Isaiah 45
1 ਪਰਮੇਸ਼ੁਰ ਇਸਰਾਏਲ ਨੂੰ ਮੁਕਤ ਕਰਨ ਲਈ ਖੋਰੁਸ ਨੂੰ ਚੁਣਦਾ ਹੈ ਇਹ ਉਹ ਗੱਲਾਂ ਹਨ ਜਿਹੜੀਆਂ ਯਹੋਵਾਹ ਆਪਣੇ ਚੁਣੇ ਹੋਏ ਰਾਜੇ, ਖੋਰੁਸ, ਬਾਰੇ ਆਖਦਾ ਹੈ। “ਮੈਂ ਖੋਰੁਸ ਦਾ ਸੱਜਾ ਹੱਥ ਫ਼ੜਾਂਗਾ। ਮੈਂ ਰਾਜਿਆਂ ਕੋਲੋਂ ਸ਼ਕਤੀ ਖੋਹਣ ਵਿੱਚ ਉਸਦੀ ਸਹਾਇਤਾ ਕਰਾਂਗਾ। ਸ਼ਹਿਰ ਦੇ ਦਰਵਾਜ਼ੇ ਖੋਰੁਸ ਨੂੰ ਨਹੀਂ ਰੋਕਣਗੇ। ਮੈਂ ਸ਼ਹਿਰ ਦੇ ਦਰਵਾਜ਼ੇ ਖੋਲ੍ਹ ਦਿਆਂਗਾ, ਅਤੇ ਖੋਰੁਸ ਅੰਦਰ ਚੱਲਾ ਜਾਵੇਗਾ।”
2 “ਖੋਰੁਸ ਤੇਰੀਆਂ ਫੌਜਾਂ ਧਾਵਾ ਬੋਲਣਗੀਆਂ ਅਤੇ ਮੈਂ ਤੇਰੇ ਅੱਗੇ ਚੱਲਾਂਗਾ। ਮੈਂ ਪਰਬਤਾਂ ਨੂੰ ਪੱਧਰਾ ਕਰ ਦਿਆਂਗਾ। ਮੈਂ ਸ਼ਹਿਰ ਦੇ ਤਾਂਬੇ ਦੇ ਦਰਵਾਜ਼ਿਆਂ ਨੂੰ ਭੰਨ ਦਿਆਂਗਾ। ਮੈਂ ਦਰਵਾਜ਼ਿਆਂ ਤੇ ਲੱਗੀਆਂ ਲੋਹੇ ਦੀਆਂ ਛੜਾਂ ਨੂੰ ਤੋੜ ਦਿਆਂਗਾ।
3 ਮੈਂ ਤੈਨੂੰ ਦੌਲਤ ਦਿਆਂਗਾ, ਜਿਹੜੀ ਹਨੇਰੇ ਵਿੱਚ ਬਚਾ ਕੇ ਰੱਖੀ ਗਈ ਹੈ। ਮੈਂ ਤੈਨੂੰ ਉਹ ਲੁਕਵੀਆਂ ਦੌਲਤਾਂ ਦਿਆਂਗਾ। ਮੈਂ ਇਹ ਇਸ ਲਈ ਕਰਾਂਗਾ ਤਾਂ ਜੋ ਤੂੰ ਜਾਣ ਜਾਵੇਂ ਕਿ ਮੈਂ ਹੀ ਯਹੋਵਾਹ ਹਾਂ। ਮੈਂ ਇਸਰਾਏਲ ਦਾ ਪਰਮੇਸ਼ੁਰ ਹਾਂ, ਅਤੇ ਮੈਂ ਤੈਨੂੰ ਤੇਰਾ ਨਾਮ ਲੈ ਕੇ ਬੁਲਾ ਰਿਹਾ ਹਾਂ!
4 ਇਹ ਗੱਲਾਂ ਮੈਂ ਆਪਣੇ ਸੇਵਕ ਯਾਕੂਬ ਲਈ ਕਰ ਰਿਹਾ ਹਾਂ। ਮੈਂ ਇਹ ਗੱਲਾਂ ਕਰਦਾ ਹਾਂ ਆਪਣੇ ਚੁਣੇ ਹੋਏ ਲੋਕਾਂ ਲਈ, ਇਸਰਾਏਲ ਲਈ। (ਖੋਰੁਸ) ਮੈਂ ਤੈਨੂੰ ਤੇਰਾ ਨਾਮ ਲੈ ਕੇ ਬੁਲਾ ਰਿਹਾ ਹਾਂ। ਤੂੰ ਮੈਨੂੰ ਨਹੀਂ ਜਾਣਦਾ। ਪਰ ਮੈਂ ਤੈਨੂੰ ਤੇਰਾ ਨਾਮ ਲੈ ਕੇ ਬੁਲਾ ਰਿਹਾ ਹਾਂ।
5 ਮੈਂ ਯਹੋਵਾਹ ਹਾਂ! ਮੈਂ ਹੀ ਇੱਕ ਪਰਮੇਸ਼ੁਰ ਹਾਂ। ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ ਹੈ। ਮੈਂ ਤੈਨੂੰ ਤਾਕਤਵਰ ਬਣਾਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ।
6 ਮੈਂ ਇਹ ਗੱਲਾਂ ਇਸ ਲਈ ਕਰ ਰਿਹਾ ਹਾਂ ਤਾਂ ਜੋ ਸਾਰੇ ਲੋਕ ਜਾਣ ਲੈਣ ਕਿ ਮੈਂ ਹੀ ਇੱਕੋ ਇੱਕ ਪਰਮੇਸ਼ੁਰ ਹਾਂ। ਪੂਰਬ ਤੋਂ ਪੱਛਮ ਤੱਕ ਲੋਕ ਜਾਣ ਲੈਣਗੇ ਕਿ ਮੈਂ ਹੀ ਯਹੋਵਾਹ ਹਾਂ, ਅਤੇ ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ ਹੈ।
7 ਮੈਂ ਨੂਰ ਨੂੰ ਸਾਜਿਆ ਸੀ ਅਤੇ ਮੈਂ ਹਨੇਰੇ ਨੂੰ ਸਾਜਿਆ ਸੀ। ਮੈਂ ਅਮਨ ਸਥਾਪਿਤ ਕਰਦਾ ਹਾਂ, ਅਤੇ ਮੈਂ ਹੀ ਮੁਸੀਬਤਾਂ ਪੈਦਾ ਕਰਦਾ ਹਾਂ। ਮੈਂ ਹੀ ਯਹੋਵਾਹ ਹਾਂ-ਅਤੇ ਮੈਂ ਹੀ ਇਹ ਸਾਰੀਆਂ ਗੱਲਾਂ ਕਰਦਾ ਹਾਂ।
8 “ਕਾਸ਼, ਉੱਪਰ ਅਕਾਸ਼ਾਂ ਦੇ ਬੱਦਲ ਧਰਤੀ ਉੱਤੇ ਨੇਕੀ, ਵਰੱਖਾ ਵਾਂਗ ਵਰ੍ਹਾਉਣ! ਕਾਸ਼, ਧਰਤੀ ਖੁਲ੍ਹ ਜਾਵੇ ਅਤੇ ਮੁਕਤੀ ਵੱਧੇ ਫ਼ੁੱਲੇ! ਮੈਂ, ਪਰਮੇਸ਼ਰ ਨੇ, ਇਹ ਸਭ ਕੁਝ ਸਾਜਿਆ।”
9 ਪਰਮੇਸ਼ੁਰ ਆਪਣੀ ਸ਼੍ਰਿਸ਼ਟੀ ਉੱਤੇ ਕਾਬੂ ਰੱਖਦਾ ਹੈ “ਇਨ੍ਹਾਂ ਲੋਕਾਂ ਵੱਲ ਦੇਖੋ! ਇਹ ਉਸ ਨਾਲ ਦਲੀਲਾਂ ਕਰ ਰਹੇ ਹਨ ਜਿਸਨੇ ਉਨ੍ਹਾਂ ਨੂੰ ਸਾਜਿਆ ਸੀ। ਉਨ੍ਹਾਂ ਨੂੰ ਮੇਰੇ ਨਾਲ ਦਲੀਲਾਂ ਕਰਦੇ ਹੋਏ ਦੇਖੋ! ਉਹ ਮਿੱਟੀ ਦੇ ਟੁੱਟੇ ਹੋਏ ਬਰਤਨ ਦੇ ਟੁਕੜਿਆਂ ਵਰਗੇ ਹਨ। ਬੰਦਾ ਨਰਮ ਅਤੇ ਗਿੱਲੀ ਮਿੱਟੀ ਨੂੰ ਬਰਤਨ ਬਨਾਉਣ ਲਈ ਇਸਤੇਮਾਲ ਕਰਦਾ ਹੈ। ਅਤੇ ਮਿੱਟੀ ਇਹ ਨਹੀਂ ਪੁੱਛਦੀ, ‘ਬੰਦਿਆ, ਤੂੰ ਕੀ ਕਰ ਰਿਹਾ ਹੈਂ?’ ਉਹ ਚੀਜ਼ਾਂ ਜਿਹੜੀਆਂ ਬਣਾਈਆਂ ਗਈਆਂ ਹੁੰਦੀਆਂ ਹਨ, ਉਨ੍ਹਾਂ ਕੋਲ ਇਹ ਪੁੱਛਣ ਦੀ ਸ਼ਕਤੀ ਨਹੀਂ ਹੁੰਦੀ ਕਿ ਉਨ੍ਹਾਂ ਨੂੰ ਕੌਣ ਬਣਾਉਂਦਾ ਹੈ। ਲੋਕ ਇਸ ਮਿੱਟੀ ਵਰਗੇ ਹਨ।
10 ਇੱਕ ਪਿਤਾ ਆਪਣੇ ਬੰਦਿਆਂ ਨੂੰ ਜਨਮ ਦਿੰਦਾ ਹੈ। ਅਤੇ ਬੱਚੇ ਇਹ ਨਹੀਂ ਪੁੱਛ ਸੱਕਦੇ, ‘ਤੁਸੀਂ ਮੈਨੂੰ ਜੀਵਨ ਕਿਉਂ ਦੇ ਰਹੇ ਹੋ?’ ਬੱਚੇ ਆਪਣੀ ਮਾਂ ਨੂੰ ਇਹ ਪ੍ਰਸ਼ਨ ਨਹੀਂ ਕਰ ਸੱਕਦੇ, ‘ਤੂੰ ਮੈਨੂੰ ਕਿਉਂ ਜਨਮ ਦੇ ਰਹੀ ਹੈਂ?’”
11 ਯਹੋਵਾਹ ਪਰਮੇਸ਼ੁਰ ਇਸਰਾਏਲ ਦਾ ਪਵਿੱਤਰ ਪੁਰੱਖ ਹੈ। ਉਸ ਨੇ ਇਸਰਾਏਲ ਨੂੰ ਸਾਜਿਆ ਸੀ। ਅਤੇ ਯਹੋਵਾਹ ਆਖਦਾ ਹੈ, “ਮੇਰੇ ਪੁੱਤਰੋ, ਤੁਸੀਂ ਮੈਨੂੰ ਸੰਕੇਤ ਦੇਣ ਲਈ ਆਖਿਆ ਸੀ। ਤੁਸੀਂ ਮੈਨੂੰ ਉਹ ਗੱਲਾਂ ਦਰਸਾਉਣ ਲਈ ਆਖਿਆ ਸੀ ਜਿਹੜੀਆਂ ਮੈਂ ਕੀਤੀਆਂ ਹਨ।
12 ਇਸ ਲਈ ਦੇਖੋ! ਮੈਂ ਧਰਤੀ ਨੂੰ ਸਾਜਿਆ ਸੀ। ਅਤੇ ਮੈਂ ਇਸ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਾਜਿਆ ਸੀ। ਮੈਂ ਆਪਣੇ ਹੀ ਹੱਥਾਂ ਦੀ ਵਰਤੋਂ ਕੀਤੀ ਸੀ ਅਤੇ ਸਾਜਿਆ ਸੀ ਅਕਾਸ਼ਾਂ ਨੂੰ। ਅਤੇ ਮੈਂ ਆਦੇਸ਼ ਦਿੰਦਾ ਹਾਂ ਅਕਾਸ਼ ਦੀਆਂ ਸਮੂਹ ਫ਼ੌਜਾਂ ਨੂੰ।
13 ਮੈਂ ਖੋਰੁਸ ਨੂੰ ਉਸਦੀ ਸ਼ਕਤੀ ਦਿੱਤੀ ਸੀ, ਤਾਂ ਜੋ ਉਹ ਨੇਕ ਗੱਲਾਂ ਕਰ ਸੱਕੇ। ਅਤੇ ਮੈਂ ਉਸ ਦੇ ਕਾਰਜ ਨੂੰ ਅਸਾਨ ਬਣਾ ਦਿਆਂਗਾ। ਖੋਰੁਸ ਫ਼ੇਰ ਮੇਰੇ ਸ਼ਹਿਰ ਨੂੰ ਉਸਾਰੇਗਾ। ਅਤੇ ਉਹ ਮੇਰੇ ਬੰਦਿਆਂ ਨੂੰ ਮੁਕਤੀ ਦੇਵੇਗਾ। ਖੋਰੁਸ ਮੇਰੇ ਬੰਦਿਆਂ ਨੂੰ ਮੈਨੂੰ ਨਹੀਂ ਵੇਚੇਗਾ। ਉਹ ਮੇਰੇ ਜਲਾਵਤਨੀ ਲੋਕਾਂ ਨੂੰ ਅਜ਼ਾਦ ਕਰ ਦੇਵੇਗਾ ਅਤੇ ਮੈਨੂੰ ਉਸ ਨੂੰ ਇਹ ਗੱਲਾਂ ਕਰਨ ਲਈ ਅਦਾਇਗੀ ਜਾਂ ਇਨਾਮ ਨਹੀਂ ਦੇਣਾ ਪਵੇਗਾ।” ਯਹੋਵਾਹ ਸਰਬ-ਸ਼ਕਤੀਮਾਨ ਨੇ ਇਹ ਗੱਲਾਂ ਆਖੀਆਂ ਸਨ।
14 ਯਹੋਵਾਹ ਆਖਦਾ ਹੈ, “ਮਿਸਰ ਤੇ ਇਬੋਪੀਆ ਅਮੀਰ ਹਨ, ਪਰ ਹੇ ਇਸਰਾਏਲ ਇਹ ਦੌਲਤਾਂ ਤੈਨੂੰ ਮਿਲਣਗੀਆਂ। ਸੇਬਾ ਦੇ ਲੰਮੇ ਕਦ੍ਦ ਵਾਲੇ ਲੋਕ ਤੇਰੇ ਹੋਣਗੇ, ਉਹ ਆਪਣੀਆਂ ਗਰਦਨਾਂ ਵਿੱਚ ਪਾਈਆਂ ਹੋਈਆਂ ਜ਼ੰਜ਼ੀਰਾਂ ਸੰਗ ਚੱਲਣਗੇ। ਉਹ ਤੇਰੇ ਸਾਹਮਣੇ ਝੁਕਣਗੇ ਅਤੇ ਉਹ ਤੇਰੇ ਸਾਹਮਣੇ ਪ੍ਰਾਰਥਨਾ ਕਰਨਗੇ।” ਇਸਰਾਏਲ ਪਰਮੇਸ਼ੁਰ ਤੇਰੇ ਨਾਲ ਹੈ। ਅਤੇ ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ।
15 ਹੇ ਪਰਮੇਸ਼ੁਰ, ਤੁਸੀਂ ਹੀ ਉਹ ਪਰਮੇਸ਼ੁਰ ਹੋ ਜਿਸ ਨੂੰ ਲੋਕ ਨਹੀਂ ਦੇਖ ਸੱਕਦੇ। ਤੁਸੀਂ ਹੀ ਇਸਰਾਏਲ ਦੇ ਰੱਖਿਅਕੱ ਹੋ।
16 ਬਹੁਤੇ ਲੋਕ ਝੂਠੇ ਦੇਵਤੇ ਬਣਾਉਂਦੇ ਨੇ। ਪਰ ਉਹ ਲੋਕ ਨਿਰਾਸ਼ ਹੋਣਗੇ। ਉਹ ਸਾਰੇ ਲੋਕ ਸ਼ਰਮਸਾਰ ਹੋਕੇ ਚੱਲੇ ਜਾਣਗੇ।
17 ਪਰ ਯਹੋਵਾਹ ਇਸਰਾਏਲ ਨੂੰ ਬਚਾਵੇਗਾ ਉਹ ਮੁਕਤੀ ਸਦਾ ਵਾਸਤੇ ਹੋਵੇਗੀ। ਇਸਰਾਏਲ ਫ਼ੇਰ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।
18 ਯਹੋਵਾਹ ਪਰਮੇਸ਼ੁਰ ਹੈ। ਉਸ ਨੇ ਧਰਤੀ ਅਤੇ ਅਕਾਸ਼ਾਂ ਨੂੰ ਸਾਜਿਆ ਸੀ। ਯਹੋਵਾਹ ਨੇ ਧਰਤੀ ਨੂੰ ਉਸਦੀ ਬਾਵੇਂ ਰੱਖ ਦਿੱਤਾ ਸੀ। ਯਹੋਵਾਹ ਨੇ ਧਰਤੀ ਨੂੰ ਸੱਖਣਾ ਹੋਣਾ ਨਹੀਂ ਚਾਹਿਆ ਸੀ ਜਦੋਂ ਉਸ ਨੇ ਇਸ ਨੂੰ ਸਾਜਿਆ ਸੀ। ਉਸ ਨੇ ਇਸ ਨੂੰ ਸਦਾ ਜਿਉਣ ਲਈ ਸਾਜਿਆ ਸੀ। “ਮੈਂ ਹੀ ਯਹੋਵਾਹ ਹਾਂ, ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ।
19 ਮੈਂ ਗੁਪਰ ਰੂਪ ਵਿੱਚ ਨਹੀਂ ਬੋਲਿਆ ਸੀ। ਮੈਂ ਗੁਪਤ ਰੂਪ ਵਿੱਚ ਆਖਿਆ ਹੈ। ਮੈਂ ਖੁਲ੍ਹੇ-ਆਮ ਆਖਿਆ ਹੈ। ਮੈਂ ਆਪਣੇ ਸ਼ਬਦ, ਦੁਨੀਆਂ ਦੀ ਹਨੇਰੀ ਬਾਵੇਂ ਨਹੀਂ ਛੁਪਾਏ ਸਨ। ਮੈਂ ਯਾਕੂਬ ਦੇ ਲੋਕਾਂ ਨੂੰ ਨਹੀਂ ਆਖਿਆ ਸੀ ਕਿ ਉਹ ਮੈਨੂੰ ਖਾਲੀ ਥਾਵਾਂ ਅੰਦਰ ਦੇਖਣ। ਮੈਂ ਹੀ ਯਹੋਵਾਹ ਹਾਂ, ਅਤੇ ਮੈਂ ਸੱਚ ਬੋਲਦਾ ਹਾਂ। ਮੈਂ ਉਹੀ ਗੱਲਾਂ ਆਖਦਾ ਹਾਂ, ਜੋ ਸਹੀ ਹਨ।”
20 ਯਹੋਵਾਹ ਪ੍ਰਮਾਣ ਦਿੰਦਾ ਹੈ ਕਿ ਉਹੀ ਇੱਕੋ ਇੱਕ ਪਰਮੇਸ਼ੁਰ ਹੈ “ਤੁਸੀਂ ਲੋਕ ਹੋਰਨਾਂ ਕੌਮਾਂ ਤੋਂ ਬਚ ਗਏ ਹੋ। ਇਸ ਲਈ ਇਕੱਠੇ ਹੋ ਜਾਓ ਅਤੇ ਮੇਰੇ ਪਾਸ ਆਓ। (ਇਨ੍ਹਾਂ ਲੋਕਾਂ ਨੇ ਝੂਠੇ ਦੇਵਤਿਆਂ ਦੀਆਂ ਮੂਰਤੀਆਂ ਰੱਖੀਆਂ ਹੋਈਆਂ ਹਨ। ਇਹ ਲੋਕ ਉਨ੍ਹਾਂ ਨਿਕੰਮੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। ਪਰ ਉਹ ਲੋਕ ਇਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ।
21 ਇਨ੍ਹਾਂ ਲੋਕਾਂ ਨੂੰ ਆਖੋ ਕਿ ਮੇਰੇ ਕੋਲ ਆ ਜਾਣ। ਉਨ੍ਹਾਂ ਨੂੰ ਆਪਣਾ ਪੱਖ ਦੱਸਣ ਦਿਓ ਅਤੇ ਇਨ੍ਹਾਂ ਗੱਲਾਂ ਬਾਰੇ ਬਹਿਸ ਕਰਨ ਦਿਓ।) “ਬਹੁਤ ਚਿਰ ਪਹਿਲਾਂ ਵਾਪਰੀਆਂ ਗੱਲਾਂ ਬਾਰੇ ਤੁਹਾਨੂੰ ਕਿਸਨੇ ਦੱਸਿਆ? ੱਬਹੁਤ ਚਿਰ ਪਹਿਲਾਂ ਤੋਂ ਤੁਹਾਨੂੰ ਇਹ ਗੱਲਾਂ ਕੌਣ ਦਸਦਾ ਰਿਹਾ ਹੈ? ਮੈਂ, ਯਹੋਵਾਹ ਹੀ, ਉਹ ਹਾਂ ਜਿਸਨੇ ਇਹ ਗੱਲਾਂ ਆਖੀਆਂ। ਮੈਂ ਹੀ ਇੱਕੋ ਹੀ ਇੱਕ ਪਰਮੇਸ਼ੁਰ ਹਾਂ। ਕੀ ਇੱਥੇ ਮੇਰੇ ਵਰਗਾ ਕੋਈ ਹੋਰ ਪਰਮੇਸ਼ੁਰ ਹੈ? ਕੀ ਇੱਥੇ ਕੋਈ ਦੂਸਰਾ ਨੇਕ ਪਰਮੇਸ਼ੁਰ ਹੈ? ਕੀ ਇੱਥੇ ਕੋਈ ਹੋਰ ਪਰਮੇਸ਼ੁਰ ਹੈ ਜਿਹੜਾ ਆਪਣੇ ਬੰਦਿਆਂ ਨੂੰ ਬਚਾਉਂਦਾ ਹੈ? ਨਹੀਂ! ਇੱਥੇ ਕੋਈ ਹੋਰ ਪਰਮੇਸ਼ੁਰ ਨਹੀਂ ਹੈ!
22 ਦੂਰ-ਦੂਰ ਦੇ ਤੁਹਾਨੂੰ ਸਮੂਹ ਲੋਕਾਂ ਨੂੰ ਚਾਹੀਦਾ ਹੈ ਕਿ ਉਨ੍ਹਾਂ ਝੂਠੇ ਦੇਵਤਿਆਂ ਦੇ ਪਿੱਛੇ ਲੱਗਣ ਤੋਂ ਹਟ ਜਾਓ। ਤੁਹਾਨੂੰ ਚਾਹੀਦਾ ਹੈ ਕਿ ਮੇਰੇ ਪਿੱਛੇ ਲੱਗੋ ਅਤੇ ਬਚ ਜਾਓ। ਮੈਂ ਪਰਮੇਸ਼ੁਰ ਹਾਂ। ਇੱਥੇ ਕੋਈ ਹੋਰ ਪਰਮੇਸ਼ੁਰ ਨਹੀਂ ਹੈ। ਮੈਂ ਹੀ ਇੱਕੋ ਇੱਕ ਪਰਮੇਸ਼ੁਰ ਹਾਂ।
23 “ਮੈਂ ਇਹ ਇਕਰਾਰ ਖੁਦ ਆਪਣੀ ਸ਼ਕਤੀ ਨਾਲ ਕਰਦਾ ਹਾਂ। ਅਤੇ ਜਦੋਂ ਮੈਂ ਕੋਈ ਇਕਰਾਰ ਕਰਦਾ ਹਾਂ, ਉਹ ਇਕਰਾਰ ਸੱਚਾ ਹੁੰਦਾ ਹੈ। ਜਿਹੜੀ ਗੱਲ ਦਾ ਮੈਂ ਇਕਰਾਰ ਕਰਦਾ ਹਾਂ ਉਹ ਜ਼ਰੂਰ ਵਾਪਰੇਗੀ: ਅਤੇ ਮੈਂ ਇਕਰਾਰ ਕਰਦਾ ਹਾਂ ਕਿ ਹਰ ਬੰਦਾ ਮੇਰੇ (ਪਰਮੇਸ਼ੁਰ ਦੇ) ਅੱਗੇ ਝੁਕੇਗਾ। ਅਤੇ ਹਰ ਬੰਦਾ ਮੇਰੇ ਪਿੱਛੇ ਲੱਗਣ ਦਾ ਇਕਰਾਰ ਕਰੇਗਾ।
24 ਲੋਕ ਆਖਣਗੇ, ‘ਨੇਕੀ ਅਤੇ ਸ਼ਕਤੀ ਸਿਰਫ਼ ਯਹੋਵਾਹ ਵੱਲੋਂ ਆਉਂਦੀ ਹੈ।’” ਕੁਝ ਲੋਕ ਯਹੋਵਾਹ ਉੱਤੇ ਨਾਰਾਜ਼ ਹਨ। ਪਰ ਯਹੋਵਾਹ ਦੇ ਗਵਾਹ ਆਉਣਗੇ ਅਤੇ ਉਨ੍ਹਾਂ ਗੱਲਾਂ ਬਾਰੇ ਦੱਸਣਗੇ ਜਿਹੜੀਆਂ ਯਹੋਵਾਹ ਨੇ ਕੀਤੀਆਂ ਹਨ। ਇਸ ਲਈ ਉਹ ਨਾਰਾਜ਼ ਲੋਕ ਸ਼ਰਮਸਾਰ ਹੋ ਜਾਣਗੇ।
25 ਯਹੋਵਾਹ ਇਸਰਾਏਲ ਦੇ ਲੋਕਾਂ ਦੀ ਨੇਕੀ ਕਰਨ ਵਿੱਚ ਸਹਾਇਤਾ ਕਰੇਗਾ, ਅਤੇ ਲੋਕ ਆਪਣੇ ਪਰਮੇਸ਼ੁਰ ਉੱਤੇ ਬਹੁਤ ਮਾਣ ਕਰਨਗੇ।
1 Thus saith the Lord to his anointed, to Cyrus, whose right hand I have holden, to subdue nations before him; and I will loose the loins of kings, to open before him the two leaved gates; and the gates shall not be shut;
2 I will go before thee, and make the crooked places straight: I will break in pieces the gates of brass, and cut in sunder the bars of iron:
3 And I will give thee the treasures of darkness, and hidden riches of secret places, that thou mayest know that I, the Lord, which call thee by thy name, am the God of Israel.
4 For Jacob my servant’s sake, and Israel mine elect, I have even called thee by thy name: I have surnamed thee, though thou hast not known me.
5 I am the Lord, and there is none else, there is no God beside me: I girded thee, though thou hast not known me:
6 That they may know from the rising of the sun, and from the west, that there is none beside me. I am the Lord, and there is none else.
7 I form the light, and create darkness: I make peace, and create evil: I the Lord do all these things.
8 Drop down, ye heavens, from above, and let the skies pour down righteousness: let the earth open, and let them bring forth salvation, and let righteousness spring up together; I the Lord have created it.
9 Woe unto him that striveth with his Maker! Let the potsherd strive with the potsherds of the earth. Shall the clay say to him that fashioneth it, What makest thou? or thy work, He hath no hands?
10 Woe unto him that saith unto his father, What begettest thou? or to the woman, What hast thou brought forth?
11 Thus saith the Lord, the Holy One of Israel, and his Maker, Ask me of things to come concerning my sons, and concerning the work of my hands command ye me.
12 I have made the earth, and created man upon it: I, even my hands, have stretched out the heavens, and all their host have I commanded.
13 I have raised him up in righteousness, and I will direct all his ways: he shall build my city, and he shall let go my captives, not for price nor reward, saith the Lord of hosts.
14 Thus saith the Lord, The labour of Egypt, and merchandise of Ethiopia and of the Sabeans, men of stature, shall come over unto thee, and they shall be thine: they shall come after thee; in chains they shall come over, and they shall fall down unto thee, they shall make supplication unto thee, saying, Surely God is in thee; and there is none else, there is no God.
15 Verily thou art a God that hidest thyself, O God of Israel, the Saviour.
16 They shall be ashamed, and also confounded, all of them: they shall go to confusion together that are makers of idols.
17 But Israel shall be saved in the Lord with an everlasting salvation: ye shall not be ashamed nor confounded world without end.
18 For thus saith the Lord that created the heavens; God himself that formed the earth and made it; he hath established it, he created it not in vain, he formed it to be inhabited: I am the Lord; and there is none else.
19 I have not spoken in secret, in a dark place of the earth: I said not unto the seed of Jacob, Seek ye me in vain: I the Lord speak righteousness, I declare things that are right.
20 Assemble yourselves and come; draw near together, ye that are escaped of the nations: they have no knowledge that set up the wood of their graven image, and pray unto a god that cannot save.
21 Tell ye, and bring them near; yea, let them take counsel together: who hath declared this from ancient time? who hath told it from that time? have not I the Lord? and there is no God else beside me; a just God and a Saviour; there is none beside me.
22 Look unto me, and be ye saved, all the ends of the earth: for I am God, and there is none else.
23 I have sworn by myself, the word is gone out of my mouth in righteousness, and shall not return, That unto me every knee shall bow, every tongue shall swear.
24 Surely, shall one say, in the Lord have I righteousness and strength: even to him shall men come; and all that are incensed against him shall be ashamed.
25 In the Lord shall all the seed of Israel be justified, and shall glory.
1 Samuel 28 in Tamil and English
1 அந்நாட்களிலே பெலிஸ்தர் இஸ்ரவேலின்மேல் யுத்தம்பண்ண, தங்கள் சேனைகளைப் போருக்குக் கூட்டினார்கள்; அப்பொழுது ஆகீஸ் தாவீதை நோக்கி: நீயும் உன் மனுஷரும் எவ்விதத்திலும் என்னோடேகூட யுத்தத்துக்கு வரவேண்டும் என்று அறியக்கடவாய் என்றான்.
And it came to pass in those days, that the Philistines gathered their armies together for warfare, to fight with Israel. And Achish said unto David, Know thou assuredly, that thou shalt go out with me to battle, thou and thy men.
2 தாவீது ஆகீசைப் பார்த்து: உம்முடைய அடியான் செய்யப்போகிறதை நீர் நிச்சயமாய் அறிந்துகொள்வீர் என்றான்; அப்பொழுது ஆகீஸ் தாவீதை நோக்கி: இதற்காக உன்னை எந்நாளும் எனக்கு மெய்காவலனாக வைப்பேன் என்றான்.
And David said to Achish, Surely thou shalt know what thy servant can do. And Achish said to David, Therefore will I make thee keeper of mine head for ever.
3 சாமுவேல் இதற்கு முன்னமே மரித்துப்போனான்; இஸ்ரவேலர் எல்லாரும் அவனுக்குத் துக்கங்கொண்டாடி, அவன் ஊராகிய ராமாவிலே அவனை அடக்கம் பண்ணினார்கள். சவுல் அஞ்சனம் பார்க்கிறவர்களையும் குறிசொல்லுகிறவர்களையும் தேசத்தில் இராதபடிக்குத் துரத்தி விட்டான்.
Now Samuel was dead, and all Israel had lamented him, and buried him in Ramah, even in his own city. And Saul had put away those that had familiar spirits, and the wizards, out of the land.
4 பெலிஸ்தர் கூடிவந்து, சூநேமிலே பாளயமிறங்கினார்கள்; சவுலும் இஸ்ரவேலர் எல்லாரையும் கூட்டினான்; அவர்கள் கில்போவாவிலே பாளயமிறங்கினார்கள்.
And the Philistines gathered themselves together, and came and pitched in Shunem: and Saul gathered all Israel together, and they pitched in Gilboa.
5 சவுல் பெலிஸ்தரின் பாளயத்தைக் கண்டபோது பயந்தான்; அவன் இருதயம் மிகவும் தத்தளித்துக்கொண்டிருந்தது.
And when Saul saw the host of the Philistines, he was afraid, and his heart greatly trembled.
6 சவுல் கர்த்தரிடத்தில் விசாரிக்கும் போது, கர்த்தர் அவனுக்குச் சொப்பனங்களினாலாவது, ஊரீமினாலாவது, தீர்க்கதரிசிகளினாலாவது மறு உத்தரவு அருளவில்லை.
And when Saul inquired of the Lord, the Lord answered him not, neither by dreams, nor by Urim, nor by prophets.
7 அப்பொழுது சவுல் தன் ஊழியக்காரரை நோக்கி: அஞ்சனம்பார்க்கிற ஒரு ஸ்திரீயைத் தேடுங்கள்; நான் அவளிடத்தில் போய் விசாரிப்பேன் என்றான்; அதற்கு அவனுடைய ஊழியக்காரர்: இதோ, எந்தோரில் அஞ்சனம்பார்க்கிற ஒரு ஸ்திரீ இருக்கிறாள் என்றார்கள்.
Then said Saul unto his servants, Seek me a woman that hath a familiar spirit, that I may go to her, and inquire of her. And his servants said to him, Behold, there is a woman that hath a familiar spirit at Endor.
8 அப்பொழுது சவுல் வேஷம் மாறி, வேறு வஸ்திரம் தரித்துக்கொண்டு, அவனும் அவனோடேகூட இரண்டுபேரும் இராத்திரியிலே அந்த ஸ்திரீயினிடத்தில் போய்ச் சேர்ந்தார்கள்; அவளை அவன் நோக்கி: நீ அஞ்சனம்பார்த்து எனக்குக் குறிசொல்லி, நான் உன்னிடத்தில் சொல்லுகிறவனை எழும்பிவரச்செய் என்றான்.
And Saul disguised himself, and put on other raiment, and he went, and two men with him, and they came to the woman by night: and he said, I pray thee, divine unto me by the familiar spirit, and bring me him up, whom I shall name unto thee.
9 அதற்கு அந்த ஸ்திரீ: சவுல் அஞ்சனம் பார்க்கிறவர்களையும் குறிசொல்லுகிறவர்களையும் தேசத்தில் இராதபடிக்கு நிர்மூலமாக்கின செய்தியை நீர் அறிவீரே; என்னைக் கொன்றுபோடும்படி நீர் என் பிராணனுக்குக் கண்ணிவைக்கிறது என்ன என்றாள்.
And the woman said unto him, Behold, thou knowest what Saul hath done, how he hath cut off those that have familiar spirits, and the wizards, out of the land: wherefore then layest thou a snare for my life, to cause me to die?
10 அப்பொழுது சவுல்: இந்தக் காரியத்திற்காக உனக்குப் பொல்லாப்பு வராது என்பதைக் கர்த்தருடைய ஜீவனைக் கொண்டு சொல்லுகிறேன் என்று அவளுக்குக் கர்த்தர்மேல் ஆணையிட்டான்.
And Saul sware to her by the Lord, saying, As the Lord liveth, there shall no punishment happen to thee for this thing.
11 அப்பொழுது அந்த ஸ்திரீ: உமக்கு நான் யாரை எழும்பிவரப் பண்ண வேண்டும் என்றதற்கு, அவன்: சாமுவேலை எழும்பிவரப்பண்ணவேண்டும் என்றான்.
Then said the woman, Whom shall I bring up unto thee? And he said, Bring me up Samuel.
12 அந்த ஸ்திரீ சாமுவேலைக் கண்டமாத்திரத்தில் மகா சத்தமாய்க் கூப்பிட்டு, சவுலை நோக்கி: ஏன் என்னை மோசம்போக்கினீர்? நீர்தான் சவுலாச்சுதே என்றாள்.
And when the woman saw Samuel, she cried with a loud voice: and the woman spake to Saul, saying, Why hast thou deceived me? for thou art Saul.
13 ராஜா அவளைப் பார்த்து: நீ பயப்படாதே; நீ காண்கிறது என்ன என்று கேட்டான். அதற்கு அந்த ஸ்திரீ: தேவர்கள் பூமிக்குள்ளிருந்து ஏறிவருகிறதைக் காண்கிறேன் என்று சவுலுக்குச் சொன்னாள்.
And the king said unto her, Be not afraid: for what sawest thou? And the woman said unto Saul, I saw gods ascending out of the earth.
14 அவருடைய ரூபம் என்ன என்று அவளைக் கேட்டான். அதற்கு அவள்: சால்வையைப் போர்த்துக்கொண்டிருக்கிற ஒரு முதிர்ந்த வயதான மனுஷன் எழும்பிவருகிறான் என்றாள்: அதினாலே சவுல் அவன் சாமுவேல் என்று அறிந்து கொண்டு, தரைமட்டும் முகங்குனிந்து வணங்கினான்.
And he said unto her, What form is he of? And she said, An old man cometh up; and he is covered with a mantle. And Saul perceived that it was Samuel, and he stooped with his face to the ground, and bowed himself.
15 சாமுவேல் சவுலை நோக்கி: நீ என்னை எழும்பிவரப்பண்ணி, என்னைக் கலைத்தது என்ன என்று கேட்டான். அதற்குச் சவுல்: நான் மிகவும் நெருக்கப்பட்டிருக்கிறேன்; பெலிஸ்தர் எனக்கு விரோதமாய் யுத்தம்பண்ணுகிறார்கள்; தேவனும் என்னைக் கைவிட்டார்; அவர் தீர்க்கதரிசிகளினாலாவது, சொப்பனங்களினாலாவது எனக்கு மறு உத்தரவு அருளுகிறதில்லை; ஆகையால் நான் செய்யவேண்டியதை நீர் எனக்கு அறிவிக்கும்படிக்கு, உம்மை அழைப்பித்தேன் என்றான்.
And Samuel said to Saul, Why hast thou disquieted me, to bring me up? And Saul answered, I am sore distressed; for the Philistines make war against me, and God is departed from me, and answereth me no more, neither by prophets, nor by dreams: therefore I have called thee, that thou mayest make known unto me what I shall do.
16 அதற்குச் சாமுவேல்: கர்த்தர் உன்னைவிட்டு விலகி, உனக்குச் சத்துருவாய் இருக்கும்போது, நீ என்னிடத்தில் கேட்பானேன்?
Then said Samuel, Wherefore then dost thou ask of me, seeing the Lord is departed from thee, and is become thine enemy?
17 கர்த்தர் என்னைக்கொண்டு சொன்னபடியே செய்து முடித்து, ராஜ்யத்தை உன் கையிலிருந்து பறித்து, அதை உன் தோழனாகிய தாவீதுக்குக் கொடுத்துவிட்டார்.
And the Lord hath done to him, as he spake by me: for the Lord hath rent the kingdom out of thine hand, and given it to thy neighbour, even to David:
18 நீ கர்த்தருடைய சொற்கேளாமலும், அமலேக்கின்மேல் அவருக்கு இருந்த கோபத்தின் உக்கிரத்தைத் தீர்க்காமலும் போனபடியினால், கர்த்தர் இன்றைய தினம் உனக்கு இந்தப் பிரகாரமாகச் செய்தார்.
Because thou obeyedst not the voice of the Lord, nor executedst his fierce wrath upon Amalek, therefore hath the Lord done this thing unto thee this day.
19 கர்த்தர் உன்னுடைய ஜனமாகிய இஸ்ரவேலரையும் பெலிஸ்தர் கையில் ஒப்புக்கொடுப்பார்; நாளைக்கு நீயும் உன் குமாரரும் என்னோடிருப்பீர்கள்; இஸ்ரவேலின் பாளயத்தையும் கர்த்தர் பெலிஸ்தரின் கையில் ஒப்புக்கொடுப்பார் என்றான்.
Moreover the Lord will also deliver Israel with thee into the hand of the Philistines: and to morrow shalt thou and thy sons be with me: the Lord also shall deliver the host of Israel into the hand of the Philistines.
20 அந்தணமே சவுல் நெடிதாங்கிடையாய்த் தரையிலே விழுந்து, சாமுவேலின் வார்த்தைகளினாலே மிகவும் பயப்பட்டான்; அவன் இராப்பகல் முழுதும் ஒன்றும் சாப்பிடாதிருந்தபடியினால், அவன் பலவீனமாயிருந்தான்.
Then Saul fell straightway all along on the earth, and was sore afraid, because of the words of Samuel: and there was no strength in him; for he had eaten no bread all the day, nor all the night.
21 அப்பொழுது அந்த ஸ்திரீ சவுலிடத்தில் வந்து, அவன் மிகவும் கலங்கியிருக்கிறதைக் கண்டு, அவனை நோக்கி: இதோ, உம்முடைய அடியாளாகிய நான் உம்முடைய சொற்கேட்டு, என் பிராணனை என் கையிலே பிடித்துக்கொண்டு, நீர் எனக்குச் சொன்ன உம்முடைய வார்த்தைகளுக்குக் கீழ்ப்படிந்தேன்.
And the woman came unto Saul, and saw that he was sore troubled, and said unto him, Behold, thine handmaid hath obeyed thy voice, and I have put my life in my hand, and have hearkened unto thy words which thou spakest unto me.
22 இப்பொழுது நீர் உம்முடைய அடியாளுடைய சொல்லைக் கேளும், நான் உமக்கு முன்பாகக் கொஞ்சம் அப்பம் வைக்கிறேன், அதைப் புசிப்பீராக: அப்பொழுது நீர் வழிநடந்து போகத்தக்க பெலன் உமக்குள் இருக்கும் என்றாள்.
Now therefore, I pray thee, hearken thou also unto the voice of thine handmaid, and let me set a morsel of bread before thee; and eat, that thou mayest have strength, when thou goest on thy way.
23 அவனோ தட்டுதல்பண்ணி, நான் புசிக்கமாட்டேன் என்றான்; ஆனாலும் அவனுடைய ஊழியக்காரரும் அந்த ஸ்திரீயும் அவனை மிகவும் வருந்திக்கொண்டதினால், அவன் அவர்கள் சொற்கேட்டு, தரையிலிருந்து எழுந்திருந்து கட்டிலின் மேல் உட்கார்ந்தான்.
But he refused, and said, I will not eat. But his servants, together with the woman, compelled him; and he hearkened unto their voice. So he arose from the earth, and sat upon the bed.
24 அந்த ஸ்திரீயினிடத்தில் கொழுத்தகன்றுக்குட்டி ஒன்று வீட்டில் இருந்தது; அதைத் தீவிரமாய் அடித்து, மா எடுத்துப் பிசைந்து, அதைப் புளிப்பில்லா அப்பங்களாகச் சுட்டு,
And the woman had a fat calf in the house; and she hasted, and killed it, and took flour, and kneaded it, and did bake unleavened bread thereof:
25 சவுலுக்கும் அவன் ஊழியக்காரருக்கும் முன்பாகக் கொண்டுவந்து வைத்தாள்; அவர்கள் புசித்து எழுந்திருந்து, அந்த இராத்திரியிலேயே புறப்பட்டுப் போனார்கள்.
And she brought it before Saul, and before his servants; and they did eat. Then they rose up, and went away that night.