Job 1:2
ਅੱਯੂਬ ਦੇ ਸੱਤ ਪੁੱਤਰ ਅਤੇ ਤਿੰਨ ਧੀਆਂ ਸਨ।
And there were born | וַיִּוָּ֥לְדוּ | wayyiwwālĕdû | va-yee-WA-leh-doo |
seven him unto | ל֛וֹ | lô | loh |
sons | שִׁבְעָ֥ה | šibʿâ | sheev-AH |
and three | בָנִ֖ים | bānîm | va-NEEM |
daughters. | וְשָׁל֥וֹשׁ | wĕšālôš | veh-sha-LOHSH |
בָּנֽוֹת׃ | bānôt | ba-NOTE |
Cross Reference
Job 42:13
ਅੱਯੂਬ ਦੇ ਸੱਤ ਪੁੱਤਰ ਤੇ ਤਿੰਨ ਧੀਆਂ ਵੀ ਹੋਈਆਂ।
Psalm 127:3
ਬੱਚੇ ਯਹੋਵਾਹ ਵੱਲੋਂ ਸੁਗਾਤ ਹਨ, ਉਹ ਮਾਂ ਦੇ ਸ਼ਰੀਰ ਵੱਲੋਂ ਇਨਾਮ ਹਨ।
Esther 5:11
ਤਾਂ ਉਹ ਉਨ੍ਹਾਂ ਸਾਰਿਆਂ ਅੱਗੇ ਆਪਣੀ ਅਮੀਰੀ ਅਤੇ ਆਪਣੇ ਬਹੁਤ ਸਾਰੇ ਪੁੱਤਰਾਂ ਬਾਰੇ ਸ਼ੇਖੀ ਮਾਰਨ ਲੱਗ ਪਿਆ ਅਤੇ ਕਿਵੇਂ ਰਾਜੇ ਨੇ ਉਸ ਨੂੰ ਸਨਮਾਨਿਤ ਕੀਤਾ ਸੀ। ਉਹ ਸ਼ੇਖੀਆਂ ਮਾਰ ਰਿਹਾ ਸੀ ਕਿ ਪਾਤਸ਼ਾਹ ਨੇ ਕਿਵੇਂ ਉਸ ਨੂੰ ਦੂਸਰੇ ਆਗੂਆਂ ਨਾਲੋਂ ਉੱਚੀ ਪਦਵੀ ਦਿੱਤੀ ਸੀ।
Job 13:13
“ਖਾਮੋਸ਼ ਰਹੋ ਤੇ ਮੈਨੂੰ ਗੱਲ ਕਰਨ ਦਿਉ। ਮੈਂ ਉਸ ਨੂੰ ਪ੍ਰਵਾਨ ਕਰਦਾ ਹਾਂ ਜੋ ਵੀ ਮੇਰੇ ਨਾਲ ਵਾਪਰਦਾ ਹੈ।
Psalm 107:38
ਪਰਮੇਸ਼ੁਰ ਨੇ ਉਨ੍ਹਾਂ ਲੋਕਾਂ ਨੂੰ ਅਸੀਸ ਦਿੱਤੀ ਉਨ੍ਹਾਂ ਦੇ ਪਰਿਵਾਰ ਵੱਧਣ ਫ਼ੁਲਣ। ਉਨ੍ਹਾਂ ਕੋਲ ਬਹੁਤ ਸਾਰੇ ਪਸ਼ੂ ਸਨ।
Psalm 128:3
ਘਰ ਵਿੱਚ, ਤੁਹਾਡੀ ਪਤਨੀ ਫ਼ਲਦਾਰ ਅੰਗੂਰੀ ਵੇਲ ਵਰਗੀ ਹੋਵੇਗੀ। ਤੁਹਾਡੇ ਬੱਚੇ ਜਿਹੜੇ ਮੇਜ਼ ਦੇ ਦੁਆਲੇ ਬਿਠਾਏ ਗਏ ਹਨ, ਤੁਹਾਡੇ ਲਈ ਹੋਏ ਜੈਤੂਨ ਦੇ ਰੁੱਖਾਂ ਵਰਗੇ ਹੋਣਗੇ।