Index
Full Screen ?
 

Jeremiah 40:9 in Punjabi

Jeremiah 40:9 Punjabi Bible Jeremiah Jeremiah 40

Jeremiah 40:9
ਗਦਲਯਾਹ ਵਲਦ ਅਹੀਕਾਮ ਵਲਦ ਸ਼ਾਫ਼ਾਨ ਨੇ ਸੌਂਹ ਖਾਧੀ ਕਿ ਉਹ ਉਨ੍ਹਾਂ ਸਿਪਾਹੀਆਂ ਅਤੇ ਉਨ੍ਹਾਂ ਦੇ ਬੰਦਿਆਂ ਦੇ ਜੀਵਨ ਨੂੰ ਹੋਰ ਸੁੱਖ ਭਰਪੂਰ ਬਣਾਵੇਗਾ। ਗਲਦਯਾਹ ਨੇ ਇਹ ਆਖਿਆ ਸੀ: “ਤੁਸੀਂ ਸਿਪਾਹੀਓ, ਬਾਬਲ ਦੇ ਲੋਕਾਂ ਦੀ ਸੇਵਾ ਕਰਨ ਤੋਂ ਨਾ ਡਰੋ। ਧਰਤੀ ਉੱਤੇ ਟਿਕ ਜਾਓ ਅਤੇ ਬਾਬਲ ਦੇ ਰਾਜੇ ਦੀ ਸੇਵਾ ਕਰੋ। ਜੇ ਤੁਸੀਂ ਅਜਿਹਾ ਕਰੋਗੇ ਤਾਂ ਤੁਹਾਡੇ ਚੰਗਾ ਵਾਪਰੇਗਾ।

And
Gedaliah
וַיִּשָּׁבַ֨עwayyiššābaʿva-yee-sha-VA
the
son
לָהֶ֜םlāhemla-HEM
Ahikam
of
גְּדַלְיָ֨הוּgĕdalyāhûɡeh-dahl-YA-hoo
the
son
בֶןbenven
of
Shaphan
אֲחִיקָ֤םʾăḥîqāmuh-hee-KAHM
sware
בֶּןbenben
unto
men,
their
to
and
them
שָׁפָן֙šāpānsha-FAHN
saying,
וּלְאַנְשֵׁיהֶ֣םûlĕʾanšêhemoo-leh-an-shay-HEM
Fear
לֵאמֹ֔רlēʾmōrlay-MORE
not
אַלʾalal
serve
to
תִּֽירְא֖וּtîrĕʾûtee-reh-OO
the
Chaldeans:
מֵעֲב֣וֹדmēʿăbôdmay-uh-VODE
dwell
in
הַכַּשְׂדִּ֑יםhakkaśdîmha-kahs-DEEM
land,
the
שְׁב֣וּšĕbûsheh-VOO
and
serve
בָאָ֗רֶץbāʾāreṣva-AH-rets

וְעִבְד֛וּwĕʿibdûveh-eev-DOO
king
the
אֶתʾetet
of
Babylon,
מֶ֥לֶךְmelekMEH-lek
well
be
shall
it
and
בָּבֶ֖לbābelba-VEL
with
you.
וְיִיטַ֥בwĕyîṭabveh-yee-TAHV
לָכֶֽם׃lākemla-HEM

Cross Reference

Jeremiah 27:11
“‘ਪਰ ਉਹ ਕੌਮਾਂ ਜਿਨ੍ਹਾਂ ਨੇ ਬਾਬਲ ਦੇ ਰਾਜੇ ਦੀ ਅਧੀਨਗੀ ਕਬੂਲ ਕਰ ਲਈ ਹੋਵੇਗੀ ਉਹ ਜਿਉਣਗੀਆਂ। ਮੈਂ ਉਨ੍ਹਾਂ ਕੌਮਾਂ ਨੂੰ ਆਪਣੇ ਦੇਸ਼ ਵਿੱਚ ਰਹਿਣ ਅਤੇ ਬਾਬਲ ਦੇ ਰਾਜੇ ਦੀ ਸੇਵਾ ਕਰਨ ਦਿਆਂਗਾ।’ ਇਹ ਸੰਦੇਸ਼ ਯਹੋਵਾਹ ਵੱਲੋਂ ਹੈ। ‘ਉਨ੍ਹਾਂ ਕੌਮਾਂ ਦੇ ਲੋਕ ਆਪਣੀ ਧਰਤੀ ਅੰਦਰ ਰਹਿਣਗੇ ਅਤੇ ਉਸੇ ਦੀ ਖੇਤੀ ਕਰਨਗੇ।’”

1 Samuel 20:16
ਫ਼ੇਰ ਯੋਨਾਥਾਨ ਨੇ ਦਾਊਦ ਦੇ ਪਰਿਵਾਰ ਨਾਲ ਇੱਕ ਇਕਰਾਰਨਾਮਾ ਕੀਤਾ ਅਤੇ ਯਹੋਵਾਹ ਨੇ ਦਾਊਦ ਦੇ ਦੁਸ਼ਮਣਾ ਉੱਤੇ ਸਜ਼ਾ ਲਿਆਂਦੀ।”

2 Kings 25:24
ਗਦਲਯਾਹ ਨੇ ਉਨ੍ਹਾਂ ਨੂੰ ਅਤੇ ਉਨ੍ਹਾਂ ਦੇ ਆਦਮੀਆਂ ਨਾਲ ਇਕਰਾਰ ਕਰਕੇ ਆਖਿਆ, “ਬਾਬਲ ਦੇ ਅਫ਼ਸਰਾਂ ਤੋਂ ਡਰੋ ਨਾ। ਇਸੇ ਜ਼ਮੀਨ ਉੱਤੇ ਰਹੋ ਅਤੇ ਬਾਬਲ ਦੇ ਪਾਤਸ਼ਾਹ ਦੀ ਸੇਵਾ ਕਰੋ। ਫ਼ਿਰ ਤੁਹਾਡੇ ਨਾਲ ਸਭ ਕੁਝ ਠੀਕ-ਠਾਕ ਹੋ ਜਾਵੇਗਾ।”

Jeremiah 38:17
ਫ਼ੇਰ ਯਿਰਮਿਯਾਹ ਨੇ ਰਾਜੇ ਸਿਦਕੀਯਾਹ ਨੂੰ ਆਖਿਆ, “ਸਰਬ ਸ਼ਕਤੀਮਾਨ ਯਹੋਵਾਹ, ਇਸਰਾਏਲ ਦਾ ਪਰਮੇਸ਼ੁਰ ਹੈ। ਯਹੋਵਾਹ ਆਖਦਾ ਹੈ, ‘ਜੇ ਤੂੰ ਬਾਬਲ ਦੇ ਰਾਜੇ ਦੇ ਅਧਿਕਾਰੀਆਂ ਅੱਗੇ ਆਤਮ ਸਮਰਪਣ ਕਰੇਂਗਾ, ਤੇਰੀ ਜਾਨ ਬਖਸ਼ ਦਿੱਤੀ ਜਾਵੇਗੀ ਅਤੇ ਯਰੂਸ਼ਲਮ ਨੂੰ ਸਾੜਿਆ ਨਹੀਂ ਜਾਵੇਗਾ। ਅਤੇ ਤੂੰ ਅਤੇ ਤੇਰਾ ਪਰਿਵਾਰ ਜਿਉਂਦਾ ਰਹੇਗਾ।

Genesis 49:15
ਉਹ ਦੇਖੇਗਾ ਕਿ ਉਸਦੀ ਆਰਾਮਗਾਹ ਚੰਗੀ ਹੈ। ਉਹ ਆਪਣੀ ਧਰਤੀ ਨੂੰ ਸੁਹਾਵਣੀ ਦੇਖੇਗਾ। ਫ਼ੇਰ ਉਹ ਭਾਰੇ ਬੋਝ ਚੁੱਕਣ ਲਈ ਮੰਨ ਜਾਵੇਗਾ। ਉਹ ਗੁਲਾਮ ਵਾਂਗ ਕੰਮ ਕਰਨ ਲਈ ਮੰਨ ਜਾਵੇਗਾ।

Psalm 37:3
ਜੇ ਤੁਸੀਂ ਯਹੋਵਾਹ ਵਿੱਚ ਯਕੀਨ ਰੱਖਦੇ ਹੋ ਅਤੇ ਚੰਗੇ ਕਾਰੇ ਕਰਦੇ ਹੋ, ਤੁਸੀਂ ਧਰਤੀ ਉੱਤੇ ਜੀਵੋਂਗੇ ਅਤੇ ਉਨ੍ਹਾਂ ਵਿਭਿੰਨ ਚੀਜ਼ਾਂ ਨਾਲ ਆਨੰਦਿਤ ਹੋ ਜਾਵੋਂਗੇ ਜੋ ਉਹ ਦਿੰਦਾ ਹੈ।

Psalm 128:2
ਜਿਨ੍ਹਾਂ ਚੀਜ਼ਾਂ ਲਈ ਤੁਸੀਂ ਮਿਹਨਤ ਕੀਤੀ ਹੈ, ਤੁਸੀਂ ਉਨ੍ਹਾਂ ਚੀਜ਼ਾਂ ਨੂੰ ਮਾਣੋਗੇ। ਤੁਸੀਂ ਖੁਸ਼ ਹੋਵੋਗੇ ਅਤੇ ਤੁਹਾਡੇ ਨਾਲ ਚੰਗੀਆਂ ਗੱਲਾਂ ਵਾਪਰਨਗੀਆਂ।

Chords Index for Keyboard Guitar