Isaiah 21:13 in Punjabi

Punjabi Punjabi Bible Isaiah Isaiah 21 Isaiah 21:13

Isaiah 21:13
ਪਰਮੇਸ਼ੁਰ ਦਾ ਅਰਬ ਨੂੰ ਸੰਦੇਸ਼ ਅਰਬ ਬਾਰੇ ਉਦਾਸ ਸੰਦੇਸ਼। ਦਦਾਨ ਦੇ ਇੱਕ ਕਾਰਵਾਨਾਂ ਨੇ, ਅਰਬ ਮਾਰੂਬਲ ਵਿੱਚ ਕੁਝ ਰੁੱਖਾਂ ਹੇਠਾਂ ਰਾਤ ਗੁਜ਼ਾਰੀ।

Isaiah 21:12Isaiah 21Isaiah 21:14

Isaiah 21:13 in Other Translations

King James Version (KJV)
The burden upon Arabia. In the forest in Arabia shall ye lodge, O ye travelling companies of Dedanim.

American Standard Version (ASV)
The burden upon Arabia. In the forest in Arabia shall ye lodge, O ye caravans of Dedanites.

Bible in Basic English (BBE)
The word about Arabia. In the thick woods of Arabia will be your night's resting-place, O travelling bands of Dedanites!

Darby English Bible (DBY)
The burden against Arabia. In the forest of Arabia shall ye lodge, [ye] caravans of Dedanites.

World English Bible (WEB)
The burden on Arabia. In the forest in Arabia shall you lodge, you caravans of Dedanites.

Young's Literal Translation (YLT)
The burden on Arabia. In a forest in Arabia ye lodge, O travellers of Dedanim.

The
burden
מַשָּׂ֖אmaśśāʾma-SA
upon
Arabia.
בַּעְרָ֑בbaʿrābba-RAHV
forest
the
In
בַּיַּ֤עַרbayyaʿarba-YA-ar
in
Arabia
בַּעְרַב֙baʿrabba-RAHV
lodge,
ye
shall
תָּלִ֔ינוּtālînûta-LEE-noo
O
ye
travelling
companies
אֹֽרְח֖וֹתʾōrĕḥôtoh-reh-HOTE
of
Dedanim.
דְּדָנִֽים׃dĕdānîmdeh-da-NEEM

Cross Reference

Jeremiah 25:23
ਮੈਂ ਦਦਾਨ, ਤੇਮਾ ਅਤੇ ਬੂਜ਼ ਦੇ ਲੋਕਾਂ ਨੂੰ ਪਿਆਲਾ ਪਿਲਾਇਆ ਮੈਂ ਉਨ੍ਹਾਂ ਸਾਰਿਆਂ ਨੂੰ ਵੀ ਪਿਆਲਾ ਪਿਲਾਇਆ ਜਿਹੜੇ ਆਪਣੀਆਂ ਪੁੜਪੜੀਆਂ ਦੇ ਵਾਲ ਕਟਦੇ ਨੇ।

Ezekiel 27:15
ਦਦਾਨੀ ਦੇ ਲੋਕ ਤੁਹਾਡੇ ਨਾਲ ਵਪਾਰ ਕਰਦੇ ਸਨ। ਤੁਸੀਂ ਆਪਣੀਆਂ ਚੀਜ਼ਾਂ ਬਹੁਤ ਬਾਈਁ ਵੇਚੀਆਂ। ਲੋਕੀਂ ਤੁਹਾਨੂੰ ਮੁੱਲ ਅਦਾ ਕਰਨ ਲਈ ਹਾਬੀ ਦੰਦ ਅਤੇ ਆਬਨੂਸ ਦੀ ਲੱਕੜੀ ਲੈ ਕੇ ਆਏ।

Genesis 25:3
ਯਾਕਸਾਨ ਸਬਾ ਅਤੇ ਦਦਾਨ ਦਾ ਪਿਤਾ ਸੀ। ਅੱਸੂਰਿਮ, ਲਟੂਸਿਮ ਅਤੇ ਲਉੱਮਿਮ ਦੇ ਲੋਕ ਦਦਾਨ ਦੇ ਉੱਤਰਾਧਿਕਾਰੀ ਸਨ।

Galatians 4:25
ਇਸੇ ਲਈ ਹਾਜਰਾ ਅਰਬ ਵਿੱਚ ਸੀਨਾਈ ਪਰਬਤ ਵਰਗੀ ਹੈ। ਹਾਜਰਾ ਮੌਜੂਦ ਯਰੂਸ਼ਲਮ ਸ਼ਹਿਰ ਦੀ ਤਸਵੀਰ ਹੈ। ਇਹ ਸ਼ਹਿਰ ਇੱਕ ਗੁਲਾਮ ਹੈ, ਅਤੇ ਇਸ ਵਿੱਚਲੇ ਸਾਰੇ ਵਸਨੀਕ ਨੇਮ ਦੇ ਗੁਲਾਮ ਹਨ।

Ezekiel 27:20
ਦਦਾਨ ਨੇ ਚੰਗਾ ਵਪਾਰ ਦਿੱਤਾ। ਉਨ੍ਹਾਂ ਨੇ ਤੁਹਾਡੇ ਨਾਲ ਕਾਠੀ ਦੇ ਕੱਪੜੇ ਅਤੇ ਘੋੜ-ਸਵਾਰੀ ਦਾ ਵਪਾਰ ਕੀਤਾ।

Jeremiah 49:28
ਕੇਦਾਰ ਅਤੇ ਹਾਸੋਰ ਬਾਰੇ ਇੱਕ ਸੰਦੇਸ਼ ਇਹ ਸੰਦੇਸ਼ ਕੇਦਾਰ ਦੇ ਕਬੀਲੇ ਅਤੇ ਹਾਸੋਰ ਦੇ ਹਾਕਮਾਂ ਬਾਰੇ ਹੈ। ਨਬੂਕਦਨੱਸਰ, ਬਾਬਲ ਦੇ ਰਾਜੇ, ਨੇ ਉਨ੍ਹਾਂ ਨੂੰ ਹਰਾਇਆ ਸੀ। ਯਹੋਵਾਹ ਆਖਦਾ ਹੈ: “ਜਾਓ ਅਤੇ ਕੇਦਾਰ ਦੇ ਪਰਿਵਾਰ-ਸਮੂਹ ਉੱਤੇ ਹਮਲਾ ਕਰੋ। ਪੂਰਬ ਦੇ ਲੋਕਾਂ ਨੂੰ ਤਬਾਹ ਕਰ ਦਿਓ।

Isaiah 13:20
ਭਵਿੱਖ ਵਿੱਚ ਓੱਥੇ ਕੋਈ ਨਹੀਂ ਰਹੇਗਾ। ਅਰਬ ਲੋਕ ਓੱਥੇ ਆਪਣੇ ਤੰਬੂ ਨਹੀਂ ਲਗਾਉਣਗੇ। ਆਜੜੀ ਓੱਥੇ ਭੇਡਾਂ ਚਾਰਨ ਨਹੀਂ ਆਉਣਗੇ।

Isaiah 13:1
ਬਾਬਲ ਲਈ ਪਰਮੇਸ਼ੁਰ ਦਾ ਸੰਦੇਸ਼ ਅਮੋਜ਼ ਦੇ ਪੁੱਤਰ ਯਸਾਯਾਹ ਨੂੰ ਪਰਮੇਸ਼ੁਰ ਨੇ ਬਾਬਲ ਬਾਰੇ ਇਹ ਉਦਾਸੀ ਭਰਿਆ ਸੰਦੇਸ਼ ਦਰਸਾਇਆ। ਪਰਮੇਸ਼ੁਰ ਨੇ ਆਖਿਆ:

1 Chronicles 1:32
ਕਤੂਰਾਹ ਦੇ ਪੁੱਤਰ ਕਤੂਰਾਹ ਅਬਰਾਹਾਮ ਦੀ ਦਾਸੀ ਸੀ। ਉਸ ਨੇ ਜਿਮਰਾਨ, ਯਾਕਸਾਨ, ਮਦਾਨ ਮਿਦਯਾਨ, ਯਿਸ਼ਬਾਕ ਤੇ ਸ਼ੁਆਹ ਨੂੰ ਜੰਮਿਆ। ਅਤੇ ਯਾਕਸ਼ਾਨ ਦੇ ਪੁੱਤਰ ਸਬਾ ਅਤੇ ਦਦਾਨ ਸਨ।

1 Chronicles 1:9
ਅਤੇ ਕੂਸ਼ ਦੇ ਪੁੱਤਰ ਸਬਾ, ਹਵੀਲਾਹ, ਸਬਤਾ, ਰਅਮਾਹ, ਅਤੇ ਸਬਤਕਾ ਸਨ। ਅਤੇ ਰਅਮਾਹ ਦੇ ਪੁੱਤਰ ਸ਼ਬਾ ਅਤੇ ਦਦਾਨ ਸਨ।

1 Kings 10:15
ਇਸ ਸਭ ਕਾਸੇ ਤੋਂ ਇਲਾਵਾ, ਉਸ ਨੂੰ ਵਿਉਪਾਰੀਆਂ, ਸੌਦਾਗਰਾਂ, ਅਰਬ ਦੇ ਰਾਜਿਆਂ ਅਤੇ ਦੇਸ਼ ਦੇ ਰਾਜਪਾਲਾਂ ਕੋਲੋਂ ਵੀ ਸੋਨਾ ਮਿਲਿਆ।