Job 42
1 ਅੱਯੂਬ ਦਾ ਯਹੋਵਾਹ ਨੂੰ ਜਵਾਬ ਫਿਰ ਅੱਯੂਬ ਨੇ ਯਹੋਵਾਹ ਨੂੰ ਜਵਾਬ ਦਿੱਤਾ। ਅੱਯੂਬ ਨੇ ਅਖਿਆ:
2 “ਯਹੋਵਾਹ ਜੀ, ਮੈਂ ਜਾਣਦਾ ਹਾਂ ਕਿ ਤੁਸੀਂ ਸਭ ਕੁਝ ਕਰ ਸੱਕਦੇ ਹੋ। ਤੁਸੀਂ ਯੋਜਨਾਵਾਂ ਬਣਾਉਂਦੇ ਹੋ ਤੇ ਕੋਈ ਵੀ ਤੁਹਾਡੀਆਂ ਯੋਜਨਾਵਾਂ ਰੋਕ ਜਾਂ ਬਦਲ ਨਹੀਂ ਸੱਕਦਾ।
3 ਯਹੋਵਾਹ, ਤੂੰ ਇਹ ਸਵਾਲ ਪੁੱਛਿਆ: ‘ਇਹ ਮੂਰਖ ਗੱਲਾਂ ਆਖਦਾ ਹੋਇਆ ਇਹ ਅਗਿਆਨੀ ਆਦਮੀ ਕੌਣ ਹੈ?’ ਯਹੋਵਾਹ, ਮੈਂ ਉਨ੍ਹਾਂ ਗੱਲਾਂ ਬਾਰੇ ਸੋਚਿਆ ਜੋ ਮੈਂ ਸਮਝਿਆ ਨਹੀਂ ਸਾਂ। ਮੈਂ ਉਨ੍ਹਾਂ ਗੱਲਾਂ ਬਾਰੇ ਬੋਲਿਆ ਜੋ ਮੇਰੇ ਲਈ ਹੈਰਾਨਕੁਨ ਸਨ ਅਤੇ ਜੋ ਮੇਰੀ ਸਮਝ ਤੋਂ ਬਾਹਰ ਸਨ।
4 “ਯਹੋਵਾਹ ਜੀ ਤੁਸੀਂ ਮੈਨੂੰ ਆਖਿਆ, ‘ਅੱਯੂਬ ਸੁਣ, ਤੇ ਮੈਂ ਬੋਲਾਂਗਾ। ਮੈਂ ਤੈਨੂੰ ਸਵਾਲ ਪੁੱਛਾਂਗਾ, ਤੇ ਤੂੰ ਮੈਨੂੰ ਜਵਾਬ ਦੇਵੇਂਗਾ।’
5 ਯਹੋਵਾਹ ਜੀ ਅਤੀਤ ਵਿੱਚ ਮੈਂ ਤੁਹਾਡੇ ਬਾਰੇ ਸੁਣਿਆ ਸੀ, ਪਰ ਹੁਣ ਮੈਂ ਆਪਣੀਆਂ ਅੱਖਾਂ ਨਾਲ ਤੁਹਾਡਾ ਦੀਦਾਰ ਕੀਤਾ ਹੈ।
6 ਅਤੇ ਯਹੋਵਾਹ ਜੀ ਮੈਂ ਆਪਣੇ ਬਾਰੇ ਸ਼ਰਮਿੰਦਾ ਹਾਂ, ਯਹੋਵਾਹ ਜੀ ਮੈਨੂੰ ਬਹੁਤ ਅਫ਼ਸੋਸ ਹੈ। ਜਿਵੇਂ ਮੈਂ ਘੱਟੇ ਅਤੇ ਸੁਆਹ ਵਿੱਚ ਬੈਠਦਾ ਹਾਂ, ਮੈਂ ਆਪਣੇ ਦਿਲ ਅਤੇ ਜੀਵਨ ਨੂੰ ਬਦਲਣ ਦਾ ਇਕਰਾਰ ਕਰਦਾ ਹਾਂ।”
7 ਯਹੋਵਾਹ ਦਾ ਅੱਯੂਬ ਨੂੰ ਉਸਦੀ ਦੌਲਤ ਵਾਪਸ ਦੇਣਾ ਜਦੋਂ ਯਹੋਵਾਹ ਨੇ ਅੱਯੂਬ ਨਾਲ ਗੱਲਾਂ ਖਤਮ ਕਰ ਲਈਆਂ ਉਸ ਨੇ ਤੇਮਾਨ ਦੇ ਅਲੀਫਜ਼ ਨਾਲ ਗੱਲ ਕੀਤੀ। ਯਹੋਵਾਹ ਨੇ ਅਲੀਫਜ਼ ਨੂੰ ਆਖਿਆ, “ਮੈਂ ਤੇਰੇ ਉੱਤੇ ਕ੍ਰੋਧਵਾਨ ਹਾਂ ਯਹੋਵਾਹ ਨੇ ਅਲੀਫਜ਼ ਨੂੰ ਆਖਿਆ, ਮੈਂ ਤੇਰੇ ਉੱਤੇ ਅਤੇ ਤੇਰੇ ਦੋਹਾਂ ਦੋਸਤਾਂ ਉੱਤੇ ਕ੍ਰੋਧਵਾਨ ਹਾਂ। ਕਿਉਂਕਿ ਤੁਸੀਂ ਮੇਰੇ ਬਾਰੇ ਸਹੀ ਗੱਲਾਂ ਨਹੀਂ ਆਖੀਆਂ। ਪਰ ਅੱਯੂਬ ਮੇਰਾ ਸੇਵਕ ਹੈ, ਅੱਯੂਬ ਨੇ ਮੇਰੇ ਬਾਰੇ ਸਹੀ-ਸਹੀ ਗੱਲਾਂ ਆਖੀਆਂ।
8 ਇਸ ਲਈ ਅਲੀਫਜ਼, ਸੱਤ ਬਲਦ ਅਤੇ ਸੱਤ ਭੇਡੂ ਲੈ ਕੇ ਆ। ਉਨ੍ਹਾਂ ਨੂੰ ਮੇਰੇ ਸੇਵਕ ਅੱਯੂਬ ਲਈ ਲੈ ਕੇ ਆ। ਉਨ੍ਹਾਂ ਨੂੰ ਜ਼ਿਬਾਹ ਕਰ ਅਤੇ ਉਨ੍ਹਾਂ ਦੀ ਆਪਣੇ ਲਈ ਹੋਮ ਦੀ ਭੇਟ ਚੜ੍ਹਾ। ਮੇਰਾ ਸੇਵਕ ਅੱਯੂਬ ਤੁਹਾਡੇ ਲਈ ਪ੍ਰਾਰਥਨਾ ਕਰੇਗਾ ਤੇ ਮੈਂ ਉਸਦੀ ਪ੍ਰਾਰਥਨਾ ਸੁਣਾਂਗਾ। ਫ਼ੇਰ ਮੈਂ ਤੁਹਾਨੂੰ ਸਜ਼ਾ ਨਹੀਂ ਦੇਵਾਂਗਾ, ਜਿਸਦੇ ਕਿ ਤੁਸੀਂ ਅਧਿਕਾਰੀ ਹੋ ਕਿਉਂਕਿ ਤੁਸੀਂ ਬਹੁਤ ਮੂਰਖ ਸੀ। ਤੁਸੀਂ ਮੇਰੇ ਬਾਰੇ ਸਹੀ ਗੱਲਾਂ ਨਹੀਂ ਆਖੀਆਂ। ਪਰ ਮੇਰੇ ਸੇਵਕ ਅੱਯੂਬ ਨੇ ਮੇਰੇ ਬਾਰੇ ਸਹੀ ਗੱਲਾਂ ਆਖੀਆਂ।”
9 ਇਸ ਤਰ੍ਹਾਂ ਤੇਮਾਨੀ ਦੇ ਅਲੀਫਜ਼ ਸ਼ੂਹੀ ਦੇ ਬਿਲਦਦ ਅਤੇ ਨਅਮਾਤੀ ਦੇ ਸੋਫਰ ਨੇ ਯਹੋਵਾਹ ਦੀ ਆਗਿਆ ਮੰਨੀ। ਫਿਰ ਯਹੋਵਾਹ ਨੇ ਅੱਯੂਬ ਦੀ ਪ੍ਰਾਰਥਨਾ ਸੁਣੀ।
10 ਅੱਯੂਬ ਨੇ ਆਪਣੇ ਦੋਸਤਾਂ ਲਈ ਪ੍ਰਾਰਥਨਾ ਕੀਤੀ ਅਤੇ ਯਹੋਵਾਹ ਨੇ ਫਿਰ ਇੱਕ ਵਾਰ ਅੱਯੂਬ ਨੂੰ ਸਫਲ ਬਣਾਇਆ। ਪਰਮੇਸ਼ੁਰ ਨੇ ਅੱਯੂਬ ਨੂੰ ਪਹਿਲਾਂ ਨਾਲੋਂ ਦੁੱਗਣਾ ਦਤ੍ਤਾ।
11 ਫਿਰ ਅੱਯੂਬ ਦੇ ਸਾਰੇ ਭਰਾ ਤੇ ਭੈਣਾਂ ਅਤੇ ਉਹ ਸਾਰੇ ਲੋਕ ਜਿਹੜੇ ਅੱਯੂਬ ਨੂੰ ਪਹਿਲਾਂ ਹੀ ਜਾਣਦੇ ਸਨ, ਉਸ ਦੇ ਘਰ ਆਏ। ਉਨ੍ਹਾਂ ਸਾਰਿਆਂ ਨੇ ਅੱਯੂਬ ਨਾਲ ਦਾਅਵਤ ਖਾਧੀ। ਉਨ੍ਹਾਂ ਨੇ ਅੱਯੂਬ ਨੂੰ ਹੌਂਸਲਾ ਦਿੱਤਾ ਉਨ੍ਹਾਂ ਨੂੰ ਅਫ਼ਸੋਸ ਸੀ ਕਿ ਯਹੋਵਾਹ ਨੇ ਅੱਯੂਬ ਨੂੰ ਇੰਨੀ ਵੱਡੀ ਮੁਸੀਬਤ ਵਿੱਚ ਪਾਇਆ। ਹਰ ਬੰਦੇ ਨੇ ਅੱਯੂਬ ਨੂੰ ਚਾਂਦੀ ਦਾ ਇੱਕ ਸਿੱਕਾ ਅਤੇ ਸੋਨੇ ਦਾ ਛੱਲਾ ਦਿੱਤਾ।
12 ਯਹੋਵਾਹ ਨੇ ਅੱਯੂਬ ਨੂੰ ਪਹਿਲਾਂ ਨਾਲੋਂ ਵੀ ਵੱਧੇਰੇ ਚੀਜ਼ਾਂ ਦੀ ਅਸੀਸ ਦਿੱਤੀ। ਅੱਯੂਬ ਨੂੰ 14,000 ਭੇਡਾਂ 6,000 ਊਠ 2,000 ਗਾਵਾਂ ਅਤੇ 1,000 ਗਧੀਆਂ ਮਿਲੀਆਂ।
13 ਅੱਯੂਬ ਦੇ ਸੱਤ ਪੁੱਤਰ ਤੇ ਤਿੰਨ ਧੀਆਂ ਵੀ ਹੋਈਆਂ।
14 ਅੱਯੂਬ ਨੇ ਪਹਿਲੀ ਧੀ ਦਾ ਨਾਮ ਯਮੀਮਾਹ ਰੱਖਿਆ। ਅੱਯੂਬ ਨੇ ਦੂਜੀ ਧੀ ਦਾ ਨਾਮ ਕਸੀਆਹ ਰੱਖਿਆ। ਅਤੇ ਅੱਯੂਬ ਨੇ ਤੀਜੀ ਧੀ ਦਾ ਨਾਮ ਕਰਨ-ਹੱਪੂਕ ਰੱਖਿਆ।
15 ਅੱਯੂਬ ਦੀਆਂ ਧੀਆਂ ਸਾਰੇ ਦੇਸ਼ ਦੀਆਂ ਸਭ ਤੋਂ ਸੁੰਦਰ ਇਸਤ੍ਰੀਆਂ ਵਿੱਚੋਂ ਸਨ। ਅਤੇ ਅੱਯੂਬ ਨੇ ਆਪਣੀ ਜਾਇਦਾਦ ਦਾ ਇੱਕ ਹਿੱਸਾ ਆਪਣੀਆਂ ਧੀਆਂ ਨੂੰ ਵੀ ਦਿੱਤਾ, ਉਨ੍ਹਾਂ ਵਿੱਚੋਂ ਹਰ ਇੱਕ ਨੇ ਆਪਣੇ ਭਰਾਵਾਂ ਵਾਂਗ ਹੀ ਜਾਇਦਾਦ ਦਾ ਹਿੱਸਾ ਪ੍ਰਾਪਤ ਕੀਤਾ।
16 ਇਸ ਤਰ੍ਹਾਂ ਅੱਯੂਬ 140 ਵਰ੍ਹੇ ਹੋਰ ਜੀਵਿਆ। ਉਸ ਨੇ ਆਪਣੇ ਬੱਚਿਆਂ ਆੱਪਣੇ ਪੋਤਿਆਂ ਆਪਣੇ ਪੜ-ਪੋਤਿਆਂ ਅਤੇ ਆਪਣੀ ਚੌਥੀ ਪੀੜੀ ਨੂੰ ਵੀ ਦੇਖਿਆ।
17 ਅੱਯੂਬ ਬਹੁਤ ਬਜ਼ੁਰਗ ਅਵਸਥਾ ਤੱਕ, ਇੱਕ ਅਜਿਹੇ ਆਦਮੀ ਵਾਂਗ ਜੀਵਿਆ ਜਿਸਨੇ ਇੱਕ ਚੰਗੀ ਅਤੇ ਲੰਮੀ ਉਮਰ ਭੋਗੀ ਹੋਵੇ।
1 Then Job answered the Lord, and said,
2 I know that thou canst do every thing, and that no thought can be withholden from thee.
3 Who is he that hideth counsel without knowledge? therefore have I uttered that I understood not; things too wonderful for me, which I knew not.
4 Hear, I beseech thee, and I will speak: I will demand of thee, and declare thou unto me.
5 I have heard of thee by the hearing of the ear: but now mine eye seeth thee.
6 Wherefore I abhor myself, and repent in dust and ashes.
7 And it was so, that after the Lord had spoken these words unto Job, the Lord said to Eliphaz the Temanite, My wrath is kindled against thee, and against thy two friends: for ye have not spoken of me the thing that is right, as my servant Job hath.
8 Therefore take unto you now seven bullocks and seven rams, and go to my servant Job, and offer up for yourselves a burnt offering; and my servant Job shall pray for you: for him will I accept: lest I deal with you after your folly, in that ye have not spoken of me the thing which is right, like my servant Job.
9 So Eliphaz the Temanite and Bildad the Shuhite and Zophar the Naamathite went, and did according as the Lord commanded them: the Lord also accepted Job.
10 And the Lord turned the captivity of Job, when he prayed for his friends: also the Lord gave Job twice as much as he had before.
11 Then came there unto him all his brethren, and all his sisters, and all they that had been of his acquaintance before, and did eat bread with him in his house: and they bemoaned him, and comforted him over all the evil that the Lord had brought upon him: every man also gave him a piece of money, and every one an earring of gold.
12 So the Lord blessed the latter end of Job more than his beginning: for he had fourteen thousand sheep, and six thousand camels, and a thousand yoke of oxen, and a thousand she asses.
13 He had also seven sons and three daughters.
14 And he called the name of the first, Jemima; and the name of the second, Kezia; and the name of the third, Keren-happuch.
15 And in all the land were no women found so fair as the daughters of Job: and their father gave them inheritance among their brethren.
16 After this lived Job an hundred and forty years, and saw his sons, and his sons’ sons, even four generations.
17 So Job died, being old and full of days.
1 And the Philistines took the ark of God, and brought it from Eben-ezer unto Ashdod.
2 When the Philistines took the ark of God, they brought it into the house of Dagon, and set it by Dagon.
3 And when they of Ashdod arose early on the morrow, behold, Dagon was fallen upon his face to the earth before the ark of the Lord. And they took Dagon, and set him in his place again.
4 And when they arose early on the morrow morning, behold, Dagon was fallen upon his face to the ground before the ark of the Lord; and the head of Dagon and both the palms of his hands were cut off upon the threshold; only the stump of Dagon was left to him.
5 Therefore neither the priests of Dagon, nor any that come into Dagon’s house, tread on the threshold of Dagon in Ashdod unto this day.
6 But the hand of the Lord was heavy upon them of Ashdod, and he destroyed them, and smote them with emerods, even Ashdod and the coasts thereof.
7 And when the men of Ashdod saw that it was so, they said, The ark of the God of Israel shall not abide with us: for his hand is sore upon us, and upon Dagon our god.
8 They sent therefore and gathered all the lords of the Philistines unto them, and said, What shall we do with the ark of the God of Israel? And they answered, Let the ark of the God of Israel be carried about unto Gath. And they carried the ark of the God of Israel about thither.
9 And it was so, that, after they had carried it about, the hand of the Lord was against the city with a very great destruction: and he smote the men of the city, both small and great, and they had emerods in their secret parts.
10 Therefore they sent the ark of God to Ekron. And it came to pass, as the ark of God came to Ekron, that the Ekronites cried out, saying, They have brought about the ark of the God of Israel to us, to slay us and our people.
11 So they sent and gathered together all the lords of the Philistines, and said, Send away the ark of the God of Israel, and let it go again to his own place, that it slay us not, and our people: for there was a deadly destruction throughout all the city; the hand of God was very heavy there.
12 And the men that died not were smitten with the emerods: and the cry of the city went up to heaven.