Hosea 8
1 ਬੁੱਤ ਉਪਾਸਨਾ ਕਾਰਣ ਹੁੰਦਾ ਨਾਸ “ਆਪਣੇ ਬੁੱਲ੍ਹਾਂ ਨਾਲ ਤੁਰ੍ਹੀ ਵਜਾ ਅਤੇ ਚੇਤਾਵਨੀ ਦੇ। ਯਹੋਵਾਹ ਦੇ ਘਰ ਉੱਪਰ ਬਾਜ ਵਾਂਗ ਰਹਿ। ਇਸਰਾਏਲੀਆਂ ਨੇ ਮੇਰੇ ਇੱਕਰਾਨਾਮੇ ਨੂੰ ਤੋੜਿਆ। ਉਨ੍ਹਾਂ ਨੇ ਮੇਰੀ ਬਿਵਸਬਾ ਦਾ ਪਾਲਨ ਨਹੀਂ ਕੀਤਾ।
2 ਉਨ੍ਹਾਂ ਮੇਰੇ ਅੱਗੇ ਲੇਰਾਂ ਮਾਰੀਆਂ, ‘ਹੇ ਸਾਡੇ ਪਰਮੇਸ਼ੁਰ! ਅਸੀਂ ਇਸਰਾਏਲ ਵਿੱਚਲੇ ਤੈਨੂੰ ਜਾਣਦੇ ਹਾਂ!’
3 ਪਰ ਇਸਰਾਏਲ ਨੇ ਚੰਗੀਆਂ ਵਸਤਾਂ ਨੂੰ ਇਨਕਾਰ ਕੀਤਾ ਇਸ ਲਈ ਵੈਰੀਆਂ ਉਸਦਾ ਪਿੱਛਾ ਕੀਤਾ।
4 ਇਸਰਾਏਲੀਆਂ ਨੇ ਆਪਣੇ ਪਾਤਸ਼ਾਹ ਬਣਾਏ, ਪਰ ਉਹ ਮੇਰੇ ਕੋਲ ਸਲਾਹ ਲਈ ਨਾ ਆਏ। ਉਨ੍ਹਾਂ ਆਪਣੇ ਆਗੂ ਚੁਣੇ ਪਰ ਜਿਨ੍ਹਾਂ ਮਨੁੱਖਾਂ ਨੂੰ ਮੈਂ ਜਾਣਦਾ ਸੀ, ਉਨ੍ਹਾਂ ਨੇ ਉਹ ਨਾ ਚੁਣੇ। ਉਨ੍ਹਾਂ ਨੇ ਚਾਂਦੀ ਅਤੇ ਸੋਨੇ ਦੀ ਵਰਤੋਂ ਆਪਣੇ ਬੁੱਤਾਂ ਨੂੰ ਬਨਾਉਣ ਲਈ ਕੀਤੀ। ਇਸ ਲਈ ਉਹ ਤਬਾਹ ਹੋ ਜਾਣਗੇ।
5 ਹੇ ਸਾਮਰਿਯਾ! ਯਹੋਵਾਹ ਨੇ ਤੇਰੇ ਵੱਛੇ ਤੋਂ ਇਨਕਾਰ ਕਰ ਦਿੱਤਾ ਹੈ। ਪਰਮੇਸ਼ੁਰ ਆਖਦਾ, ‘ਮੈਂ ਇਸਰਾਏਲੀਆਂ ਨਾਲ ਬਹੁਤ ਗੁੱਸੇ ਹਾਂ।’ ਉਨ੍ਹਾਂ ਨੂੰ ਆਪਣੇ ਪਾਪਾਂ ਕਾਰਣ ਸਜ਼ਾ ਮਿਲੇਗੀ। ਇੱਕ ਕਾਰੀਗਰ ਨੇ ਉਨ੍ਹਾਂ ਮੂਰਤੀਆਂ ਨੂੰ ਬਣਾਇਆ ਹੈ ਅਤੇ ਇਹ ਪਰਮੇਸ਼ੁਰ ਨਹੀਂ ਹਨ। ਸਾਮਰਿਯਾ ਦਾ ਵੱਛਾ ਟੁਕੜੇ-ਟੁਕੜੇ ਕਰ ਦਿੱਤਾ ਜਾਵੇਗਾ।
6 ਇਸਰਾਏਲੀਆਂ ਨੇ ਇੱਕ ਮੂਰੱਖਤਾਈ ਕੀਤੀ ਸੀ। ਉਨ੍ਹਾਂ ਨੇ ਹਵਾ ਬੀਜੀ ਅਤੇ ਉਹ ਝੱਖੜ ਦੀ ਵਾਢੀ ਕਰਨਗੇ। ਉੱਥੇ ਕੋਈ ਫਸਲ ਨਹੀਂ ਹੋਵੇਗੀ। ਜੇਕਰ ਬੀਜ ਪੁਂਗਰੇ ਵੀ, ਇਹ ਕੋਈ ਅਨਾਜ ਪੈਦਾ ਨਹੀਂ ਕਰਨਗੇ। ਜੇਕਰ ਕੁਝ ਉੱਗ ਵੀ ਪਿਆ, ਵਿਦੇਸ਼ੀ ਉਸ ਨੂੰ ਖਾ ਜਾਣਗੇ।
7 “ਇਸਰਾਏਲ ਨਸ਼ਟ ਕੀਤਾ ਗਿਆ ਸੀ। ਇਸਦੇ ਲੋਕ ਬੇਕਾਰ ਭਾਂਡਿਆਂ ਵਰਗੇ ਹਨ ਜੋ ਸੁੱਟ ਦਿੱਤੇ ਗਏ ਸਨ। ਉਹ ਕੌਮਾਂ ਦਰਮਿਆਨ ਖਿਲਰੇ ਹੋਏ ਹਨ।
8 ਅਫ਼ਰਾਈਮ ਆਪਣੇ ‘ਪ੍ਰੇਮੀਆਂ’ ਵੱਲ ਪਰਤਿਆ ਜੰਗਲੀ ਖੋਤੇ ਵਾਂਗ ਉਹ ਅੱਸ਼ੂਰ ਨੂੰ ਭਟਕ ਗਿਆ।
9 ਭਾਵੇਂ ਇਸਰਾਏਲ ਕੌਮਾਂ ਦਰਮਿਆਨ ਆਪਣੇ ‘ਪ੍ਰੇਮੀਆਂ’ ਕੋਲ ਗਈ, ਮੈਂ ਇਸਰਾਏਲੀਆਂ ਨੂੰ ਇਕੱਠਿਆਂ ਕਰਾਂਗਾ ਪਰ ਉਨ੍ਹਾਂ ਨੂੰ ਹੁਣ ਤੋਂ ਕੁਝ ਹੀ ਸਮੇਂ ਬਾਅਦ ਤਾਕਤਵਰ ਰਾਜੇ ਦੇ ਬੋਝ ਝੱਲਣੇ ਸੁਰੂ ਕਰਨੇ ਪੈਣਗੇ।
10 ਇਸਰਾਏਲ ਦਾ ਪਰਮੇਸ਼ੁਰ ਨੂੰ ਭੁੱਲਕੇ ਦੇਵਤਿਆਂ ਨੂੰ ਧਿਆਉਣਾ “ਅਫ਼ਰਾਈਮ ਨੇ ਬਹੁਤ ਸਾਰੀਆਂ ਜਗਵੇਦੀਆਂ ਉਸਾਰੀਆਂ, ਅਤੇ ਇਹ ਇੱਕ ਪਾਪ ਸੀ। ਉਹ ਉਸ ਲਈ ਪਾਪ ਦੀਆਂ ਜਗਵੇਦੀਆਂ ਬਣ ਗਈਆਂ।
11 ਜੇਕਰ ਮੈਂ ਅਫ਼ਰਾਈਮ ਲਈ 10,000 ਅਸੂਲ ਵੀ ਲਿਖ ਦੇਵਾਂ, ਉਹ ਉਨ੍ਹਾਂ ਨਾਲ ਇੱਕ ਅਜਨਬੀਆਂ ਲਈ ਬਣਾਏ ਗਏ ਅਸੂਲਾਂ ਵਾਂਗ ਹੀ ਵਿਹਾਰ ਕਰੇਗਾ।
12 ਇਸਰਾਏਲੀ ਬਲੀਆਂ ਪਸੰਦ ਕਰਦੇ ਹਨ। ਉਹ ਮਾਸ ਚੜ੍ਹਾਕੇ ਇਸ ਨੂੰ ਖਾ ਜਾਂਦੇ ਹਨ ਯਹੋਵਾਹ ਉਨ੍ਹਾਂ ਦੀਆਂ ਬਲੀਆਂ ਸਵੀਕਾਰ ਹੀਂ ਕਰਦਾ ਉਸ ਨੂੰ ਉਨ੍ਹਾਂ ਦੇ ਪਾਪ ਚੇਤੇ ਹਨ ਤੇ ਉਹ ਉਨ੍ਹਾਂ ਨੂੰ ਦੰਡ ਦੇਵੇਗਾ। ਉਹ ਕੈਦੀਆਂ ਵਾਂਗ ਮਿਸਰ ਨੂੰ ਲਿਜਾਏ ਜਾਣਗੇ।
13 ਇਸਰਾਏਲ ਨੇ ਰਾਜਿਆਂ ਲਈ ਮਹਿਲ ਉਸਾਰੇ ਪਰ ਇਸ ਦੇ ਸਿਰਜਣਹਾਰੇ ਨੂੰ ਭੁੱਲ ਗਿਆ ਅਤੇ ਯਹੂਦਾਹ ਨੇ ਕਿਲੇ ਉਸਾਰੇ, ਪਰ ਮੈਂ ਹੁਣ ਯਹੂਦਾਹ ਦੇ ਸ਼ਹਿਰਾਂ ਵਿੱਚ ਇਸਦੇ ਕਿਲਿਆਂ ਨੂੰ ਸਾੜਨ ਲਈ ਅੱਗ ਭੇਜਾ।”
1 Set the trumpet to thy mouth. He shall come as an eagle against the house of the Lord, because they have transgressed my covenant, and trespassed against my law.
2 Israel shall cry unto me, My God, we know thee.
3 Israel hath cast off the thing that is good: the enemy shall pursue him.
4 They have set up kings, but not by me: they have made princes, and I knew it not: of their silver and their gold have they made them idols, that they may be cut off.
5 Thy calf, O Samaria, hath cast thee off; mine anger is kindled against them: how long will it be ere they attain to innocency?
6 For from Israel was it also: the workman made it; therefore it is not God: but the calf of Samaria shall be broken in pieces.
7 For they have sown the wind, and they shall reap the whirlwind: it hath no stalk: the bud shall yield no meal: if so be it yield, the strangers shall swallow it up.
8 Israel is swallowed up: now shall they be among the Gentiles as a vessel wherein is no pleasure.
9 For they are gone up to Assyria, a wild ass alone by himself: Ephraim hath hired lovers.
10 Yea, though they have hired among the nations, now will I gather them, and they shall sorrow a little for the burden of the king of princes.
11 Because Ephraim hath made many altars to sin, altars shall be unto him to sin.
12 I have written to him the great things of my law, but they were counted as a strange thing.
13 They sacrifice flesh for the sacrifices of mine offerings, and eat it; but the Lord accepteth them not; now will he remember their iniquity, and visit their sins: they shall return to Egypt.
14 For Israel hath forgotten his Maker, and buildeth temples; and Judah hath multiplied fenced cities: but I will send a fire upon his cities, and it shall devour the palaces thereof.