Genesis 39

1 ਯੂਸੁਫ਼ ਮਿਸਰ ਵਿੱਚ ਪੋਟੀਫ਼ਰ ਨੂੰ ਵੇਚਿਆ ਗਿਆ ਜਿਨ੍ਹਾਂ ਵਪਾਰੀਆਂ ਨੇ ਯੂਸੁਫ਼ ਨੂੰ ਖਰੀਦਿਆ ਸੀ ਉਹ ਉਸ ਨੂੰ ਮਿਸਰ ਲੈ ਗਏ। ਉਨ੍ਹਾਂ ਨੇ ਉਸ ਨੂੰ ਫ਼ਿਰਊਨ ਦੀ ਸੁਰੱਖਿਆ ਗਾਰਦ ਦੇ ਕਪਤਾਨ ਪੋਟੀਫ਼ਰ ਹੱਥ ਵੇਚ ਦਿੱਤਾ।

2 ਪਰ ਯਹੋਵਾਹ ਨੇ ਯੂਸੁਫ਼ ਦੀ ਸਹਾਇਤਾ ਕੀਤੀ। ਯੂਸੁਫ਼ ਇੱਕ ਸਫ਼ਲ ਆਦਮੀ ਬਣ ਗਿਆ। ਯੂਸੁਫ਼ ਆਪਣੇ ਮਾਲਕ, ਮਿਸਰੀ ਪੋਟੀਫ਼ਰ ਦੇ ਘਰ ਰਹਿੰਦਾ ਸੀ।

3 ਪੋਟੀਫ਼ਰ ਨੇ ਦੇਖਿਆ ਕਿ ਯਹੋਵਾਹ ਯੂਸੁਫ਼ ਦੇ ਨਾਲ ਸੀ। ਪੋਟੀਫ਼ਰ ਨੇ ਦੇਖਿਆ ਕਿ ਯਹੋਵਾਹ ਯੂਸੁਫ਼ ਨੂੰ ਉਸ ਦੇ ਹਰ ਕੰਮ ਵਿੱਚ ਕਾਮਯਾਬੀ ਦਿੰਦਾ ਸੀ!

4 ਇਸ ਲਈ ਪੋਟੀਫ਼ਰ ਯੂਸੁਫ਼ ਉੱਤੇ ਬਹੁਤ ਪ੍ਰਸੰਨ ਸੀ। ਪੋਟੀਫ਼ਰ ਨੇ ਯੂਸੁਫ਼ ਨੂੰ ਉਸ ਦੇ ਲਈ ਕੰਮ ਕਰਨ ਅਤੇ ਘਰ ਦਾ ਪ੍ਰਬੰਧ ਚਲਾਉਣ ਵਿੱਚ ਸਹਾਇਤਾ ਦੇਣ ਦੀ ਇਜਾਜ਼ਤ ਦੇ ਦਿੱਤੀ। ਪੋਟੀਫ਼ਰ ਦਾ ਜੋ ਕੁਝ ਵੀ ਸੀ ਯੂਸੁਫ਼ ਉਸਦਾ ਮੁਖਤਾਰ ਸੀ।

5 ਜਦੋਂ ਯੂਸੁਫ਼ ਨੂੰ ਘਰ ਦਾ ਮੁਖਤਾਰ ਬਣਾਇਆ ਗਿਆ ਯਹੋਵਾਹ ਨੇ ਘਰ ਨੂੰ ਅਤੇ ਪੋਟੀਫ਼ਰ ਦੀ ਹਰ ਸ਼ੈਅ ਨੂੰ ਅਸੀਸ ਦਿੱਤੀ। ਯਹੋਵਾਹ ਨੇ ਇਹ ਸਭ ਯੂਸੁਫ਼ ਕਾਰਣ ਕੀਤਾ। ਅਤੇ ਯਹੋਵਾਹ ਨੇ ਪੋਟੀਫ਼ਰ ਦੇ ਖੇਤਾਂ ਵਿੱਚ ਪੈਦਾ ਹੋਣ ਵਾਲੀ ਹਰ ਸ਼ੈਅ ਨੂੰ ਅਸੀਸ ਦਿੱਤੀ।

6 ਇਸ ਲਈ ਪੋਟੀਫ਼ਰ ਨੇ ਯੂਸੁਫ਼ ਨੂੰ ਘਰ ਦੀ ਹਰ ਸ਼ੈਅ ਦੀ ਜ਼ਿਂਮੇਦਾਰੀ ਸੌਂਪ ਦਿੱਤੀ। ਪੋਟੀਫ਼ਰ ਨੂੰ ਕਿਸੇ ਚੀਜ਼ ਦਾ ਫ਼ਿਕਰ ਨਹੀਂ ਸੀ ਉਹ ਸਿਰਫ਼ ਆਪਣੇ ਭੋਜਨ ਦਾ ਹੀ ਧਿਆਨ ਕਰਦਾ ਸੀ। ਯੂਸੁਫ਼ ਦਾ ਪੋਟੀਫ਼ਰ ਦੀ ਪਤਨੀ ਨੂੰ ਇਨਕਾਰ ਯੂਸੁਫ਼ ਬਹੁਤ ਸੋਹਣਾ ਸੁਨਖਾ ਆਦਮੀ ਸੀ।

7 ਕੁਝ ਸਮੇਂ ਬਾਦ, ਯੂਸੁਫ਼ ਦੇ ਸੁਆਮੀ ਦੀ ਪਤਨੀ ਯੂਸੁਫ਼ ਨੂੰ ਪਸੰਦ ਕਰਨ ਲਗੀ। ਇੱਕ ਦਿਨ ਉਸ ਨੂੰ ਆਖਿਆ, “ਮੇਰੇ ਕੋਲ ਸੌਂ।”

8 ਪਰ ਯੂਸੁਫ਼ ਨੇ ਇਨਕਾਰ ਕਰ ਦਿੱਤਾ। ਉਸ ਨੇ ਆਖਿਆ, “ਮੇਰਾ ਸੁਆਮੀ ਇਸ ਘਰ ਵਿੱਚ ਹਰ ਗੱਲ ਵਿੱਚ ਮੇਰੇ ਉੱਤੇ ਭਰੋਸਾ ਕਰਦਾ ਹੈ। ਉਸ ਨੇ ਮੈਨੂੰ ਇੱਥੋਂ ਦੀ ਹਰ ਸ਼ੈਅ ਦੀ ਜ਼ਿਂਮੇਦਾਰੀ ਦਿੱਤੀ ਹੋਈ ਹੈ।

9 ਮੇਰੇ ਸੁਆਮੀ ਨੇ ਇਸ ਘਰ ਵਿੱਚ ਮੈਨੂੰ ਤਕਰੀਬਨ ਆਪਣੇ ਬਰਾਬਰ ਦਾ ਦਰਜ਼ਾ ਦਿੱਤਾ ਹੋਇਆ ਹੈ। ਮੈਨੂੰ ਉਸ ਦੀ ਪਤਨੀ ਨਾਲ ਨਹੀਂ ਸੌਣਾ ਚਾਹੀਦਾ। ਇਹ ਗਲਤ ਗੱਲ ਹੈ! ਇਹ ਪਰਮੇਸ਼ੁਰ ਦੇ ਵਿਰੁੱਧ ਪਾਪ ਹੈ।”

10 ਔਰਤ ਨੇ ਯੂਸੁਫ਼ ਨਾਲ ਹਰ ਰੋਜ਼ ਗੱਲ ਕੀਤੀ ਪਰ ਯੂਸੁਫ਼ ਨੇ ਉਸ ਨਾਲ ਸੌਣ ਤੋਂ ਇਨਕਾਰ ਕਰ ਦਿੱਤਾ।

11 ਇੱਕ ਦਿਨ ਯੂਸੁਫ਼ ਘਰ ਵਿੱਚ ਆਪਣਾ ਕੰਮ ਕਰਨ ਲਈ ਗਿਆ। ਉਸ ਵਕਤ ਘਰ ਵਿੱਚ ਬਾਕੀ ਨੌਕਰ ਨਹੀਂ ਸਨ।

12 ਉਸ ਦੇ ਸੁਆਮੀ ਦੀ ਪਨਤੀ ਨੇ ਉਸਦਾ ਕੋਟ ਫ਼ੜ ਲਿਆ ਅਤੇ ਉਸ ਨੂੰ ਆਖਿਆ, “ਆ ਮੇਰੇ ਨਾਲ ਬਿਸਤਰੇ ਉੱਤੇ ਚੱਲ।” ਪਰ ਯੂਸੁਫ਼ ਘਰ ਤੋਂ ਇੰਨੀ ਤੇਜ਼ੀ ਨਾਲ ਬਾਹਰ ਭਜਿਆ ਕਿ ਉਸਦਾ ਕੋਟ ਉਸ ਦੇ ਮਾਲਕ ਦੀ ਪਤਨੀ ਦੇ ਹੱਥ ਵਿੱਚ ਹੀ ਰਹਿ ਗਿਆ।

13 ਔਰਤ ਨੇ ਦੇਖਿਆ ਕਿ ਯੂਸੁਫ਼ ਨੇ ਆਪਣਾ ਕੋਟ ਉਸ ਦੇ ਹੱਥਾਂ ਵਿੱਚ ਹੀ ਛੱਡ ਦਿੱਤਾ ਸੀ ਅਤੇ ਘਰ ਤੋਂ ਬਾਹਰ ਦੌੜ ਗਿਆ ਸੀ। ਇਸ ਲਈ ਉਸ ਨੇ ਜੋ ਕੁਝ ਵਾਪਰਿਆ ਸੀ ਉਸ ਦੇ ਬਾਰੇ ਝੂਠ ਬੋਲਣ ਦਾ ਨਿਆਂ ਕਰ ਲਿਆ।

14 ਉਸ ਨੇ ਬਾਹਰ ਬੰਦਿਆਂ ਨੂੰ ਬੁਲਾਇਆ। ਉਸ ਨੇ ਆਖਿਆ, “ਦੇਖੋ, ਇਸ ਇਬਰਾਨੀ ਗੁਲਾਮ ਨੂੰ ਇੱਥੇ ਸਾਡਾ ਮਜ਼ਾਕ ਉਡਾਉਣ ਲਈ ਲਿਆਂਦਾ ਗਿਆ ਸੀ। ਉਹ ਅੰਦਰ ਆਇਆ ਅਤੇ ਮੇਰੇ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ, ਪਰ ਮੈਂ ਚੀਕਾਂ ਮਾਰੀਆਂ।

15 ਮੇਰੀਆਂ ਚੀਕਾਂ ਨੇ ਉਸ ਨੂੰ ਭੈਭੀਤ ਕਰ ਦਿੱਤਾ ਅਤੇ ਉਹ ਭੱਜ ਗਿਆ। ਪਰ ਉਹ ਆਪਣਾ ਕੋਟ ਮੇਰੇ ਕੋਲ ਛੱਡ ਗਿਆ।”

16 ਫ਼ੇਰ ਉਸ ਨੇ ਕੋਟ ਨੂੰ ਉਸ ਦੇ ਪਤੀ, ਯੂਸੁਫ਼ ਦੇ ਸੁਆਮੀ ਦੇ ਘਰ ਵਾਪਸ ਆ ਜਾਣ ਤੀਕ ਰੱਖਿਆ।

17 ਉਸ ਨੇ ਆਪਣੇ ਪਤੀ ਨੂੰ ਵੀ ਉਹੀ ਕਹਾਣੀ ਦੱਸੀ ਅਤੇ ਆਖਿਆ, “ਇਸ ਇਬਰਾਨੀ ਗੁਲਾਮ ਨੇ ਜਿਹੜਾ ਤੁਸੀਂ ਲਿਆਂਦਾ ਹੈ, ਮੇਰੇ ਨਾਲ ਬਲਾਤਕਾਰ ਕਰਨ ਦੀ ਕੋਸ਼ਿਸ਼ ਕੀਤੀ।

18 ਪਰ ਜਦੋਂ ਉਹ ਮੇਰੇ ਕੋਲ ਆਇਆ ਤਾਂ ਮੈਂ ਚੀਕਾਂ ਮਾਰੀਆਂ। ਉਹ ਭੱਜ ਗਿਆ, ਪਰ ਉਹ ਆਪਣਾ ਕੋਟ ਛੱਡ ਗਿਆ।”

19 ਯੂਸੁਫ਼ ਦੇ ਸੁਆਮੀ ਨੇ ਆਪਣੀ ਪਤਨੀ ਦੀ ਗੱਲ ਸੁਣੀ। ਅਤੇ ਉਹ ਬਹੁਤ ਗੁੱਸੇ ਵਿੱਚ ਆ ਗਿਆ।

20 ਉੱਥੇ ਇੱਕ ਕੈਦਖਾਨਾ ਸੀ ਜਿੱਥੇ ਰਾਜੇ ਦੇ ਦੁਸ਼ਮਣਾ ਨੂੰ ਰੱਖਿਆ ਜਾਂਦਾ ਸੀ। ਇਸ ਲਈ ਪੋਟੀਫ਼ਰ ਨੇ ਯੂਸੁਫ਼ ਨੂੰ ਉਸ ਕੈਦਖਾਨੇ ਵਿੱਚ ਕੈਦ ਕਰ ਦਿੱਤਾ। ਅਤੇ ਯੂਸੁਫ਼ ਉੱਥੇ ਹੀ ਰਿਹਾ।

21 ਯੂਸੁਫ਼ ਕੈਦ ਵਿੱਚ ਪਰ ਯਹੋਵਾਹ ਯੂਸੁਫ਼ ਦੇ ਨਾਲ ਸੀ। ਯਹੋਵਾਹ ਨੇ ਯੂਸੁਫ਼ ਉੱਤੇ ਮਿਹਰ ਕਰਨੀ ਜਾਰੀ ਰੱਖੀ। ਕੁਝ ਸਮੇਂ ਬਾਦ, ਕੈਦਖਾਨੇ ਦੀ ਗਾਰਦ ਦੇ ਕਮਾਂਡਰ ਨੇ ਯੂਸੁਫ਼ ਨੂੰ ਪਸੰਦ ਕਰਨਾ ਸ਼ੁਰੂ ਕਰ ਦਿੱਤਾ।

22 ਗਾਰਦ ਦੇ ਕਮਾਂਡਰ ਨੇ ਯੂਸੁਫ਼ ਨੂੰ ਸਾਰੇ ਕੈਦੀਆਂ ਦਾ ਇੰਚਾਰਜ ਬਣਾ ਦਿੱਤਾ। ਯੂਸੁਫ਼ ਉਨ੍ਹਾਂ ਦਾ ਆਗੂ ਸੀ, ਪਰ ਤਾਂ ਵੀ ਉਹ ਉਹੀ ਕੰਮ ਕਰਦਾ ਸੀ ਜਿਹੜਾ ਉਹ ਕਰਦੇ ਸਨ।

23 ਪਹਿਰੇਦਾਰਾਂ ਦੇ ਕਮਾਂਡਰ ਨੂੰ ਯੂਸੁਫ਼ ਦੇ ਇੰਚਾਰਜ ਹੁੰਦਿਆਂ ਹੋਇਆ ਕੈਦਖਾਨੇ ਬਾਰੇ ਚਿੰਤਾ ਕਰਨ ਦੀ ਲੋੜ ਨਹੀਂ ਸੀ। ਇਹ ਇਸ ਲਈ ਵਾਪਰਿਆ ਕਿਉਂਕਿ ਯਹੋਵਾਹ ਯੂਸੁਫ਼ ਦੇ ਨਾਲ ਸੀ। ਯਹੋਵਾਹ ਨੇ ਯੂਸੁਫ਼ ਦੇ ਕੀਤੇ ਹਰ ਕੰਮ ਵਿੱਚ ਸਫ਼ਲ ਹੋਣ ਲਈ ਉਸਦੀ ਸਹਾਇਤਾ ਕੀਤੀ।

1 And Joseph was brought down to Egypt; and Potiphar, an officer of Pharaoh, captain of the guard, an Egyptian, bought him of the hands of the Ishmeelites, which had brought him down thither.

2 And the Lord was with Joseph, and he was a prosperous man; and he was in the house of his master the Egyptian.

3 And his master saw that the Lord was with him, and that the Lord made all that he did to prosper in his hand.

4 And Joseph found grace in his sight, and he served him: and he made him overseer over his house, and all that he had he put into his hand.

5 And it came to pass from the time that he had made him overseer in his house, and over all that he had, that the Lord blessed the Egyptian’s house for Joseph’s sake; and the blessing of the Lord was upon all that he had in the house, and in the field.

6 And he left all that he had in Joseph’s hand; and he knew not ought he had, save the bread which he did eat. And Joseph was a goodly person, and well favoured.

7 And it came to pass after these things, that his master’s wife cast her eyes upon Joseph; and she said, Lie with me.

8 But he refused, and said unto his master’s wife, Behold, my master wotteth not what is with me in the house, and he hath committed all that he hath to my hand;

9 There is none greater in this house than I; neither hath he kept back any thing from me but thee, because thou art his wife: how then can I do this great wickedness, and sin against God?

10 And it came to pass, as she spake to Joseph day by day, that he hearkened not unto her, to lie by her, or to be with her.

11 And it came to pass about this time, that Joseph went into the house to do his business; and there was none of the men of the house there within.

12 And she caught him by his garment, saying, Lie with me: and he left his garment in her hand, and fled, and got him out.

13 And it came to pass, when she saw that he had left his garment in her hand, and was fled forth,

14 That she called unto the men of her house, and spake unto them, saying, See, he hath brought in an Hebrew unto us to mock us; he came in unto me to lie with me, and I cried with a loud voice:

15 And it came to pass, when he heard that I lifted up my voice and cried, that he left his garment with me, and fled, and got him out.

16 And she laid up his garment by her, until his lord came home.

17 And she spake unto him according to these words, saying, The Hebrew servant, which thou hast brought unto us, came in unto me to mock me:

18 And it came to pass, as I lifted up my voice and cried, that he left his garment with me, and fled out.

19 And it came to pass, when his master heard the words of his wife, which she spake unto him, saying, After this manner did thy servant to me; that his wrath was kindled.

20 And Joseph’s master took him, and put him into the prison, a place where the king’s prisoners were bound: and he was there in the prison.

21 But the Lord was with Joseph, and shewed him mercy, and gave him favour in the sight of the keeper of the prison.

22 And the keeper of the prison committed to Joseph’s hand all the prisoners that were in the prison; and whatsoever they did there, he was the doer of it.

23 The keeper of the prison looked not to any thing that was under his hand; because the Lord was with him, and that which he did, the Lord made it to prosper.

Leviticus 12 in Tamil and English

1 பின்னும் கர்த்தர் மோசேயை நோக்கி:
And the Lord spake unto Moses, saying,

2 நீ இஸ்ரவேல் புத்திரரோடே சொல்லவேண்டியது என்னவென்றால்: ஒரு ஸ்திரீ கர்ப்பவதியாகி ஆண்பிள்ளையைப் பெற்றால், அவள் சூதகஸ்திரீ விலக்கமாயிருக்கும் நாட்களுக்குச் சரியாக ஏழுநாள் தீட்டாயிருப்பாள்.
Speak unto the children of Israel, saying, If a woman have conceived seed, and born a man child: then she shall be unclean seven days; according to the days of the separation for her infirmity shall she be unclean.

3 எட்டாம் நாளிலே அந்தப் பிள்ளையினுடைய நுனித்தோலின் மாம்சம் விருத்தசேதனம்பண்ணப்படக்கடவது.
And in the eighth day the flesh of his foreskin shall be circumcised.

4 பின்பு அவள் முப்பத்துமூன்றுநாள் தன் உதிரச் சுத்திகரிப்பு நிலையிலே இருந்து, சுத்திகரிப்பின் நாட்கள் நிறைவேறுமளவும் பரிசுத்தமான யாதொரு வஸ்துவைத் தொடவும் பரிசுத்த ஸ்தலத்துக்குள் வரவுங் கூடாது.
And she shall then continue in the blood of her purifying three and thirty days; she shall touch no hallowed thing, nor come into the sanctuary, until the days of her purifying be fulfilled.

5 பெண்பிள்ளையைப் பெற்றாளாகில், அவள், இரண்டு வாரம் சூதகஸ்திரீயைப்போலத் தீட்டாயிருந்து, பின்பு அறுபத்தாறுநாள் உதிரச் சுத்திகரிப்பு நிலையிலே இருக்கக்கடவள்.
But if she bear a maid child, then she shall be unclean two weeks, as in her separation: and she shall continue in the blood of her purifying threescore and six days.

6 அவள் ஆண்பிள்ளையையாவது பெண்பிள்ளையையாவது பெற்றதற்காக அவளுடைய சுத்திகரிப்பின் நாட்கள் நிறைவேறினபின்பு, அவள் ஒரு வயதான ஆட்டுக்குட்டியை சர்வாங்க தகனபலியாகவும், ஒரு புறாக்குஞ்சையாவது காட்டுப்புறாவையாவது பாவநிவாரண பலியாகவும், ஆசரிப்புக் கூடாரவாசலில் ஆசாரியனிடத்திற்குக் கொண்டுவரக்கடவள்.
And when the days of her purifying are fulfilled, for a son, or for a daughter, she shall bring a lamb of the first year for a burnt offering, and a young pigeon, or a turtledove, for a sin offering, unto the door of the tabernacle of the congregation, unto the priest:

7 அதை அவன் கர்த்தருடைய சந்நிதியில் பலியிட்டு, அவளுக்காகப் பாவநிவிர்த்தி செய்வானாக; அப்பொழுது அவள் தன் உதிர ஊறலின் தீட்டு நீங்கிச் சுத்தமாவாள். இது ஆண்பிள்ளையையாவது பெண்பிள்ளையையாவது பெற்றவளைக்குறித்த பிரமாணம்.
Who shall offer it before the Lord, and make an atonement for her; and she shall be cleansed from the issue of her blood. This is the law for her that hath born a male or a female.

8 ஆட்டுக்குட்டியைக் கொண்டுவர அவளுக்குச் சக்தியில்லாதிருந்தால், இரண்டு காட்டுப்புறாக்களையாவது இரண்டு புறாக்குஞ்சுகளையாவது, ஒன்றைச் சர்வாங்க தகனபலியாகவும் மற்றொன்றைப் பாவநிவாரணபலியாகவும் கொண்டுவரக்கடவள்; அதினால் ஆசாரியன் அவளுக்காகப் பாவநிவிர்த்தி செய்யக்கடவன்; அப்பொழுது அவள் சுத்தமாவாள் என்று சொல் என்றார்.
And if she be not able to bring a lamb, then she shall bring two turtles, or two young pigeons; the one for the burnt offering, and the other for a sin offering: and the priest shall make an atonement for her, and she shall be clean.