John 14

1 ਯਿਸੂ ਦਾ ਆਪਣੇ ਚੇਲਿਆਂ ਨੂੰ ਦਿਲਾਸਾ ਦੇਣਾ ਯਿਸੂ ਨੇ ਆਖਿਆ, “ਤੁਹਾਡਾ ਦਿਲ ਨਾਂ ਘਬਰਾਏ, ਪਰਮੇਸ਼ੁਰ ਵਿੱਚ ਭਰੋਸਾ ਕਰੋ ਅਤੇ ਮੇਰੇ ਵਿੱਚ ਭਰੋਸਾ ਕਰੋ।

2 ਮੇਰੇ ਪਿਤਾ ਦੇ ਘਰ ਵਿੱਚ ਬਹੁਤ ਕਮਰੇ ਹਨ। ਜੇਕਰ ਇਹ ਸੱਚ ਨਾ ਹੁੰਦਾ ਤਾਂ ਮੈਂ ਤੁਹਾਨੂੰ ਨਾ ਕਿਹਾ ਹੁੰਦਾ। ਮੈਂ ਉੱਥੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਲਈ ਜਾ ਰਿਹਾ ਹਾਂ।

3 ਉੱਥੇ ਜਾਣ ਅਤੇ ਤੁਹਾਡੇ ਲਈ ਜਗ੍ਹਾ ਤਿਆਰ ਕਰਨ ਤੋਂ ਬਾਦ, ਮੈਂ ਵਾਪਿਸ ਆਵਾਂਗਾ ਅਤੇ ਤੁਹਾਨੂੰ ਆਪਣੇ ਨਾਲ ਰਹਿਣ ਲਈ ਲੈ ਜਾਵਾਂਗਾ।

4 ਜਿੱਥੇ ਮੈਂ ਜਾ ਰਿਹਾ ਹਾਂ ਤੁਸੀਂ ਉੱਥੋਂ ਦਾ ਰਾਹ ਜਾਣਦੇ ਹੋ।”

5 ਥੋਮਾ ਨੇ ਉਸ ਨੂੰ ਕਿਹਾ, “ਪ੍ਰਭੂ ਜੀ ਜੇ ਸਾਨੂੰ ਇਹ ਪਤਾ ਨਹੀਂ ਕਿ ਤੂੰ ਕਿੱਥੇ ਜਾ ਰਿਹਾ ਹੈ, ਫਿਰ ਅਸੀਂ ਰਸਤਾ ਕਿੱਥੋਂ ਜਾਣ ਸੱਕਦੇ ਹਾਂ?”

6 ਯਿਸੂ ਨੇ ਆਖਿਆ, “ਮੈਂ ਹੀ ਰਸਤਾ, ਸੱਚ ਅਤੇ ਜੀਵਨ ਹਾਂ। ਮੇਰੇ ਰਾਹੀਂ ਆਉਣ ਤੋਂ ਬਿਨਾ ਕੋਈ ਪਿਤਾ ਕੋਲ ਨਹੀਂ ਆ ਸੱਕਦਾ।

7 ਜੇਕਰ ਤੁਸੀਂ ਮੈਨੂੰ ਜਾਣਦੇ ਹੁੰਦੇ ਤਾਂ ਤੁਸੀਂ ਪਿਤਾ ਨੂੰ ਵੀ ਜਾਣਦੇ ਹੁੰਦੇ। ਪਰ ਹੁਣ ਤੋਂ ਤੁਸੀਂ ਪਿਤਾ ਨੂੰ ਜਾਣਦੇ ਹੋ, ਤੁਸੀਂ ਉਸ ਨੂੰ ਵੇਖਿਆ ਹੈ।”

8 ਫਿਲਿਪੁੱਸ ਨੇ ਯਿਸੂ ਨੂੰ ਆਖਿਆ, “ਹੇ ਪ੍ਰਭੂ! ਸਾਨੂੰ ਪਿਤਾ ਦੇ ਦਰਸ਼ਣ ਕਰਾ ਅਤੇ ਸਾਡੇ ਲਈ ਇਹੀ ਕਾਫ਼ੀ ਹੈ।”

9 ਯਿਸੂ ਨੇ ਆਖਿਆ, “ਫਿਲਿਪੁੱਸ ਮੈਂ ਲੰਬੇ ਸਮੇਂ ਲਈ ਤੇਰੇ ਨਾਲ ਸੀ। ਪਰ ਹਾਲੇ ਵੀ ਤੂੰ ਮੈਨੂੰ ਨਹੀਂ ਜਾਣਦਾ? ਜਿਸ ਮਨੁੱਖ ਨੇ ਮੈਨੂੰ ਵੇਖਿਆ ਹੈ ਪਿਤਾ ਨੂੰ ਵੀ ਵੇਖਿਆ ਹੈ। ਫਿਰ ਤੂੰ ਇਹ ਕਹਿੰਨਾ, ‘ਸਾਨੂੰ ਪਿਤਾ ਦੇ ਦਰਸ਼ਨ ਕਰਵਾ?’

10 ਕੀ ਤੂੰ ਵਿਸ਼ਵਾਸ ਨਹੀਂ ਕਰਦਾ ਕਿ ਪਿਤਾ ਮੇਰੇ ਵਿੱਚ ਹੈ ਅਤੇ ਮੈਂ ਪਿਤਾ ਵਿੱਚ? ਜਿਹੜੀਆਂ ਗੱਲਾਂ ਮੈਂ ਤੈਨੂੰ ਦੱਸ ਰਿਹਾ ਹਾਂ ਮੇਰੇ ਵੱਲੋਂ ਨਹੀਂ ਆ ਰਹੀਆਂ। ਪਿਤਾ ਜੋ ਮੇਰੇ ਅੰਦਰ ਨਿਵਾਸ ਕਰਦਾ ਆਪਣੇ ਕੰਮ ਕਰ ਰਿਹਾ ਹੈ।

11 ਜਦੋਂ ਮੈਂ ਇਹ ਆਖਦਾ ਹਾਂ ਕਿ ਪਿਤਾ ਮੇਰੇ ਵਿੱਚ ਹੈ ਜਾਂ ਮੈਂ ਪਿਤਾ ਵਿੱਚ ਹਾਂ, ਨਹੀਂ ਤਾਂ ਮੇਰੀਆਂ ਕਰਾਮਾਤਾਂ ਕਾਰਣ ਮੇਰੇ ਵਿੱਚ ਵਿਸ਼ਵਾਸ ਕਰ।

12 “ਮੈਂ ਤੈਨੂੰ ਸੱਚ ਆਖਦਾ ਹਾਂ ਕਿ ਜਿਹੜਾ ਮੇਰੇ ਵਿੱਚ ਨਿਹਚਾ ਰੱਖੇਗਾ ਉਹ ਵੀ ਮੇਰੇ ਜਿਹੇ ਕੰਮ ਕਰੇਗਾ। ਸਿਰਫ ਇਹੀ ਨਹੀਂ, ਉਹ ਇਨ੍ਹਾਂ ਕੰਮਾਂ ਤੋਂ ਵੀ ਵੱਧ ਮਹਾਨ ਕੰਮ ਕਰੇਗਾ, ਕਿਉਂ ਕਿ ਮੈਂ ਵਾਪਸ ਪਿਤਾ ਕੋਲ ਜਾ ਰਿਹਾ ਹਾਂ।

13 ਜੇਕਰ ਤੁਸੀਂ ਮੇਰੇ ਨਾਂ ਤੇ ਕੁਝ ਮੰਗੋਗੇ, ਤਾਂ ਮੈਂ ਦੇਵਾਂਗਾ। ਫਿਰ ਪੁੱਤਰ ਰਾਹੀਂ ਪਿਤਾ ਦੀ ਮਹਿਮਾ ਹੋਵੇਗੀ।

14 ਜੇਕਰ ਤੁਸੀਂ ਮੇਰੇ ਨਾਂ ਉੱਤੇ ਕੁਝ ਮੰਗੋਗੇ ਮੈਂ ਉਹੀ ਦੇਵਾਂਗਾ।

15 ਪਵਿੱਤਰ ਆਤਮਾ ਦਾ ਵਚਨ “ਜੇਕਰ ਤੁਸੀਂ ਮੈਨੂੰ ਪਿਆਰ ਕਰਦੇ ਹੋ ਤਾਂ ਤੁਸੀਂ ਮੇਰੇ ਹੁਕਮਾਂ ਦੀ ਪਾਲਨਾ ਕਰੋਗੇ।

16 ਅਤੇ ਮੈਂ ਪਿਤਾ ਕੋਲੋਂ ਮੰਗਾਂਗਾ ਅਤੇ ਉਹ ਹਮੇਸ਼ਾ ਤੁਹਾਡੇ ਨਾਲ ਹੋਣ ਵਾਸਤੇ ਦੂਸਰਾ ਸਹਾਇਕ ਦੇਵੇਗਾ।

17 ਸਹਾਇਕ ਸੱਚ ਦਾ ਆਤਮਾ ਹੈ। ਇਹ ਦੁਨੀਆਂ ਉਸ ਨੂੰ ਪ੍ਰਾਪਤ ਨਹੀਂ ਕਰ ਸੱਕਦੀ। ਕਿਉਂ ਕਿ ਜਗਤ ਨੇ ਨਾ ਉਸ ਨੂੰ ਵੇਖਿਆ ਹੈ ਤੇ ਨਾ ਹੀ ਉਸ ਨੂੰ ਜਾਣਦਾ ਹੈ। ਪਰ ਤੂੰ ਉਸ ਨੂੰ ਜਾਣਦਾ ਹੈ ਉਹ ਤੇਰੇ ਨਾਲ ਰਹਿੰਦਾ ਹੈ ਅਤੇ ਉਹ ਤੇਰੇ ਅੰਦਰ ਹੋਵੇਗਾ।

18 “ਮੈਂ ਤੂਹਾਨੂੰ ਅਨਾਥ ਬਾਲਕਾਂ ਵਾਂਗ ਇੱਕਲਾ ਛੱਡ ਕੇ ਨਹੀਂ ਜਾਵਾਂਗਾ। ਮੈਂ ਵਾਪਸ ਤੁਹਾਡੇ ਕੋਲ ਮੁੜਾਂਗਾ।

19 ਬਹੁਤ ਹੀ ਜਲਦੀ ਇਸ ਜਗਤ ਦੇ ਲੋਕ ਮੈਨੂੰ ਨਹੀਂ ਵੇਖਣਗੇ ਪਰ ਤੁਸੀਂ ਵੇਖੋਗੇ ਕਿਉਂ ਕਿ ਜੇ ਮੈਂ ਜਿਉਂਦਾ ਹਾਂ ਤੁਸੀਂ ਵੀ ਜਿਉਂਗੇ।

20 ਉਸ ਦਿਨ ਤੁਸੀਂ ਜਾਣੋਂਗੇ ਕਿ ਮੈਂ ਪਿਤਾ ਵਿੱਚ ਹਾਂ ਤੁਸੀਂ ਜਾਣ ਜਾਵੋਂਗੇ ਕਿ ਤੁਸੀਂ ਮੇਰੇ ਵਿੱਚ ਤੇ ਮੈਂ ਤੁਹਾਡੇ ਵਿੱਚ ਹਾਂ।

21 ਜੇਕਰ ਕੋਈ ਵੀ ਵਿਅਕਤੀ, ਮੇਰੇ ਹੁਕਮਾਂ ਨੂੰ ਜਾਣ ਕੇ ਉਨ੍ਹਾਂ ਦੀ ਪਾਲਨਾ ਕਰਦਾ ਹੈ, ਤਾਂ ਉਹ ਉਹੀ ਹੈ ਜੋ ਸੱਚੀਂ ਮੈਨੂੰ ਪਿਆਰ ਕਰਦਾ ਹੈ। ਮੇਰਾ ਪਿਤਾ ਵੀ ਉਸ ਵਿਅਕਤੀ ਨੂੰ ਪਿਆਰ ਕਰੇਗਾ। ਜਿਹੜਾ ਮਨੁੱਖ ਮੈਨੂੰ ਪਿਆਰ ਕਰਦਾ, ਮੈਂ ਵੀ ਉਸ ਮਨੁੱਖ ਨਾਲ ਪਿਆਰ ਕਰਦਾ ਹਾਂ ਅਤੇ ਆਪਣਾ-ਆਪ ਉਸ ਲਈ ਪ੍ਰਗਟ ਕਰਾਂਗਾ?”

22 ਤਦ ਯਹੂਦਾ (ਇਹ ਯਹੂਦਾ ਇਸੱਕਰਿਯੋਤੀ ਨਹੀਂ) ਨੇ ਆਖਿਆ, “ਪ੍ਰਭੂ ਤੂੰ ਆਪਣੇ-ਆਪ ਸਾਨੂੰ ਕਿਉਂ ਦਰਸ਼ਾਉਣ ਜਾ ਰਿਹਾ ਹੈਂ ਤੇ ਜਗਤ ਨੂੰ ਕਿਉਂ ਨਹੀਂ ਦਰਸ਼ਾਉਂਦਾ?”

23 ਯਿਸੂ ਨੇ ਆਖਿਆ, “ਜੇਕਰ ਕੋਈ ਵਿਅਕਤੀ ਮੈਨੂੰ ਪਿਆਰ ਕਰਦਾ ਹੈ ਤਾਂ ਉਹ ਮੇਰੇ ਉਪਦੇਸ਼ ਦਾ ਵੀ ਅਨੁਸਰਣ ਕਰੇਗਾ ਤੇ ਮੇਰਾ ਪਿਤਾ ਉਸ ਵਿਅਕਤੀ ਨੂੰ ਪਿਆਰ ਕਰੇਗਾ। ਮੈਂ ਅਤੇ ਮੇਰਾ ਪਿਤਾ ਉਸ ਕੋਲ ਆਵਾਂਗੇ ਅਤੇ ਉਸ ਦੇ ਨਾਲ ਰਹਾਂਗੇ।

24 ਪਰ ਜਿਹੜਾ ਵਿਅਕਤੀ ਮੈਨੂੰ ਪਿਆਰ ਨਹੀਂ ਕਰਦਾ ਉਹ ਮੇਰੇ ਉਪਦੇਸ਼ ਨੂੰ ਵੀ ਨਹੀਂ ਮੰਨਦਾ। ਜਿਹੜੇ ਉਪਦੇਸ਼ ਮੈਂ ਤੁਹਾਨੂੰ ਦਿੰਦਾ ਹਾਂ ਉਹ ਮੇਰੇ ਆਪਣੇ ਨਹੀਂ ਹਨ ਸਗੋਂ ਇਹ ਮੇਰੇ ਪਿਤਾ ਦੇ ਹਨ, ਜਿਸਨੇ ਮੈਨੂੰ ਭੇਜਿਆ ਹੈ।

25 “ਇਹ ਸੱਭ ਗੱਲਾਂ ਮੈਂ ਤੁਹਾਨੂੰ ਉਦੋਂ ਦੱਸ ਚੁੱਕਾਂ ਹਾਂ ਜਦੋਂ ਮੈਂ ਹਾਲੇ ਤੁਹਾਡੇ ਨਾਲ ਸੀ।

26 ਪਰ ਸਹਾਇਕ ਪਵਿੱਤਰ ਆਤਮਾ ਹੈ, ਜਿਸ ਨੂੰ ਪਿਤਾ, ਮੇਰੇ ਨਾਂ ਵਿੱਚ ਭੇਜੇਗਾ। ਉਹ ਤੁਹਾਨੂੰ ਸਭ ਕੁਝ ਸਿੱਖਾਵੇਗਾ ਅਤੇ ਉਹ ਤੁਹਾਨੂੰ ਉਹ ਸਭ ਚੇਤੇ ਕਰਾਵੇਗਾ, ਜੋ ਕੁਝ ਮੈਂ ਤੁਹਾਨੂੰ ਕਿਹਾ ਹੈ।

27 “ਮੈਂ ਤੂਹਾਨੂੰ ਸ਼ਾਂਤੀ ਦੇ ਜਾਂਦਾ ਹਾਂ। ਮੈਂ ਆਪਣੀ ਸ਼ਾਂਤੀ ਤੁਹਾਨੂੰ ਦਿੰਦਾ ਹਾਂ। ਮੈਂ ਤੁਹਾਨੂੰ ਸੰਸਾਰ ਤੋਂ ਵੱਖਰੀ ਕਿਸਮ ਦੀ ਸ਼ਾਂਤੀ ਦਿੰਦਾ ਹਾਂ, ਇਸ ਲਈ ਤੁਹਾਡੇ ਦਿਲ ਦੁੱਖੀ ਅਤੇ ਘਬਰਾਏ ਹੋਏ ਨਹੀਂ ਹੋਣੇ ਚਾਹੀਦੇ।

28 ਜੋ ਮੈਂ ਤੁਹਾਨੂੰ ਕਿਹਾ ਤੁਸੀਂ ਸੁਣਿਆ, ਮੈਂ ਤੁਹਾਨੂੰ ਕਿਹਾ, ‘ਮੈਂ ਜਾ ਰਿਹਾ ਹਾਂ, ਪਰ ਮੈਂ ਤੁਹਾਡੇ ਕੋਲ ਫਿਰ ਵਾਪਸ ਆਵਾਂਗਾ।’ ਜੇਕਰ ਤੁਸੀਂ ਮੇਰੇ ਨਾਲ ਪਿਆਰ ਕਰਦੇ ਤਾਂ ਫਿਰ ਤੁਹਾਨੂੰ ਅਨੰਦਿਤ ਹੋਣਾ ਚਾਹੀਦਾ ਸੀ ਕਿ ਮੈਂ ਪਿਤਾ ਕੋਲ ਜਾ ਰਿਹਾ ਹਾਂ ਕਿਉਂ ਕਿ ਮੇਰਾ ਪਿਤਾ ਮੇਰੇ ਤੋਂ ਮਹਾਨ ਹੈ।

29 ਇਹ ਵਾਪਰਨ ਤੋਂ ਪਹਿਲਾਂ ਮੈਂ ਤੁਹਾਨੂੰ ਇਹ ਦੱਸਿਆ ਹੈ, ਤਾਂ ਜੋ ਜਦੋਂ ਇਹ ਵਾਪਰੇ, ਤੁਸੀਂ ਵਿਸ਼ਵਾਸ ਕਰੋ।

30 “ਮੈਂ ਲੰਬੇ ਸਮੇਂ ਤੱਕ ਤੁਹਾਡੇ ਨਾਲ ਨਹੀਂ ਬੋਲਾਂਗਾ। ਇਸ ਦੁਨੀਆਂ ਦਾ ਹਾਕਮ ਆ ਰਿਹਾ ਹੈ। ਉਸਦਾ ਮੇਰੇ ਉੱਪਰ ਕੋਈ ਇਖਤਿਆਰ ਨਹੀਂ ਹੈ।

31 ਪਰ ਜਗਤ ਨੂੰ ਪਤਾ ਹੋਣਾ ਚਾਹੀਦਾ ਕਿ ਮੈਂ ਪਿਤਾ ਨੂੰ ਪਿਆਰ ਕਰਦਾ ਹਾਂ। ਇਸ ਲਈ ਮੈਂ ਉਵੇਂ ਹੀ ਕਰਾਂਗਾ ਜਿਵੇਂ ਪਿਤਾ ਨੇ ਮੈਨੂੰ ਹੁਕਮ ਦਿੱਤਾ ਹੈ। “ਉੱਠੋ, ਅਸੀਂ ਹੁਣ ਇੱਥੋਂ ਚੱਲੀਏ।”

1 Let not your heart be troubled: ye believe in God, believe also in me.

2 In my Father’s house are many mansions: if it were not so, I would have told you. I go to prepare a place for you.

3 And if I go and prepare a place for you, I will come again, and receive you unto myself; that where I am, there ye may be also.

4 And whither I go ye know, and the way ye know.

5 Thomas saith unto him, Lord, we know not whither thou goest; and how can we know the way?

6 Jesus saith unto him, I am the way, the truth, and the life: no man cometh unto the Father, but by me.

7 If ye had known me, ye should have known my Father also: and from henceforth ye know him, and have seen him.

8 Philip saith unto him, Lord, shew us the Father, and it sufficeth us.

9 Jesus saith unto him, Have I been so long time with you, and yet hast thou not known me, Philip? he that hath seen me hath seen the Father; and how sayest thou then, Shew us the Father?

10 Believest thou not that I am in the Father, and the Father in me? the words that I speak unto you I speak not of myself: but the Father that dwelleth in me, he doeth the works.

11 Believe me that I am in the Father, and the Father in me: or else believe me for the very works’ sake.

12 Verily, verily, I say unto you, He that believeth on me, the works that I do shall he do also; and greater works than these shall he do; because I go unto my Father.

13 And whatsoever ye shall ask in my name, that will I do, that the Father may be glorified in the Son.

14 If ye shall ask any thing in my name, I will do it.

15 If ye love me, keep my commandments.

16 And I will pray the Father, and he shall give you another Comforter, that he may abide with you for ever;

17 Even the Spirit of truth; whom the world cannot receive, because it seeth him not, neither knoweth him: but ye know him; for he dwelleth with you, and shall be in you.

18 I will not leave you comfortless: I will come to you.

19 Yet a little while, and the world seeth me no more; but ye see me: because I live, ye shall live also.

20 At that day ye shall know that I am in my Father, and ye in me, and I in you.

21 He that hath my commandments, and keepeth them, he it is that loveth me: and he that loveth me shall be loved of my Father, and I will love him, and will manifest myself to him.

22 Judas saith unto him, not Iscariot, Lord, how is it that thou wilt manifest thyself unto us, and not unto the world?

23 Jesus answered and said unto him, If a man love me, he will keep my words: and my Father will love him, and we will come unto him, and make our abode with him.

24 He that loveth me not keepeth not my sayings: and the word which ye hear is not mine, but the Father’s which sent me.

25 These things have I spoken unto you, being yet present with you.

26 But the Comforter, which is the Holy Ghost, whom the Father will send in my name, he shall teach you all things, and bring all things to your remembrance, whatsoever I have said unto you.

27 Peace I leave with you, my peace I give unto you: not as the world giveth, give I unto you. Let not your heart be troubled, neither let it be afraid.

28 Ye have heard how I said unto you, I go away, and come again unto you. If ye loved me, ye would rejoice, because I said, I go unto the Father: for my Father is greater than I.

29 And now I have told you before it come to pass, that, when it is come to pass, ye might believe.

30 Hereafter I will not talk much with you: for the prince of this world cometh, and hath nothing in me.

31 But that the world may know that I love the Father; and as the Father gave me commandment, even so I do. Arise, let us go hence.

1 And afterward Moses and Aaron went in, and told Pharaoh, Thus saith the Lord God of Israel, Let my people go, that they may hold a feast unto me in the wilderness.

2 And Pharaoh said, Who is the Lord, that I should obey his voice to let Israel go? I know not the Lord, neither will I let Israel go.

3 And they said, The God of the Hebrews hath met with us: let us go, we pray thee, three days’ journey into the desert, and sacrifice unto the Lord our God; lest he fall upon us with pestilence, or with the sword.

4 And the king of Egypt said unto them, Wherefore do ye, Moses and Aaron, let the people from their works? get you unto your burdens.

5 And Pharaoh said, Behold, the people of the land now are many, and ye make them rest from their burdens.

6 And Pharaoh commanded the same day the taskmasters of the people, and their officers, saying,

7 Ye shall no more give the people straw to make brick, as heretofore: let them go and gather straw for themselves.

8 And the tale of the bricks, which they did make heretofore, ye shall lay upon them; ye shall not diminish ought thereof: for they be idle; therefore they cry, saying, Let us go and sacrifice to our God.

9 Let there more work be laid upon the men, that they may labour therein; and let them not regard vain words.

10 And the taskmasters of the people went out, and their officers, and they spake to the people, saying, Thus saith Pharaoh, I will not give you straw.

11 Go ye, get you straw where ye can find it: yet not ought of your work shall be diminished.

12 So the people were scattered abroad throughout all the land of Egypt to gather stubble instead of straw.

13 And the taskmasters hasted them, saying, Fulfil your works, your daily tasks, as when there was straw.

14 And the officers of the children of Israel, which Pharaoh’s taskmasters had set over them, were beaten, and demanded, Wherefore have ye not fulfilled your task in making brick both yesterday and to day, as heretofore?

15 Then the officers of the children of Israel came and cried unto Pharaoh, saying, Wherefore dealest thou thus with thy servants?

16 There is no straw given unto thy servants, and they say to us, Make brick: and, behold, thy servants are beaten; but the fault is in thine own people.

17 But he said, Ye are idle, ye are idle: therefore ye say, Let us go and do sacrifice to the Lord.

18 Go therefore now, and work; for there shall no straw be given you, yet shall ye deliver the tale of bricks.

19 And the officers of the children of Israel did see that they were in evil case, after it was said, Ye shall not minish ought from your bricks of your daily task.

20 And they met Moses and Aaron, who stood in the way, as they came forth from Pharaoh:

21 And they said unto them, The Lord look upon you, and judge; because ye have made our savour to be abhorred in the eyes of Pharaoh, and in the eyes of his servants, to put a sword in their hand to slay us.

22 And Moses returned unto the Lord, and said, Lord, wherefore hast thou so evil entreated this people? why is it that thou hast sent me?

23 For since I came to Pharaoh to speak in thy name, he hath done evil to this people; neither hast thou delivered thy people at all.