Index
Full Screen ?
 

Genesis 46:14 in Punjabi

ஆதியாகமம் 46:14 Punjabi Bible Genesis Genesis 46

Genesis 46:14
ਜ਼ਬੁਲੂਨ ਦੇ ਪੁੱਤਰ ਸਨ ਸਰਦ, ਏਲੋਨ ਅਤੇ ਯਹਲਏਲ।

And
the
sons
וּבְנֵ֖יûbĕnêoo-veh-NAY
of
Zebulun;
זְבֻל֑וּןzĕbulûnzeh-voo-LOON
Sered,
סֶ֥רֶדseredSEH-red
and
Elon,
וְאֵל֖וֹןwĕʾēlônveh-ay-LONE
and
Jahleel.
וְיַחְלְאֵֽל׃wĕyaḥlĕʾēlveh-yahk-leh-ALE

Cross Reference

Genesis 30:19
ਲੇਆਹ ਇੱਕ ਵਾਰ ਫ਼ੇਰ ਗਰਭਵਤੀ ਹੋਈ ਅਤੇ ਛੇਵੇਂ ਪੁੱਤਰ ਨੂੰ ਜਨਮ ਦਿੱਤਾ।

Genesis 49:13
ਜ਼ਬੂਲੁਨ “ਜ਼ਬੂਲੁਨ ਸਾਗਰ ਕੰਢੇ ਰਹੇਗਾ। ਉਸਦਾ ਸਮੁੰਦਰੀ ਤੱਟ ਜਹਾਜ਼ਾਂ ਲਈ ਸੁਰੱਖਿਅਤ ਸਥਾਨ ਹੋਵੇਗਾ। ਉਸਦੀ ਧਰਤੀ ਦੂਰ ਸੀਦੋਨ ਸ਼ਹਿਰ ਤੀਕ ਫ਼ੈਲੀ ਹੋਵੇਗੀ।

Numbers 1:9
ਜ਼ਬੂਲੁਨ ਦੇ ਪਰਿਵਾਰ-ਸਮੂਹ ਵਿੱਚੋਂ ਹੇਲੋਨ ਦਾ ਪੁੱਤਰ ਅਲੀਆਬ;

Numbers 1:30
ਉਨ੍ਹਾਂ ਨੇ ਜ਼ਬੂਲੁਨ ਦੇ ਪਰਿਵਾਰ-ਸਮੂਹ ਦੀ ਗਿਣਤੀ ਕੀਤੀ ਉਨ੍ਹਾਂ ਸਾਰਿਆਂ ਆਦਮੀਆ ਦੇ ਨਾਮਾ ਦੀ ਸੂਚੀ ਤਿਆਰ ਕੀਤੀ ਗਈ ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ।

Numbers 26:26
ਜ਼ਬੂਲੁਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਸਰਦ-ਸਰਦੀਆਂ ਪਰਿਵਾਰ। ਏਲੋਨ-ਏਲੋਨੀਆਂ ਪਰਿਵਾਰ। ਯਹਲਏਲ-ਯਹਲਏਲੀਆਂ ਪਰਿਵਾਰ।

Deuteronomy 33:18
ਜ਼ਬੁਲੂਨ ਅਤੇ ਯਿੱਸਾਕਾਰ ਦੀ ਅਸੀਸ ਮੂਸਾ ਨੇ ਜ਼ਬੁਲੂਨ ਬਾਰੇ ਇਹ ਆਖਿਆ, “ਜ਼ਬੁਲੂਨ, ਖੁਸ਼ ਹੋ, ਜਦੋਂ ਵੀ ਤੂੰ ਬਾਹਰ ਜਾਵੇਂ। ਯਿੱਸਾਕਾਰ, ਆਪਣੇ ਤੰਬੂਆਂ ਵਿੱਚ ਖੁਸ਼ ਹੋ।

1 Chronicles 2:1
ਇਸਰਾਏਲ ਦੇ ਪੁੱਤਰ ਇਸਰਾਏਲ ਦੇ ਪੁੱਤਰ ਸਨ-ਰਊਬੇਨ, ਸ਼ਿਮਓਨ, ਲੇਵੀ, ਯਹੂਦਾਹ, ਯਿੱਸਾਕਾਰ, ਜ਼ਬੁਲੂਨ,

Chords Index for Keyboard Guitar