Isaiah 26

1 ਪਰਮੇਸ਼ੁਰ ਦੀ ਉਸਤਤ ਦਾ ਗੀਤ ਉਸ ਸਮੇਂ ਯਹੂਦਾਹ ਦੇ ਲੋਕ ਇਹ ਗੀਤ ਗਾਉਣਗੇ: ਯਹੋਵਾਹ ਸਾਨੂੰ ਸਾਡੀ ਮੁਕਤੀ ਦਿੰਦਾ ਹੈ। ਸਾਡਾ ਸ਼ਹਿਰ ਬਹੁਤ ਮਜ਼ਬੂਤ ਹੈ। ਸਾਡੇ ਸ਼ਹਿਰ ਦੀਆਂ ਕੰਧਾਂ ਤੇ ਸੁਰੱਖਿਆਵਾਂ ਮਜ਼ਬੂਤ ਨੇ।

2 ਦਰਾਂ ਨੂੰ ਖੋਲ੍ਹ ਦਿਓ ਅਤੇ ਨੇਕ ਬੰਦੇ ਦਖਲ ਹੋਣਗੇ। ਉਹ ਬੰਦੇ ਪਰਮੇਸ਼ੁਰ ਦੀਆਂ ਸ਼ੁਭ ਸਾਖੀਆਂ ਨੂੰ ਮੰਨਦੇ ਨੇ।

3 ਯਹੋਵਾਹ ਜੀ, ਤਸੀਁ ਉਨ੍ਹਾਂ ਲੋਕਾਂ ਨੂੰ, ਜਿਹੜੇ ਤੁਹਾਡੇ ਉੱਤੇ ਨਿਰਭਰ ਕਰਦੇ ਨੇ ਅਤੇ ਜਿਹੜੇ ਤੁਹਾਡੇ ਉੱਤੇ ਭਰੋਸਾ ਕਰਦੇ ਨੇ ਸੱਚਾ ਅਮਨ ਦਿੰਦੇ ਹੋ।

4 ਇਸ ਲਈ, ਯਹੋਵਾਹ ਉੱਤੇ ਸਦਾ ਹੀ ਭਰੋਸਾ ਰੱਖੋ। ਕਿਉਂ ਕਿ ਤੁਹਾਡਾ ਸੁਰੱਖਿਅਤ ਟਿਕਾਣਾ ਸਦਾ ਲਈ ਯਹੋਵਾਹ ਯਾਹ ਅੰਦਰ ਹੈ!

5 ਪਰ ਯਹੋਵਾਹ ਗੁਮਾਨੀ ਸ਼ਹਿਰ ਨੂੰ ਤਬਾਹ ਕਰ ਦੇਵੇਗਾ। ਅਤੇ ਉਹ ਉੱਥੇ ਰਹਿੰਦੇ ਲੋਕਾਂ ਨੂੰ ਸਜ਼ਾ ਦੇਵੇਗਾ। ਯਹੋਵਾਹ ਉਸ ਉੱਚੇ ਸ਼ਹਿਰ ਨੂੰ ਹੇਠਾਂ ਧਰਤੀ ਉੱਤੇ ਸੁੱਟ ਦੇਵੇਗਾ ਇਹ ਧੂੜ ਅੰਦਰ ਮਿਲ ਜਾਵੇਗਾ।

6 ਫ਼ੇਰ ਗਰੀਬ ਅਤੇ ਨਿਮਾਣੇ ਲੋਕ ਉਨ੍ਹਾਂ ਖੰਡਰਾਂ ਉੱਤੇ ਤੁਰਨਗੇ।

7 ਨੇਕ ਲੋਕਾਂ ਲਈ ਇਮਾਨਦਾਰੀ ਹੀ ਜੀਵਨ ਢੰਗ ਹੈ। ਨੇਕ ਬੰਦੇ ਉਸ ਰਾਹ ਉੱਤੇ ਤੁਰਦੇ ਨੇ ਜਿਹੜਾ ਸਿੱਧਾ ਤੇ ਸੱਚਾ ਹੈ ਅਤੇ ਹੇ ਪਰਮੇਸ਼ੁਰ, ਤੁਸੀਂ ਉਸ ਰਾਹ ਨੂੰ ਤੁਰਨ ਲਈ ਪੱਧਰਾ ਅਤੇ ਆਸਾਨ ਬਣਾ ਦਿੰਦੇ ਹੋ।

8 ਪਰ ਯਹੋਵਾਹ ਜੀ, ਅਸੀਂ ਤੁਹਾਡੇ ਇਨਸਾਫ਼ ਦੇ ਢੰਗ ਨੂੰ ਉਡੀਕ ਰਹੇ ਹਾਂ। ਸਾਡੀਆਂ ਰੂਹਾਂ ਤੁਹਾਨੂੰ ਅਤੇ ਤੁਹਾਡੇ ਨਾਮ ਨੂੰ ਚੇਤੇ ਕਰਨਾ ਚਾਹੁੰਦੀਆਂ ਨੇ।

9 ਮੇਰੀ ਰੂਹ ਰਾਤ ਵੇਲੇ, ਤੁਹਾਡਾ ਸੰਗ ਚਾਹੁੰਦੀ ਹੈ। ਅਤੇ ਮੇਰਾ ਆਤਮਾ ਹਰ ਨਵੇਂ ਦਿਨ ਦੀ ਸਵੇਰ ਨੂੰ ਤੁਹਾਡੇ ਨਾਲ ਹੋਣਾ ਚਾਹੁੰਦਾ ਹੈ। ਜਦੋਂ ਤੁਹਾਡਾ ਇਨਸਾਫ਼ ਕਰਨ ਦਾ ਢੰਗ ਧਰਤੀ ਉੱਤੇ ਆਵੇਗਾ ਲੋਕ ਜਿਉਣ ਦਾ ਸਹੀ ਢੰਗ ਸਿੱਖ ਜਾਣਗੇ।

10 ਬੁਰਾ ਬੰਦਾ ਨੇਕੀ ਕਰਨਾ ਨਹੀਂ ਸਿੱਖੇਗਾ। ਜੇ ਤੁਸੀਂ ਓਸ ਲਈ ਸਿਰਫ਼ ਮਿਹਰਬਾਨੀ ਦਰਸਾਓਗੇ। ਬੁਰਾ ਬੰਦਾ ਮੰਦੇ ਅਮਲ ਕਰੇਗਾ ਭਾਵੇਂ ਉਹ ਨੇਕੀ ਭਰੀ ਦੁਨੀਆਂ ਅੰਦਰ ਰਹਿੰਦਾ ਹੋਵੇ। ਉਹ ਬੁਰਾ ਬੰਦਾ ਯਹੋਵਾਹ ਦੀ ਮਹਾਨਤਾ ਨੂੰ ਸ਼ਾਇਦ ਕਦੇ ਨਾ ਦੇਖ ਸੱਕੇ।

11 ਪਰ ਹੇ ਯਹੋਵਾਹ ਤੂੰ ਇਨ੍ਹਾਂ ਲੋਕਾਂ ਨੂੰ ਸਜ਼ਾ ਦੇਣ ਲਈ ਤਿਆਰ ਹੈਂ, ਪਰ ਉਹ ਇਹ ਨਹੀ ਵੇਖਦੇ। ਹੇ ਯਹੋਵਾਹ, ਉਨ੍ਹਾਂ ਬਦ ਲੋਕਾਂ ਨੂੰ ਆਪਣਾ ਤਕੜਾ ਪਿਆਰ ਦਰਸਾ ਜਿਹੜਾ ਤੈਨੂੰ ਤੇਰੇ ਲੋਕਾਂ ਨਾਲ ਹੈ। ਅਵੱਸ਼ ਹੀ ਮੰਦੇ ਲੋਕ ਸ਼ਰਮਿੰਦਾ ਹੋਣਗੇ। ਅਵੱਸ਼ ਹੀ ਤੁਹਾਡੇ ਦੁਸ਼ਮਣ ਉਨ੍ਹਾਂ ਦੀ ਆਪਣੀ ਅੱਗ (ਬਦੀ) ਅੰਦਰ ਸਾੜੇ ਜਾਣਗੇ।

12 ਯਹੋਵਾਹ, ਤੂੰ ਉਹ ਸਭ ਕੁਝ ਕਰਨ ਵਿੱਚ ਸਫ਼ਲ ਹੋਇਆ ਹੈਂ ਜਿਨ੍ਹਾਂ ਨੂੰ ਅਸੀਂ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਸ ਲਈ ਸਾਨੂੰ ਸ਼ਾਂਤੀ ਦੇ।

13 ਪਰਮੇਸ਼ੁਰ ਆਪਣੇ ਲੋਕਾਂ ਨੂੰ ਨਵਾਂ ਜੀਵਨ ਦੇਵੇਗਾ ਯਹੋਵਾਹ ਜੀ ਤੁਸੀਂ ਹੋ ਸਾਡੇ ਪਰਮੇਸ਼ੁਰ। ਪਰ ਅਤੀਤ ਵਿੱਚ, ਅਸੀਂ ਪਿੱਛੇ ਲੱਗੇ ਸਾਂ ਹੋਰਨਾਂ ਪ੍ਰਭੂਆਂ ਦੇ। ਅਸੀਂ ਸਾਂ ਦਾਸ ਹੋਰਨਾਂ ਮਾਲਕਾਂ ਦੇ। ਪਰ ਹੁਣ ਅਸੀਂ ਚਾਹੁੰਦੇ ਹਾਂ ਕਿ ਚੇਤੇ ਰੱਖਣ ਲੋਕ ਇੱਕ ਹੀ ਨਾਮ, ਤੁਹਾਡਾ ਨਾਮ!

14 ਉਹ ਮੁਰਦਾ (ਪ੍ਰਭੂ) ਕਦੇ ਜਿਉਂਦੇ ਨਹੀਂ ਹੋਣਗੇ। ਉਹ ਭੂਤ ਕਦੇ ਮੌਤ ਤੋਂ ਨਹੀਂ ਉਭਰਨਗੇ, ਤੁਸੀਂ ਨਿਆਂ ਕੀਤਾ ਸੀ ਉਨ੍ਹਾਂ ਨੂੰ ਤਬਾਹ ਕਰਨ ਦਾ। ਅਤੇ ਤੁਸੀਂ ਤਬਾਹ ਕਰ ਦਿੱਤੀ ਹਰ ਉਹ ਚੀਜ਼ ਜਿਹੜੀ ਸਾਨੂੰ ਉਨ੍ਹਾਂ ਬਾਰੇ ਸੋਚਣ ਵੱਲ ਪ੍ਰੇਰਦੀ ਹੈ।

15 ਹੇ ਯਹੋਵਾਹ, ਤੂੰ ਉਸ ਕੌਮ ਦੀ ਸਹਾਇਤਾ ਕੀਤੀ ਹੈ, ਤੂੰ ਉਸਦੀਆਂ ਸਰਹਦ੍ਦਾ ਵੱਧਾ ਦਿੱਤੀਆਂ ਅਤੇ ਆਪਣੇ ਲਈ ਸਤਿਕਾਰ ਪ੍ਰਾਪਤ ਕੀਤਾ।

16 ਯਹੋਵਾਹ ਜੀ, ਲੋਕ ਤੁਹਾਨੂੰ ਚੇਤੇ ਕਰਦੇ ਹਨ ਉਹ ਜਦੋਂ ਵੀ ਮੁਸੀਬਤ ਵਿੱਚ ਹੁੰਦੇ ਨੇ। ਲੋਕ ਖਾਮੋਸ਼ੀ ਨਾਲ ਤੁਹਾਡੇ ਅੱਗੇ ਪ੍ਰਾਰਥਨਾ ਕਰਦੇ ਨੇ ਜਦੋਂ ਤੁਸੀਂ ਉਨ੍ਹਾਂ ਨੂੰ ਸਜ਼ਾ ਦਿੰਦੇ ਹੋ।

17 ਯਹੋਵਾਹ ਜੀ, ਜਦੋਂ ਅਸੀਂ ਤੁਹਾਡੇ ਸੰਗ ਨਹੀਂ ਹੁੰਦੇ ਅਸੀਂ ਉਸ ਔਰਤ ਵਰਗੇ ਹੁੰਦੇ ਹਾਂ ਜਿਹੜੀ ਬੱਚੇ ਨੂੰ ਜਨਮ ਦੇਣ ਵਾਲੀ ਹੁੰਦੀ ਹੈ। ਉਹ ਜਨਮ ਪੀੜਾਂ ਨਾਲ ਚੀਖਦੀ ਹੈ।

18 ਸਾਨੂੰ ਉਸੇ ਤਰ੍ਹਾਂ, ਦਰਦ ਹੁੰਦਾ ਹੈ। ਅਸੀਂ ਜਨਮ ਦਿੰਦੇ ਹਾਂ, ਪਰ ਸਿਰਫ਼ ਹਵਾ ਨੂੰ। ਅਸੀਂ ਨਵੇਂ ਲੋਕ ਦੁਨੀਆਂ ਲਈ ਪੈਦਾ ਨਹੀਂ ਕਰਦੇ। ਅਸੀਂ ਧਰਤੀ ਨੂੰ ਮੁਕਤੀ ਨਹੀਂ ਦਿੰਦੇ।

19 ਪਰ ਪਰਮੇਸ਼ੁਰ ਆਖਦਾ ਹੈ, “ਤੁਸੀਂ ਲੋਕ ਮਰ ਚੁੱਕੇ ਹੋ, ਪਰ ਉਹ ਦੋਬਾਰਾ ਜਿਉਣਗੇ। ਮੇਰੇ ਲੋਕਾਂ ਦੇ ਜਿਸਮ ਮੌਤ ਤੋਂ ਉਭਰਨਗੇ। ਧਰਤੀ ਵਿੱਚ ਮੁਰਦਾ ਪਏ ਲੋਕੋ, ਉੱਠੋ ਤੇ ਪ੍ਰਸੰਨ ਹੋ ਜਾਵੋ! ਤੁਹਾਡੇ ਉੱਪਰ ਪਈ ਹੋਈ ਤ੍ਰੇਲ ਉਸ ਹਰ ਨਵੀਂ ਸਵੇਰ ਦੀ ਲੋਅ ਵਿੱਚ ਚਮਕਦੀ ਹੋਈ ਤ੍ਰੇਲ ਵਰਗੀ ਹੈ। ਇਹ ਦਰਸਾਉਂਦੀ ਹੈ ਕਿ ਅਜਿਹਾ ਨਵਾਂ ਸਮਾਂ ਆ ਰਿਹਾ ਹੈ ਜਦੋਂ ਧਰਤੀ ਮੁਰਦਾ ਲੋਕਾਂ ਨੂੰ ਉਗਲ ਦੇਵੇਗੀ ਜਿਹੜੇ ਏਸ ਅੰਦਰ ਲੇਟੇ ਨੇ।”

20 ਨਿਆਂ: ਇਨਾਮ ਜਾਂ ਸਜ਼ਾ ਮੇਰੇ ਲੋਕੋ, ਆਪਣੇ ਕਮਰਿਆਂ ਵਿੱਚ ਜਾਓ। ਆਪਣੇ ਦਰਵਾਜ਼ੇ ਬੰਦ ਕਰ ਲਵੋ। ਬੋੜੇ ਸਮੇਂ ਲਈ ਆਪਣੇ ਕਮਰਿਆਂ ਵਿੱਚ ਛੁਪ ਜਾਓ। ਉਦੋਂ ਤੱਕ ਛੁੱਪੇ ਰਹੋ ਜਦੋਂ ਤੱਕ ਪਰਮੇਸ਼ੁਰ ਦਾ ਕਹਿਰ ਸ਼ਾਂਤ ਨਹੀਂ ਹੁੰਦਾ।

21 ਯਹੋਵਾਹ ਦੁਨੀਆਂ ਦੇ ਲੋਕਾਂ ਦਾ ਨਿਆਂ ਕਰਨ ਲਈ ਆਪਣਾ ਸਥਾਨ ਛੱਡ ਦੇਵੇਗਾ ਜੋ ਵੀ ਮੰਦੇ ਕੰਮ ਉਨ੍ਹਾਂ ਨੇ ਕੀਤੇ ਹਨ। ਧਰਤੀ ਉਨ੍ਹਾਂ ਲੋਕਾਂ ਦੇ ਖੂਨ ਨੂੰ ਜ਼ਾਹਰ ਕਰੇਗੀ ਜਿਹੜੇ ਮਾਰੇ ਗਏ ਹਨ। ਧਰਤੀ ਮਰੇ ਹੋਏ ਲੋਕਾਂ ਨੂੰ ਹੋਰ ਨਹੀਂ ਕੱਜੇਗੀ।

1 In that day shall this song be sung in the land of Judah; We have a strong city; salvation will God appoint for walls and bulwarks.

2 Open ye the gates, that the righteous nation which keepeth the truth may enter in.

3 Thou wilt keep him in perfect peace, whose mind is stayed on thee: because he trusteth in thee.

4 Trust ye in the Lord for ever: for in the Lord Jehovah is everlasting strength:

5 For he bringeth down them that dwell on high; the lofty city, he layeth it low; he layeth it low, even to the ground; he bringeth it even to the dust.

6 The foot shall tread it down, even the feet of the poor, and the steps of the needy.

7 The way of the just is uprightness: thou, most upright, dost weigh the path of the just.

8 Yea, in the way of thy judgments, O Lord, have we waited for thee; the desire of our soul is to thy name, and to the remembrance of thee.

9 With my soul have I desired thee in the night; yea, with my spirit within me will I seek thee early: for when thy judgments are in the earth, the inhabitants of the world will learn righteousness.

10 Let favour be shewed to the wicked, yet will he not learn righteousness: in the land of uprightness will he deal unjustly, and will not behold the majesty of the Lord.

11 Lord, when thy hand is lifted up, they will not see: but they shall see, and be ashamed for their envy at the people; yea, the fire of thine enemies shall devour them.

12 Lord, thou wilt ordain peace for us: for thou also hast wrought all our works in us.

13 O Lord our God, other lords beside thee have had dominion over us: but by thee only will we make mention of thy name.

14 They are dead, they shall not live; they are deceased, they shall not rise: therefore hast thou visited and destroyed them, and made all their memory to perish.

15 Thou hast increased the nation, O Lord, thou hast increased the nation: thou art glorified: thou hadst removed it far unto all the ends of the earth.

16 Lord, in trouble have they visited thee, they poured out a prayer when thy chastening was upon them.

17 Like as a woman with child, that draweth near the time of her delivery, is in pain, and crieth out in her pangs; so have we been in thy sight, O Lord.

18 We have been with child, we have been in pain, we have as it were brought forth wind; we have not wrought any deliverance in the earth; neither have the inhabitants of the world fallen.

19 Thy dead men shall live, together with my dead body shall they arise. Awake and sing, ye that dwell in dust: for thy dew is as the dew of herbs, and the earth shall cast out the dead.

20 Come, my people, enter thou into thy chambers, and shut thy doors about thee: hide thyself as it were for a little moment, until the indignation be overpast.

21 For, behold, the Lord cometh out of his place to punish the inhabitants of the earth for their iniquity: the earth also shall disclose her blood, and shall no more cover her slain.

1 Then the Lord said unto Moses, Now shalt thou see what I will do to Pharaoh: for with a strong hand shall he let them go, and with a strong hand shall he drive them out of his land.

2 And God spake unto Moses, and said unto him, I am the Lord:

3 And I appeared unto Abraham, unto Isaac, and unto Jacob, by the name of God Almighty, but by my name JEHOVAH was I not known to them.

4 And I have also established my covenant with them, to give them the land of Canaan, the land of their pilgrimage, wherein they were strangers.

5 And I have also heard the groaning of the children of Israel, whom the Egyptians keep in bondage; and I have remembered my covenant.

6 Wherefore say unto the children of Israel, I am the Lord, and I will bring you out from under the burdens of the Egyptians, and I will rid you out of their bondage, and I will redeem you with a stretched out arm, and with great judgments:

7 And I will take you to me for a people, and I will be to you a God: and ye shall know that I am the Lord your God, which bringeth you out from under the burdens of the Egyptians.

8 And I will bring you in unto the land, concerning the which I did swear to give it to Abraham, to Isaac, and to Jacob; and I will give it you for an heritage: I am the Lord.

9 And Moses spake so unto the children of Israel: but they hearkened not unto Moses for anguish of spirit, and for cruel bondage.

10 And the Lord spake unto Moses, saying,

11 Go in, speak unto Pharaoh king of Egypt, that he let the children of Israel go out of his land.

12 And Moses spake before the Lord, saying, Behold, the children of Israel have not hearkened unto me; how then shall Pharaoh hear me, who am of uncircumcised lips?

13 And the Lord spake unto Moses and unto Aaron, and gave them a charge unto the children of Israel, and unto Pharaoh king of Egypt, to bring the children of Israel out of the land of Egypt.

14 These be the heads of their fathers’ houses: The sons of Reuben the firstborn of Israel; Hanoch, and Pallu, Hezron, and Carmi: these be the families of Reuben.

15 And the sons of Simeon; Jemuel, and Jamin, and Ohad, and Jachin, and Zohar, and Shaul the son of a Canaanitish woman: these are the families of Simeon.

16 And these are the names of the sons of Levi according to their generations; Gershon, and Kohath, and Merari: and the years of the life of Levi were an hundred thirty and seven years.

17 The sons of Gershon; Libni, and Shimi, according to their families.

18 And the sons of Kohath; Amram, and Izhar, and Hebron, and Uzziel: and the years of the life of Kohath were an hundred thirty and three years.

19 And the sons of Merari; Mahali and Mushi: these are the families of Levi according to their generations.

20 And Amram took him Jochebed his father’s sister to wife; and she bare him Aaron and Moses: and the years of the life of Amram were an hundred and thirty and seven years.

21 And the sons of Izhar; Korah, and Nepheg, and Zichri.

22 And the sons of Uzziel; Mishael, and Elzaphan, and Zithri.

23 And Aaron took him Elisheba, daughter of Amminadab, sister of Naashon, to wife; and she bare him Nadab, and Abihu, Eleazar, and Ithamar.

24 And the sons of Korah; Assir, and Elkanah, and Abiasaph: these are the families of the Korhites.

25 And Eleazar Aaron’s son took him one of the daughters of Putiel to wife; and she bare him Phinehas: these are the heads of the fathers of the Levites according to their families.

26 These are that Aaron and Moses, to whom the Lord said, Bring out the children of Israel from the land of Egypt according to their armies.

27 These are they which spake to Pharaoh king of Egypt, to bring out the children of Israel from Egypt: these are that Moses and Aaron.

28 And it came to pass on the day when the Lord spake unto Moses in the land of Egypt,

29 That the Lord spake unto Moses, saying, I am the Lord: speak thou unto Pharaoh king of Egypt all that I say unto thee.

30 And Moses said before the Lord, Behold, I am of uncircumcised lips, and how shall Pharaoh hearken unto me?