Job 13:5
ਕਾਸ਼ ਕਿ ਤੁਸੀਂ ਸਿਰਫ਼ ਖਾਮੋਸ਼ ਹੋ ਜਾਁਦੇ। ਇਹੀ ਸਭ ਤੋਂ ਸਿਆਣਪ ਭਰੀ ਗੱਲ ਹੁੰਦੀ ਜਿਹੜੀ ਤੁਸੀਂ ਕਰ ਸੱਕਦੇ ਸੀ।
Job 13:5 in Other Translations
King James Version (KJV)
O that ye would altogether hold your peace! and it should be your wisdom.
American Standard Version (ASV)
Oh that ye would altogether hold your peace! And it would be your wisdom.
Bible in Basic English (BBE)
If only you would keep quiet, it would be a sign of wisdom!
Darby English Bible (DBY)
Oh that ye would be altogether silent! and it would be your wisdom.
Webster's Bible (WBT)
O that ye would altogether hold your peace and it would be your wisdom.
World English Bible (WEB)
Oh that you would be completely silent! Then you would be wise.
Young's Literal Translation (YLT)
O that ye would keep perfectly silent, And it would be to you for wisdom.
| O that ye would | מִֽי | mî | mee |
| altogether | יִ֭תֵּן | yittēn | YEE-tane |
| peace! your hold | הַחֲרֵ֣שׁ | haḥărēš | ha-huh-RAYSH |
| and it should be | תַּחֲרִישׁ֑וּן | taḥărîšûn | ta-huh-ree-SHOON |
| your wisdom. | וּתְהִ֖י | ûtĕhî | oo-teh-HEE |
| לָכֶ֣ם | lākem | la-HEM | |
| לְחָכְמָֽה׃ | lĕḥokmâ | leh-hoke-MA |
Cross Reference
Proverbs 17:28
ਮੂਰਖ ਵੀ ਜੋ ਕਿ ਚੁੱਪ ਰਹੇ ਸਿਆਣਾ ਮੰਨਿਆ ਜਾਂਦਾ ਹੈ ਜਿੰਨਾ ਚਿਰ ਤੀਕ ਉਹ ਆਪਣਾ ਮੂੰਹ ਬੰਦ ਰੱਖੇ ਸੂਝਵਾਨ ਨਜ਼ਰ ਆਉਂਦਾ ਹੈ।
James 1:19
ਸੁਣਨਾ ਅਤੇ ਮੰਨਣਾ ਮੇਰੇ ਪਿਆਰੇ ਭਰਾਵੋ ਅਤੇ ਭੈਣੋ, ਹਮੇਸ਼ਾ ਬੋਲਣ ਨਾਲੋਂ ਸੁਣਨ ਦੇ ਵੱਧੇਰੇ ਇੱਛੁਕ ਬਣੋ। ਛੇਤੀ ਹੀ ਗੁੱਸੇ ਵਿੱਚ ਨਾ ਆਓ।
Ecclesiastes 5:3
ਕਿਉਂ ਕਿ ਬਹੁਤੀ ਚਿੰਤਾ ਬੁਰੇ ਸੁਪਨੇ ਲਿਆਉਂਦੀ ਹੈ ਅਤੇ ਮੂਰਖ, ਅਨੇਕ ਸ਼ਬਦ ਲਿਆਉਂਦੇ ਹਨ।
Job 13:13
“ਖਾਮੋਸ਼ ਰਹੋ ਤੇ ਮੈਨੂੰ ਗੱਲ ਕਰਨ ਦਿਉ। ਮੈਂ ਉਸ ਨੂੰ ਪ੍ਰਵਾਨ ਕਰਦਾ ਹਾਂ ਜੋ ਵੀ ਮੇਰੇ ਨਾਲ ਵਾਪਰਦਾ ਹੈ।
Amos 5:13
ਉਸ ਵਕਤ ਵਿੱਚ ਸਿਆਣਾ ਮਨੁੱਖ ਚੁੱਪ ਸਾਧ ਲਵੇਗਾ ਕਿਉਂ ਕਿ ਉਹ ਸਮਾਂ ਬੁਰਾ ਹੈ।
Job 32:1
ਅਲੀਹੂ ਦਲੀਲ ਵਿੱਚ ਵਾਧਾ ਕਰਦਾ ਹੈ ਫੇਰ ਅੱਯੂਬ ਦੇ ਤਿੰਨਾਂ ਦੋਸਤਾਂ ਨੇ ਅੱਯੂਬ ਨੂੰ ਜਵਾਬ ਦੇਣ ਦੀ ਕੋਸ਼ਿਸ਼ ਛੱਡ ਦਿੱਤੀ ਇਹ ਗੱਲ ਉਨ੍ਹਾਂ ਨੇ ਇਸ ਕਰਕੇ ਛੱਡ ਦਿੱਤੀ ਕਿਉਂਕਿ ਅੱਯੂਬ ਨੂੰ ਆਪਣੇ ਬੇਗੁਨਾਹ ਹੋਣ ਉੱਪਰ ਅਬਾਹ ਭਰੋਸਾ ਸੀ।
Job 21:2
“ਜੋ ਮੈਂ ਆਖਦਾ ਹਾਂ, ਸੁਣੋ। ਮੈਨੂੰ ਰਾਹਤ ਦੇਣ ਲਈ ਤੁਹਾਡਾ ਇਹ ਰਾਹ ਰਹਿਣ ਦਿਓ।
Job 19:2
“ਕਿੰਨੀ ਦੇਰ ਹੋਰ ਤੁਸੀਂ ਮੈਨੂੰ ਦੁੱਖ ਦੇਵੋਂਗੇ ਤੇ ਮੈਨੂੰ ਸ਼ਬਦਾਂ ਨਾਲ ਹੌਂਸਲਾ ਦੇਵੋਂਗੇ।
Job 18:2
“ਅੱਯੂਬ, ਤੂੰ ਕਦੋਂ ਗੱਲਾਂ ਕਰਨੋ ਹਟੇਁਗਾ? ਖਾਮੋਸ਼ ਹੋ ਤੇ ਸੁਣ, ਆ ਅਸੀਂ ਤੈਨੂੰ ਕੁਝ ਦੱਸੀਏ।
Job 16:3
ਤੁਹਾਡੇ ਲੰਮੇ ਭਾਸ਼ਣ ਕਦੇ ਖਤਮ ਨਹੀਂ ਹੁੰਦੇ। ਤੁਸੀਂ ਬਹਿਸ ਕਿਉਂ ਕਰੀ ਜਾ ਰਹੇ ਹੋ।
Job 11:3
ਅੱਯੂਬ ਤੇਰਾ ਕੀ ਖਿਆਲ ਹੈ ਕਿ ਸਾਡੇ ਕੋਲ ਤੈਨੂੰ ਦੇਣ ਲਈ ਕੋਈ ਜਵਾਬ ਨਹੀਂ? ਤੇਰਾ ਕੀ ਖਿਆਲ ਹੈ ਕਿ ਕੋਈ ਵੀ ਤੈਨੂੰ ਝਿੜਕੇਗਾ ਨਹੀਂ ਜਦੋਂ ਤੂੰ ਪਰਮੇਸ਼ੁਰ ਦਾ ਮਜ਼ਾਕ ਉਡਾਉਂਦਾ ਹੈਂ?