Index
Full Screen ?
 

Genesis 44:17 in Punjabi

Genesis 44:17 Punjabi Bible Genesis Genesis 44

Genesis 44:17
ਪਰ ਯੂਸੁਫ਼ ਨੇ ਆਖਿਆ, “ਮੈਂ ਤੁਹਾਨੂੰ ਬਾਕੀ ਸਾਰਿਆਂ ਨੂੰ ਗੁਲਾਮ ਨਹੀਂ ਬਣਾਵਾਂਗਾ! ਸਿਰਫ਼ ਉਹੀ ਬੰਦਾ ਜਿਸਨੇ ਮੇਰਾ ਪਿਆਲਾ ਚੁਰਾਇਆ ਸੀ, ਮੇਰਾ ਗੁਲਾਮ ਹੋਵੇਗਾ। ਤੁਸੀਂ ਬਾਕੀ ਸਾਰੇ ਜਣੇ ਸ਼ਾਂਤੀ ਨਾਲ ਆਪਣੇ ਪਿਤਾ ਕੋਲ ਜਾ ਸੱਕਦੇ ਹੋ।”

And
he
said,
וַיֹּ֕אמֶרwayyōʾmerva-YOH-mer
God
forbid
חָלִ֣ילָהḥālîlâha-LEE-la
that
I
should
do
לִּ֔יlee
so:
מֵֽעֲשׂ֖וֹתmēʿăśôtmay-uh-SOTE
but
the
man
זֹ֑אתzōtzote
in
whose
הָאִ֡ישׁhāʾîšha-EESH
hand
אֲשֶׁר֩ʾăšeruh-SHER
the
cup
נִמְצָ֨אnimṣāʾneem-TSA
found,
is
הַגָּבִ֜יעַhaggābîaʿha-ɡa-VEE-ah
he
בְּיָד֗וֹbĕyādôbeh-ya-DOH
shall
be
ה֚וּאhûʾhoo
my
servant;
יִֽהְיֶהyihĕyeYEE-heh-yeh
you,
for
as
and
לִּ֣יlee
get
you
up
עָ֔בֶדʿābedAH-ved
peace
in
וְאַתֶּ֕םwĕʾattemveh-ah-TEM
unto
עֲל֥וּʿălûuh-LOO
your
father.
לְשָׁל֖וֹםlĕšālômleh-sha-LOME
אֶלʾelel
אֲבִיכֶֽם׃ʾăbîkemuh-vee-HEM

Cross Reference

Genesis 18:25
ਤੈਨੂੰ ਸ਼ਹਿਰ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਤੈਨੂੰ ਬੁਰੇ ਬੰਦਿਆਂ ਨੂੰ ਮਾਰਨ ਲਈ 50 ਨੇਕ ਬੰਦਿਆਂ ਨੂੰ ਤਬਾਹ ਨਹੀਂ ਕਰਨਾ ਚਾਹੀਦਾ। ਜੇ ਅਜਿਹਾ ਵਾਪਰੇਗਾ ਤਾਂ ਨੇਕ ਬੰਦੇ ਅਤੇ ਬਦ ਬੰਦੇ ਇੱਕੋ ਜਿਹੇ ਹੋਣਗੇ-ਉਨ੍ਹਾਂ ਦੋਹਾਂ ਨੂੰ ਸਜ਼ਾ ਮਿਲੇਗੀ। ਤੂੰ ਸਾਰੀ ਦੁਨੀਆਂ ਦਾ ਮੁਨਸਿਫ਼ ਹੈਂ। ਮੈਂ ਜਾਣਦਾ ਹਾਂ ਕਿ ਤੂੰ ਸਹੀ ਗੱਲ ਕਰੇਂਗਾ।”

Genesis 26:29
ਇਕਰਾਰ ਕਰ ਕਿ ਤੂੰ ਸਾਨੂੰ ਚੋਟ ਨਹੀਂ ਪਹੁੰਚਾਵੇਂਗਾ। ਅਸੀਂ ਤੈਨੂੰ ਨੁਕਸਾਨ ਨਹੀਂ ਪਹੁੰਚਾਇਆ। ਹੁਣ ਤੈਨੂੰ ਇਕਰਾਰ ਕਰਨਾ ਚਾਹੀਦਾ ਹੈ ਕਿ ਤੂੰ ਸਾਨੂੰ ਨੁਕਸਾਨ ਨਾ ਪਹੁੰਚਾਵੇਂ। ਅਸੀਂ ਤੈਨੂੰ ਜਲਾਵਤਨ ਕੀਤਾ ਪਰ ਅਸੀਂ ਤੈਨੂੰ ਸ਼ਾਂਤੀ ਨਾਲ ਜਲਾਵਤਨ ਕੀਤਾ। ਹੁਣ ਇਹ ਗੱਲ ਸਪੱਸ਼ਟ ਹੈ ਕਿ ਯਹੋਵਾਹ ਨੇ ਤੇਰੇ ਉੱਤੇ ਬਖਸ਼ਿਸ਼ ਕੀਤੀ ਹੈ।”

Genesis 37:32
ਫ਼ੇਰ ਉਨ੍ਹਾਂ ਭਰਾਵਾਂ ਨੇ ਉਸ ਕੋਟ ਨੂੰ ਸੰਦੇਸ਼ ਦੇ ਨਾਲ ਆਪਣੇ ਪਿਤਾ ਕੋਲ ਵਾਪਸ ਭੇਜ ਦਿੱਤਾ, “ਸਾਨੂੰ ਇੱਕ ਕੋਟ ਲੱਭਿਆ ਹੈ। ਕੀ ਇਹ ਯੂਸੁਫ਼ ਦਾ ਕੋਟ ਹੈ?”

Genesis 42:18
ਸ਼ਿਮਓਨ ਨੂੰ ਬਂਧਕ ਵਜੋਂ ਰੱਖਿਆ ਗਿਆ ਤਿੰਨ ਦਿਨਾਂ ਮਗਰੋਂ ਯੂਸੁਫ਼ ਨੇ ਉਨ੍ਹਾਂ ਨੂੰ ਆਖਿਆ, “ਮੈਂ ਪਰਮੇਸ਼ੁਰ ਦਾ ਖੌਫ਼ ਰੱਖਣ ਵਾਲਾ ਆਦਮੀ ਹਾਂ! ਇਹ ਗੱਲ ਕਰੋ, ਅਤੇ ਮੈਂ ਤੁਹਾਨੂੰ ਜਿਉਣ ਦਿਆਂਗਾ।

2 Samuel 23:3
ਇਸਰਾਏਲ ਦੇ ਪਰਮੇਸ਼ੁਰ ਨੇ ਆਖਿਆ, ਇਸਰਾਏਲ ਦੀ ਚੱਟਾਨ ਨੇ ਮੈਨੂੰ ਆਖਿਆ, ‘ਜਿਹੜਾ ਮਨੁੱਖਾਂ ਉੱਪਰ ਧਰਮ ਨਾਲ ਰਾਜ ਕਰਦਾ ਹੈ ਜੋ ਪਰਮੇਸ਼ੁਰ ਦੀ ਭੌ ਨਾਲ ਰਾਜ ਕਰਦਾ ਹੈ।

Psalm 75:2
ਪਰਮੇਸ਼ੁਰ ਆਖਦਾ ਹੈ, “ਮੈਂ ਨਿਆਂ ਦਾ ਸਮਾਂ ਚੁਣ ਲਿਆ ਹੈ। ਮੈਂ ਬੇਲਾਗ ਨਿਆਂ ਕਰਾਂਗਾ।

Proverbs 17:15
ਯਹੋਵਾਹ ਉਨ੍ਹਾਂ ਦੋਨਾਂ ਵਿਅਕਤੀਆਂ ਨੂੰ ਨਫ਼ਰਤ ਕਰਦਾ ਹੈ ਜੋ ਦੋਸ਼ੀ ਆਦਮੀ ਨੂੰ ਬੇਗੁਨਾਹ ਘੋਸ਼ਿਤ ਕਰਦਾ ਅਤੇ ਜਿਹੜਾ ਵਿਅਕਤੀ ਬੇਗੁਨਾਹ ਆਦਮੀ ਨੂੰ ਦੋਸ਼ੀ ਘੋਸ਼ਿਤ ਕਰਦਾ ਹੈ।

Chords Index for Keyboard Guitar