Job 32

1 ਅਲੀਹੂ ਦਲੀਲ ਵਿੱਚ ਵਾਧਾ ਕਰਦਾ ਹੈ ਫੇਰ ਅੱਯੂਬ ਦੇ ਤਿੰਨਾਂ ਦੋਸਤਾਂ ਨੇ ਅੱਯੂਬ ਨੂੰ ਜਵਾਬ ਦੇਣ ਦੀ ਕੋਸ਼ਿਸ਼ ਛੱਡ ਦਿੱਤੀ ਇਹ ਗੱਲ ਉਨ੍ਹਾਂ ਨੇ ਇਸ ਕਰਕੇ ਛੱਡ ਦਿੱਤੀ ਕਿਉਂਕਿ ਅੱਯੂਬ ਨੂੰ ਆਪਣੇ ਬੇਗੁਨਾਹ ਹੋਣ ਉੱਪਰ ਅਬਾਹ ਭਰੋਸਾ ਸੀ।

2 ਪਰ ਉਬੇ ਇੱਕ ਨੌਜਵਾਨ ਆਦਮੀ ਸੀ ਜਿਸਦਾ ਨਾਮ ਸੀ ਅਲੀਹੂ ਸਪੁੱਤਰ ਬਰਕੇਲ। ਬਰਕੇਲ ਬੁਜ਼ ਦਾ ਉਤਰਾਧਿਕਾਰੀ ਸੀ। ਅਲੀਹੂ ਰਾਮ ਦੇ ਪਰਿਵਾਰ ਵਿੱਚੋਂ ਸੀ। ਅਲੀਹੂ ਅੱਯੂਬ ਉੱਤੇ ਬਹੁਤ ਕ੍ਰੋਧਵਾਨ ਹੋ ਗਿਆ ਕਿਉਂਕਿ ਅੱਯੂਬ ਆਖ ਰਿਹਾ ਸੀ ਕਿ ਉਹ ਸਹੀ ਸੀ। ਉਹ ਆਖ ਰਿਹਾ ਸੀ ਕਿ ਉਹ ਪਰਮੇਸ਼ੁਰ ਨਾਲੋਂ ਵੀ ਵੱਧ ਧਰਮੀ ਸੀ।

3 ਅਲੀਹੂ ਅੱਯੂਬ ਦੇ ਤਿੰਨਾਂ ਦੋਸਤਾਂ ਨਾਲ ਵੀ ਨਾਰਾਜ਼ ਸੀ। ਕਿਉਂਕਿ ਅੱਯੂਬ ਦੇ ਤਿੰਨੇ ਦੋਸਤ ਅੱਯੂਬ ਦੇ ਸਵਾਲਾਂ ਦੇ ਜਵਾਬ ਨਹੀਂ ਦੇ ਸੱਕੇ ਸਨ ਪਰ ਫ਼ੇਰ ਵੀ ਉਨ੍ਹਾਂ ਨੇ ਅੱਯੂਬ ਨੂੰ ਨਿੰਦਿਆ।

4 ਕਿਉਂ ਕਿ ਅਲੀਹੂ ਉਬੇ ਸਭ ਤੋਂ ਛੋਟੀ ਉਮਰ ਦਾ ਸੀ ਇਸ ਲਈ ਉਸ ਨੇ ਉਦੋਂ ਤੱਕ ਇੰਤਜਾਰ ਕੀਤਾ ਜਦੋਂ ਤੱਕ ਕਿ ਸਾਰਿਆਂ ਨੇ ਗੱਲਬਾਤ ਖਤਮ ਨਹੀਂ ਕਰ ਲਈ। ਫ਼ੇਰ ਉਸ ਨੇ ਮਹਿਸੂਸ ਕੀਤਾ ਕਿ ਉਹ ਗੱਲ ਕਰ ਸੱਕਦਾ ਸੀ।

5 ਪਰ ਫ਼ੇਰ ਅਲੀਹੂ ਨੇ ਦੇਖਿਆ ਕਿ ਅੱਯੂਬ ਦੇ ਤਿੰਨਾਂ ਦੋਸਤਾਂ ਪਾਸ ਹੋਰ ਕੁਝ ਵੀ ਆਖਣ ਨੂੰ ਨਹੀਂ ਸੀ ਇਸ ਲਈ ਉਹ ਕ੍ਰੋਧਵਾਨ ਹੋ ਗਿਆ।

6 ਇਸ ਲਈ ਅਲੀਹੂ ਨੇ ਗੱਲ ਕਰਨੀ ਸ਼ੁਰੂ ਕੀਤੀ ਅਤੇ ਆਖਿਆ: “ਮੈਂ ਉਮਰ ਵਿੱਚ ਛੋਟਾ ਹਾਂ ਅਤੇ ਤੁਸੀਂ ਬਜ਼ੁਰਗ ਆਦਮੀ ਹੋ। ਇਸ ਲਈ ਮੈਂ ਇਹ ਗੱਲ ਆਖਣੋ ਡਰਦਾ ਹਾਂ ਜੋ ਮੈਂ ਸੋਚ ਰਿਹਾ ਹਾਂ।

7 ਮੈਂ ਦਿਲ ਵਿੱਚ ਸੋਚਿਆ ‘ਬਜ਼ੁਰਗ ਨੂੰ ਪਹਿਲਾਂ ਬੋਲਣਾ ਚਾਹੀਦਾ ਹੈ। ਬਜ਼ੁਰਗਾਂ ਨੇ ਬਹੁਤ ਵਰ੍ਹੇ ਜੀਵਿਆ ਹੁੰਦਾ ਹੈ। ਇਸ ਲਈ ਉਨ੍ਹਾਂ ਨੇ ਬਹੁਤ ਗੱਲਾਂ ਸਿੱਖੀਆਂ ਹੁੰਦੀਆਂ ਹਨ।’

8 ਪਰ ਪਰਮੇਸ਼ੁਰ ਦਾ ਆਤਮਾ ਹੀ ਮਨੁੱਖ ਨੂੰ ਸਿਆਣਾ ਬਣਾਉਂਦਾ ਹੈ। ਸਰਬ ਸ਼ਕਤੀਮਾਨ ਪਰਮੇਸ਼ੁਰ ਵੱਲੋਂ ਆਉਂਦਾ ‘ਸਾਰੇ’ ਲੋਕਾਂ ਨੂੰ ਸਮਝ ਪ੍ਰਦਾਨ ਕਰਦਾ ਹੈ।

9 ਬਜ਼ੁਰਗ ਲੋਕ ਹੀ ਸਿਆਣੇ ਆਦਮੀ ਨਹੀਂ ਹੁੰਦੇ। ਸਿਰਫ ਉਹੀ ਅਜਿਹੇ ਬੰਦੇ ਨਹੀਂ ਜਿਹੜੇ ਸਮਝਦੇ ਹਨ ਕਿ ਸਹੀ ਕੀ ਹੈ।

10 “ਇਸ ਲਈ ਕਿਰਪਾ ਕਰਕੇ ਮੇਰੀ ਗੱਲ ਸੁਣੋ। ਅਤੇ ਮੈਂ ਤੁਹਾਨੂੰ ਆਪਣੇ ਮਨ ਦੀ ਗੱਲ ਦੱਸਾਂਗਾ।

11 ਮੈਂ ਧੀਰਜ ਨਾਲ ਇੰਤਜ਼ਾਰ ਕੀਤਾ ਜਦੋਂ ਤੁਸੀਂ ਲੋਕ ਗੱਲਾਂ ਕਰ ਰਹੇ ਸੀ। ਮੈਂ ਉਨ੍ਹਾਂ ਜਵਾਬਾਂ ਨੂੰ ਧਿਆਨ ਨਾਲ ਸੁਣਿਆ ਜਿਹੜੇ ਤੁਸੀਂ ਅੱਯੂਬ ਨੂੰ ਦਿੱਤੇ।

12 ਮੈਂ ਉਹ ਗੱਲਾਂ ਧਿਆਨ ਨਾਲ ਸੁਣੀਆਂ ਜੋ ਤੁਸੀਂ ਆਖੀਆਂ। ਤੁਹਾਡੇ ਵਿੱਚੋਂ ਕਿਸੇ ਨੇ ਵੀ ਅੱਯੂਬ ਨੂੰ ਨਹੀਂ ਨਿੰਦਿਆ। ਤੁਹਾਡੇ ਵਿੱਚੋਂ ਕਿਸੇ ਨੇ ਵੀ ਉਸ ਦੀਆਂ ਦਲੀਲਾਂ ਦਾ ਉੱਤਰ ਨਹੀਂ ਦਿੱਤਾ।

13 ਤੁਸੀਂ ਤਿੰਨੇ ਬੰਦੇ ਨਹੀਂ ਆਖ ਸੱਕਦੇ ਕਿ ਤੁਸੀਂ ਸਿਆਣਪ ਲੱਭ ਲਈ ਹੈ। ਪਰਮੇਸ਼ੁਰ ਅੱਯੂਬ ਦੀਆਂ ਦਲੀਲਾਂ ਦਾ ਜਵਾਬ ਦੇਵੇ, ਲੋਕਾਂ ਦਾ ਨਹੀਂ।

14 ਅੱਯੂਬ ਨੇ ਮੇਰੇ ਸਾਹਮਣੇ ਆਪਣੀਆਂ ਦਲੀਲਾਂ ਨਹੀਂ ਰੱਖੀਆਂ। ਇਸ ਲਈ ਮੈਂ ਉਨ੍ਹਾਂ ਦਲੀਲਾਂ ਦੀ ਵਰਤੋਂ ਨਹੀਂ ਕਰਾਂਗਾ ਜਿਹੜੀਆਂ ਤੁਸੀਂ ਤਿੰਨਾਂ ਨੇ ਵਰਤੀਆਂ ਨੇ।

15 “ਅੱਯੂਬ ਇਹ ਬੰਦੇ ਦਲੀਲ ਹਾਰ ਗਏ ਨੇ। ਇਨ੍ਹਾਂ ਕੋਲ ਆਖਣ ਲਈ ਹੋਰ ਕੁਝ ਵੀ ਨਹੀਂ। ਉਨ੍ਹਾਂ ਕੋਲ ਹੋਰ ਜਵਾਬ ਵੀ ਨਹੀਂ ਹਨ।

16 ਅੱਯੂਬ ਮੈਂ ਉਨ੍ਹਾਂ ਲੋਕਾਂ ਵੱਲੋਂ ਤੈਨੂੰ ਜਵਾਬ ਦਿੱਤੇ ਜਾਣ ਦਾ ਇੰਤਜ਼ਾਰ ਕੀਤਾ। ਪਰ ਹੁਣ ਇਹ ਖਾਮੋਸ਼ ਨੇ। ਉਨ੍ਹਾਂ ਨੇ ਤੇਰੇ ਨਾਲ ਦਲੀਲਬਾਜ਼ੀ ਕਰਨੀ ਛੱਡ ਦਿੱਤੀ ਹੈ।

17 ਇਸ ਲਈ ਹੁਣ ਮੈਂ ਤੈਨੂੰ ਆਪਣਾ ਜਵਾਬ ਦੇਵਾਂਗਾ। ਹਾਂ ਮੈਂ ਦੱਸਾਂਗਾ ਤੈਨੂੰ ਕਿ ਮੈਂ ਕੀ ਸੋਚਦਾ ਹਾਂ।

18 ਮੇਰੇ ਕੋਲ ਕਹਿਣ ਨੂੰ ਇੰਨਾ ਕੁਝ ਹੈ, ਕਿ ਮੈਂ ਫਟਣ ਹੀ ਵਾਲਾ ਹਾਂ।

19 ਮੈਂ ਨਵੀਂ ਮੈਅ ਦੀ ਉਸ ਬੋਤਲ ਵਰਗਾ ਹਾਂ ਜਿਸ ਨੂੰ ਅਜੇ ਖੋਲ੍ਹਿਆ ਨਹੀਂ ਗਿਆ। ਮੈਂ ਨਵੀਂ ਮੈਅ ਦੇ ਉਸ ਢੱਕਣ ਵਰਗਾ ਹਾਂ ਜਿਹੜਾ ਖੁਲ੍ਹ ਕੇ ਉੱਡਣ ਲਈ ਤਿਆਰ ਹੈ।

20 ਇਸ ਲਈ ਮੈਨੂੰ ਬੋਲਣਾ ਚਾਹੀਦਾ ਹੈ, ਤਾਂ ਹੀ ਮੈਨੂੰ ਚੈਨ ਮਿਲੇਗਾ। ਮੈਂ ਅਵੱਸ਼ ਬੋਲਾਂਗਾ ਤੇ ਅੱਯੂਬ ਦੀਆਂ ਦਲੀਲਾਂ ਦਾ ਜਵਾਬ ਦੇਵਾਂਗਾ।

21 ਮੈਨੂੰ ਅੱਯੂਬ ਨਾਲ ਕਿਸੇ ਵੀ ਹੋਰ ਵਿਅਕਤੀ ਵਰਗਾ ਹੀ ਵਿਹਾਰ ਕਰਨਾ ਚਾਹੀਦਾ ਹੈ। ਮੈਂ ਉਸ ਨੂੰ ਵੱਧੀਆ ਗੱਲਾਂ ਆਖਣ ਦੀ ਕੋਸ਼ਿਸ਼ ਨਹੀਂ ਕਰਾਂਗਾ। ਮੈਂ ਉਹੀ ਆਖਾਂਗਾ ਜੋ ਮੈਨੂੰ ਆਖਣਾ ਚਾਹੀਦਾ ਹੈ

22 ਮੈਂ ਕਿਸੇ ਇੱਕ ਬੰਦੇ ਨੂੰ ਦੂਸਰੇ ਨਾਲੋਂ ਬਿਹਤਰ ਨਹੀਂ ਮੰਨ ਸੱਕਦਾ। ਜੇ ਮੈਂ ਜਿਹਾ ਕੀਤਾ ਤਾਂ ਪਰਮੇਸ਼ੁਰ ਪਾਸੋਂ ਮੈਨੂੰ ਦੰਡ ਮਿਲੇਗਾ।

1 So these three men ceased to answer Job, because he was righteous in his own eyes.

2 Then was kindled the wrath of Elihu the son of Barachel the Buzite, of the kindred of Ram: against Job was his wrath kindled, because he justified himself rather than God.

3 Also against his three friends was his wrath kindled, because they had found no answer, and yet had condemned Job.

4 Now Elihu had waited till Job had spoken, because they were elder than he.

5 When Elihu saw that there was no answer in the mouth of these three men, then his wrath was kindled.

6 And Elihu the son of Barachel the Buzite answered and said, I am young, and ye are very old; wherefore I was afraid, and durst not shew you mine opinion.

7 I said, Days should speak, and multitude of years should teach wisdom.

8 But there is a spirit in man: and the inspiration of the Almighty giveth them understanding.

9 Great men are not always wise: neither do the aged understand judgment.

10 Therefore I said, Hearken to me; I also will shew mine opinion.

11 Behold, I waited for your words; I gave ear to your reasons, whilst ye searched out what to say.

12 Yea, I attended unto you, and, behold, there was none of you that convinced Job, or that answered his words:

13 Lest ye should say, We have found out wisdom: God thrusteth him down, not man.

14 Now he hath not directed his words against me: neither will I answer him with your speeches.

15 They were amazed, they answered no more: they left off speaking.

16 When I had waited, (for they spake not, but stood still, and answered no more;)

17 I said, I will answer also my part, I also will shew mine opinion.

18 For I am full of matter, the spirit within me constraineth me.

19 Behold, my belly is as wine which hath no vent; it is ready to burst like new bottles.

20 I will speak, that I may be refreshed: I will open my lips and answer.

21 Let me not, I pray you, accept any man’s person, neither let me give flattering titles unto man.

22 For I know not to give flattering titles; in so doing my maker would soon take me away.

1 And the Philistines took the ark of God, and brought it from Eben-ezer unto Ashdod.

2 When the Philistines took the ark of God, they brought it into the house of Dagon, and set it by Dagon.

3 And when they of Ashdod arose early on the morrow, behold, Dagon was fallen upon his face to the earth before the ark of the Lord. And they took Dagon, and set him in his place again.

4 And when they arose early on the morrow morning, behold, Dagon was fallen upon his face to the ground before the ark of the Lord; and the head of Dagon and both the palms of his hands were cut off upon the threshold; only the stump of Dagon was left to him.

5 Therefore neither the priests of Dagon, nor any that come into Dagon’s house, tread on the threshold of Dagon in Ashdod unto this day.

6 But the hand of the Lord was heavy upon them of Ashdod, and he destroyed them, and smote them with emerods, even Ashdod and the coasts thereof.

7 And when the men of Ashdod saw that it was so, they said, The ark of the God of Israel shall not abide with us: for his hand is sore upon us, and upon Dagon our god.

8 They sent therefore and gathered all the lords of the Philistines unto them, and said, What shall we do with the ark of the God of Israel? And they answered, Let the ark of the God of Israel be carried about unto Gath. And they carried the ark of the God of Israel about thither.

9 And it was so, that, after they had carried it about, the hand of the Lord was against the city with a very great destruction: and he smote the men of the city, both small and great, and they had emerods in their secret parts.

10 Therefore they sent the ark of God to Ekron. And it came to pass, as the ark of God came to Ekron, that the Ekronites cried out, saying, They have brought about the ark of the God of Israel to us, to slay us and our people.

11 So they sent and gathered together all the lords of the Philistines, and said, Send away the ark of the God of Israel, and let it go again to his own place, that it slay us not, and our people: for there was a deadly destruction throughout all the city; the hand of God was very heavy there.

12 And the men that died not were smitten with the emerods: and the cry of the city went up to heaven.