Hebrews 7
1 ਜਾਜਕ ਮਲਕਿਸਿਦਕ ਮਲਕਿਸਿਦਕ ਸਲੇਮ ਦਾ ਰਾਜਾ ਸੀ ਅਤੇ ਸਭ ਤੋਂ ਉੱਚੇ ਪਰਮੇਸ਼ੁਰ ਦਾ ਜਾਜਕ ਸੀ। ਜਦੋਂ ਅਬਰਾਹਾਮ ਰਾਜਿਆਂ ਨੂੰ ਹਰਾ ਕੇ ਵਾਪਸ ਪਰਤ ਰਿਹਾ ਸੀ ਤਾਂ ਮਲਿਕਸਿਦਕ ਨੇ ਅਬਰਾਹਾਮ ਨੂੰ ਮਿਲਿਆ। ਉਸ ਦਿਨ ਮਲਕਿਸਿਦਕ ਨੇ ਅਬਰਾਹਾਮ ਨੂੰ ਅਸੀਸ ਦਿੱਤੀ।
2 ਅਤੇ ਅਬਰਾਹਾਮ ਨੇ ਆਪਣੀ ਹਰ ਸ਼ੈਅ ਦਾ ਦਸਵਾਂ ਹਿੱਸਾ ਮਲਕਿਸਿਦਕ ਨੂੰ ਦੇ ਦਿੱਤਾ। ਮਲਕਿਸਿਦਕ ਦੇ ਨਾਂ ਸਲੇਮ ਦੇ ਰਾਜੇ ਦੇ ਦੋ ਅਰਥ ਹਨ। ਪਹਿਲਾਂ ਮਲਕਿਸਿਦਕ ਦਾ ਅਰਥ “ਚੰਗਿਆਈ ਦਾ ਰਾਜਾ,” ਅਤੇ, “ਸਲੇਮ ਦਾ ਰਾਜਾ,” ਦਾ ਮਤਲਬ ਹੈ “ਸ਼ਾਂਤੀ ਦਾ ਰਾਜਾ”
3 “ਕੋਈ ਨਹੀਂ ਜਾਣਦਾ ਕਿ ਮਲਕਿਸਿਦਕ ਦੇ ਮਾਤਾ ਪਿਤਾ ਕੌਣ ਸਨ ਜਾਂ ਉਹ ਕਿੱਥੋਂ ਆਇਆ ਸੀ।” ਅਤੇ ਕੋਈ ਨਹੀਂ ਜਾਣਦਾ ਕਿ ਉਹ ਕਦੋਂ ਪੈਦਾ ਹੋਇਆ ਅਤੇ ਕਦੋਂ ਮਰਿਆ। ਮਲਕਿਸਿਦਕ ਪਰਮੇਸ਼ੁਰ ਦੇ ਪੁੱਤਰ ਵਰਗਾ ਸੀ ਅਤੇ ਉਹ ਸਦਾ ਇੱਕ ਜਾਜਕ ਬਣਨਾ ਜਾਰੀ ਰੱਖਦਾ ਹੈ।
4 ਤੁਸੀਂ ਦੇਖ ਸੱਕਦੇ ਹੋ ਕਿ ਮਲਕਿਸਿਦਕ ਬਹੁਤ ਮਹਾਨ ਸੀ। ਅਬਰਾਹਾਮ ਇੱਕ ਮਹਾਨ ਪਿਤਾ ਨੇ ਲੜਾਈ ਵਿੱਚ ਜਿੱਤੀ ਹੋਈ ਆਪਣੀ ਹਰ ਸ਼ੈਅ ਦਾ ਦਸਵਾਂ ਹਿੱਸਾ ਮਲਕਿਸਿਦਕ ਨੂੰ ਦੇ ਦਿੱਤਾ।
5 ਹੁਣ ਨੇਮ ਆਖਦਾ ਹੈ, ਕਿ ਲੇਵੀ ਦੇ ਘਰਾਣੇ ਦੇ ਉਨ੍ਹਾਂ ਲੋਕਾਂ ਨੂੰ ਜਿਹੜੇ ਜਾਜਕ ਬਣਦੇ ਹਨ, ਲੋਕਾਂ ਪਾਸੋਂ ਦਸਵੰਧ ਮਿਲਣਾ ਚਾਹੀਦਾ ਹੈ। ਜਾਜਕ ਇਸ ਨੂੰ ਆਪਣੇ ਲੋਕਾਂ ਪਾਸੋਂ ਇਕੱਠਾ ਕਰਦੇ ਹਨ, ਭਾਵੇਂ ਜਾਜਕ ਅਤੇ ਉਹ ਲੋਕ ਦੋਵੇਂ ਹੀ ਅਬਰਾਹਾਮ ਦੇ ਪਰਿਵਾਰ ਵਿੱਚੋਂ ਸਨ।
6 ਮਲਕਿਸਿਦਕ ਲੇਵੀ ਦੇ ਘਰਾਣੇ ਵਿੱਚੋਂ ਨਹੀਂ ਸੀ। ਪਰ ਉਸ ਨੇ ਅਬਰਾਹਾਮ ਕੋਲੋਂ ਦਸਵੰਧ ਹਾਸਿਲ ਕੀਤਾ। ਅਤੇ ਉਸ ਨੇ ਅਬਰਾਹਾਮ ਨੂੰ – ਉਸ ਵਿਅਕਤੀ ਨੂੰ ਜਿਸਦੇ ਕੋਲ ਪਰਮੇਸ਼ੁਰ ਦੇ ਵਾਇਦੇ ਸਨ – ਅਸੀਸ ਦਿੱਤੀ।
7 ਅਤੇ ਸਾਰੇ ਲੋਕ ਜਾਣਦੇ ਹਨ ਕਿ ਵੱਧੇਰੇ ਮਹੱਤਵਪੂਰਣ ਵਿਅਕਤੀ ਘੱਟ ਮਹੱਤਵਪੂਰਣ ਵਿਅਕਤੀ ਨੂੰ ਅਸੀਸ ਦਿੰਦਾ ਹੈ।
8 ਇਹ ਜਾਜਕ ਦਸਵੰਧ ਪ੍ਰਾਪਤ ਕਰਦੇ ਹਨ ਪਰ ਉਹ ਇਨਸਾਨ ਹਨ ਜਿਉਂਦੇ ਅਤੇ ਮਰ ਜਾਂਦੇ ਹਨ। ਪਰ ਮਲਕਿਸਿਦਕ, ਜਿਸਨੇ ਅਬਰਾਹਾਮ ਤੋਂ ਦਸਵੰਧ ਪ੍ਰਾਪਤ ਕੀਤਾ, ਜੋ ਪੋਥੀਆਂ ਵਿੱਚ ਆਖਿਆ ਹੈ, ਉਸ ਦੇ ਅਨੁਸਾਰ ਸਦੀਵੀ ਜਿਉਂਦਾ ਹੈ।
9 ਇਹ ਲੇਵੀ ਹੈ ਜਿਹੜਾ ਲੋਕਾਂ ਪਾਸੋਂ ਦਸਵੰਧ ਇਕੱਠਾ ਕਰਦਾ ਹੈ ਪਰ ਅਸੀਂ ਆਖ ਸੱਕਦੇ ਹਾਂ ਕਿ ਜਦੋਂ ਅਬਰਾਹਾਮ ਨੇ ਮਲਕਿਸਿਦਕ ਨੂੰ ਦਸਵੰਧ ਦਿੱਤਾ, ਲੇਵੀ ਨੇ ਵੀ ਉਸ ਨੂੰ ਦਸਵੰਧ ਦਿੱਤਾ।
10 ਲੇਵੀ ਤਾਂ ਹਾਲੇ ਪੈਦਾ ਹੀ ਨਹੀਂ ਸੀ ਹੋਇਆ। ਪਰ ਜਦੋਂ ਮਲਕਿਸਿਦਕ ਅਬਰਾਹਾਮ ਨੂੰ ਮਿਲਿਆ ਤਾਂ ਲੇਵੀ ਹਾਲੇ ਆਪਣੇ ਪੁਰਖੇ ਅਬਰਾਹਾਮ ਦੇ ਸਰੀਰ ਵਿੱਚ ਹੀ ਸੀ।
11 ਲੋਕਾਂ ਨੂੰ ਲੇਵੀ ਦੇ ਘਰਾਣੇ ਵੱਲੋਂ ਜਾਜਕ-ਵਰਗ ਦੇ ਅਧਾਰ ਤੇ ਸ਼ਰ੍ਹਾ ਦਿੱਤੀ ਗਈ ਸੀ। ਪਰ ਲੋਕਾਂ ਨੂੰ ਜਾਜਕਾਂ ਦੀ ਉਸ ਬਿਵਸਥਾ ਰਾਹੀਂ ਆਤਮਕ ਤੌਰ ਤੇ ਪੂਰਣ ਨਹੀਂ ਬਣਾਇਆ ਜਾ ਸੱਕਿਆ। ਇਸ ਲਈ ਕਿਸੇ ਹੋਰ ਜਾਜਕ ਦੀ ਆਮਦ ਦੀ ਲੋੜ ਸੀ। ਮੇਰਾ ਭਾਵ ਹੈ ਉਸ ਜਾਜਕ ਦੀ ਜਿਹੜਾ ਹਾਰੂਨ ਵਰਗਾ ਨਹੀਂ ਸਗੋਂ ਮਲਕਿਸਿਦਕ ਵਰਗਾ ਹੋਵੇ।
12 ਅਤੇ ਜਦੋਂ ਇੱਕ ਵੱਖਰੀ ਤਰ੍ਹਾਂ ਦਾ ਜਾਜਕ ਆਉਂਦਾ ਹੈ, ਤਾਂ ਸ਼ਰ੍ਹਾ ਵੀ ਬਦਲੀ ਜਾਣੀ ਚਾਹੀਦੀ ਹੈ।
13 ਅਸੀਂ ਇਹ ਗੱਲਾਂ ਮਸੀਹ ਬਾਰੇ ਆਖ ਰਹੇ ਹਾਂ। ਉਹ ਇੱਕ ਵੱਖਰੇ ਪਰਿਵਾਰਕ ਸਮੂਹ ਤੋਂ ਸੀ। ਉਸ ਘਰਾਣੇ ਵਿੱਚੋਂ ਕਦੇ ਵੀ ਕਿਸੇ ਨੇ ਜਗਵੇਦੀ ਤੇ ਇੱਕ ਜਾਜਕ ਦੀ ਤਰ੍ਹਾਂ ਸੇਵਾ ਨਹੀਂ ਕੀਤੀ।
14 ਕਿਉਂਕਿ ਇਹ ਸਪੱਸ਼ਟ ਹੈ ਕਿ ਸਾਡਾ ਪ੍ਰਭੂ ਯਹੂਦਾਹ ਦੇ ਘਰਾਣੇ ਵਿੱਚੋਂ ਸੀ ਅਤੇ ਮੂਸਾ ਇਸ ਘਰਾਣੇ ਵਿੱਚੋਂ ਜਾਜਕਾਂ ਬਾਰੇ ਕਦੇ ਕੁਝ ਨਹੀਂ ਬੋਲਿਆ।
15 ਯਿਸੂ ਮਲਕਿਸਿਦਕ ਵਰਗਾ ਇੱਕ ਜਾਜਕ ਹੈ ਅਤੇ ਇਹ ਗੱਲਾਂ ਹੋਰ ਵੀ ਸਾਗ ਹੋ ਜਾਂਦੀਆਂ ਹਨ। ਅਸੀਂ ਦੇਖਦੇ ਹਾਂ ਕਿ ਇੱਕ ਹੋਰ ਜਾਜਕ ਆਉਂਦਾ ਹੈ ਜਿਹੜਾ ਮਲਕਿਸਿਦਕ ਵਰਗਾ ਹੈ।
16 ਉਹ ਨਾ ਹੀ ਸ਼ਰ੍ਹਾ ਦੁਆਰਾ ਤੇ ਨਾ ਹੀ ਉਸ ਦੇ ਇਨਸਾਨੀ ਪਰਿਵਾਰ ਦੇ ਅਸੂਲਾਂ ਕਾਰਣ, ਜਾਜਕ ਬਣਿਆ। ਉਹ ਆਪਣੇ ਜੀਵਨ ਦੀ ਉਸ ਸ਼ਕਤੀ ਦੁਆਰਾ ਜਾਜਕ ਬਣਿਆ ਜਿਹੜੀ ਸਦਾ ਜਾਰੀ ਰਹਿੰਦੀ ਹੈ।
17 ਉਸ ਬਾਰੇ ਪੋਥੀਆਂ ਵਿੱਚ ਇਹ ਲਿਖਿਆ ਹੈ: “ਤੂੰ ਮਲਕਿਸਿਦਕ ਦੀ ਤਰ੍ਹਾਂ ਇੱਕ ਸਦੀਵੀ ਜਾਜਕ ਹੈ।”
18 ਪੁਰਾਣਾ ਨੇਮ (ਸ਼ਰ੍ਹਾ) ਹੁਣ ਅੰਤ ਤੇ ਆਣ ਪੁੱਜਿਆ ਹੈ ਕਿਉਂ ਕਿ ਇਹ ਕਮਜ਼ੋਰ ਤੇ ਵਿਅਰਥ ਸੀ।
19 ਮੂਸਾ ਦੀ ਸ਼ਰ੍ਹਾ ਕਿਸੇ ਚੀਜ਼ ਨੂੰ ਵੀ ਸੰਪੂਰਣ ਨਹੀਂ ਬਣਾ ਸੱਕਦੀ ਸੀ। ਅਤੇ ਹੁਣ ਸਾਨੂੰ ਬਿਹਤਰ ਉਮੀਦ ਪ੍ਰਦਾਨ ਕੀਤੀ ਗਈ ਹੈ। ਅਤੇ ਉਸ ਉਮੀਦ ਨਾਲ ਅਸੀਂ ਪਰਮੇਸ਼ੁਰ ਦੇ ਨਜ਼ਦੀਕ ਹੋ ਸੱਕਦੇ ਹਾਂ।
20 ਇਹ ਮਹੱਤਵਪੂਰਣ ਹੈ ਕਿ ਜਦੋਂ ਪਰਮੇਸ਼ੁਰ ਨੇ ਯਿਸੂ ਨੂੰ ਇੱਕ ਸਰਦਾਰ ਜਾਜਕ ਬਣਾਇਆ, ਉਸ ਨੇ ਇੱਕ ਸੌਂਹ ਖਾਧੀ। ਜਦੋਂ ਦੂਸਰੇ ਜਾਜਕ ਬਣਾਏ ਗਏ ਸਨ, ਉੱਥੇ ਕੋਈ ਸੌਂਹ ਨਹੀਂ ਸੀ।
21 ਪਰ ਯਿਸੂ ਪਰਮੇਸ਼ੁਰ ਦੀ ਸੌਂਹ ਅਨੁਸਾਰ ਜਾਜਕ ਬਣਿਆ। ਪਰਮੇਸ਼ੁਰ ਨੇ ਉਸ ਨੂੰ ਆਖਿਆ, “ਪ੍ਰਭੂ ਨੇ ਇੱਕ ਸੌਂਹ ਖਾਧੀ ਹੈ, ਅਤੇ ਉਹ ਆਪਣਾ ਮਨ ਨਹੀਂ ਬਦਲੇਗਾ: ‘ਤੂੰ ਸਦਾ ਲਈ ਇੱਕ ਜਾਜਕ ਹੈ।’”
22 ਇਸ ਲਈ ਇਸ ਦਾ ਅਰਥ ਹੈ ਕਿ ਯਿਸੂ ਪਰਮੇਸ਼ੁਰ ਵੱਲੋਂ ਆਪਣੇ ਲੋਕਾਂ ਲਈ ਬਿਹਤਰ ਕਰਾਰ ਦੀ ਜ਼ਾਮਨੀ (ਜਮਾਨਤ) ਹੈ।
23 ਅਤੇ, ਜਦੋਂ ਉਨ੍ਹਾਂ ਹੋਰਨਾਂ ਜਾਜਕਾਂ ਵਿੱਚੋਂ ਕੋਈ ਮਰ ਜਾਂਦਾ ਸੀ ਤਾਂ ਉਹ ਜਾਜਕ ਬਣਿਆ ਨਹੀਂ ਸੀ ਰਹਿ ਸੱਕਦਾ। ਇਸ ਲਈ ਉਹੋ ਜਿਹੇ ਅਨੇਕਾਂ ਜਾਜਕ ਸਨ।
24 ਪਰ ਯਿਸੂ ਸਦਾ ਜਿਉਂਦਾ ਹੈ। ਉਹ ਕਦੇ ਵੀ ਜਾਜਕ ਹੋਣ ਤੋਂ ਨਹੀਂ ਹਟੇਗਾ।
25 ਇਸ ਲਈ ਮਸੀਹ ਉਨ੍ਹਾਂ ਲੋਕਾਂ ਨੂੰ ਮੁਕਤੀ ਦੇ ਸੱਕਦਾ ਹੈ ਜਿਹੜੇ ਉਸ ਦੇ ਰਾਹੀਂ ਪਰਮੇਸ਼ੁਰ ਵੱਲ ਆਉਂਦੇ ਹਨ। ਮਸੀਹ ਸਦੀਵ ਕਾਲ ਲਈ ਅਜਿਹਾ ਕਰ ਸੱਕਦਾ ਹੈ ਕਿਉਂਕਿ ਉਹ ਸਦਾ ਜਿਉਂਦਾ ਹੈ, ਲੋਕਾਂ ਦੀ ਸਹਾਇਤਾ ਲਈ ਤਤਪਰ ਹੈ ਜਦੋਂ ਉਹ ਪਰਮੇਸ਼ੁਰ ਦੇ ਸਨਮੁੱਖ ਆਉਂਦੇ ਹਨ।
26 ਇਸ ਲਈ ਯਿਸੂ ਇੱਕ ਤਰ੍ਹਾਂ ਦਾ ਸਰਦਾਰ ਜਾਜਕ ਹੈ ਜਿਸਦੀ ਸਾਨੂੰ ਲੋੜ ਹੈ। ਉਹ ਪਵਿੱਤਰ ਹੈ ਉਸ ਵਿੱਚ ਕੋਈ ਪਾਪ ਨਹੀਂ ਹੈ। ਉਹ ਸ਼ੁੱਧ ਹੈ ਅਤੇ ਪਾਪੀਆਂ ਤੋਂ ਪ੍ਰਭਾਵਿਤ ਨਹੀਂ ਹੈ। ਉਹ ਸਵਰਗ ਨਾਲੋਂ ਵੀ ਉੱਚਾ ਚੁੱਕਿਆ ਗਿਆ ਹੈ।
27 ਉਹ ਹੋਰਨਾਂ ਜਾਜਕਾਂ ਵਰਗਾ ਨਹੀਂ ਹੈ। ਹੋਰਨਾਂ ਸਾਰੇ ਜਾਜਕਾਂ ਨੂੰ ਹਰ ਰੋਜ਼ ਬਲੀ ਦੇਣੀ ਪੈਂਦੀ ਸੀ। ਉਨ੍ਹਾਂ ਨੂੰ ਪਹਿਲਾਂ ਲੋਕਾਂ ਦੇ ਪਾਪਾਂ ਖਾਤਰ ਬਲੀ ਦੇਣੀ ਪੈਂਦੀ ਸੀ ਅਤੇ ਫ਼ੇਰ ਆਪਣੇ ਖੁਦ ਦੇ ਪਾਪਾਂ ਲਈ। ਪਰ ਮਸੀਹ ਨੂੰ ਅਜਿਹਾ ਕਰਨ ਦੀ ਕੋਈ ਲੋੜ ਨਹੀਂ ਸੀ। ਮਸੀਹ ਨੇ ਸਾਰੇ ਸਮਿਆਂ ਲਈ ਕੇਵਲ ਇੱਕ ਹੀ ਬਲੀ ਦਿੱਤੀ, ਉਸ ਨੇ ਆਪਣੇ ਆਪ ਨੂੰ ਕੁਰਬਾਨ ਕਰ ਦਿੱਤਾ।
28 ਸ਼ਰ੍ਹਾ ਸਰਦਾਰ ਜਾਜਕਾਂ ਦੀ ਚੋਣ ਉਨ੍ਹਾਂ ਲੋਕਾਂ ਵਿੱਚੋਂ ਕਰਦੀ ਹੈ ਜਿਨ੍ਹਾਂ ਦੀਆਂ ਕਮਜ਼ੋਰੀਆਂ ਲੋਕਾਂ ਵਰਗੀਆਂ ਹੀ ਹੁੰਦੀਆਂ ਹਨ। ਪਰ ਪਰਮੇਸ਼ੁਰ ਨੇ ਇੱਕ ਸੌਂਹ ਖਾਧੀ, ਜਿਹੜੀ ਸ਼ਰ੍ਹਾ ਤੋਂ ਬਾਦ ਆਈ। ਇਸ ਵਾਇਦੇ ਨੇ ਪਰਮੇਸ਼ੁਰ ਦੇ ਪੁੱਤਰ ਨੂੰ ਸਰਦਾਰ ਜਾਜਕ ਬਣਾਇਆ। ਉਹ ਪੁੱਤਰ ਸਦਾ ਲਈ ਸੰਪੂਰਣ ਬਣਾਇਆ ਗਿਆ ਸੀ।
1 For this Melchisedec, king of Salem, priest of the most high God, who met Abraham returning from the slaughter of the kings, and blessed him;
2 To whom also Abraham gave a tenth part of all; first being by interpretation King of righteousness, and after that also King of Salem, which is, King of peace;
3 Without father, without mother, without descent, having neither beginning of days, nor end of life; but made like unto the Son of God; abideth a priest continually.
4 Now consider how great this man was, unto whom even the patriarch Abraham gave the tenth of the spoils.
5 And verily they that are of the sons of Levi, who receive the office of the priesthood, have a commandment to take tithes of the people according to the law, that is, of their brethren, though they come out of the loins of Abraham:
6 But he whose descent is not counted from them received tithes of Abraham, and blessed him that had the promises.
7 And without all contradiction the less is blessed of the better.
8 And here men that die receive tithes; but there he receiveth them, of whom it is witnessed that he liveth.
9 And as I may so say, Levi also, who receiveth tithes, payed tithes in Abraham.
10 For he was yet in the loins of his father, when Melchisedec met him.
11 If therefore perfection were by the Levitical priesthood, (for under it the people received the law,) what further need was there that another priest should rise after the order of Melchisedec, and not be called after the order of Aaron?
12 For the priesthood being changed, there is made of necessity a change also of the law.
13 For he of whom these things are spoken pertaineth to another tribe, of which no man gave attendance at the altar.
14 For it is evident that our Lord sprang out of Juda; of which tribe Moses spake nothing concerning priesthood.
15 And it is yet far more evident: for that after the similitude of Melchisedec there ariseth another priest,
16 Who is made, not after the law of a carnal commandment, but after the power of an endless life.
17 For he testifieth, Thou art a priest for ever after the order of Melchisedec.
18 For there is verily a disannulling of the commandment going before for the weakness and unprofitableness thereof.
19 For the law made nothing perfect, but the bringing in of a better hope did; by the which we draw nigh unto God.
20 And inasmuch as not without an oath he was made priest:
21 (For those priests were made without an oath; but this with an oath by him that said unto him, The Lord sware and will not repent, Thou art a priest for ever after the order of Melchisedec:)
22 By so much was Jesus made a surety of a better testament.
23 And they truly were many priests, because they were not suffered to continue by reason of death:
24 But this man, because he continueth ever, hath an unchangeable priesthood.
25 Wherefore he is able also to save them to the uttermost that come unto God by him, seeing he ever liveth to make intercession for them.
26 For such an high priest became us, who is holy, harmless, undefiled, separate from sinners, and made higher than the heavens;
27 Who needeth not daily, as those high priests, to offer up sacrifice, first for his own sins, and then for the people’s: for this he did once, when he offered up himself.
28 For the law maketh men high priests which have infirmity; but the word of the oath, which was since the law, maketh the Son, who is consecrated for evermore.
Genesis 10 in Tamil and English
1 नूहका छोराहरु शेम, हाम र येपेत थिए र यिनीहरुको पारिवारिक इतिहास यही हो। नूहको छोराहरुका धेरै सन्तानहरु भए।येपेतका सन्तानहरु
Now these are the generations of the sons of Noah, Shem, Ham, and Japheth: and unto them were sons born after the flood.
2 येपेतका छोराहरु थिए गोमेर, मागोग, मादे, यावान, तूबल, मेशेक र तीरास।
The sons of Japheth; Gomer, and Magog, and Madai, and Javan, and Tubal, and Meshech, and Tiras.
3 गोमेरका छोराहरु थिए अशकनज, रीपत र तोगर्मा
And the sons of Gomer; Ashkenaz, and Riphath, and Togarmah.
4 याबानका छोराहरु थिए-एलीशा, तर्शोश, कित्तीम र दोदानीम।
And the sons of Javan; Elishah, and Tarshish, Kittim, and Dodanim.
5 तिनीहरुबाटै समुद्रतट वासीहरु फिंजिए। तिनीहरुको देशभित्र आफ्नो भाषा र जाति अनुसार फिंजिए। यी सबै येपेतका छोराहरु थिए।हामका सन्तानहरु
By these were the isles of the Gentiles divided in their lands; every one after his tongue, after their families, in their nations.
6 हामका छोराहरु थिए कूश, मिश्र, पूत र कनान।
And the sons of Ham; Cush, and Mizraim, and Phut, and Canaan.
7 कूशका छोहरु थिए-सबा, हवीला, सबता, रामा र सबतका। रामाका छोराहरु थिए-शबा र ददान।
And the sons of Cush; Seba, and Havilah, and Sabtah, and Raamah, and Sabtecha: and the sons of Raamah; Sheba, and Dedan.
8 निम्रोद कूशको छोरा थियो। निम्रोद ज्यादै शक्तिशाली योद्धा बनिने पहिले मानिस थिए।
And Cush begat Nimrod: he began to be a mighty one in the earth.
9 परमप्रभुको महान योद्धा शिकारीहरु मध्ये एकजना थिए। त्यसकारण मानिसहरु निम्रोदसित तुलना गर्छन् अनि भन्दछन्, “यो मानिस परमप्रभुको दृष्टिमा निम्रोद जस्तै राम्रो शिकारी हो।”
He was a mighty hunter before the Lord: wherefore it is said, Even as Nimrod the mighty hunter before the Lord.
10 शुरूमा तिनको राज्य शिनारको बाबेल, एरेक, अक्कद र कल्ने थियो।
And the beginning of his kingdom was Babel, and Erech, and Accad, and Calneh, in the land of Shinar.
11 यहाँबाट तिनी अश्शूर गए अनि नीनवे, रहोबोतीर र कालह शहरहरु बनाए।
Out of that land went forth Asshur, and builded Nineveh, and the city Rehoboth, and Calah,
12 कालह र नीनवे माझ तिनले शहर रेसेन बनाए। ती शहरहरु मध्ये कालह सबै भन्दा ठूलो थियो।
And Resen between Nineveh and Calah: the same is a great city.
13 मिश्र, लूद, अनाम, लहाब, नप्तूह,
And Mizraim begat Ludim, and Anamim, and Lehabim, and Naphtuhim,
14 पत्रुस, कसलू अनि कपतोर मानिसहरुका पिता थिए। (पलिश्ती मानिसहरु कसलूका सन्तान थिए।)
And Pathrusim, and Casluhim, (out of whom came Philistim,) and Caphtorim.
15 कनान सीदोनका पिता थिए र त्यो नै कनानका जेठो छोरो थियो। कनान हेत मानिसहरूका पिता थिए।
And Canaan begat Sidon his firstborn, and Heth,
16 कनानबाट हित्ती, यबूसी, एमोरी, गिर्गाशी,
And the Jebusite, and the Amorite, and the Girgasite,
17 हिब्बा, अर्कोत र सिनीत मानिसहरु,
And the Hivite, and the Arkite, and the Sinite,
18 अर्वादी, समारी र हमाती मानिसहरु उत्पन्न भए। यसरी कनानका सन्तानहरु संसारका जताततै फिंजिए।
And the Arvadite, and the Zemarite, and the Hamathite: and afterward were the families of the Canaanites spread abroad.
19 कनानी मानिसहरुको भूमिको सिमाना उत्तरमा सीदोनदेखि दक्षिणमा गरारसम्म, पश्चिममा गाजादेखि सदोमसम्म र पूर्वमा गमोरा, अदाम र सबोयीमदेखि लाशासम्म थियो।
And the border of the Canaanites was from Sidon, as thou comest to Gerar, unto Gaza; as thou goest, unto Sodom, and Gomorrah, and Admah, and Zeboim, even unto Lasha.
20 ती सब मानिसहरु हामका सन्तान थिए र ती सबै मानिसहरुको आफ्नो-आफ्नो भाषा र आफ्नै भूमि थियो र तिनीहरुको एउटा अलगै राज्य थियो।
These are the sons of Ham, after their families, after their tongues, in their countries, and in their nations.
21 शेम येपेतका जेठा दाज्यू थिए। शेमका सन्तानहरुमा एक जना एबेर सबै हिब्रु मानिसहरुका पिता थिए।
Unto Shem also, the father of all the children of Eber, the brother of Japheth the elder, even to him were children born.
22 शेमका छोराहरु एलाम, अश्शूर, अर्पक्षद, लूद अराम थिए।
The children of Shem; Elam, and Asshur, and Arphaxad, and Lud, and Aram.
23 अरामका छोराहरु ऊज, हुल, गेतेर अनि मश थिए।
And the children of Aram; Uz, and Hul, and Gether, and Mash.
24 अर्पक्षद शेलहका पिता थिए, शेलह एबेरका पिता थिए थिए,
And Arphaxad begat Salah; and Salah begat Eber.
25 एबेर दुइजना छोराहरूका पिता थिए जसमा एकजनाको नाउँ पेलेग थियो। उसलाई पेलेग नाउँ राखिएको कारण उसकै जीवनकालमा पृथ्वी विभक्त भएको थियो। अर्को छोरोको नाउँ योक्तान थियो।
And unto Eber were born two sons: the name of one was Peleg; for in his days was the earth divided; and his brother’s name was Joktan.
26 योक्तान अल्मोदाद, शेलेप, हसर्मवित र येरह,
And Joktan begat Almodad, and Sheleph, and Hazarmaveth, and Jerah,
27 हदोराम, ऊजाल, दिक्ला,
And Hadoram, and Uzal, and Diklah,
28 ओबाल, अबमाएल, शबा,
And Obal, and Abimael, and Sheba,
29 ओपीर, हवीला अनि योबाबको पिता थिए। यी सबै मानिसहरु योक्तानका छोराहरू थिए।
And Ophir, and Havilah, and Jobab: all these were the sons of Joktan.
30 ती सबै मानिसहरू मेशा र पूर्वमा पहाडी भूमि इलाकामा बसो बास गर्थे। मेशा सापारा भूमितिर पर्थ्यो।
And their dwelling was from Mesha, as thou goest unto Sephar a mount of the east.
31 ती मानिसहरु शेमको परिवारका थिए। तिनीहरु आफ्नो वंश, परिवार, भाषा, भूमि र राष्टमा गठित थिए।
These are the sons of Shem, after their families, after their tongues, in their lands, after their nations.
32 नूहका सन्तानको वंश अनुसार तिनीहरुका जातिहरु यी नै थिए। यिनीहरु आफ्ना आफ्ना राष्ट्रमा गठित थिए अनि जल-प्रलय पछि तिनीहरूबाट नै पृथ्वीमा सबै मानिसहरु फिंजिएका थिए।
These are the families of the sons of Noah, after their generations, in their nations: and by these were the nations divided in the earth after the flood.