Job 39:26
“ਅੱਯੂਬ, ਕੀ ਤੂੰ ਬਾਜ ਨੂੰ ਸਿੱਖਾਇਆ ਸੀ ਕਿ ਕਿਵੇਂ ਆਪਣੇ ਖੰਭ ਖੋਲ੍ਹਕੇ ਦੱਖਣ ਵੱਲ ਉਡਾਰੀ ਮਾਰਨੀ ਹੈ?
Doth the hawk | הֲֽ֭מִבִּינָ֣תְךָ | hămibbînātĕkā | HUH-mee-bee-NA-teh-ha |
fly | יַֽאֲבֶר | yaʾăber | YA-uh-ver |
by thy wisdom, | נֵ֑ץ | nēṣ | nayts |
stretch and | יִפְרֹ֖שׂ | yiprōś | yeef-ROSE |
her wings | כְּנָפָ֣ו | kĕnāpāw | keh-na-FAHV |
toward the south? | לְתֵימָֽן׃ | lĕtêmān | leh-tay-MAHN |
Cross Reference
Leviticus 16:11
“ਫ਼ੇਰ ਹਾਰੂਨ ਆਪਣੇ ਲਈ ਪਾਪ ਦੀ ਭੇਟ ਵਜੋਂ ਇੱਕ ਬਲਦ ਭੇਟ ਕਰੇਗਾ। ਹਾਰੂਨ ਨੂੰ ਆਪਣੇ-ਆਪ ਨੂੰ ਅਤੇ ਆਪਣੇ ਪਰਿਵਾਰ ਨੂੰ ਸ਼ੁੱਧ ਬਨਾਉਣ ਲਈ ਅਜਿਹਾ ਕਰਨਾ ਚਾਹੀਦਾ।
Deuteronomy 14:15
ਸਿਂਗਾ ਵਾਲੇ ਉੱਲੂ, ਮਾਹੀਗੀਰ, ਕਿਸੇ ਵੀ ਤਰ੍ਹਾਂ ਦਾ ਬਾਜ਼,
Song of Solomon 2:12
ਇਹ ਫੁੱਲ ਹਨ ਜਿਹੜੇ ਖੇਤਾਂ ਵਿੱਚ ਖਿੜੇ ਹੋਏ ਹਨ। ਸਮਾਂ ਹੈ ਇਹ ਪੰਛੀਆਂ ਲਈ ਗੀਤ ਗਾਉਣ ਦਾ। ਸੁਣੋ, ਅਸੀਂ ਆਪਣੀ ਧਰਤੀ ਅੰਦਰ ਘੁੱਗੀ ਨੂੰ ਸੁਣ ਸੱਕਦੇ ਹਾਂ।
Jeremiah 8:7
ਅਕਾਸ਼ ਦੇ ਪੰਛੀ ਵੀ ਗੱਲਾਂ ਕਰਨ ਦੇ ਸਹੀ ਸਮੇਂ ਨੂੰ ਜਾਣਦੇ ਨੇ। ਬਗਲੇ, ਘੁੱਗੀ ਤੇ ਤੇਜ਼-ਤਰਾਰ ਪੰਛੀ ਵੀ ਜਾਣਦੇ ਨੇ ਜਦੋਂ ਕਿ ਨਵੇਂ ਘਰਾਂ ਨੂੰ ਜਾਣ ਦਾ ਸਮਾਂ ਹੁੰਦਾ ਹੈ। ਪਰ ਮੇਰੇ ਲੋਕ ਨਹੀਂ ਜਾਣਦੇ ਕਿ, ਉਨ੍ਹਾਂ ਦਾ ਯਹੋਵਾਹ ਉਨ੍ਹਾਂ ਕੋਲੋਂ ਕੀ ਕਰਾਉਣਾ ਚਾਹੁੰਦਾ ਹੈ।