Genesis 46:19
ਬਿਨਯਾਮੀਨ ਵੀ ਯਾਕੂਬ ਦੇ ਨਾਲ ਸੀ। ਬਿਨਯਾਮੀਨ ਯਾਕੂਬ ਦਾ ਰਾਖੇਲ ਤੋਂ, ਪੁੱਤਰ ਸੀ (ਯੂਸੁਫ਼ ਵੀ ਰਾਖੇਲ ਦਾ ਪੁੱਤਰ ਸੀ, ਪਰ ਯੂਸੁਫ਼ ਪਹਿਲਾਂ ਹੀ ਮਿਸਰ ਵਿੱਚ ਸੀ।)
Genesis 46:19 in Other Translations
King James Version (KJV)
The sons of Rachel Jacob's wife; Joseph, and Benjamin.
American Standard Version (ASV)
The sons of Rachel Jacob's wife: Joseph and Benjamin.
Bible in Basic English (BBE)
The sons of Jacob's wife Rachel: Joseph and Benjamin.
Darby English Bible (DBY)
The sons of Rachel Jacob's wife: Joseph and Benjamin.
Webster's Bible (WBT)
The sons of Rachel Jacob's wife; Joseph, and Benjamin.
World English Bible (WEB)
The sons of Rachel, Jacob's wife: Joseph and Benjamin.
Young's Literal Translation (YLT)
Sons of Rachel, Jacob's wife: Joseph and Benjamin.
| The sons | בְּנֵ֤י | bĕnê | beh-NAY |
| of Rachel | רָחֵל֙ | rāḥēl | ra-HALE |
| Jacob's | אֵ֣שֶׁת | ʾēšet | A-shet |
| wife; | יַֽעֲקֹ֔ב | yaʿăqōb | ya-uh-KOVE |
| Joseph, | יוֹסֵ֖ף | yôsēp | yoh-SAFE |
| and Benjamin. | וּבִנְיָמִֽן׃ | ûbinyāmin | oo-veen-ya-MEEN |
Cross Reference
Genesis 44:27
ਫ਼ੇਰ ਮੇਰੇ ਪਿਤਾ ਨੇ ਮੈਨੂੰ ਆਖਿਆ, ‘ਤੂੰ ਜਾਣਦਾ ਹੈਂ ਕਿ ਮੇਰੀ ਪਤਨੀ ਰਾਖੇਲ ਤੋਂ ਮੇਰੇ ਦੋ ਪੁੱਤਰ ਸਨ।
1 Chronicles 2:2
ਦਾਨ, ਯੂਸੁਫ਼, ਬਿਨਯਾਮੀਨ, ਨਫ਼ਤਾਲੀ, ਗਾਦ ਅਤੇ ਆਸ਼ੇਰ।
Deuteronomy 33:12
ਬਿਨਯਾਮੀਨ ਦੀ ਅਸੀਸ ਮੂਸਾ ਨੇ ਬਿਨਯਾਮੀਨ ਬਾਰੇ ਇਹ ਆਖਿਆ, “ਯਹੋਵਾਹ, ਬਿਨਯਾਮੀਨ ਨੂੰ ਪਿਆਰ ਕਰਦਾ ਹੈ। ਬਿਨਯਾਮੀਨ ਉਸ ਦੇ ਨੇੜੇ ਹੋਕੇ ਰਹੇਗਾ ਯਹੋਵਾਹ ਹਰ ਸਮੇਂ ਉਸਦੀ ਰੱਖਿਆ ਕਰਦਾ ਹੈ। ਅਤੇ ਯਹੋਵਾਹ ਉਸਦੀ ਧਰਤੀ ਉੱਤੇ ਰਹੇਗਾ।”
Numbers 26:38
ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਪਰਿਵਾਰ ਸਨ: ਬਲਾ-ਬਲੀਆਂ ਪਰਿਵਾਰ। ਅਸ਼ਬੇਲ-ਅਸ਼ਬੇਲੀਆਂ ਪਰਿਵਾਰ। ਅਹੀਰਾਮ-ਅਹੀਰਾਮੀਆਂ ਪਰਿਵਾਰ।
Numbers 1:36
ਉਨ੍ਹਾਂ ਨੇ ਬਿਨਯਾਮੀਨ ਦੇ ਪਰਿਵਾਰ ਦੇ ਮਸੂਹ ਦੀ ਗਿਣਤੀ ਕੀਤੀ ਉਨ੍ਹਾਂ ਸਾਰਿਆ ਆਦਮੀਆਂ ਦੇ ਨਾਮਾਂ ਦੀ ਸੂਚੀ ਬਣਾਈ ਗਈ, ਜਿਹੜੇ 20 ਸਾਲ ਜਾਂ ਇਸਤੋਂ ਵਡੇਰੀ ਉਮਰ ਦੇ ਸਨ ਅਤੇ ਫ਼ੌਜ ਵਿੱਚ ਸੇਵਾ ਕਰਨ ਦੇ ਯੋਗ ਸਨ। ਉਨ੍ਹਾਂ ਦੀ ਸੂਚੀ ਉਨ੍ਹਾਂ ਦੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਸਮੇਤ ਬਣਾਈ ਗਈ।
Exodus 1:5
ਕੁੱਲ 70 ਲੋਕ ਸਨ, ਜਿਹੜੇ ਯਾਕੂਬ ਦੇ ਉਤਰਾਧਿਕਾਰੀਆਂ ਵਿੱਚੋਂ ਸਨ। (ਯੂਸੁਫ਼ ਵੀ 12 ਪੁੱਤਰਾਂ ਵਿੱਚੋਂ ਇੱਕ ਸੀ, ਪਰ ਉਹ ਪਹਿਲਾਂ ਹੀ ਮਿਸਰ ਵਿੱਚ ਸੀ।)
Exodus 1:3
ਯਿੱਸਾਕਾਰ, ਜ਼ਬੂਲੁਨ, ਬਿਨਯਾਮੀਨ,
Genesis 50:1
ਯਾਕੂਬ ਦਾ ਸਸੱਕਾਰ ਜਦੋਂ ਇਸਰਾਏਲ ਦਾ ਦੇਹਾਂਤ ਹੋਇਆ ਤਾਂ ਯੂਸੁਫ਼ ਬਹੁਤ ਉਦਾਸ ਹੋ ਗਿਆ। ਉਹ ਆਪਣੇ ਪਿਤਾ ਨਾਲ ਚਿਂਬੜ ਗਿਆ ਅਤੇ ਉਸ ਨਾਲ ਲੱਗ ਕੇ ਰੋ ਪਿਆ ਅਤੇ ਉਸ ਨੂੰ ਚੁੰਮਣ ਲੱਗਾ।
Genesis 49:22
ਯੂਸੁਫ਼ “ਯੂਸੁਫ਼ ਬਹੁਤ ਸਫ਼ਲ ਹੈ। ਯੂਸੁਫ਼ ਫ਼ਲ ਨਾਲ ਲੱਦੀ ਅੰਗੂਰੀ ਵੇਲ, ਚਸ਼ਮੇ ਲਾਗੇ ਉੱਗ ਰਹੀ ਵੇਲ ਵਾਂਗ, ਅਤੇ ਕੰਧ ਉੱਤੇ ਉੱਗ ਰਹੀ ਵੇਲ ਵਾਂਗ ਹੈ।
Genesis 47:1
ਇਸਰਾਏਲ ਗੋਸ਼ਨ ਵਿੱਚ ਟਿਕ ਜਾਂਦਾ ਹੈ ਯੂਸੂਫ਼ ਫ਼ਿਰਊਨ ਕੋਲ ਗਿਆ ਅਤੇ ਆਖਿਆ, “ਮੇਰਾ ਪਿਤਾ ਅਤੇ ਮੇਰੇ ਭਰਾ ਅਤੇ ਉਨ੍ਹਾਂ ਦੇ ਸਾਰੇ ਪਰਿਵਾਰ ਇੱਥੇ ਆ ਗਏ ਹਨ। ਉਨ੍ਹਾਂ ਦੇ ਨਾਲ ਉਨ੍ਹਾਂ ਦੇ ਸਾਰੇ ਪਸ਼ੂ ਅਤੇ ਹੋਰ ਸਾਰਾ ਮਾਲ ਧਨ ਵੀ ਹੈ ਜਿਹੜਾ ਕਨਾਨ ਦੀ ਧਰਤੀ ਉੱਤੇ ਉਨ੍ਹਾਂ ਦੀ ਮਲਕੀਅਤ ਸੀ। ਉਹ ਹੁਣ ਗੋਸ਼ਨ ਦੀ ਧਰਤੀ ਉੱਤੇ ਹਨ।”
Genesis 39:1
ਯੂਸੁਫ਼ ਮਿਸਰ ਵਿੱਚ ਪੋਟੀਫ਼ਰ ਨੂੰ ਵੇਚਿਆ ਗਿਆ ਜਿਨ੍ਹਾਂ ਵਪਾਰੀਆਂ ਨੇ ਯੂਸੁਫ਼ ਨੂੰ ਖਰੀਦਿਆ ਸੀ ਉਹ ਉਸ ਨੂੰ ਮਿਸਰ ਲੈ ਗਏ। ਉਨ੍ਹਾਂ ਨੇ ਉਸ ਨੂੰ ਫ਼ਿਰਊਨ ਦੀ ਸੁਰੱਖਿਆ ਗਾਰਦ ਦੇ ਕਪਤਾਨ ਪੋਟੀਫ਼ਰ ਹੱਥ ਵੇਚ ਦਿੱਤਾ।
Genesis 37:1
ਸੁਪਨੇਬਾਜ਼ ਯੂਸੁਫ਼ ਯਾਕੂਬ ਕਨਾਨ ਦੀ ਧਰਤੀ ਵਿੱਚ ਠਹਿਰ ਗਿਆ ਅਤੇ ਰਹਿਣ ਲੱਗਾ। ਇਹ ਓਹੀ ਧਰਤੀ ਹੈ ਜਿੱਥੇ ਉਸਦਾ ਪਿਤਾ ਰਹਿੰਦਾ ਸੀ।
Genesis 35:24
ਯਾਕੂਬ ਅਤੇ ਰਾਖੇਲ ਦੇ ਪੁੱਤਰ ਸਨ ਯੂਸੁਫ਼ ਅਤੇ ਬਿਨਯਾਮੀਨ।
Genesis 35:16
ਜਨਮ ਦੇਣ ਤੋਂ ਬਾਦ ਰਾਖੇਲ ਦੀ ਮੌਤ ਯਾਕੂਬ ਅਤੇ ਉਸ ਦੇ ਟੋਲੇ ਨੇ ਬੈਤਏਲ ਛੱਡ ਦਿੱਤਾ। ਜਦੋਂ ਹਾਲੇ ਉਹ ਅਫ਼ਰਾਥ (ਬੈਤਲਹਮ) ਤੋਂ ਥੋੜੀ ਜਿਹੀ ਦੂਰੀ ਤੇ ਹੀ ਸਨ, ਰਾਖੇਲ ਨੇ ਜਨਮ ਦੇਣਾ ਸ਼ੁਰੂ ਕਰ ਦਿੱਤਾ ਅਤੇ ਉਸ ਨੂੰ ਸਖ਼ਤ ਗਰਭ ਪੀੜਾਂ ਹੋਣ ਲੱਗ ਪਈਆਂ।
Genesis 29:18
ਯਾਕੂਬ ਰਾਖੇਲ ਨੂੰ ਪਿਆਰ ਕਰਦਾ ਸੀ, ਯਾਕੂਬ ਨੇ ਲਾਬਾਨ ਨੂੰ ਆਖਿਆ, “ਮੈਂ ਤੇਰੇ ਲਈ ਸੱਤ ਸਾਲ ਗੁਲਾਮੀ ਕਰਾਂਗਾ ਜੇ ਤੂੰ ਮੇਰੇ ਨਾਲ ਆਪਣੀ ਧੀ ਰਾਖੇਲ ਦਾ ਵਿਆਹ ਕਰ ਦੇਵੇਂ।”