ ਵੇਲੇ, ਉਸ ਨੂੰ ਆਪਣੀ ਦੇਖ ਭਾਲ ਕਰਨ ਵਾਲਿਆਂ ਦੇ ਆਦੇਸ਼ ਨੂੰ ਮੰਨਣਾ ਪੈਂਦਾ ਹੈ। ਪਰ ਜਦੋਂ ਉਹ ਆਪਣੇ ਪਿਤਾ ਦੁਆਰਾ ਨਿਰਧਾਰਿਤ ਉਮਰ ਵਿੱਚ ਪਹੁੰਚਦਾ ਹੈ, ਉਹ ਆਜ਼ਾਦ ਹੋ ਜਾਂਦਾ ਹੈ।
3 ਸਾਡੇ ਨਾਲ ਵੀ ਇਵੇਂ ਹੀ ਹੈ। ਅਸੀਂ ਵੀ ਕਦੇ ਬੱਚਿਆਂ ਵਰਗੇ ਸਾਂ। ਅਸੀਂ ਇਸ ਦੁਨੀਆਂ ਦੇ ਵਿਅਰਥ ਰਿਵਾਜ਼ਾਂ ਦੇ ਗੁਲਾਮ ਸਾਂ। ਪਰ ਜਦੋਂ ਠੀਕ ਸਮਾਂ ਆਇਆ ਤਾਂ ਪਰਮੇਸ਼ੁਰ ਨੇ ਆਪਣਾ ਪੁੱਤਰ ਘੱਲ ਦਿੱਤਾ।
4 ਪਰਮੇਸ਼ੁਰ ਦਾ ਪੁੱਤਰ ਇੱਕ ਔਰਤ ਤੋਂ ਜੰਮਿਆ ਸੀ। ਪਰਮੇਸ਼ੁਰ ਦਾ ਪੁੱਤਰ ਨੇਮ ਦੇ ਨਿਯੰਤ੍ਰਣ ਹੇਠ ਜੰਮਿਆਂ।
5 ਪਰਮੇਸ਼ੁਰ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਉਹ ਨੇਮ ਦੇ ਅਧੀਨ ਰਹਿ ਰਹੇ ਲੋਕਾਂ ਲਈ ਆਜ਼ਾਦੀ ਲਿਆ ਸੱਕੇ ਪਰਮੇਸ਼ੁਰ ਦਾ ਮੰਤਵ ਸਾਨੂੰ ਆਪਣੇ ਬੱਚੇ ਬਨਾਉਣਾ ਸੀ।
6 ਤੁਸੀਂ ਪਰਮੇਸ਼ੁਰ ਦੇ ਬੱਚੇ ਹੋ ਉਸੇ ਲਈ ਪਰਮੇਸ਼ੁਰ ਨੇ ਸਾਡੇ ਹਿਰਦਿਆਂ ਵਿੱਚ ਆਪਣੇ ਪੁੱਤਰ ਦੇ ਆਤਮਾ ਨੂੰ ਘੱਲਿਆ। ਆਤਮਾ ਕੁਰਲਾਉਂਦਾ ਹੈ, “ਅੱਬਾ, ਪਿਆਰੇ ਪਿਤਾ।”
7 ਇਸ ਲਈ ਤੁਸੀਂ ਹੁਣ ਅਤੀਤ ਦੀ ਤਰ੍ਹਾਂ ਗੁਲਾਮ ਨਹੀਂ ਹੋ। ਤੁਸੀਂ ਪਰਮੇਸ਼ੁਰ ਦੇ ਬੱਚੇ ਹੋ। ਪਰਮੇਸ਼ੁਰ ਤੁਹਾਨੂੰ ਉਹ ਚੀਜ਼ਾਂ ਦੇਵੇਗਾ ਜਿਸਦਾ ਉਸ ਨੇ ਵਾਇਦਾ ਕੀਤਾ ਸੀ। ਕਿਉਂ ਕਿ ਤੁਸੀਂ ਉਸ ਦੇ ਬੱਚੇ ਹੋ।
8 ਗਲਾਤੀ ਮਸੀਹੀਆਂ ਲਈ ਪੌਲੁਸ ਦਾ ਪ੍ਰੇਮ ਅਤੀਤ ਵਿੱਚ ਤੁਸੀਂ ਪਰਮੇਸ਼ੁਰ ਨੂੰ ਨਹੀਂ ਸੀ ਜਾਣਦੇ। ਤੁਸੀਂ ਉਨ੍ਹਾਂ ਦੇਵਤਿਆਂ ਦੇ ਗੁਲਾਮ ਸੀ ਜਿਹੜੇ ਵਾਸਤਵਿਕ ਨਹੀਂ ਸਨ।
9 ਪਰ ਹੁਣ ਤੁਸੀਂ ਅਸਲੀ ਪਰਮੇਸ਼ੁਰ ਨੂੰ ਜਾਣਦੇ ਹੋ। ਇਹ ਸੱਚਮੁੱਚ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਨੂੰ ਜਾਣਦਾ ਹੈ। ਇਸ ਲਈ ਅਜਿਹਾ ਕਿਉਂ ਹੈ ਕਿ ਤੁਸੀਂ ਉਨ੍ਹਾਂ ਨਿਤਾਣੇ ਅਤੇ ਫ਼ਜ਼ੂਲ ਨੇਮਾਂ ਵੱਲ ਵਾਪਸ ਜਾਂਦੇ ਹੋ ਜਿਨ੍ਹਾਂ ਦਾ ਅਨੁਸਰਣ ਤੁਸੀਂ ਮੁੱਢ ਵਿੱਚ ਕੀਤਾ ਸੀ? ਕੀ ਤੁਸੀਂ ਹੁਣ ਫ਼ੇਰ ਉਨ੍ਹਾਂ ਚੀਜ਼ਾਂ ਦੇ ਗੁਲਾਮ ਬਣਨਾ ਚਾਹੁੰਦੇ ਹੋ?
10 ਤੁਸੀਂ ਹਾਲੇ ਵੀ ਖਾਸ ਦਿਨਾਂ, ਮਹੀਨਿਆਂ, ਰੁੱਤਾਂ ਅਤੇ ਸਾਲਾਂ ਨੂੰ ਮਹੱਤਤਾ ਦਿੰਦੇ ਹੋ।
11 ਮੈਂ ਤੁਹਾਥੋਂ ਇਸ ਲਈ ਡਰਦਾ ਹਾਂ। ਮੈਨੂੰ ਡਰ ਹੈ ਤੁਹਾਡੇ ਲਈ ਮੇਰਾ ਕਾਰਜ ਜ਼ਾਇਆ ਹੋ ਗਿਆ ਹੈ।
12 ਭਰਾਵੋ ਅਤੇ ਭੈਣੋ ਮੈਂ ਵੀ ਤੁਹਾਡੇ ਵਰਗਾ ਹੀ ਸਾਂ; ਇਸ ਲਈ ਕਿਰਪਾ ਕਰਕੇ ਮੇਰੇ ਵਰਗੇ ਬਣ ਜਾਵੋ। ਤੁਸੀਂ ਪਹਿਲਾਂ ਮੇਰੇ ਉੱਪਰ ਬਹੁਤ ਮਿਹਰਬਾਨ ਸੀ।
13 ਤੁਸੀਂ ਜਾਣਦੇ ਹੋ ਮੈਂ ਪਹਿਲੀ ਬਾਰ ਤੁਹਾਡੇ ਕੋਲ ਕਿਉਂ ਆਇਆ ਸਾਂ। ਇਹ ਇਸ ਲਈ ਸੀ ਕਿ ਮੈਂ ਬਿਮਾਰ ਸਾਂ। ਇਹ ਉਦੋਂ ਸੀ ਜਦੋਂ, ਤੁਹਾਨੂੰ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਸੀ।
14 ਮੇਰੀ ਬਿਮਾਰੀ ਤੁਹਾਡੇ ਉੱਪਰ ਬੋਝ ਸੀ। ਪਰ ਤੁਸੀਂ ਮੇਰੇ ਬਾਰੇ ਕੋਈ ਨਫ਼ਰਤ ਨਹੀਂ ਦਿਖਾਈ। ਤੁਸੀਂ ਮੈਨੂੰ ਵਾਪਸ ਚੱਲੇ ਜਾਣ ਲਈ ਮਜਬੂਰ ਨਹੀਂ ਕੀਤਾ ਤੁਸੀਂ ਮੇਰੀ ਇਸ ਤਰ੍ਹਾਂ ਆਉ-ਭਗਤ ਕੀਤੀ ਸੀ ਜਿਵੇਂ ਮੈਂ ਪਰਮੇਸ਼ੁਰ ਵੱਲੋਂ ਆਇਆ ਕੋਈ ਦੂਤ ਹੋਵਾਂ। ਤੁਸੀਂ ਮੈਂਨੂੰ ਇਉਂ ਪ੍ਰਵਾਨ ਕੀਤਾ ਜਿਵੇਂ ਮੈਂ ਖੁਦ ਮਸੀਹ ਹੋਵਾਂ।
15 ਉਦੋਂ ਤੁਸੀਂ ਬਹੁਤ ਖੁਸ਼ ਸੀ ਉਹ ਖੁਸ਼ੀ ਹੁਣ ਕਿੱਥੇ ਹੈ? ਮੈਨੂੰ ਯਾਦ ਹੈ ਕਿ ਤੁਸੀਂ ਮੇਰੀ ਸਹਾਇਤਾ ਲਈ ਹਰ ਸੰਭਵ ਜਤਨ ਕਰਨਾ ਚਾਹੁੰਦੇ ਸੀ। ਜੇਕਰ ਸੰਭਵ ਹੁੰਦਾ ਤਾਂ ਤੁਸੀਂ ਆਪਣੀਆਂ ਅੱਖਾਂ ਬਾਹਰ ਖਿੰਚ ਲੈਂਦੇ ਅਤੇ ਉਨ੍ਹਾਂ ਨੂੰ ਮੈਨੂੰ ਦੇ ਦਿੰਦੇ।
16 ਕੀ ਹੁਣ ਮੈਂ ਤੁਹਾਡਾ ਦੁਸ਼ਮਣ ਹਾਂ ਕਿਉਂ ਕਿ ਮੈਂ ਤੁਹਾਨੂੰ ਸੱਚ ਆਖਦਾ ਰਿਹਾਂ।
17 ਉਹੀ ਲੋਕੀਂ ਤੁਹਾਨੂੰ ਉਤੇਜਿਤ ਕਰਨ ਲਈ ਆਪਣੀ ਪੂਰੀ ਕੋਸ਼ਿਸ਼ ਕਰ ਰਹੇ ਹਨ। ਪਰ ਉਨ੍ਹਾਂ ਦਾ ਮੰਤਵ ਠੀਕ ਨਹੀਂ ਹੈ। ਉਹ ਲੋਕੀ ਤੁਹਾਨੂੰ ਸਾਡੇ ਵਿਰੁੱਧ ਜਾਣ ਲਈ ਪ੍ਰੇਰਿਤ ਕਰ ਰਹੇ ਹਨ। ਉਹ ਚਾਹੁੰਦੇ ਹਨ ਕਿ ਤੁਸੀਂ ਕੇਵਲ ਉਨ੍ਹਾਂ ਦਾ ਹੀ ਅਨੁਸਰਣ ਕਰੋ ਨਾ ਕਿ ਹੋਰਾਂ ਦਾ।
18 ਲੋਕਾਂ ਲਈ ਤੁਹਾਡੇ ਅੰਦਰ ਦਿਲਚਸਪੀ ਦਰਸ਼ਾਉਣਾ ਚੰਗੀ ਗੱਲ ਹੈ। ਪਰ ਉਦੋਂ ਹੀ ਜਦੋਂ ਉਨ੍ਹਾਂ ਦਾ ਮੰਤਵ ਚੰਗਾ ਹੋਵੇ। ਇਹ ਗੱਲ ਹਮੇਸ਼ਾ ਸੱਚੀ ਹੈ। ਇਹ ਉਦੋਂ ਵੀ ਸੱਚੀ ਹੈ ਜਦੋਂ ਕਿ ਮੈਂ ਤੁਹਾਡੇ ਨਾਲ ਹਾਂ ਅਤੇ ਉਦੋਂ ਵੀ ਜਦੋਂ ਮੈਂ ਤੁਹਾਡੇ ਕੋਲੋਂ ਦੂਰ ਹੁੰਦਾ ਹਾਂ।
19 ਮੇਰੇ ਬੱਚਿਓ, ਇੱਕ ਵਾਰੀ ਫ਼ੇਰ ਮੈਂ ਤੁਹਾਡੇ ਲਈ ਉਸੇ ਤਰ੍ਹਾਂ ਦਾ ਦੁੱਖ ਮਹਿਸੂਸ ਕਰ ਰਿਹਾ ਹਾਂ ਜਿਸ ਤਰ੍ਹਾਂ ਦਾ ਕੋਈ ਜਨਣੀ ਬੱਚੇ ਦੇ ਜਨਮ ਸਮੇਂ ਅਨੁਭਵ ਕਰਦੀ ਹੈ। ਅਜਿਹਾ ਮੈਂ ਉਦੋਂ ਤੱਕ ਮਹਿਸੂਸ ਕਰਦਾ ਰਹਾਂਗਾ ਜਦੋਂ ਤੱਕ ਕਿ ਤੁਸੀਂ ਸੱਚਮੁੱਚ ਮਸੀਹ ਵਾਂਗ ਨਹੀਂ ਬਣ ਜਾਂਦੇ।
20 ਮੈਂ ਕਾਮਨਾ ਕਰਦਾ ਹਾਂ ਕਿ ਹੁਣ ਤੁਹਾਡੇ ਨਾਲ ਹੋ ਸੱਕਾਂ। ਜੇਕਰ ਮੈਂ ਤੁਹਾਡੇ ਨਜ਼ਦੀਕ ਹੁੰਦਾ ਉਦੋਂ ਸ਼ਾਇਦ ਮੈਂ ਤੁਹਾਡੇ ਨਾਲ ਗੱਲ ਬਾਤ ਕਰਨ ਦਾ ਆਪਣਾ ਢੰਗ ਤਬਦੀਲ ਕਰ ਲੈਂਦਾ। ਹੁਣ ਮੈਨੂੰ ਪਤਾ ਨਹੀਂ ਕਿ ਮੈਂ ਤੁਹਾਡੇ ਨਾਲ ਕੀ ਕਰਾਂ।
21 ਹਾਜਰਾ ਅਤੇ ਸਾਰਾਹ ਦੀ ਮਿਸਾਲ ਤੁਹਾਡੇ ਵਿੱਚੋਂ ਕੁਝ ਲੋਕ ਹਾਲੇ ਵੀ ਮੂਸਾ ਦੇ ਨੇਮ ਦੇ ਅਧੀਨ ਹੋਣਾ ਲੋਚਦੇ ਹਨ। ਮੈਨੂੰ ਦੱਸੋ ਕਿ ਨੇਮ ਕੀ ਆਖ਼ਦਾ ਹੈ?
22 ਪੋਥੀਆਂ ਦੱਸਦੀਆਂ ਹਨ ਕਿ ਅਬਰਾਹਾਮ ਦੇ ਦੋ ਪੁੱਤਰ ਸਨ। ਇੱਕ ਪੁੱਤਰ ਦੀ ਮਾਂ ਗੁਲਾਮ ਔਰਤ ਸੀ। ਦੂਸਰੇ ਪੁੱਤਰ ਦੀ ਮਾਂ ਆਜ਼ਾਦ ਔਰਤ ਸੀ।
23 ਅਬਰਾਹਾਮ ਦਾ ਗੁਲਾਮ ਔਰਤ ਤੋਂ ਜਨਮਿਆਂ ਪੁੱਤਰ, ਆਮ ਇਨਸਾਨੀ ਢੰਗ ਵਿੱਚ ਜਨਮਿਆਂ ਸੀ। ਪਰ ਆਜ਼ਾਦ ਔਰਤ ਤੋਂ ਜਨਮਿਆ ਪੁੱਤਰ ਉਸ ਵਾਇਦੇ ਕਾਰਣ ਜਨਮਿਆ ਸੀ ਜਿਹੜਾ ਪਰਮੇਸ਼ੁਰ ਨੇ ਅਬਰਾਹਾਮ ਨਾਲ ਕੀਤਾ ਸੀ।
24 ਇਹ ਸੱਚੀ ਕਹਾਣੀ ਸਾਡੇ ਲਈ ਇੱਕ ਤਸਵੀਰ ਬਣਾਉਂਦੀ ਹੈ। ਦੋਵੇਂ ਔਰਤਾਂ ਪਰਮੇਸ਼ੁਰ ਅਤੇ ਮਨੁੱਖਾਂ ਵਿੱਚਕਾਰ ਕੀਤੇ ਗਏ ਦੋ ਕਰਾਰ ਵਾਂਗ ਹਨ। ਇੱਕ ਕਰਾਰ ਸੀਨਾਈ ਪਰਬਤ ਉੱਤੇ ਕੀਤਾ ਗਿਆ ਹੈ। ਜਿਹੜੇ ਲੋਕ ਇਸ ਕਰਾਰ ਦੇ ਅਧੀਨ ਹਨ ਉਹ ਗੁਲਾਮਾਂ ਵਰਗੇ ਹਨ। ਹਾਜਰਾ ਨਾਮੇ ਮਾਂ ਉਸ ਕਰਾਰ ਵਰਗੀ ਹੈ।
25 ਇਸੇ ਲਈ ਹਾਜਰਾ ਅਰਬ ਵਿੱਚ ਸੀਨਾਈ ਪਰਬਤ ਵਰਗੀ ਹੈ। ਹਾਜਰਾ ਮੌਜੂਦ ਯਰੂਸ਼ਲਮ ਸ਼ਹਿਰ ਦੀ ਤਸਵੀਰ ਹੈ। ਇਹ ਸ਼ਹਿਰ ਇੱਕ ਗੁਲਾਮ ਹੈ, ਅਤੇ ਇਸ ਵਿੱਚਲੇ ਸਾਰੇ ਵਸਨੀਕ ਨੇਮ ਦੇ ਗੁਲਾਮ ਹਨ।
26 ਪਰ ਸੁਰਗੀ ਯਰੂਸ਼ਲਮ ਉਸ ਆਜ਼ਾਦ ਔਰਤ ਵਰਗਾ ਹੈ। ਇਹ ਸਾਡੀ ਮਾਂ ਹੈ।
27 ਪੋਥੀਆਂ ਵਿੱਚ ਇਉਂ ਲਿਖਿਆ ਹੈ; “ਖੁਸ਼ ਹੋ, ਬਾਂਝ ਔਰਤ। ਤੂੰ ਕਿਸੇ ਬੱਚੇ ਨੂੰ ਨਹੀਂ ਜਨਮਿਆ। ਤੂੰ ਜਿਸਨੇ ਕਦੇ ਵੀ ਸੂਤਕੀ ਪੀੜਾ ਅਨੁਭਵ ਨਹੀਂ ਕੀਤੀ, ਅਨੰਦ ਨਾਲ ਚੀਕ ਅਤੇ ਰੌਲਾ ਪਾ! ਜਿਹੜੀ ਔਰਤ ਤਿਆਗੀ ਹੋਈ ਹੈ ਉਸ ਨੂੰ ਉਸ ਔਰਤ ਨਾਲੋਂ ਵੱਧ ਬੱਚੇ ਹੋਣਗੇ ਜਿਸ ਕੋਲ ਉਸਦਾ ਪਤੀ ਹੈ।”
28 ਅਬਰਾਹਾਮ ਦਾ ਇੱਕ ਪੁੱਤਰ ਆਮ ਇਨਸਾਨੀ ਢੰਗ ਵਿੱਚ ਜਨਮਿਆ ਸੀ। ਅਬਰਾਹਾਮ ਦਾ ਦੂਸਰਾ ਪੁੱਤਰ, ਇਸਹਾਕ, ਪਰਮੇਸ਼ੁਰ ਦੇ ਵਾਇਦੇ ਕਾਰਣ ਆਤਮਾ ਦੀ ਸ਼ਕਤੀ ਨਾਲ ਜਨਮਿਆ ਸੀ। ਮੇਰੇ ਭਰਾਵੋ ਅਤੇ ਭੈਣੋ, ਤੁਸੀਂ ਵੀ ਇਸਹਾਕ ਦੀ ਤਰ੍ਹਾਂ ਵਾਇਦੇ ਤੋਂ ਜਨਮੇ ਬੱਚੇ ਹੋ। ਆਮ ਇਨਸਾਨੀ ਢੰਗ ਵਿੱਚ ਜਨਮੇ ਪੁੱਤਰ ਨੇ ਦੂਸਰੇ ਪੁੱਤਰ ਨਾਲ ਬੁਰਾ ਵਿਵਹਾਰ ਕੀਤਾ। ਅੱਜ ਵੀ ਇਵੇਂ ਹੀ ਹੈ।
29 ਪਰ ਪੋਥੀ ਕੀ ਆਖਦੀ ਹੈ? “ਗੁਲਾਮ ਔਰਤ ਨੂੰ ਅਤੇ ਉਸ ਦੇ ਪੁੱਤਰ ਨੂੰ ਬਾਹਰ ਕੱਢ ਦੇਹ। ਆਜ਼ਾਦ ਔਰਤ ਦਾ ਪੁੱਤਰ ਉਸ ਹਰ ਚੀਜ਼ ਨੂੰ ਪ੍ਰਾਪਤ ਕਰੇਗਾ ਜਿਹੜੀ ਉਸ ਦੇ ਪਿਤਾ ਦੀ ਹੈ।”
30 ਪਰ ਗੁਲਾਮ ਔਰਤ ਦਾ ਪੁੱਤਰ ਕੁਝ ਵੀ ਹਾਸਿਲ ਨਹੀਂ ਕਰੇਗਾ। ਇਸ ਲਈ ਮੇਰੇ ਭਰਾਵੋ ਅਤੇ ਭੈਣੋ ਅਸੀਂ ਗੁਲਾਮ ਔਰਤ ਦੇ ਬੱਚੇ ਨਹੀਂ ਹਾਂ। ਅਸੀਂ ਆਜ਼ਾਦ ਔਰਤ ਦੇ ਬੱਚੇ ਹਾਂ।
1 Now I say, That the heir, as long as he is a child, differeth nothing from a servant, though he be lord of all;
2 But is under tutors and governors until the time appointed of the father.
3 Even so we, when we were children, were in bondage under the elements of the world:
4 But when the fulness of the time was come, God sent forth his Son, made of a woman, made under the law,
5 To redeem them that were under the law, that we might receive the adoption of sons.
6 And because ye are sons, God hath sent forth the Spirit of his Son into your hearts, crying, Abba, Father.
7 Wherefore thou art no more a servant, but a son; and if a son, then an heir of God through Christ.
8 Howbeit then, when ye knew not God, ye did service unto them which by nature are no gods.
9 But now, after that ye have known God, or rather are known of God, how turn ye again to the weak and beggarly elements, whereunto ye desire again to be in bondage?
10 Ye observe days, and months, and times, and years.
11 I am afraid of you, lest I have bestowed upon you labour in vain.
12 Brethren, I beseech you, be as I am; for I am as ye are: ye have not injured me at all.
13 Ye know how through infirmity of the flesh I preached the gospel unto you at the first.
14 And my temptation which was in my flesh ye despised not, nor rejected; but received me as an angel of God, even as Christ Jesus.
15 Where is then the blessedness ye spake of? for I bear you record, that, if it had been possible, ye would have plucked out your own eyes, and have given them to me.
16 Am I therefore become your enemy, because I tell you the truth?
17 They zealously affect you, but not well; yea, they would exclude you, that ye might affect them.
18 But it is good to be zealously affected always in a good thing, and not only when I am present with you.
19 My little children, of whom I travail in birth again until Christ be formed in you,
20 I desire to be present with you now, and to change my voice; for I stand in doubt of you.
21 Tell me, ye that desire to be under the law, do ye not hear the law?
22 For it is written, that Abraham had two sons, the one by a bondmaid, the other by a freewoman.
23 But he who was of the bondwoman was born after the flesh; but he of the freewoman was by promise.
24 Which things are an allegory: for these are the two covenants; the one from the mount Sinai, which gendereth to bondage, which is Agar.
25 For this Agar is mount Sinai in Arabia, and answereth to Jerusalem which now is, and is in bondage with her children.
26 But Jerusalem which is above is free, which is the mother of us all.
27 For it is written, Rejoice, thou barren that bearest not; break forth and cry, thou that travailest not: for the desolate hath many more children than she which hath an husband.
28 Now we, brethren, as Isaac was, are the children of promise.
29 But as then he that was born after the flesh persecuted him that was born after the Spirit, even so it is now.
30 Nevertheless what saith the scripture? Cast out the bondwoman and her son: for the son of the bondwoman shall not be heir with the son of the freewoman.
31 So then, brethren, we are not children of the bondwoman, but of the free.
Proverbs 15 in Tamil and English
1 মানুষ তার চিন্তা-ভাবনাকে ঠিকমত সাজিয়ে একটি পরিকল্পনা করতে পারে, কিন্তু প্রভুর হাতে জিহ্বাকে নিয়ন্ত্রণ করবার ক্ষমতা আছে|
A soft answer turneth away wrath: but grievous words stir up anger.
2 লোকরা মনে করে তারা যা করে সেটাই ঠিক, কিন্তু প্রভু তাদের আত্মা পরীক্ষা করেন|
The tongue of the wise useth knowledge aright: but the mouth of fools poureth out foolishness.
3 সব সময় প্রভুর সাহায্য নেবে তাহলেই তুমি সফল হবে|
The eyes of the Lord are in every place, beholding the evil and the good.
4 সমস্ত বিষয়েই প্রভুর পরিকল্পনা আছে এবং সেই পরিকল্পনা অনুসারে মন্দ লোকের বিনাশ হবে|
A wholesome tongue is a tree of life: but perverseness therein is a breach in the spirit.
5 য়ে সমস্ত লোক ভাবে তারা অন্য লোকের তুলনায় শ্রেয় প্রভু তাদের ঘৃণা করেন| প্রভু নিশ্চয়ই সেই সমস্ত অহঙ্কারী মানুষকে শাস্তি দেবেন|
A fool despiseth his father’s instruction: but he that regardeth reproof is prudent.
6 সত্যিকারের ভালোবাসা ও বিশ্বস্ততা তোমাকে খাঁটি করে তুলবে| ঈশ্বরের প্রকৃত প্রেম এবং বিশ্বস্ততার দরুণ অপরাধ মুছে ফেলা যায় কিন্তু প্রভুর প্রতি শ্রদ্ধার মাধ্যমে আমরা মন্দকে এড়িয়ে চলি|
In the house of the righteous is much treasure: but in the revenues of the wicked is trouble.
7 যদি কোন ব্যক্তি ভালো ভাবে জীবনযাপন করে সে প্রভুর কাছে মনোরম হয় এবং তার শত্রুরাও তার সঙ্গে শান্তি রক্ষা করে চলে|
The lips of the wise disperse knowledge: but the heart of the foolish doeth not so.
8 ঠকিয়ে প্রচুর লাভ করা অপেক্ষা সঠিক পথে সামান্য লাভ করাও শ্রেয়|
The sacrifice of the wicked is an abomination to the Lord: but the prayer of the upright is his delight.
9 এক জন ব্যক্তি কি করতে চায় তা নিয়ে পরিকল্পনা করতে পারে কিন্তু বাস্তবে কি ঘটবে তা নির্ধারণ করবেন প্রভু|
The way of the wicked is an abomination unto the Lord: but he loveth him that followeth after righteousness.
10 এক জন রাজা যা বলেন সেটাই হয় আইন| তাই তার সিদ্ধান্ত সর্বদা সঠিক হওয়া উচিত্|
Correction is grievous unto him that forsaketh the way: and he that hateth reproof shall die.
11 প্রভু চান সমস্ত মাপকাঠি এবং মাত্র সঠিক হোক এবং ব্যবসায়িক চুক্তিগুলি নিয়মানুযাযী হোক্|
Hell and destruction are before the Lord: how much more then the hearts of the children of men?
12 যারা মন্দ কাজ করে রাজা তাদের ঘৃণা করেন| ধার্মিকতা তাঁর রাজ্য়কে প্রতিষ্ঠা করবে|
A scorner loveth not one that reproveth him: neither will he go unto the wise.
13 রাজা সত্য ভাষণ শুনতে চান| যারা মিথ্যা বলে না রাজা তাদের পছন্দ করেন|
A merry heart maketh a cheerful countenance: but by sorrow of the heart the spirit is broken.
14 এক জন রাজা রেগে গেলে য়ে কোন লোককে হত্যা করতে পারেন| য়ে জ্ঞানী সে রাজাকে খুশী রাখার চেষ্টা করবে|
The heart of him that hath understanding seeketh knowledge: but the mouth of fools feedeth on foolishness.
15 যদি রাজা খুশী থাকেন তবে সবার জীবনই সুখের হবে| যদি রাজা তোমার প্রতি সন্তুষ্ট হন তাহলে তা হবে বসন্তকালে বৃষ্টি হওয়ার মতো|
All the days of the afflicted are evil: but he that is of a merry heart hath a continual feast.
16 জ্ঞানের মূল্য সোনার চেয়েও বেশী| বিচক্ষণতার মূল্য রূপোর চেয়েও বেশী|
Better is little with the fear of the Lord than great treasure and trouble therewith.
17 ভালো লোকরা সারা জীবন খারাপ জিনিস থেকে দূরত্ব রেখে চলে| য়ে ব্যক্তি সাবধানী সে তার আত্মাকে রক্ষা করে চলে|
Better is a dinner of herbs where love is, than a stalled ox and hatred therewith.
18 অহংকার ধ্বংসকে এগিয়ে আনে এবং ঔদ্ধত্য পরাজয় আনে|
A wrathful man stirreth up strife: but he that is slow to anger appeaseth strife.
19 উদ্ধত লোকদের সঙ্গে ধনসম্পদ ভাগ করে নেওয়ার চেয়ে বিনযী হওয়া এবং দরিদ্রদের মধ্যে থাকা শ্রেয়|
The way of the slothful man is as an hedge of thorns: but the way of the righteous is made plain.
20 য়ে ব্যক্তি অপরের কাছ থেকে শিক্ষাগ্রহণ করে সে লাভবান হবে| য়ে প্রভুর ওপর বিশ্বাস রেখে চলে সে প্রভুর আশীর্বাদ পাবে|
A wise son maketh a glad father: but a foolish man despiseth his mother.
21 জ্ঞানী লোকদের মানুষ চিনে নেবে| য়ে বিচক্ষণ ভাবে কথা বলে তার কথায় অনেক বেশী ফল হয়|
Folly is joy to him that is destitute of wisdom: but a man of understanding walketh uprightly.
22 এক জন জ্ঞানী মানুষ সব সময় চিন্তা করে কথা বলে| এবং সে যা বলে তা শোনার যোগ্য|
Without counsel purposes are disappointed: but in the multitude of counsellers they are established.
23 এক জন বিজ্ঞ ব্যক্তি সব সময়ই চিন্তাপূর্ণ কথা বলে এবং সে যা কিছু বলে তা শোনার পক্ষে ভাল ও মূল্যবান|
A man hath joy by the answer of his mouth: and a word spoken in due season, how good is it!
24 দযালু কথাবার্তা সব সময়ই মধুর মত মিষ্টি| দযালু কথাবার্তা গ্রহণযোগ্য ও স্বাস্থ্য়ের পক্ষে ভালো|
The way of life is above to the wise, that he may depart from hell beneath.
25 এমন পথ আছে যা লোকের কাছে সঠিক বলে মনে হলেও তা শুধু মৃত্যুর দিকে নিয়ে যায়|
The Lord will destroy the house of the proud: but he will establish the border of the widow.
26 এক জন শ্রমিকের ক্ষুধাই তাকে কাজ করায যাতে সে খেতে পায়|
The thoughts of the wicked are an abomination to the Lord: but the words of the pure are pleasant words.
27 এক জন অপদার্থ দুষ্ট লোক অন্যায় কাজের পরিকল্পনা করে| তার উপদেশ আগুনের মতই ধ্বংসকারী|
He that is greedy of gain troubleth his own house; but he that hateth gifts shall live.
28 এক জন সমস্যা সৃষ্টিকারী সব সময় সমস্যার সৃষ্টি করবে| সে গুজব ছড়িয়ে ঘনিষ্ঠ বন্ধুদের মধ্যে অশান্তির কারণ ঘটাবে|
The heart of the righteous studieth to answer: but the mouth of the wicked poureth out evil things.
29 এক জন হিংসাত্মক ব্যক্তি তার বন্ধুদের প্রতারণা করে| সে তাদের বিপথে চালিত করবে|
The Lord is far from the wicked: but he heareth the prayer of the righteous.
30 সে যখনই কোন ধ্বংসকারী পরিকল্পনা করে তখন তার চোখ মিটমিট করে| সে তার প্রতিবেশীকে আঘাত করার জন্য প্রস্তুতি নেওয়ার সময় হাসিমুখে থাকে|
The light of the eyes rejoiceth the heart: and a good report maketh the bones fat.
31 যারা সত্ জীবনযাপন করে সাদা চুল তাদের মহিমার মুকুট হয়|
The ear that heareth the reproof of life abideth among the wise.
32 এক জন বলিষ্ঠ যোদ্ধা হওয়ার থেকে ধৈর্য়্য়শীল হওয়া ভাল| একটি সম্পূর্ণ শহরের দখল নেওয়ার চেয়ে নিজের রাগের ওপর নিয়ন্ত্রণ পাওয়া শ্রেয়|
He that refuseth instruction despiseth his own soul: but he that heareth reproof getteth understanding.
33 মানুষ পাশার দান চেলে তাদের সিদ্ধান্ত স্থির করে| কিন্তু সিদ্ধান্ত সব সময় ঈশ্বরের কাছ থেকেই আসে|
The fear of the Lord is the instruction of wisdom; and before honour is humility.