Job 35:8
ਅਯੂਬ ਜਿਹੜੀਆਂ ਚੰਗੀਆਂ ਤੇ ਮਾੜੀਆਂ ਗੱਲਾਂ ਤੂੰ ਕਰਦਾ ਹੈਂ ਸਿਰਫ ਤੇਰੇ ਵਰਗੇ ਲੋਕਾਂ ਉੱਤੇ ਹੀ ਅਸਰ ਪਾਉਂਦੀਆਂ ਨੇ। ਉਨ੍ਹਾਂ ਨਾਲ ਪਰਮੇਸ਼ੁਰ ਨੂੰ ਕੋਈ ਸਹਾਇਤਾ ਜਾਂ ਦੁੱਖ ਨਹੀਂ ਹੁੰਦਾ।
Cross Reference
Job 12:11
ਪਰ ਜਿਵੇਂ ਜੀਭ ਭੋਜਨ ਨੂੰ ਚਖਦੀ ਹੈ ਤੇ ਕੰਨ ਉਨ੍ਹਾਂ ਸ਼ਬਦਾਂ ਨੂੰ ਪਰੱਖਦੇ ਨੇ ਜਿਹੜੇ ਉਹ ਸੁਣਦੇ ਨੇ।
1 Corinthians 2:15
ਪਰੰਤੂ ਆਤਮਕ ਵਿਅਕਤੀ ਹਰ ਤਰ੍ਹਾਂ ਦੀਆਂ ਗੱਲਾਂ ਬਾਰੇ ਨਿਆਂੇ ਕਰਨ ਦੇ ਸਮਰਥ ਹੁੰਦਾ ਹੈ। ਜਿਵੇਂ ਕਿ ਪੋਥੀਆਂ ਵਿੱਚ ਆਖਿਆ ਗਿਆ ਹੈ, ਦੂਸਰੇ ਵਿਅਕਤੀ ਅਜਿਹੇ ਵਿਅਕਤੀ ਨੂੰ ਨਹੀਂ ਪਰੱਖ ਸੱਕਦੇ।
Job 6:30
ਮੈਂ ਝੂਠ ਨਹੀਂ ਬੋਲ ਰਿਹਾ। ਤੇ ਮੈਂ ਠੀਕ ਤੇ ਗ਼ਲਤ ਵਿੱਚਲਾ ਫਰਕ ਜਾਣਦਾ ਹਾਂ।”
Job 31:30
ਮੈਂ ਕਦੇ ਵੀ ਆਪਣੇ ਦੁਸ਼ਮਣਾਂ ਨੂੰ ਸਰਾਪ ਦੇਣ ਦਾ, ਅਤੇ ਉਨ੍ਹਾਂ ਦੇ ਮਰਨ ਦੀ ਲੋਚਾ ਕਰਨ ਦਾ, ਪਾਪ ਆਪਣੇ ਮੁਖ ਨੂੰ ਨਹੀਂ ਕਰਨ ਦਿੱਤਾ।
Job 33:2
ਮੈਂ ਬੋਲਣ ਲਈ ਤਿਆਰ ਹਾਂ।
Hebrews 5:14
ਪਰ ਠੋਸ ਆਹਾਰ ਉਨ੍ਹਾਂ ਲੋਕਾਂ ਲਈ ਨਹੀਂ ਹੈ ਜਿਹੜੇ ਸ਼ਿਸ਼ੂਆਂ ਵਰਗੇ ਹਨ। ਉਹ ਉਨ੍ਹਾਂ ਲਈ ਹੈ ਜਿਹੜੇ ਆਤਮਕ ਤੌਰ ਤੇ ਪ੍ਰੌਢ ਹਨ। ਉਨ੍ਹਾਂ ਦੇ ਰੋਜ਼ਾਨਾ ਅਭਿਆਸ ਦੁਆਰਾ, ਉਨ੍ਹਾਂ ਨੇ ਆਪਣੇ ਆਪ ਨੂੰ ਚੰਗੇ ਅਤੇ ਬੁਰੇ ਵਿੱਚ ਫ਼ਰਕ ਕਰਨ ਲਈ ਪੱਕਾ ਕਰ ਲਿਆ ਹੈ।
Thy wickedness | לְאִישׁ | lĕʾîš | leh-EESH |
man a hurt may | כָּמ֥וֹךָ | kāmôkā | ka-MOH-ha |
as thou | רִשְׁעֶ֑ךָ | rišʿekā | reesh-EH-ha |
righteousness thy and art; | וּלְבֶן | ûlĕben | oo-leh-VEN |
may profit the son | אָ֝דָ֗ם | ʾādām | AH-DAHM |
of man. | צִדְקָתֶֽךָ׃ | ṣidqātekā | tseed-ka-TEH-ha |