Job 18:8
ਉਸ ਦੇ ਆਪਣੇ ਕਦਮ ਉਸ ਨੂੰ ਸ਼ਿਕਂਜੇ ਵਿੱਚ ਲੈ ਜਾਣਗੇ। ਉਹ ਆਪਣੇ ਹੀ ਸ਼ਿਕਂਜੇ ਵਿੱਚ ਫ਼ਸ ਜਾਵੇਗਾ।
Job 18:8 in Other Translations
King James Version (KJV)
For he is cast into a net by his own feet, and he walketh upon a snare.
American Standard Version (ASV)
For he is cast into a net by his own feet, And he walketh upon the toils.
Bible in Basic English (BBE)
His feet take him into the net, and he goes walking into the cords.
Darby English Bible (DBY)
For he is sent into the net by his own feet, and he walketh on the meshes;
Webster's Bible (WBT)
For he is cast into a net by his own feet, and he walketh upon a snare.
World English Bible (WEB)
For he is cast into a net by his own feet, And he wanders into its mesh.
Young's Literal Translation (YLT)
For he is sent into a net by his own feet, And on a snare he doth walk habitually.
| For | כִּֽי | kî | kee |
| he is cast | שֻׁלַּ֣ח | šullaḥ | shoo-LAHK |
| into a net | בְּרֶ֣שֶׁת | bĕrešet | beh-REH-shet |
| feet, own his by | בְּרַגְלָ֑יו | bĕraglāyw | beh-rahɡ-LAV |
| and he walketh | וְעַל | wĕʿal | veh-AL |
| upon | שְׂ֝בָכָ֗ה | śĕbākâ | SEH-va-HA |
| a snare. | יִתְהַלָּֽךְ׃ | yithallāk | yeet-ha-LAHK |
Cross Reference
Psalm 9:15
ਪਰਾਈਆਂ ਕੌਮਾਂ ਨਾਲ ਸੰਬੰਧਿਤ ਲੋਕ, ਹੋਰਾਂ ਲੋਕਾਂ ਲਈ ਖਾਈਆਂ ਪੁੱਟ ਰਹੇ ਹਨ, ਪਰ ਆਪਣੀਆਂ ਹੀ ਖਾਈਆਂ ਵਿੱਚ ਡਿੱਗ ਪਏ ਹਨ ਅਤੇ ਆਪਣੇ ਹੀ ਜਾਲ ਵਿੱਚ ਫ਼ਸ ਗਏ ਹਨ।
Job 22:10
ਇਹੀ ਕਾਰਣ ਹੈ ਕਿ ਤੇਰੇ ਹਰ ਪਾਸੇ ਫਂਧੇ ਨੇ ਤੇ ਅਚਾਨਕ ਆਉਂਦੀ ਮੁਸੀਬਤ ਤੈਨੂੰ ਭੈਭੀਤ ਕਰਦੀ ਹੈ।
Psalm 35:8
ਇਸ ਲਈ ਯਹੋਵਾਹ, ਉਨ੍ਹਾਂ ਨੂੰ ਆਪਣੀਆਂ ਚਾਲਾਂ ਵਿੱਚ ਫ਼ਸਣ ਦਿਉ, ਉਨ੍ਹਾਂ ਨੂੰ ਆਪਣੇ ਹੀ ਜਾਲਾਂ ਵਿੱਚ ਡਿੱਗਣ ਦਿਉ। ਕੋਈ ਅਣਪਛਾਣਿਆ ਖਤਰਾ ਉਨ੍ਹਾਂ ਨੂੰ ਫ਼ੜ ਲਵੇ।
2 Timothy 2:26
ਸ਼ੈਤਾਨ ਨੇ ਉਨ੍ਹਾਂ ਲੋਕਾਂ ਨੂੰ ਫ਼ਸਾ ਲਿਆ ਹੈ ਅਤੇ ਉਨ੍ਹਾਂ ਪਾਸੋਂ ਉਹੀ ਕਰਾਉਂਦਾ ਜੋ ਉਹ ਚਾਹੁੰਦਾ ਹੈ। ਪਰ ਹੋ ਸੱਕਦਾ ਹੈ ਉਹ ਜਾਗ ਜਾਣ ਅਤੇ ਇਹ ਪਤਾ ਲਾ ਲੈਣ ਕਿ ਸ਼ੈਤਾਨ ਉਨ੍ਹਾਂ ਦੀ ਵਰਤੋਂ ਕਰ ਰਿਹਾ ਹੈ ਅਤੇ ਆਪਣੇ ਆਪ ਨੂੰ ਸ਼ੈਤਾਨ ਦੇ ਸ਼ਿਕੰਜੇ ਤੋਂ ਮੁਕਤ ਕਰਾ ਲੈਣ।
1 Timothy 6:9
ਜੋ ਲੋਕ ਅਮੀਰ ਬਣਨਾ ਚਾਹੁੰਦੇ ਹਨ ਉਹ ਪਰਤਾਵੇ ਵਿੱਚ ਪੈ ਜਾਂਦੇ ਹਨ। ਉਹ ਫ਼ਸ ਜਾਂਦੇ ਹਨ ਅਤੇ ਨਿਕੰਮੀਆਂ ਚੀਜ਼ਾਂ ਅਤੇ ਹਾਨੀਕਾਰਕ ਚੀਜ਼ਾਂ ਲੈਣੀਆਂ ਸ਼ੁਰੂ ਕਰ ਦਿੰਦੇ ਹਨ। ਉਹ ਚੀਜ਼ਾਂ ਲੋਕਾਂ ਨੂੰ ਤਬਾਹ ਤੇ ਬਰਬਾਦ ਕਰ ਦਿੰਦੀਆਂ ਹਨ।
1 Timothy 3:7
ਇੱਕ ਬਜ਼ੁਰਗ ਨੂੰ ਉਨ੍ਹਾਂ ਲੋਕਾਂ ਵੱਲੋਂ ਵੀ ਇੱਜ਼ਤ ਮਿਲਣੀ ਚਾਹੀਦੀ ਹੈ ਜਿਹੜੇ ਕਲੀਸਿਯਾ ਨਾਲ ਸੰਬੰਧ ਨਹੀਂ ਰੱਖਦੇ। ਫ਼ੇਰ ਉਸ ਦੀ ਆਲੋਚਨਾ, ਹੋਰਨਾਂ ਦੁਆਰਾ ਨਹੀਂ ਹੋਵੇਗੀ ਅਤੇ ਉਹ ਸ਼ੈਤਾਨ ਦੁਆਰਾ ਨਹੀਂ ਫ਼ਸਾਇਆ ਜਾ ਸੱਕਦਾ।
Ezekiel 32:3
ਮੇਰਾ ਪ੍ਰਭੂ, ਯਹੋਵਾਹ ਆਖਦਾ ਹੈ ਇਹ ਗੱਲਾਂ: “ਇਕੱਠੇ ਕਰ ਲੇ ਨੇ ਮੈਂ ਬਹੁਤ ਲੋਕ। ਸੁੱਟਾਂਗਾ ਹੁਣ ਮੈਂ ਜਾਲ ਆਪਣਾ ਤੇਰੇ ਉੱਪਰ। ਖਿੱਚ ਲੈਣਗੇ ਉਹ ਲੋਕ ਫ਼ੇਰ ਤੈਨੂੰ ਅੰਦਰ।
Proverbs 29:6
ਇੱਕ ਬਦ ਇਨਸਾਨ ਆਪਣੇ ਖੁਦ ਦੇ ਪਾਪ ਵਿੱਚ ਹੀ ਫ਼ਸ ਜਾਂਦਾ ਹੈ ਪਰ ਇੱਕ ਨੇਕ ਇਨਸਾਨ ਗਾਉਂਦਾ ਅਤੇ ਖੁਸ਼ ਰਹਿੰਦਾ ਹੈ।
Proverbs 5:22
ਬੁਰੇ ਬੰਦੇ ਦੀਆਂ ਕਰਨੀਆਂ ਉਸ ਨੂੰ ਫ਼ਸਾ ਲੈਂਦੀਆਂ ਹਨ, ਉਹ ਆਪਣੇ ਪਾਪਾਂ ਨਾਲ ਬੰਨ੍ਹਿਆ ਜਾਂਦਾ ਹੈ ਜਿਵੇਂ ਇੱਕ ਰੱਸੀ ਨਾਲ ਬੰਨ੍ਹਿਆ ਗਿਆ ਹੋਵੇ।
Esther 7:10
ਤਾਂ ਉਨ੍ਹਾਂ ਨੇ ਉਸੇ ਸੂਲੀ ਤੇ, ਜੋ ਹਾਮਾਨ ਨੇ ਮਾਰਦਕਈ ਲਈ ਬਣਾਈ ਸੀ, ਹਾਮਾਨ ਨੂੰ ਟੰਗ ਦਿੱਤਾ। ਤਾਂ ਪਾਤਸ਼ਾਹ ਦਾ ਕਰੋਧ ਢਲ ਗਿਆ।
Esther 7:5
ਤਦ ਪਾਤਸ਼ਾਹ ਅਹਸ਼ਵੇਰੋਸ਼ ਨੇ ਰਾਣੀ ਨੂੰ ਪੁੱਛਿਆ, “ਕਿੱਸ ਨੇ ਅਜਿਹਾ ਤੁਹਾਡੇ ਨਾਲ ਕੀਤਾ ਹੈ? ਕਿਸ ਆਦਮੀ ਨੇ ਤੇਰੇ ਲੋਕਾਂ ਨਾਲ ਅਜਿਹਾ ਕਰਨ ਦੀ ਹਿਂਮਤ ਕੀਤੀ।”
Esther 6:13
ਉਪਰੰਤ ਹਾਮਾਨ ਨੇ ਇਹ ਸਾਰੀ ਵਾਰਦਾਤ ਜੋ ਉਸ ਨਾਲ ਘਟੀ ਆਪਣੀ ਪਤਨੀ ਜ਼ਰਸ਼ ਅਤੇ ਆਪਣੇ ਮਿੱਤਰਾਂ ਨੂੰ ਸੁਣਾਈ। ਹਾਮਾਨ ਦੀ ਪਤਨੀ ਅਤੇ ਉਸ ਦੇ ਮਿੱਤਰਾਂ ਨੇ ਜਿਹੜੇ ਸੁਝਾਅ ਉਸ ਨੂੰ ਦਿੱਤੇ ਸਨ, ਉਨ੍ਹਾਂ ਨੇ ਕਿਹਾ, “ਜੇਕਰ ਮਾਰਦਕਈ ਯਹੂਦੀ ਹੈ ਤਾਂ ਤੂੰ ਇਸ ਨੂੰ ਹਰਾ ਨਹੀਂ ਸੱਕਦਾ ਪਰ ਹੁਣ ਤੋਂ ਹੀ ਤੇਰਾ ਪਤਨ ਸ਼ੁਰੂ ਹੋ ਚੁੱਕਾ ਹੈ ਅਤੇ ਤੇਰਾ ਪਤਨ ਤੇ ਹਾਰ ਅਵੱਸ਼ ਹੈ।”
Esther 3:9
“ਜੇਕਰ ਪਾਤਸ਼ਾਹ ਨੂੰ ਚੰਗਾ ਲੱਗੇ ਤਾਂ ਮੈਂ ਇੱਕ ਸੁਝਾਵ ਦੇਵਾਂ: ਇਨ੍ਹਾਂ ਲੋਕਾਂ ਨੂੰ ਖਤਮ ਕਰਨ ਦੇ ਆਦੇਸ਼ ਦੇਵੋ ਅਤੇ ਮੈਂ ਖਜ਼ਾਨੇ ਦੇ ਇਂਚਾਰਜਾਂ ਨੂੰ ਸ਼ਾਹੀ ਖਜਾਨੇ ਵਿੱਚ ਪਾਉਣ ਲਈ ਚਾਂਦੀ ਦੇ 10,000 ਸਿੱਕੇ ਦੇਵਾਂਗਾ।”