Genesis 32:2
ਯਾਕੂਬ ਨੇ ਉਨ੍ਹਾਂ ਨੂੰ ਦੇਖਿਆ ਤਾਂ ਉਸ ਨੇ ਆਖਿਆ, “ਇਹ ਪਰਮੇਸ਼ੁਰ ਦਾ ਡੇਰਾ ਹੈ।” ਇਸ ਲਈ ਯਾਕੂਬ ਨੇ ਉਸ ਥਾਂ ਦਾ ਨਾਂ ਮਹਨਾਯਿਮ ਰੱਖਿਆ।
Genesis 32:2 in Other Translations
King James Version (KJV)
And when Jacob saw them, he said, This is God's host: and he called the name of that place Mahanaim.
American Standard Version (ASV)
And Jacob said when he saw them, This is God's host: and he called the name of that place Mahanaim.
Bible in Basic English (BBE)
And when he saw them he said, This is the army of God: so he gave that place the name of Mahanaim.
Darby English Bible (DBY)
And when Jacob saw them he said, This is the camp of God. And he called the name of that place Mahanaim.
Webster's Bible (WBT)
And when Jacob saw them, he said, This is God's host: and he called the name of that place Mahanaim.
World English Bible (WEB)
When he saw them, Jacob said, "This is God's host." He called the name of that place Mahanaim.
Young's Literal Translation (YLT)
and Jacob saith, when he hath seen them, `This `is' the camp of God;' and he calleth the name of that place `Two Camps.'
| when | וַיֹּ֤אמֶר | wayyōʾmer | va-YOH-mer |
| Jacob | יַֽעֲקֹב֙ | yaʿăqōb | ya-uh-KOVE |
| saw them, | כַּֽאֲשֶׁ֣ר | kaʾăšer | ka-uh-SHER |
| And said, he | רָאָ֔ם | rāʾām | ra-AM |
| This | מַֽחֲנֵ֥ה | maḥănē | ma-huh-NAY |
| is God's | אֱלֹהִ֖ים | ʾĕlōhîm | ay-loh-HEEM |
| host: | זֶ֑ה | ze | zeh |
| and he called | וַיִּקְרָ֛א | wayyiqrāʾ | va-yeek-RA |
| the name | שֵֽׁם | šēm | shame |
| of that | הַמָּק֥וֹם | hammāqôm | ha-ma-KOME |
| place | הַה֖וּא | hahûʾ | ha-HOO |
| Mahanaim. | מַֽחֲנָֽיִם׃ | maḥănāyim | MA-huh-NA-yeem |
Cross Reference
2 Samuel 2:8
ਈਸ਼ਬੋਸ਼ਥ ਪਾਤਸ਼ਾਹ ਬਣਿਆ ਪਰ ਨੇਰ ਦੇ ਪੁੱਤਰ ਅਬਨੇਰ ਨੇ ਜਿਹੜਾ ਕਿ ਸ਼ਾਊਲ ਦਾ ਸੈਨਾਪਤੀ ਸੀ ਉਸ ਨੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਨੂੰ ਲੈ ਕੇ ਮਹਨਾਇਮ ਵਿੱਚ ਪਹੁੰਚਾ ਦਿੱਤਾ ਅਤੇ
Joshua 21:38
ਗਾਦ ਦੇ ਪਰਿਵਾਰ-ਸਮੂਹ ਨੇ ਉਨ੍ਹਾਂ ਨੂੰ ਗਿਲਆਦ ਵਿੱਚਲਾ ਰਾਮੋਥ ਦਿੱਤਾ। (ਰਾਮੋਥ ਸੁਰੱਖਿਅਤ ਸ਼ਹਿਰ ਸੀ।) ਉਨ੍ਹਾਂ ਨੇ ਉਨ੍ਹਾਂ ਨੂੰ ਮਹਨਇਮ,
Luke 2:13
ਉੱਥੇ ਬਹੁਤ ਸਾਰੇ ਦੂਤਾਂ ਨੇ ਦੂਸਰੇ ਦੂਤ ਕੋਲ ਖੜ੍ਹੇ ਹੋਕੇ ਪ੍ਰਭੂ ਪਰਮੇਸ਼ੁਰ ਦੀ ਉਸਤਤਿ ਵਿੱਚ ਕਿਹਾ:
Psalm 148:2
ਤੁਸੀਂ ਸਾਰੇ ਦੂਤੋਂ, ਯਹੋਵਾਹ ਦੀ ਉਸਤਤਿ ਕਰੋ। ਉਸਦੀ ਸਾਰੀ ਫ਼ੌਜ ਵਾਲਿਉ, ਉਸਦੀ ਉਸਤਤਿ ਕਰੋ।
Psalm 34:7
ਯਹੋਵਾਹ ਦਾ ਦੂਤ ਉਸ ਦੇ ਚੇਲਿਆਂ ਦੀ ਰੱਖਵਾਲੀ ਕਰਦਾ ਹੈ। ਯਹੋਵਾਹ ਦਾ ਦੂਤ ਉਨ੍ਹਾਂ ਦੀ ਰੱਖਿਆ ਕਰਦਾ।
1 Kings 2:8
“ਇਹ ਯਾਦ ਰੱਖੀਂ ਕਿ ਗੇਰਾ ਦਾ ਪੁੱਤਰ ਸ਼ਿਮਈ ਅਜੇ ਵੀ ਇੱਥੇ ਆਸੇ-ਪਾਸੇ ਹੀ ਹੈ। ਉਹ ਬਹੁਰੀਮ ਅਤੇ ਬਿਨਯਾਮੀਨ ਪਰਿਵਾਰ-ਸਮੂਹ ਤੋਂ ਹੈ। ਤੈਨੂੰ ਪਤਾ ਹੋਣਾ ਚਾਹੀਦਾ ਕਿ ਜਿਸ ਦਿਨ ਮੈਂ ਮਹਨਇਮ ਤੋਂ ਭਜਿਆ ਸੀ, ਉਸ ਨੇ ਮੈਨੂੰ ਬਹੁਤ ਬੁਰੀ ਤਰ੍ਹਾਂ ਬੇਇੱਜ਼ਤ ਕੀਤਾ ਸੀ। ਫ਼ਿਰ ਉਹ ਮੈਨੂੰ ਯਰਦਨ ਨਦੀ ਤੇ ਮਿਲਣ ਲਈ ਆਇਆ ਸੀ। ਪਰ ਮੈਂ ਉਸ ਨਾਲ ਯਹੋਵਾਹ ਦਾ ਇਕਰਾਰ ਕੀਤਾ ਸੀ ਕਿ ਮੈਂ ਉਸ ਨੂੰ ਮਾਰਾਂਗਾ ਨਹੀਂ।
2 Samuel 17:24
ਅਬਸ਼ਾਲੋਮ ਦਾ ਯਰਦਨ ਦਰਿਆ ਲੰਘਣਾ ਫ਼ੇਰ ਦਾਊਦ ਮਹਨਇਮ ਨੂੰ ਲੰਘ ਗਿਆ ਪਰ ਅਬਸ਼ਾਲੋਮ ਅਤੇ ਇਸਰਾਏਲੀਆਂ ਨੇ ਜੋ ਉਸ ਦੇ ਨਾਲ ਸਨ ਯਰਦਨ ਦਰਿਆ ਪਾਰ ਕੀਤਾ।
Joshua 5:14
ਆਦਮੀ ਨੇ ਜਵਾਬ ਦਿੱਤਾ, “ਮੈਂ ਦੁਸ਼ਮਣ ਨਹੀਂ ਹਾਂ। ਮੈਂ ਯਹੋਵਾਹ ਦੀ ਫ਼ੌਜ ਦਾ ਕਮਾਂਡਰ ਹਾਂ। ਮੈਂ ਹੁਣੇ ਹੀ ਤੁਹਾਡੇ ਕੋਲ ਆਇਆ ਹਾਂ।” ਫ਼ੇਰ ਯਹੋਸ਼ੁਆ ਨੇ ਧਰਤੀ ਵੱਲ ਝੁਕ ਕੇ ਪ੍ਰਣਾਮ ਕੀਤਾ। ਉਸ ਨੇ ਅਜਿਹਾ ਆਦਰ ਪ੍ਰਗਟ ਕਰਨ ਲਈ ਕੀਤਾ ਉਸ ਨੇ ਪੁੱਛਿਆ, “ਮੈਂ ਤੁਹਾਡਾ ਸੇਵਕ ਹਾਂ। ਕੀ ਮੇਰੇ ਸੁਆਮੀ ਵੱਲੋਂ ਮੇਰੇ ਲਈ ਕੋਈ ਆਦੇਸ਼ ਹੈ?”
Daniel 10:20
“ਇਸ ਲਈ ਫ਼ੇਰ ਉਸ ਨੇ ਆਖਿਆ, ‘ਦਾਨੀਏਲ, ਕੀ ਤੂੰ ਜਾਣਦਾ ਹੈਂ ਕਿ ਮੈਂ ਤੇਰੇ ਕੋਲ ਕਿਉਂ ਆਇਆ ਹਾਂ। ਛੇਤੀ ਹੀ ਮੈਨੂੰ ਫ਼ਾਰਸ ਦੇ ਸ਼ਹਿਜ਼ਾਦੇ (ਦੂਤ) ਨਾਲ ਲੜਨ ਲਈ ਵਾਪਸ ਜਾਣਾ ਪਵੇਗਾ। ਜਦੋਂ ਮੈਂ ਜਾਵਾਂਗਾ ਯੂਨਾਨ ਦਾ ਸ਼ਹਿਜ਼ਾਦਾ (ਦੂਤ) ਆ ਜਾਵੇਗਾ।
Song of Solomon 6:13
ਯਰੂਸ਼ਲਮ ਦੀਆਂ ਔਰਤਾਂ ਉਸ ਨੂੰ ਬੁਲਾਂਦੀਆਂ ਹਨ ਮੁੜ ਆ, ਮੁੜ ਆ, ਸ਼ੂਲੰਮੀਬ! ਮੁੜ ਆ, ਮੁੜ ਆ ਤਾਂ ਜੋ ਅਸੀਂ ਤੱਕੀਏ ਤੈਨੂੰ। ਕਿਉਂ ਤੁਸੀਂ ਹੋ ਝਾਕ ਰਹੇ ਸ਼ੂਲੰਮੀਬ ਵੱਲ, ਜਿਵੇਂ ਉਹ ਮਹਨਇਮ ਨਾਚ ਨੱਚ ਰਹੀ ਹੋਵੇ?
Psalm 103:21
ਯਹੋਵਾਹ ਦੀਉ ਸਮੂਹ ਸੈਨਾਉ ਉਸਦੀ ਉਸਤਤਿ ਕਰੋ। ਤੁਸੀਂ ਉਸ ਦੇ ਸੇਵਕ ਹੋ, ਤੁਸੀਂ ਉਹੀ ਕਰਦੇ ਹੋ ਜੋ ਪਰਮੇਸ਼ੁਰ ਚਾਹੁੰਦਾ ਹੈ।
2 Kings 6:17
ਤਦ ਅਲੀਸ਼ਾ ਨੇ ਪ੍ਰਾਰਥਨਾ ਕੀਤੀ ਅਤੇ ਆਖਿਆ, “ਹੇ ਯਹੋਵਾਹ! ਮੈਂ ਬੇਨਤੀ ਕਰਦਾ ਹਾਂ ਕਿ ਤੂੰ ਮੇਰੇ ਸੇਵਕ ਦੀਆਂ ਅੱਖਾਂ ਖੋਲ੍ਹ ਤਾਂ ਜੋ ਉਹ ਵੇਖ ਸੱਕੇ।” ਯਹੋਵਾਹ ਨੇ ਉਸ ਨੌਜੁਆਨ ਦੀਆਂ ਅੱਖਾਂ ਖੋਲ੍ਹੀਆਂ ਤਾਂ ਸੇਵਕ ਨੇ ਵੇਖਿਆ ਕਿ ਅਲੀਸ਼ਾ ਦੇ ਇਰਦ ਗਿਰਦ ਤਾਂ ਪਹਾੜ ਅੱਗ ਦੇ ਘੋੜਿਆ ਤੇ ਰਥਾਂ ਨਾਲ ਭਰਿਆ ਹੋਇਆ ਹੈ।
1 Kings 4:14
ਇੱਦੋ ਦਾ ਪੁੱਤਰ ਅਹੀਨਾਦਾਬ ਮਹਨਇਮ ਵਿੱਚ ਸੀ।
2 Samuel 17:26
ਇਉਂ ਅਬਸ਼ਾਲੋਮ ਅਤੇ ਇਸਰਾਏਲੀਆਂ ਨੇ ਗਿਲਆਦ ਦੇ ਦੇਸ਼ ਵਿੱਚ ਡੇਰੇ ਲਾ ਲਏ।
2 Samuel 2:12
ਭਿਅੰਕਰ ਮੁਕਾਬਲਾ ਨੇਰ ਦੇ ਪੁੱਤਰ ਅਬਨੇਰ ਅਤੇ ਸ਼ਾਊਲ ਦੇ ਪੁੱਤਰ ਈਸ਼ਬੋਸ਼ਥ ਦੇ ਸੇਵਕ ਮਹਨਾਇਮ ਵਿੱਚੋਂ ਤੁਰਕੇ ਗਿਬਓਨ ਵਿੱਚ ਆਏ।