Isaiah 64
1 ਜੇ ਕਿਤੇ ਤੁਸੀਂ ਅਕਾਸ਼ਾਂ ਨੂੰ ਚੀਰਕੇ ਖੋਲ੍ਹ ਦਿੰਦੇ ਅਤੇ ਹੇਠਾਂ ਧਰਤੀ ਉੱਤੇ ਆ ਜਾਂਦੇ, ਫ਼ੇਰ ਹਰ ਸ਼ੈਅ ਬਦਲ ਜਾਂਦੀ। ਤੁਹਾਡੇ ਸਾਹਮਣੇ ਪਰਬਤ ਪਿਘਲ ਜਾਂਦੇ।
2 ਪਰਬਤ ਬਲਦੀਆਂ ਝਾੜੀਆਂ ਵਾਂਗ ਲ-ਲਟ ਕਰਕੇ ਬਲਦੇ ਨੇ। ਜਿਵੇਂ ਪਾਣੀ ਨੂੰ ਅੱਗ ਲਗੀ ਹੋਵੇ ਪਰਬਤ ਉਬਲਦੇ ਨੇ। ਫ਼ੇਰ ਤੁਹਾਡੇ ਦੁਸ਼ਮਣ ਤੁਹਾਡੇ ਬਾਰੇ ਜਾਣ ਜਾਂਦੇ। ਫ਼ੇਰ ਸਾਰੀਆਂ ਕੌਮਾਂ ਡਰ ਨਾਲ ਕੰਬਦੀਆਂ, ਜਦੋਂ ਉਹ ਤੁਹਾਨੂੰ ਦੇਖਦੀਆਂ।
3 ਜਦੋਂ ਤੂੰ ਭੈ-ਦਾਇੱਕ ਕਰਨੀਆਂ ਕੀਤੀਆਂ ਜਿਨ੍ਹਾਂ ਦੀ ਅਸੀਂ ਆਸ ਨਹੀਂ ਕੀਤੀ ਸੀ, ਪਰਬਤ ਤੇਰੇ ਅੱਗੇ ਪਿਘਲ ਗਏ।
4 ਤੁਹਾਡੇ ਲੋਕਾਂ ਨੇ ਅਸਲ ਵਿੱਚ ਕਦੇ ਤੁਹਾਡੀ ਗੱਲ ਸੁਣੀ ਨਹੀਂ। ਤੁਹਾਡੇ ਲੋਕਾਂ ਨੇ ਕਦੇ ਵੀ ਨਹੀਂ ਸੁਣੀਆਂ ਜੋ ਗੱਲਾਂ ਤੁਸੀਂ ਆਖੀਆਂ। ਕਿਸੇ ਨੇ ਵੀ ਤੁਹਾਡੇ ਜਿਹਾ ਪਰਮੇਸ਼ੁਰ ਨਹੀਂ ਦੇਖਿਆ ਹੈ। ਤੁਹਾਡੇ ਸਿਵਾ ਕੋਈ ਹੋਰ ਪਰਮੇਸ਼ੁਰ ਨਹੀਂ ਹੈ। ਜੇ ਲੋਕ ਧੀਰਜਵਾਨ ਹੋਣ ਅਤੇ ਸਹਾਇਤਾ ਲਈ ਤੁਹਾਡਾ ਇੰਤਜ਼ਾਰ ਕਰਨ, ਫ਼ੇਰ ਤੁਸੀਂ ਉਨ੍ਹਾਂ ਲਈ ਮਹਾਨ ਗੱਲਾਂ ਕਰੋਂਗੇ।
5 ਤੁਸੀਂ ਉਨ੍ਹਾਂ ਲੋਕਾਂ ਸੰਗ ਹੋ ਜਿਹੜੇ ਨੇਕੀ ਕਰਨੀ ਪਸੰਦ ਕਰਦੇ ਨੇ। ਉਹ ਲੋਕ ਉਸ ਢੰਗ ਨਾਲ ਜਿਉਂਦੇ ਹੋਏ, ਜਿਹੋ ਜਿਹਾ ਤੁਸੀਂ ਚਾਹੁੰਦੇ ਹੋ, ਤੁਹਾਨੂੰ ਚੇਤੇ ਕਰਦੇ ਨੇ। ਪਰ ਅਤੀਤ ਵਿੱਚ ਅਸੀਂ ਤੁਹਾਡੇ ਖਿਲਾਫ਼ ਪਾਪ ਕੀਤਾ ਸੀ। ਤੁਸੀਂ ਸਾਡੇ ਉੱਤੇ ਕਹਿਰਵਾਨ ਹੋ ਗਏ ਸੀ, ਇਸ ਲਈ ਹੁਣ ਅਸੀਂ ਕਿਵੇਂ ਬਚਾਂਗੇ?
6 ਅਸੀਂ ਸਾਰੇ ਹੀ ਪਾਪ ਨਾਲ ਨਾਪਾਕ ਹਾਂ। ਸਾਡੇ ਨੇਕ ਅਮਲ ਵੀ ਪਵਿੱਤਰ ਨਹੀਂ ਹਨ ਉਹ ਖੂਨ ਨਾਲ ਭਰੇ ਗੋਦੜੇ ਵਰਗੇ ਹਨ। ਅਸੀਂ ਸਾਰੇ ਹੀ ਮੁਰਦਾ ਪਤਿਆਂ ਵ੍ਵਰਗੇ ਹਾਂ। ਸਾਡੇ ਪਾਪਾਂ ਨੇ ਸਾਨੂੰ ਹਵਾ ਵਾਂਗ ਉਡਾਇਆ ਹੈ।
7 ਅਸੀਂ ਤੁਹਾਡੀ ਉਪਾਸਨਾ ਨਹੀਂ ਕਰਦੇ। ਅਸੀਂ ਤੁਹਾਡੇ ਨਾਮ ਉੱਤੇ ਯਕੀਨ ਨਹੀਂ ਕਰਦੇ। ਸਾਡੇ ਅੰਦਰ ਤੁਹਾਡੇ ਪੈਰੋਕਾਰ ਬਣਨ ਦਾ ਉਤਸਾਹ ਨਹੀਂ। ਇਸ ਲਈ ਤੁਸੀਂ ਸਾਡੇ ਕੋਲੋਂ ਮੂੰਹ ਮੋੜ ਲਿਆ ਹੈ। ਅਸੀਂ ਤੁਹਾਡੇ ਸਾਹਮਣੇ ਮਜ਼ਬੂਰ ਹਾਂ ਕਿਉਂ ਕਿ ਅਸੀਂ ਪਾਪ ਨਾਲ ਭਰੇ ਹੋਏ ਹਾਂ।
8 ਪਰ ਯਹੋਵਾਹ ਜੀ, ਤੁਸੀਂ ਸਾਡੇ ਪਿਤਾ ਹੋ। ਅਸੀਂ ਮਿੱਟੀ ਵਾਂਗ ਹਾਂ ਅਤੇ ਤੁਸੀਂ ਕੁਂਭਕਾਰ ਹੋ। ਸਾਨੂੰ ਸਾਰਿਆਂ ਨੂੰ ਤੁਹਾਡੇ ਹੱਥਾਂ ਨੇ ਸਾਜਿਆ।
9 ਯਹੋਵਾਹ ਜੀ, ਸਾਡੇ ਨਾਲ ਨਾਰਾਜ਼ ਨਾ ਰਹੋ! ਸਾਡੇ ਪਾਪ ਸਦਾ ਲਈ ਚੇਤੇ ਨਾ ਰੱਖੋ! ਮਿਹਰ ਕਰਕੇ ਸਾਡੇ ਵੱਲ ਦੇਖੋ! ਅਸੀਂ ਤੁਹਾਡੇ ਬੰਦੇ ਹਾਂ।
10 ਤੁਹਾਡੇ ਪਵਿੱਤਰ ਸ਼ਹਿਰ ਸੱਖਣੇ ਨੇ। ਉਹ ਸ਼ਹਿਰ ਹੁਣ ਮਾਰੂਬਲ ਵਾਂਗ ਨੇ। ਸੀਯੋਨ ਮਾਰੂਬਲ ਹੈ! ਯਰੂਸ਼ਲਮ ਤਬਾਹ ਹੈ!
11 ਸਾਡੇ ਪੁਰਖਿਆਂ ਨੇ ਸਾਡੇ ਪਵਿੱਤਰ ਮੰਦਰ ਵਿੱਚ ਤੁਹਾਡੀ ਉਪਾਸਨਾ ਕੀਤੀ। ਸਾਡਾ ਮੰਦਰ ਕਿੰਨਾ ਅਦਭੁਤ ਸੀ ਪਰ ਹੁਣ ਉਹ ਅੱਗ ਅੰਦਰ ਸੜ ਚੁੱਕਿਆ ਹੈ। ਸਾਡੀਆਂ ਸਾਰੀਆਂ ਕੀਮਤੀ ਚੀਜ਼ਾਂ ਤਬਾਹ ਹੋ ਗਈਆਂ ਨੇ।
12 ਕੀ ਇਹ ਸਾਰੀਆਂ ਚੀਜ਼ਾਂ, ਤੁਹਾਨੂੰ ਸਾਡੇ ਨਾਲ ਪਿਆਰ ਦਰਸਾਉਣ ਤੋਂ ਦੂਰ ਰੱਖਣਗੀਆਂ? ਕੀ ਤੁਸੀਂ ਲਗਾਤਾਰ ਕੁਝ ਨਹੀਂ ਕਹੋਁਗੇ? ਕੀ ਤੁਸੀਂ ਸਾਨੂੰ ਹਮੇਸ਼ਾ ਹੀ ਸਜ਼ਾ ਦਿਓਗੇ?
1 Oh that thou wouldest rend the heavens, that thou wouldest come down, that the mountains might flow down at thy presence,
2 As when the melting fire burneth, the fire causeth the waters to boil, to make thy name known to thine adversaries, that the nations may tremble at thy presence!
3 When thou didst terrible things which we looked not for, thou camest down, the mountains flowed down at thy presence.
4 For since the beginning of the world men have not heard, nor perceived by the ear, neither hath the eye seen, O God, beside thee, what he hath prepared for him that waiteth for him.
5 Thou meetest him that rejoiceth and worketh righteousness, those that remember thee in thy ways: behold, thou art wroth; for we have sinned: in those is continuance, and we shall be saved.
6 But we are all as an unclean thing, and all our righteousnesses are as filthy rags; and we all do fade as a leaf; and our iniquities, like the wind, have taken us away.
7 And there is none that calleth upon thy name, that stirreth up himself to take hold of thee: for thou hast hid thy face from us, and hast consumed us, because of our iniquities.
8 But now, O Lord, thou art our father; we are the clay, and thou our potter; and we all are the work of thy hand.
9 Be not wroth very sore, O Lord, neither remember iniquity for ever: behold, see, we beseech thee, we are all thy people.
10 Thy holy cities are a wilderness, Zion is a wilderness, Jerusalem a desolation.
11 Our holy and our beautiful house, where our fathers praised thee, is burned up with fire: and all our pleasant things are laid waste.
12 Wilt thou refrain thyself for these things, O Lord? wilt thou hold thy peace, and afflict us very sore?
1 The burden of Moab. Because in the night Ar of Moab is laid waste, and brought to silence; because in the night Kir of Moab is laid waste, and brought to silence;
2 He is gone up to Bajith, and to Dibon, the high places, to weep: Moab shall howl over Nebo, and over Medeba: on all their heads shall be baldness, and every beard cut off.
3 In their streets they shall gird themselves with sackcloth: on the tops of their houses, and in their streets, every one shall howl, weeping abundantly.
4 And Heshbon shall cry, and Elealeh: their voice shall be heard even unto Jahaz: therefore the armed soldiers of Moab shall cry out; his life shall be grievous unto him.
5 My heart shall cry out for Moab; his fugitives shall flee unto Zoar, an heifer of three years old: for by the mounting up of Luhith with weeping shall they go it up; for in the way of Horonaim they shall raise up a cry of destruction.
6 For the waters of Nimrim shall be desolate: for the hay is withered away, the grass faileth, there is no green thing.
7 Therefore the abundance they have gotten, and that which they have laid up, shall they carry away to the brook of the willows.
8 For the cry is gone round about the borders of Moab; the howling thereof unto Eglaim, and the howling thereof unto Beer-elim.
9 For the waters of Dimon shall be full of blood: for I will bring more upon Dimon, lions upon him that escapeth of Moab, and upon the remnant of the land.