Isaiah 7:11
ਯਹੋਵਾਹ ਨੇ ਆਖਿਆ, “ਕੋਈ ਸੰਕੇਤ ਮੰਗ ਤਾਂ ਜੋ ਤੂੰ ਆਪਣੇ-ਆਪ ਨੂੰ ਇਨ੍ਹਾਂ ਗੱਲਾਂ ਦੀ ਸਚਾਈ ਦਾ ਸਬੂਤ ਦੇ ਸੱਕੇਁ। ਤੂੰ ਜੋ ਚਾਹੇਁ ਉਹ ਸੰਕੇਤ ਮੰਗ ਸੱਕਦਾ ਹੈਂ। ਇਹ ਸੰਕੇਤ ਸ਼ਿਓਲ ਜਿੰਨੀ ਗਹਿਰੀ ਥਾਂ ਤੋਂ ਵੀ ਆ ਸੱਕਦਾ ਹੈ ਜਾਂ ਇਹ ਸੰਕੇਤ ਅਕਾਸ਼ ਜਿੰਨੀ ਉੱਚੀ ਥਾਂ ਤੋਂ ਵੀ ਆ ਸੱਕਦਾ ਹੈ।”
Isaiah 7:11 in Other Translations
King James Version (KJV)
Ask thee a sign of the LORD thy God; ask it either in the depth, or in the height above.
American Standard Version (ASV)
Ask thee a sign of Jehovah thy God; ask it either in the depth, or in the height above.
Bible in Basic English (BBE)
Make a request to the Lord your God for a sign, a sign in the deep places of the underworld, or in the high heavens.
Darby English Bible (DBY)
Ask for thee a sign from Jehovah thy God; ask for it in the deep, or in the height above.
World English Bible (WEB)
"Ask a sign of Yahweh your God; ask it either in the depth, or in the height above."
Young's Literal Translation (YLT)
`Ask for thee a sign from Jehovah thy God, Make deep the request, or make `it' high upwards.'
| Ask | שְׁאַל | šĕʾal | sheh-AL |
| thee a sign | לְךָ֣ | lĕkā | leh-HA |
| of | א֔וֹת | ʾôt | ote |
| Lord the | מֵעִ֖ם | mēʿim | may-EEM |
| thy God; | יְהוָ֣ה | yĕhwâ | yeh-VA |
| ask | אֱלֹהֶ֑יךָ | ʾĕlōhêkā | ay-loh-HAY-ha |
| depth, the in either it | הַעְמֵ֣ק | haʿmēq | ha-MAKE |
| or | שְׁאָ֔לָה | šĕʾālâ | sheh-AH-la |
| in the height | א֖וֹ | ʾô | oh |
| above. | הַגְבֵּ֥הַּ | hagbēah | hahɡ-BAY-ah |
| לְמָֽעְלָה׃ | lĕmāʿĕlâ | leh-MA-eh-la |
Cross Reference
Isaiah 38:7
ਯਹੋਵਾਹ ਵੱਲੋਂ ਤੈਨੂੰ ਇਹ ਦਰਸਾਉਣ ਲਈ ਕਿ ਉਹ ਓਹੀ ਗੱਲਾਂ ਕਰੇਗਾ ਜਿਹੜੀਆਂ ਉਹ ਆਖਦਾ ਹੈ, ਇਹ ਸੰਕੇਤ ਹੈ:
Isaiah 37:30
ਯਹੋਵਾਹ ਦਾ ਹਿਜ਼ਕੀਯਾਹ ਲਈ ਸੰਦੇਸ਼ ਫ਼ੇਰ ਯਹੋਵਾਹ ਨੇ ਹਿਜ਼ਕੀਯਾਹ ਨੂੰ ਆਖਿਆ, “ਮੈਂ ਤੈਨੂੰ ਸੰਕੇਤ ਦੇਵਾਂਗਾ ਇਹ ਦਰਸਾਉਣ ਲਈ ਕਿ ਇਹ ਸ਼ਬਦ ਸਹੀ ਨੇ। ਤੂੰ ਬੀਜ ਬੀਜਣ ਦੇ ਯੋਗ ਨਹੀਂ ਸੈਂ। ਇਸ ਲਈ ਤੂੰ ਉਹੀ ਅਨਾਜ ਖਾਵੇਂਗਾ ਜਿਹੜਾ ਪਿੱਛਲੀ ਫ਼ਸਲ ਤੋਂ ਖੁਦਰੌ ਢੰਗ ਨਾਲ ਉਗਿਆ ਸੀ। ਪਰ ਤਿੰਨਾਂ ਸਾਲਾਂ ਅੰਦਰ ਤੂੰ ਉਹ ਅਨਾਜ ਖਾਵੇਗਾ ਜਿਹੜਾ ਤੂੰ ਬੀਜਿਆ ਸੀ। ਤੂੰ ਉਨ੍ਹਾਂ ਫ਼ਸਲਾਂ ਨੂੰ ਵਢ੍ਢੇਁਗਾ ਅਤੇ ਤੇਰੇ ਕੋਲ ਖਾਣ ਲਈ ਕਾਫ਼ੀ ਅਨਾਜ ਹੋਵੇਗਾ। ਤੂੰ ਅੰਗੂਰੀ ਵੇਲਾਂ ਬੀਜੇਁਗਾ ਅਤੇ ਉਨ੍ਹਾਂ ਦਾ ਫ਼ਲ ਖਾਵੇਂਗਾ।
Matthew 16:1
ਯਹੂਦੀ ਆਗੂਆਂ ਨੇ ਯਿਸੂ ਦਾ ਇਮਤਿਹਾਨ ਲਿਆ ਫ਼ਰੀਸੀਆਂ ਅਤੇ ਸਦੂਕੀਆਂ ਨੇ ਯਿਸੂ ਕੋਲ ਆਕੇ ਪਰਤਾਉਣ ਲਈ ਉਸ ਅੱਗੇ ਪ੍ਰਾਰਥਨਾ ਕੀਤੀ ਕਿ ਸਾਨੂੰ ਕੋਈ ਚਮਤਕਾਰੀ ਨਿਸ਼ਾਨ ਵਿਖਾਓ।
Matthew 12:38
ਯਹੂਦੀਆਂ ਨੇ ਯਿਸੂ ਤੋਂ ਨਿਸ਼ਾਨ ਮੰਗਿਆ ਤਦ ਕੁਝ ਨੇਮ ਦੇ ਉਪਦੇਸ਼ਕਾਂ ਅਤੇ ਫ਼ਰੀਸੀਆਂ ਨੇ ਪੁੱਛਿਆ, “ਗੁਰੂ, ਅਸੀਂ ਤੈਥੋਂ ਨਿਸ਼ਾਨ ਵਜੋਂ ਕੋਈ ਕਰਿਸ਼ਮਾ ਵੇਖਣਾ ਚਾਹੁੰਦੇ ਹਾਂ।”
Jeremiah 51:63
ਜਦੋਂ ਤੂੰ ਇਹ ਪੱਤਰੀ ਪੜ੍ਹ ਚੁੱਕੋਁ ਤਾਂ ਇਸ ਨੂੰ ਇੱਕ ਪੱਥਰ ਨਾਲ ਬੰਨ੍ਹ ਦੇਵੀਂ। ਤੇ ਫ਼ਿਰ ਇਸ ਪੱਤਰੀ ਨੂੰ ਫ਼ਰਾਤ ਨਦੀ ਵਿੱਚ ਸੁੱਟ ਦੇਵੀਂ।
Jeremiah 19:10
“ਯਿਰਮਿਯਾਹ, ਇਹ ਗੱਲਾਂ ਤੂੰ ਲੋਕਾਂ ਨੂੰ ਦੱਸੇਁਗਾ। ਅਤੇ ਉਨ੍ਹਾਂ ਦੇ ਦੇਖਦਿਆਂ ਤੂੰ ਘੜਾ ਭੰਨ ਦੇਵੇਂਗਾ।
Jeremiah 19:1
ਟੁੱਟਿਆ ਘੜਾ ਯਹੋਵਾਹ ਨੇ ਮੈਨੂੰ ਆਖਿਆ, “ਯਿਰਮਿਯਾਹ, ਜਾਹ ਅਤੇ ਘੁਮਿਆਰ ਤੋਂ ਮਿੱਟੀ ਦਾ ਘੜਾ ਖਰੀਦ ਕੇ ਲਿਆ। ਕੁਝ ਆਗੂਆਂ ਅਤੇ ਜਾਜਕਾਂ ਨੂੰ ਲੈ ਅਤੇ ਓੱਥੇ ਜਾਹ।
Isaiah 38:22
“ਉਹ ਕਿਹੜਾ ਸੰਕੇਤ ਹੈ ਜਿਹੜਾ ਸਿੱਧ ਕਰਦਾ ਹੈ ਕਿ ਮੈਂ ਯਹੋਵਾਹ ਦੇ ਮੰਦਰ ਵਿੱਚ ਜਾ ਸੱਕਾਂਗਾ?”
2 Kings 20:8
ਹਿਜ਼ਕੀਯਾਹ ਲਈ ਇੱਕ ਚਿਨ੍ਹ ਫ਼ੇਰ ਹਿਜ਼ਕੀਯਾਹ ਨੇ ਯਸਾਯਾਹ ਤੋਂ ਪੁੱਛਿਆ, “ਕੀ ਚਿੰਨ੍ਹ ਹੈ ਕਿ ਯਹੋਵਾਹ ਮੈਨੂੰ ਚੰਗਾ ਕਰ ਦੇਵੇਗਾ ਅਤੇ ਮੈਂ ਤੀਜੇ ਦਿਨ ਉਸ ਦੇ ਮੰਦਰ ਜਾਵਾਂਗਾ?”
2 Kings 19:29
ਹਿਜ਼ਕੀਯਾਹ ਲਈ ਯਹੋਵਾਹ ਦਾ ਸੰਦੇਸ਼ “ਇਹ ਨਿਸ਼ਾਨ ਤੇਰੇ ਲਈ ਇਹ ਸਾਬਿਤ ਕਰਨ ਲਈ ਹੋਵੇਗਾ ਕਿ ਮੈਂ ਤੇਰੀ ਸਹਾਇਤਾ ਕਰਾਂਗਾ: ਇਸ ਸਾਲ ਤੂੰ ਉਹ ਅੰਨ ਖਾਵੇਂਗਾ ਜੋ ਆਪਣੇ-ਆਪ ਪੈਦਾ ਹੋਵੇ। ਦੂਜੇ ਵਰ੍ਹੇ ਜੋ ਕਿਰੇ ਹੋਏ ਬੀਜ ਤੋਂ ਉੱਗੇ ਉਹ ਅੰਨ ਖਾਵੇਂਗਾ। ਪਰ ਤੀਜੇ ਵਰ੍ਹੇ ਵਿੱਚ ਜੋ ਬੀਜ ਤੋਂ ਪੌਦੇ ਤੂੰ ਉਗਾਏ, ਉਨ੍ਹਾਂ ਬੀਜਾਂ ਤੋਂ ਜਿਹੜੇ ਦਾਨੇ ਇੱਕਤਰ ਹੋਣਗੇ ਉਹ ਲਵੇਂਗਾ। ਤੂੰ ਅੰਗੂਰੀ ਦੇ ਬਾਗ ਲਗਾਵੇਂਗਾ ਅਤੇ ਉਨ੍ਹਾਂ ਵਿੱਚੋਂ ਅੰਗੂਰੀ ਹੀ ਖਾਵੇਂਗਾ।
Judges 6:36
ਤਾਂ ਗਿਦਾਊਨ ਨੇ ਪਰਮੇਸ਼ੁਰ ਨੂੰ ਆਖਿਆ, “ਤੁਸੀਂ ਆਖਿਆ ਸੀ ਕਿ ਤੁਸੀਂ ਇਸਰਾਏਲ ਦੇ ਲੋਕਾਂ ਨੂੰ ਬਚਾਉਣ ਵਿੱਚ ਮੇਰੀ ਮਦਦ ਕਰੋਂਗੇ। ਮੈਨੂੰ ਪ੍ਰਮਾਣ ਦੇਵੋ!