Isaiah 40
1 ਇਸਰਾਏਲ ਦੀ ਸਜ਼ਾ ਮੁੱਕ ਜਾਵੇਗੀ ਤੁਹਾਡਾ ਪਰਮੇਸ਼ੁਰ ਆਖਦਾ ਹੈ, “ਹੌਸਲਾ ਦੇਵੋ, ਮੇਰੇ ਲੋਕਾਂ ਨੂੰ!
2 ਯਰੂਸ਼ਲਮ ਨਾਲ ਪਿਆਰ ਨਾਲ ਗੱਲ ਕਰੋ! ਯਰੂਸ਼ਲਮ ਨੂੰ ਆਖੋ, ‘ਤੇਰੀ ਸੇਵਾ ਦਾ ਸਮਾਂ ਮੁੱਕ ਗਿਆ ਹੈ। ਤੂੰ ਆਪਣੇ ਪਾਪਾਂ ਦੀ ਕੀਮਤ ਅਦਾ ਕਰ ਦਿੱਤੀ ਹੈ।’ ਯਹੋਵਾਹ ਨੇ ਯਰੂਸ਼ਲਮ ਨੂੰ ਉਸ ਦੇ ਹਰ ਇੱਕ ਗੁਨਾਹ ਦੀ ਸਜ਼ਾ ਦੋ ਵਾਰ ਦਿੱਤੀ ਹੈ।”
3 ਸੁਣੋ, ਕੋਈ ਬੰਦਾ ਸ਼ੋਰ ਮਚਾ ਰਿਹਾ ਹੈ! “ਯਹੋਵਾਹ ਲਈ ਮਾਰੂਬਲ ਅੰਦਰ ਰਸਤਾ ਬਣਾਓ! ਸਾਡੇ ਪਰਮੇਸ਼ੁਰ ਲਈ ਮਾਰੂਬਲ ਦੀ ਸੜਕ ਪੱਧਰੀ ਕਰ ਦਿਓ!
4 ਹਰ ਵਾਦੀ ਨੂੰ ਭਰ ਦਿਓ। ਹਰ ਪਰਬਤ ਪਹਾੜੀ ਨੂੰ ਪੱਧਰ ਕਰ ਦਿਓ। ਟੇਢਿਆਂ ਰਾਹਾਂ ਨੂੰ ਸਿੱਧਾ ਕਰੋ। ਖੁਦਦਰੀ ਥਾਂ ਨੂੰ ਪੱਧਰਾ ਕਰੋ।
5 ਫ਼ੇਰ, ਸਾਡੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਵੇਗਾ। ਤੇ ਸਾਰੇ ਲੋਕ ਇਕੱਠੇ ਹੀ ਯਹੋਵਾਹ ਦੇ ਪਰਤਾਪ ਨੂੰ ਦੇਖਣਗੇ। ਹਾਂ, ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।”
6 ਇੱਕ ਆਵਾਜ਼ ਨੇ ਆਖਿਆ, “ਬੋਲੋ!” ਇਸ ਲਈ ਇੱਕ ਬੰਦੇ ਨੇ ਪੁੱਛਿਆ, “ਮੈਂ ਕੀ ਆਖਾਂ?” ਆਵਾਜ਼ ਨੇ ਜਵਾਬ ਦਿੱਤਾ, “ਲੋਕ ਸਦਾ ਲਈ ਨਹੀਂ ਰਹਿੰਦੇ ਉਹ ਸਾਰੇ ਹੀ ਘਾਹ ਫ਼ੂਸ ਵਰਗੇ ਹਨ। ਅਤੇ ਉਨ੍ਹਾਂ ਦੀ ਚੰਗਿਆਈ ਜੰਗਲੀ ਫ਼ੁੱਲ ਵਰਗੀ ਹੈ।
7 ਯਹੋਵਾਹ ਵੱਲੋਂ ਤਾਕਤਵਰ ਹਵਾ, ਘਾਹ ਉੱਤੇ ਵਗਦੀ ਹੈ, ਅਤੇ ਘਾਹ ਮਰ ਜਾਂਦਾ ਹੈ ਅਤੇ ਜੰਗਲੀ ਫ਼ੁੱਲ ਡਿੱਗ ਪੈਂਦਾ ਹੈ। ਹਾਂ, ਸਭ ਲੋਕ ਘਾਹ ਵਰਗੇ ਨੇ।
8 ਜੰਗਲੀ ਘਾਹ ਮਰ ਜਾਂਦਾ ਤੇ ਜੰਗਲੀ ਫ਼ੁੱਲ ਡਿੱਗ ਪੈਂਦੇ ਨੇ। ਪਰ ਸਾਡੇ ਪਰਮੇਸ਼ੁਰ ਦਾ ਸ਼ਬਦ ਸਦਾ-ਸਦਾ ਲਈ ਰਹਿੰਦਾ ਹੈ।”
9 ਮੁਕਤੀ: ਪਰਮੇਸ਼ੁਰ ਦਾ ਸ਼ੁਭ ਸੰਦੇਸ਼ ਸੀਯੋਨ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ। ਉੱਚੇ ਪਰਬਤ ਉੱਤੇ ਜਾਓ ਅਤੇ ਉੱਚੀ ਸ਼ੁਭ ਸਮਾਚਾਰ ਸੁਣਾਓ! ਯਰੂਸ਼ਲਮ, ਤੇਰੇ ਕੋਲ ਦੱਸਣ ਲਈ, ਸ਼ੁਭ ਸਮਾਚਾਰ ਹੈ। ਡਰੋ ਨਹੀਂ, ਉੱਚੀ ਬੋਲੋ! ਇਹ ਖਬਰ ਯਹੂਦਾਹ ਦੇ ਸਾਰੇ ਸ਼ਹਿਰਾਂ ਨੂੰ ਦੱਸੋ: “ਦੇਖੋ, ਤੁਹਾਡਾ ਪਰਮੇਸ਼ੁਰ ਇੱਥੇ ਹੈ!”
10 ਮੇਰਾ ਪ੍ਰਭੂ, ਯਹੋਵਾਹ ਸ਼ਕਤੀ ਨਾਲ ਆ ਰਿਹਾ ਹੈ। ਉਹ ਆਪਣੀ ਸ਼ਕਤੀ ਨੂੰ ਸਮੂਹ ਲੋਕਾਂ ਤੇ ਹਕੂਮਤ ਕਰਨ ਲਈ ਵਰਤੇਗਾ। ਉਹ ਆਪਣੇ ਲੋਕਾਂ ਲਈ ਇਨਾਮ ਲਿਆਵੇਗਾ ਅਤੇ ਉਨ੍ਹਾਂ ਨੂੰ ਉਨ੍ਹਾਂ ਦੀਆਂ ਚੰਗੀਆਂ ਕਰਨੀਆਂ ਲਈ ਇਨਾਮ ਦੇਵੇਗਾ।
11 ਯਹੋਵਾਹ ਆਪਣੇ ਲੋਕਾਂ ਦੀ ਅਗਵਾਈ ਕਰੇਗਾ ਜਿਵੇਂ ਅਯਾਲੀ ਆਪਣੀਆਂ ਭੇਡਾਂ ਦੀ ਅਗਵਾਈ ਕਰਦਾ ਹੈ। ਯਹੋਵਾਹ ਆਪਣੇ ਬਾਜ਼ੂ ਦੀ ਵਰਤੋਂ ਕਰੇਗਾ ਤੇ ਆਪਣੀਆਂ ਭੇਡਾਂ ਇਕੱਠੀਆਂ ਕਰੇਗਾ। ਯਹੋਵਾਹ ਲੇਲਿਆਂ ਨੂੰ ਚੁੱਕ ਲਵੇਗਾ ਅਤੇ ਉਨ੍ਹਾਂ ਨੂੰ ਆਪਣੀਆਂ ਬਾਹਾਂ ਵਿੱਚ ਫ਼ੜੀ ਰੱਖੇਗਾ। ਉਨ੍ਹਾਂ ਦੀਆਂ ਮਾਵਾਂ ਉਸ ਦੇ ਨਾਲ-ਨਾਲ ਤੁਰਨਗੀਆਂ।
12 ਪਰਮੇਸ਼ੁਰ ਨੇ ਦੁਨੀਆਂ ਸਾਜੀ, ਓਹੀ ਇਸਤੇ ਹਕੂਮਤ ਕਰਦਾ ਹੈ ਕਿਸਨੇ ਆਪਣੇ ਹੱਥ ਦੀ ਹਬੇਲੀ ਨਾਲ ਸਮੁੰਦਰ ਨੂੰ ਮਾਪਿਆ? ਕਿਸਨੇ ਅਕਾਸ਼ ਨੂੰ ਮਾਪਣ ਲਈ ਆਪਣੇ ਹੱਥ ਦਾ ਇਸਤੇਮਾਲ ਕੀਤਾ? ਕਿਸਨੇ ਖਾਲਸਾਰੀ ਧਰਤੀ ਨੂੰ ਮਾਪਣ ਲਈ ਪਿਆਲੇ ਨੂੰ ਵਰਤਿਆ? ਕਿਸਨੇ ਪਰਬਤ ਅਤੇ ਪਹਾੜੀ ਨੂੰ ਤੋਂਲਣ ਲਈ ਤੱਕੜੀ ਨੂੰ ਵਰਤਿਆ? ਇਹ ਯਹੋਵਾਹ ਹੀ ਸੀ!
13 ਕਿਸੇ ਨੇ ਯਹੋਵਾਹ ਦੇ ਆਤਮੇ ਨੂੰ ਨਹੀਂ ਦੱਸਿਆ ਕਿ ਉੱਸਨੂੰ ਕੀ ਕਰਨਾ ਚਾਹੀਦਾ ਹੈ। ਕਿਸੇ ਨੇ ਯਹੋਵਾਹ ਨੂੰ ਨਹੀਂ ਦੱਸਿਆ ਕਿਵੇਂ ਉਹ ਗੱਲਾਂ ਕਰਨੀਆਂ ਹਨ ਜਿਹੜੀਆਂ ਓਸਨੇ ਕੀਤੀਆਂ।
14 ਕੀ ਯਹੋਵਾਹ ਨੇ ਕਿਸੇ ਕੋਲੋਂ ਸਹਾਇਤਾ ਮੰਗੀ? ਕੀ ਕਿਸੇ ਨੇ ਯਹੋਵਾਹ ਨੂੰ ਸਿੱਖਾਇਆ ਸੀ ਕਿ ਕਿਵੇਂ ਨਿਰਪੱਖ ਹੋਣਾ ਹੈ? ਕੀ ਕਿਸਨੇ ਯਹੋਵਾਹ ਨੂੰ ਗਿਆਨ ਸਿੱਖਾਇਆ ਸੀ? ਕੀ ਕਿਸਨੇ ਯਹੋਵਾਹ ਨੂੰ ਸਿਆਣਾ ਬਣਨਾ ਸਿੱਖਾਇਆ ਸੀ? ਨਹੀਂ! ਯਹੋਵਾਹ ਪਹਿਲਾਂ ਹੀ ਇਹ ਗੱਲਾਂ ਜਾਣਦਾ ਸੀ।
15 ਦੇਖੋ, ਦੁਨੀਆਂ ਦੀਆਂ ਸਾਰੀਆਂ ਕੌਮਾਂ ਪਾਣੀ ਦੀ ਬਾਲਟੀ ਅੰਦਰ ਇੱਕ ਕਤਰੇ ਵਰਗੀਆਂ ਨੇ। ਜੇ ਕਿਧਰੇ ਯਹੋਵਾਹ ਸਾਰੀਆਂ ਦੂਰ ਦੁਰਾਡੀਆਂ ਕੌਮਾਂ ਨੂੰ ਤੱਕੜੀ ਦੇ ਪਲੜਿਆਂ ਅੰਦਰ ਰੱਖ ਦੇਵੇ, ਤਾਂ ਉਹ ਮਿੱਟੀ ਦੇ ਕਿਣਕਿਆਂ ਵਰਗੀਆਂ ਹੋਵਣਗੀਆਂ।
16 ਲਬਾਨੋਨ ਦੇ ਸਾਰੇ ਰੁੱਖ ਯਹੋਵਾਹ ਵਾਸਤੇ ਸੜਨ ਲਈ ਕਾਫ਼ੀ ਨਹੀਂ ਹਨ। ਅਤੇ ਲਬਾਨੋਨ ਦੇ ਸਾਰੇ ਜਾਨਵਰ ਕੁਰਬਾਨੀ ਲਈ ਕਾਫ਼ੀ ਨਹੀਂ ਹਨ।
17 ਪਰਮੇਸ਼ੁਰ ਦੇ ਮੁਕਾਬਲੇ ਵਿੱਚ ਦੁਨੀਆਂ ਦੀਆਂ ਸਾਰੀਆਂ ਕੌਮਾਂ ਕੁਝ ਵੀ ਨਹੀਂ ਹਨ। ਪਰਮੇਸ਼ੁਰ ਦੇ ਮੁਕਾਬਲੇ ਵਿੱਚ ਸਾਰੀਆਂ ਕੌਮਾਂ ਕਿਸੇ ਵੀ ਮੁੱਲ ਦੀਆਂ ਨਹੀਂ ਹਨ।
18 ਲੋਕ ਕਲਪਨਾ ਨਹੀਂ ਕਰ ਸੱਕਦੇ ਕਿ ਪਰਮੇਸ਼ੁਰ ਕਿਹੋ ਜਿਹਾ ਹੈ ਕੀ ਤੁਸੀਂ ਪਰਮੇਸ਼ੁਰ ਦੀ ਕਿਸੇ ਚੀਜ਼ ਨਾਲ ਤੁਲਨਾ ਕਰ ਸੱਕਦੇ ਹੋ? ਨਹੀਂ! ਕੀ ਤੁਸੀਂ ਪਰਮੇਸ਼ੁਰ ਦੀ ਤਸਵੀਰ ਬਣਾ ਸੱਕਦੇ ਹੋ? ਨਹੀਂ!
19 ਪਰ ਕੁਝ ਲੋਕ ਲੱਕੜ ਜਾਂ ਪੱਥਰ ਦੀਆਂ ਮੂਰਤੀਆਂ ਬਣਾਉਂਦੇ ਨੇ ਤੇ ਉਨ੍ਹਾਂ ਨੂੰ ਦੇਵਤੇ ਆਖਦੇ ਨੇ। ਇੱਕ ਕਾਮਾ ਮੂਰਤੀ ਬਣਾਉਂਦਾ ਹੈ। ਫ਼ੇਰ ਦੂਸਰਾ ਕਾਮਾ ਇਸ ਨੂੰ ਸੋਨੇ ਨਾਲ ਢੱਕ ਦਿੰਦਾ ਹੈ ਤੇ ਇਸ ਲਈ ਚਾਂਦੀ ਦੀਆਂ ਜ਼ੰਜ਼ੀਰਾਂ ਬਣਾਉਂਦਾ ਹੈ।
20 ਤੇ ਇਸਦੀ ਬੁਨਿਆਦ ਲਈ, ਉਹ ਖਾਸ ਕਿਸਮ ਦੀ ਲੱਕੜ ਚੁਣਦਾ ਹੈ, ਉਸ ਕਿਸਮ ਦੀ ਜਿਹੜੀ ਗਲਦੀ ਨਹੀਂ। ਫ਼ੇਰ ਉਹ ਕਿਸੇ ਲੱਕੜੀ ਦੇ ਕਾਰੀਗਰ ਨੂੰ ਲੱਭਦਾ ਹੈ ਅਤੇ ਉਹ ਕਾਮਾ ਇੱਕ “ਦੇਵਤਾ” ਬਣਾਉਂਦਾ ਹੈ ਜਿਹੜਾ ਡਿੱਗਦਾ ਨਹੀਂ।
21 ਤੁਸੀਂ ਅਵੱਸ਼ ਹੀ ਸੱਚ ਨੂੰ ਜਾਣਦੇ ਹੋ, ਕੀ ਨਹੀਂ? ਤੁਸੀਂ ਅਵੱਸ਼ ਹੀ ਸੁਣਿਆ ਹੋਵੇਗਾ! ਅਵੱਸ਼ ਹੀ ਬਹੁਤ ਪਹਿਲਾਂ ਕਿਸੇ ਨੇ ਤੁਹਾਨੂੰ ਦੱਸਿਆ ਹੋਵੇਗਾ! ਤੁਸੀਂ ਅਵੱਸ਼ ਹੀ ਜਾਣਦੇ ਹੋ ਕਿ ਕਿਸਨੇ ਦੁਨੀਆਂ ਨੂੰ ਸਾਜਿਆ!
22 ਯਹੋਵਾਹ ਹੀ ਸੱਚਾ ਪਰਮੇਸ਼ੁਰ ਹੈ! ਉਹ ਧਰਤੀ ਦੇ ਉੱਪਰ ਬੈਠਾ ਹੈ ਤੇ ਉਸਦੀ ਤੁਲਨਾ ਵਿੱਚ ਲੋਕ ਹਨ ਟਿੱਡੀਦਲ ਵਰਗੇ ਹਨ। ਉਸ ਨੇ ਅਕਾਸ਼ਾਂ ਨੂੰ ਕੱਪੜੇ ਦੇ ਬਾਨ ਵਾਂਗ ਖੋਲ੍ਹ ਦਿੱਤਾ। ਉਸ ਨੇ ਅਕਾਸ਼ਾਂ ਨੂੰ ਤੰਬੂ ਵਾਂਗ ਬੈਠਣ ਲਈ ਉਸ ਦੇ ਹੇਠਾਂ ਫ਼ੈਲਾ ਦਿੱਤਾ।
23 ਉਹ ਹਾਕਮ ਨੂੰ ਮਹੱਤਵਹੀਣ ਬਣਾਉਂਦਾ ਹੈ। ਉਹ ਇਸ ਦੁਨੀਆਂ ਦੇ ਨਿਆਂ ਪਾਲਕਾਂ ਨੂੰ ਪੂਰੀ ਤਰ੍ਹਾਂ ਨਿਕਂਮਾ ਬਣਾ ਦਿੰਦਾ ਹੈ।
24 ਉਹ ਹਾਕਮ ਪੌਦਿਆਂ ਵਰਗੇ ਹਨ, ਉਹ ਧਰਤੀ ਉੱਤੇ ਬੀਜੇ ਹੁੰਦੇ ਹਨ ਪਰ ਇਸਤੋਂ ਪਹਿਲਾਂ ਕਿ ਉਹ ਜਢ਼ਾਂ ਆਪਣੀਆਂ ਧਰਤੀ ਅੰਦਰ ਲਾ ਦੇਣ, ਪਰਮੇਸ਼ੁਰ ਉਨ੍ਹਾਂ “ਪੌਦਿਆਂ” ਉੱਤੇ ਵਗਦਾ ਹੈ ਤੇ ਉਹ ਮੁਰਦਾ ਅਤੇ ਖੁਸ਼ਕ ਹੋ ਜਾਂਦੇ ਨੇ, ਤੇ ਹਵਾ ਉਨ੍ਹਾਂ ਨੂੰ ਲੈ ਜਾਂਦੀ ਹੈ ਉਡਾਕੇ, ਤਿਨਕਿਆਂ ਵਾਂਗੂ ਦੂਰ।
25 ਪਵਿੱਤਰ ਪੁਰੱਖ (ਪਰਮੇਸ਼ੁਰ) ਆਖਦੀ ਹੈ: “ਤੁਲਨਾ ਕਰ ਸੱਕਦੇ ਹੋ ਕੀ ਤੁਸੀਂ ਕਿਸੇ ਨਾਲ ਮੇਰੀ? ਨਹੀਂ! ਕੋਈ ਨਹੀਂ ਹੈ ਸਾਨੀ ਮੇਰਾ।”
26 ਦੇਖੋ ਅਕਾਸ਼ ਵੱਲ। ਕਿਸਨੇ ਸਾਜਿਆ ਉਨ੍ਹਾਂ ਸਮੂਹ ਤਾਰਿਆਂ ਨੂੰ? ਕਿਸਨੇ ਸਾਜਿਆ ਉਨ੍ਹਾਂ ਸਮੂਹ “ਫ਼ੌਜਾਂ” ਨੂੰ ਅਕਾਸ਼ ਅੰਦਰ? ਕੌਣ ਜਾਣਦਾ ਹੈ ਹਰ ਤਾਰੇ ਨੂੰ ਉਸ ਦੇ ਨਾਮ ਨਾਲ? ਸੱਚਾ ਪਰਮੇਸ਼ੁਰ ਹੈ ਬਹੁਤ ਮਜ਼ਬੂਤ ਅਤੇ ਸ਼ਕਤੀਵਾਨ। ਇਸ ਲਈ ਕੋਈ ਵੀ ਤਾਰਾ ਇਨ੍ਹਾਂ ਵਿੱਚ ਨਹੀਂ ਗੁੰਮ ਹੁੰਦਾ।
27 ਯਾਕੂਬ ਦੇ ਲੋਕੋ, ਸੱਚ ਹੈ ਇਹ! ਇਸਰਾਏਲ, ਤੈਨੂੰ ਵਿਸ਼ਵਾਸ ਕਰਨਾ ਚਾਹੀਦਾ ਹੈ ਇਸ ਉੱਤੇ! ਇਸ ਲਈ ਕਿਉਂ ਹੋ ਤੁਸੀਂ ਆਖਦੇ: “ਦੇਖ ਨਹੀਂ ਸੱਕਦਾ ਯਹੋਵਾਹ ਜਿਵੇਂ ਜਿਉਂਦਾ ਹਾਂ ਮੈਂ। ਲੱਭ ਨਹੀਂ ਸੱਕੇਗਾ ਪਰਮੇਸ਼ੁਰ ਮੈਨੂੰ ਅਤੇ ਸਜ਼ਾ ਨਹੀਂ ਦੇ ਸੱਕੇਗਾ।”
28 ਅਵੱਸ਼ ਹੀ ਸੁਣਿਆ ਹੋਵੇਗਾ ਤੁਸੀਂ ਤੇ ਜਾਣਦੇ ਹੋਵੋਗੇ ਕਿ ਯਹੋਵਾਹ ਪਰਮੇਸ਼ੁਰ ਹੈ ਬਹੁਤ ਸਿਆਣਾ। ਜਾਣ ਨਹੀਂ ਸੱਕਦੇ ਲੋਕ ਉਸ ਸਭ ਕੁਝ ਨੂੰ ਜੋ ਹੈ ਜਾਣਦਾ ਉਹ। ਬਕੱਦਾ ਨਹੀਂ ਯਹੋਵਾਹ ਅਤੇ ਲੋੜਦਾ ਨਹੀਂ ਆਰਾਮ ਨੂੰ। ਬਣਾਈਆਂ ਯਹੋਵਾਹ ਨੇ ਸਮੂਹ ਦੂਰ ਦੁਰਾਡੀਆਂ ਥਾਵਾਂ ਧਰਤੀ ਦੀਆਂ। ਰਹਿੰਦਾ ਹੈ ਯਹੋਵਾਹ ਸਦਾ-ਸਦਾ ਲਈ।
29 ਸਹਾਇਤਾ ਕਰਦਾ ਹੈ ਯਹੋਵਾਹ ਕਮਜ਼ੋਰ ਲੋਕਾਂ ਦੀ ਮਜ਼ਬੂਤ ਹੋਣ ਵਿੱਚ। ਬਣਾਉਂਦਾ ਹੈ ਉਹ ਸ਼ਕਤੀਹੀਣਾਂ ਨੂੰ ਸ਼ਕਤੀਸ਼ਾਲੀ।
30 ਨੌਜਵਾਨ ਬੰਦੇ ਬਕੱ ਜਾਂਦੇ ਹਨ ਤੇ ਉਨ੍ਹਾਂ ਲੋੜ ਪੈਂਦੀ ਹੈ ਆਰਾਮ ਦੀ। ਨੌਜਵਾਨ ਠੋਕਰਾਂ ਵੀ ਖਾਂਦੇ ਨੇ ਤੇ ਡਿੱਗ ਵੀ ਪੈਂਦੇ ਨੇ।
31 ਪਰ ਉਹ ਲੋਕ ਜਿਹੜੇ ਯਹੋਵਾਹ ਤੇ ਭਰੋਸ਼ਾ ਰੱਖਦੇ ਹਨ ਫਿਰ ਤੋਂ ਮਜ਼ਬੂਤ ਹੋ ਜਾਂਦੇ ਨੇ ਅਤੇ ਬਾਜ ਵਾਂਗ ਉੱਚਾ ਉੱਡਦੇ ਨੇ ਉਹ ਬਿਨਾਂ ਕਮਜ਼ੋਰ ਹੋਇਆਂ ਦੌੜਦੇ ਨੇ ਅਤੇ ਬਿਨਾ ਬਕਿਆਂ ਤ੍ਤੁਰਦੇ ਹਨ
1 Comfort ye, comfort ye my people, saith your God.
2 Speak ye comfortably to Jerusalem, and cry unto her, that her warfare is accomplished, that her iniquity is pardoned: for she hath received of the Lord’s hand double for all her sins.
3 The voice of him that crieth in the wilderness, Prepare ye the way of the Lord, make straight in the desert a highway for our God.
4 Every valley shall be exalted, and every mountain and hill shall be made low: and the crooked shall be made straight, and the rough places plain:
5 And the glory of the Lord shall be revealed, and all flesh shall see it together: for the mouth of the Lord hath spoken it.
6 The voice said, Cry. And he said, What shall I cry? All flesh is grass, and all the goodliness thereof is as the flower of the field:
7 The grass withereth, the flower fadeth: because the spirit of the Lord bloweth upon it: surely the people is grass.
8 The grass withereth, the flower fadeth: but the word of our God shall stand for ever.
9 O Zion, that bringest good tidings, get thee up into the high mountain; O Jerusalem, that bringest good tidings, lift up thy voice with strength; lift it up, be not afraid; say unto the cities of Judah, Behold your God!
10 Behold, the Lord God will come with strong hand, and his arm shall rule for him: behold, his reward is with him, and his work before him.
11 He shall feed his flock like a shepherd: he shall gather the lambs with his arm, and carry them in his bosom, and shall gently lead those that are with young.
12 Who hath measured the waters in the hollow of his hand, and meted out heaven with the span, and comprehended the dust of the earth in a measure, and weighed the mountains in scales, and the hills in a balance?
13 Who hath directed the Spirit of the Lord, or being his counseller hath taught him?
14 With whom took he counsel, and who instructed him, and taught him in the path of judgment, and taught him knowledge, and shewed to him the way of understanding?
15 Behold, the nations are as a drop of a bucket, and are counted as the small dust of the balance: behold, he taketh up the isles as a very little thing.
16 And Lebanon is not sufficient to burn, nor the beasts thereof sufficient for a burnt offering.
17 All nations before him are as nothing; and they are counted to him less than nothing, and vanity.
18 To whom then will ye liken God? or what likeness will ye compare unto him?
19 The workman melteth a graven image, and the goldsmith spreadeth it over with gold, and casteth silver chains.
20 He that is so impoverished that he hath no oblation chooseth a tree that will not rot; he seeketh unto him a cunning workman to prepare a graven image, that shall not be moved.
21 Have ye not known? have ye not heard? hath it not been told you from the beginning? have ye not understood from the foundations of the earth?
22 It is he that sitteth upon the circle of the earth, and the inhabitants thereof are as grasshoppers; that stretcheth out the heavens as a curtain, and spreadeth them out as a tent to dwell in:
23 That bringeth the princes to nothing; he maketh the judges of the earth as vanity.
24 Yea, they shall not be planted; yea, they shall not be sown: yea, their stock shall not take root in the earth: and he shall also blow upon them, and they shall wither, and the whirlwind shall take them away as stubble.
25 To whom then will ye liken me, or shall I be equal? saith the Holy One.
26 Lift up your eyes on high, and behold who hath created these things, that bringeth out their host by number: he calleth them all by names by the greatness of his might, for that he is strong in power; not one faileth.
27 Why sayest thou, O Jacob, and speakest, O Israel, My way is hid from the Lord, and my judgment is passed over from my God?
28 Hast thou not known? hast thou not heard, that the everlasting God, the Lord, the Creator of the ends of the earth, fainteth not, neither is weary? there is no searching of his understanding.
29 He giveth power to the faint; and to them that have no might he increaseth strength.
30 Even the youths shall faint and be weary, and the young men shall utterly fall:
31 But they that wait upon the Lord shall renew their strength; they shall mount up with wings as eagles; they shall run, and not be weary; and they shall walk, and not faint.
Exodus 36 in Tamil and English
1 “অতএব বত্সলেল, অহলীযাব ও অন্যান্য সব দক্ষ কারিগরদের অবশ্যই প্রভুর আদেশ অনুসারে কাজটি করতে হবে| প্রভু এদের জ্ঞান ও বুদ্ধি দিয়েছেন যাতে এরা পারদর্শিতার সঙ্গে পবিত্র স্থান তৈরীর কাজ করতে পারে|”
Then wrought Bezaleel and Aholiab, and every wise hearted man, in whom the Lord put wisdom and understanding to know how to work all manner of work for the service of the sanctuary, according to all that the Lord had commanded.
2 তারপর মোশি বত্সলেল, অহলীযাব এবং য়েসব লোকদের প্রভু বিশেষ দক্ষতা দিয়েছিলেন তাদের ডেকে ইস্রায়েলবাসীদের আনা উপহার সামগ্রীগুলি তাদের হাতে তুলে দিল|
And Moses called Bezaleel and Aholiab, and every wise hearted man, in whose heart the Lord had put wisdom, even every one whose heart stirred him up to come unto the work to do it:
3 এই সব লোকরা পবিত্র স্থান তৈরীর কাজে সাহায্য করার জন্যই এসেছিল এবং তারা এই উপহারগুলি ঈশ্বরের পবিত্র স্থান তৈরীর কাজে লাগাল| লোকরা প্রত্যেক দিন সকালেই উপহার নিয়ে আসত|
And they received of Moses all the offering, which the children of Israel had brought for the work of the service of the sanctuary, to make it withal. And they brought yet unto him free offerings every morning.
4 শেষকালে ঐসব কারিগররা পবিত্র স্থানের কাজ ছেড়ে মোশির কাছে এল| তারা বলল,
And all the wise men, that wrought all the work of the sanctuary, came every man from his work which they made;
5 “আমাদের তাঁবুর কাজ শেষ করার জন্য যা প্রযোজন তার চেযে লোকরা অনেক বেশী জিনিস এনেছে|”
And they spake unto Moses, saying, The people bring much more than enough for the service of the work, which the Lord commanded to make.
6 তখন মোশি শিবিরের চারদিকে খবর পাঠাল: “কোনও নারী বা পুরুষ পবিত্র স্থানের জন্য আর কোনও উপহার তৈরী করবে না|” তাই লোকদের উপহার না দিতে বাধ্য করা হল|
And Moses gave commandment, and they caused it to be proclaimed throughout the camp, saying, Let neither man nor woman make any more work for the offering of the sanctuary. So the people were restrained from bringing.
7 তারা প্রয়োজনের চেযে অনেক বেশী জিনিস এনেছিল|
For the stuff they had was sufficient for all the work to make it, and too much.
8 তারপর দক্ষ কারিগররা পবিত্র তাঁবু তৈরী করবার কাজ আরম্ভ করল| তারা মিহি শনের কাপড়, বেগুনী, নীল ও লাল সুতো দিয়ে দশটি পর্দা তৈরী করল| তারা তার ওপর সূতো দিয়ে ঈশ্বরের বিশেষ ডানাযুক্ত করূব দূতের ছবি বসাল|
And every wise hearted man among them that wrought the work of the tabernacle made ten curtains of fine twined linen, and blue, and purple, and scarlet: with cherubims of cunning work made he them.
9 প্রত্যেকটি পর্দাই ছিল সমান মাপের - 28 হাত লম্বা ও 4 হাত চওড়া|
The length of one curtain was twenty and eight cubits, and the breadth of one curtain four cubits: the curtains were all of one size.
10 তারপর কারিগররা সেই পর্দাগুলি জুড়ে দুভাগে ভাগ করল| পাঁচটি করে পর্দা নিয়ে একেকটি ভাগ হলো|
And he coupled the five curtains one unto another: and the other five curtains he coupled one unto another.
11 তারা নীল কাপড় দিয়ে প্রত্যেক ভাগের পর্দার কিনারায একটি ফাঁস তৈরী করল|
And he made loops of blue on the edge of one curtain from the selvedge in the coupling: likewise he made in the uttermost side of another curtain, in the coupling of the second.
12 প্রতিটি ভাগের পর্দার ধারে 50 টি করে ফাঁস দিল| ফাঁসগুলি ছিল একে অপরের বিপরীতে|
Fifty loops made he in one curtain, and fifty loops made he in the edge of the curtain which was in the coupling of the second: the loops held one curtain to another.
13 তারা দুটি পর্দাকে জোড়া দেবার জন্য 50 টি সোনার আংটা তৈরী করল| এইভাবে পবিত্র তাঁবুটিকে একসঙ্গে একটি খণ্ডে যুক্ত করা হল|
And he made fifty taches of gold, and coupled the curtains one unto another with the taches: so it became one tabernacle.
14 তারপর কারিগররা সেই পবিত্র তাঁবুর আচ্ছাদনের জন্য আরেকটি তাঁবু তৈরী করল| তারা ছাগলের লোম দিয়ে এগারোটি পর্দা বানাল|
And he made curtains of goats’ hair for the tent over the tabernacle: eleven curtains he made them.
15 সবগুলি পর্দাই ছিল সমান মাপের - 30 হাত লম্বাও 4 হাত চওড়া|
The length of one curtain was thirty cubits, and four cubits was the breadth of one curtain: the eleven curtains were of one size.
16 তারপর পাঁচটি পর্দা জুড়ে একটি ও ছয়টি পর্দা জুড়ে আরেকটি ভাগ করা হল|
And he coupled five curtains by themselves, and six curtains by themselves.
17 দুই ভাগের পর্দার মাঝেই 50 টি করে ফাঁস লাগানো হল|
And he made fifty loops upon the uttermost edge of the curtain in the coupling, and fifty loops made he upon the edge of the curtain which coupleth the second.
18 দুই ভাগের পর্দাগুলি জুড়ে একটি তাঁবু বানানোর জন্য তারা 50 টি পিতলের আংটা তৈরী করল|
And he made fifty taches of brass to couple the tent together, that it might be one.
19 তারপর তারা পবিত্র তাঁবুর জন্য আরো দুটি আচ্ছাদন তৈরী করল| একটি বানানো হলো লাল রঙ করা ভেড়ার চামড়া দিয়ে আর অন্যটি বানানো হল মসৃণ চামড়া দিয়ে|
And he made a covering for the tent of rams’ skins dyed red, and a covering of badgers’ skins above that.
20 তারপর কারিগররা পবিত্র তাঁবুকে দাঁড় করানোর জন্য বাবলা কাঠের কাঠামো বানালো|
And he made boards for the tabernacle of shittim wood, standing up.
21 প্রতিটি কাঠামো ছিল 10 হাত লম্বা ও 1.5 হাত চওড়া|
The length of a board was ten cubits, and the breadth of a board one cubit and a half.
22 প্রতিটি কাঠামো পাশাপাশি দুটি তক্তা জোড়া দিয়ে তৈরী হয়েছিল| প্রতিটি কাঠামো ছিল একইরকম|
One board had two tenons, equally distant one from another: thus did he make for all the boards of the tabernacle.
23 এইভাবে তারা পবিত্র তাঁবুর কাঠামোগুলো তৈরী করল| তারা পবিত্র তাঁবুর দক্ষিণ দিকের জন্য 20 টি কাঠামো তৈরী করল|
And he made boards for the tabernacle; twenty boards for the south side southward:
24 তারপর ঐ কাঠামোর জন্য 40 টি রূপোর পায়া তৈরী করল| প্রত্যেকটি কাঠামোতে দুটি করে পায়া ছিল| প্রতিটি তক্তার ধারে একটি করে পায়া|
And forty sockets of silver he made under the twenty boards; two sockets under one board for his two tenons, and two sockets under another board for his two tenons.
25 তাঁবুর উত্তর দিকের জন্যও তারা 20 টি কাঠামো তৈরী করল|
And for the other side of the tabernacle, which is toward the north corner, he made twenty boards,
26 তারা 40 টি রূপোর ভিত্তি তৈরী করল, প্রত্যেক কাঠামোর জন্য দুটি করে ভিত্তি|
And their forty sockets of silver; two sockets under one board, and two sockets under another board.
27 তাঁবুর পিছনে পশ্চিম দিকের জন্য তারা আরো দুটি কাঠামো তৈরী করল|
And for the sides of the tabernacle westward he made six boards.
28 পবিত্র তাঁবুর পিছনে কোনার দিকের জন্যও তারা দুটি কাঠামো তৈরী করল|
And two boards made he for the corners of the tabernacle in the two sides.
29 এই কাঠামোগুলিকে একত্র করে নীচের দিকে জোড়া দেওয়া হল এবং ওপর দিকে একটা আংটা দিয়ে দুদিকের কোনার কাঠামোগুলি জোড়া হল|
And they were coupled beneath, and coupled together at the head thereof, to one ring: thus he did to both of them in both the corners.
30 পবিত্র তাঁবুর পশ্চিম দিকের জন্য মোট আটটি কাঠামো ছিল| সেখানে 16 টি রূপোর পায়াও ছিল যা প্রতিটি কাঠামোতে দুটি করে লাগানো হল|
And there were eight boards; and their sockets were sixteen sockets of silver, under every board two sockets.
31 তারপর কারিগররা বাবলা কাঠ দিয়ে কাঠামোর আগল তৈরী করল| তাঁবুর প্রথম পাশে পাঁচটি আগল,
And he made bars of shittim wood; five for the boards of the one side of the tabernacle,
32 অন্য দিকে পাঁচটি আগল লাগালো এবং পেছনদিকে অর্থাত্ পশ্চিম দিকে পাঁচটি আগল লাগালো|
And five bars for the boards of the other side of the tabernacle, and five bars for the boards of the tabernacle for the sides westward.
33 মাঝের আগলটিকে রাখা হল কাঠামোর একপ্রান্ত থেকে আরেক প্রান্ত জুড়ে|
And he made the middle bar to shoot through the boards from the one end to the other.
34 কাঠামোগুলিকে সোনায মুড়ে দেওয়া হল| তারপর তারা সোনার আংটা তৈরী করল আগলগুলি ধরে রাখার জন্য এবং আগলগুলি সোনা দিয়ে মুড়ে দেওয়া হল|
And he overlaid the boards with gold, and made their rings of gold to be places for the bars, and overlaid the bars with gold.
35 তারা মিহি শনের কাপড় দিয়ে পর্দাসমূহ তৈরী করল এবং তারা বিশেষ পর্দাটি তৈরী করবার জন্য নীল, বেগুনী ও লাল সূতো তৈরী করল| তারা সেগুলোর ওপর করূব দূতদের চেহারা সেলাই করল|
And he made a vail of blue, and purple, and scarlet, and fine twined linen: with cherubims made he it of cunning work.
36 চারটি বাবলা কাঠের খুঁটি বানিয়ে সোনা দিয়ে মুড়ে দেওয়া হল| তারা খুঁটির জন্য সোনার আংটা তৈরী করল এবং চারটি করে রূপোর পায়া তৈরী করল|
And he made thereunto four pillars of shittim wood, and overlaid them with gold: their hooks were of gold; and he cast for them four sockets of silver.
37 তারপর তারা তাঁবুতে ঢোকার জন্য দরজার পর্দা বানাল মিহি শনের কাপড় এবং নীল, বেগুনী ও লাল সুতা ব্যবহার করে| এর ওপর তারা সুতার কাজও করল|
And he made an hanging for the tabernacle door of blue, and purple, and scarlet, and fine twined linen, of needlework;
38 তারপর তারা এই ঢোকার দরজার পর্দার জন্য পাঁচটি খুঁটি ও আংটা তৈরী করল| তারপর এই খুঁটির ও পর্দার আংটার মাথাগুলি সোনা দিয়ে মুড়ে দেওয়া হল| তারপর খুঁটির জন্য পাঁচটি করে পিতলের পায়া প্রস্তুত করা হল|
And the five pillars of it with their hooks: and he overlaid their chapiters and their fillets with gold: but their five sockets were of brass.