Joshua 1

1 ਪਰਮੇਸ਼ੁਰ ਦਾ ਇਸਰਾਏਲ ਦੀ ਅਗਵਾਈ ਕਰਨ ਲਈ ਯਹੋਸ਼ੁਆ ਨੂੰ ਚੁਨਣਾ ਮੂਸਾ ਯਹੋਵਾਹ ਦਾ ਸੇਵਕ ਸੀ। ਨੂਨ ਦਾ ਪੁੱਤਰ ਯਹੋਸ਼ੁਆ ਮੂਸਾ ਦਾ ਸਹਾਇਕ ਸੀ। ਮੂਸਾ ਦੀ ਮੌਤ ਤੋਂ ਬਾਦ ਯਹੋਵਾਹ ਨੇ ਯਹੋਸ਼ੁਆ ਨਾਲ ਗੱਲ ਕੀਤੀ। ਯਹੋਵਾਹ ਨੇ ਆਖਿਆ,

2 “ਮੇਰਾ ਸੇਵਕ ਮੂਸਾ ਗੁਜ਼ਰ ਗਿਆ ਹੈ। ਹੁਣ ਤੈਨੂੰ ਅਤੇ ਇਨ੍ਹਾਂ ਲੋਕਾਂ ਨੂੰ ਯਰਦਨ ਨਦੀ ਦੇ ਪਾਰ ਜ਼ਰੂਰ ਜਾਣਾ ਚਾਹੀਦਾ ਹੈ। ਤੁਹਾਨੂੰ, ਇਸਰਾਏਲ ਦੇ ਲੋਕਾਂ ਨੂੰ ਉਸ ਧਰਤੀ ਉੱਤੇ ਜਾਣਾ ਚਾਹੀਦਾ ਹੈ ਜਿਹੜੀ ਮੈਂ ਤੁਹਾਨੂੰ ਦੇ ਰਿਹਾ ਹਾਂ।

3 ਮੈਂ ਮੂਸਾ ਨਾਲ ਇਕਰਾਰ ਕੀਤਾ ਸੀ ਕਿ ਮੈਂ ਤੁਹਾਨੂੰ ਇਹ ਧਰਤੀ ਦੇਵਾਂਗਾ। ਇਸ ਲਈ, ਜਿੱਥੇ ਵੀ ਤੁਸੀਂ ਜਾਵੋਂਗੇ ਮੈਂ ਤੁਹਾਨੂੰ ਉਹ ਧਰਤੀ ਦੇਵਾਂਗਾ।

4 ਹਿੱਤੀ ਲੋਕਾਂ ਦੀ ਸਾਰੀ ਧਰਤੀ, ਮਾਰੂਥਲ ਅਤੇ ਲਬਾਨੋਨ ਤੋਂ ਲੈ ਕੇ ਵੱਡੀ ਨਦੀ (ਅਰਥਾਤ ਫ਼ਰਾਤ ਨਦੀ) ਤੱਕ, ਤੁਹਾਡੀ ਹੋਵੇਗੀ। ਇੱਥੋਂ ਲੈ ਕੇ ਪੱਛਮ ਵਿੱਚ ਭੂਮੱਧ ਸਾਗਰ ਤੱਕ (ਅਰਥਾਤ ਉਹ ਥਾਂ ਜਿੱਥੇ ਸੂਰਜ ਛੁਪਦਾ ਹੈ) ਦੀ ਸਾਰੀ ਧਰਤੀ ਤੁਹਾਡੀਆਂ ਸਰਹੱਦਾਂ ਵਿੱਚ ਹੋਵੇਗੀ।

5 ਮੈਂ ਤੁਹਾਡੇ ਨਾਲ ਹੋਵਾਂਗਾ ਉਵੇਂ ਹੀ ਜਿਵੇਂ ਮੈਂ ਮੂਸਾ ਦੇ ਨਾਲ ਸਾਂ। ਜ਼ਿੰਦਗੀ ਭਰ ਕੋਈ ਬੰਦਾ ਤੁਹਾਨੂੰ ਰੋਕ ਨਹੀਂ ਸੱਕੇਗਾ। ਮੈਂ ਤੁਹਾਡਾ ਸਾਥ ਨਹੀਂ ਛੱਡਾਂਗਾ। ਮੈਂ ਤੁਹਾਨੂੰ ਕਦੇ ਨਹੀਂ ਛੱਡਾਂਗਾ।

6 “ਯਹੋਸ਼ੁਆ, ਤੈਨੂੰ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ! ਤੈਨੂੰ ਇਨ੍ਹਾਂ ਲੋਕਾਂ ਦੀ ਅਗਵਾਈ ਕਰਨੀ ਚਾਹੀਦੀ ਹੈ ਤਾਂ ਜੋ ਇਹ ਆਪਣੀ ਧਰਤੀ ਲੈ ਸੱਕਣ। ਮੈਂ ਇਨ੍ਹਾਂ ਦੇ ਪੁਰਖਿਆਂ ਨਾਲ ਇਕਰਾਰ ਕੀਤਾ ਸੀ ਕਿ ਮੈਂ ਉਨ੍ਹਾਂ ਨੂੰ ਇਹ ਧਰਤੀ ਦੇਵਾਂਗਾ।

7 ਪਰ ਤੈਨੂੰ ਇੱਕ ਹੋਰ ਗੱਲ ਬਾਰੇ ਵੀ ਤਾਕਤਵਰ ਅਤੇ ਬਹਾਦਰ ਹੋਣਾ ਚਾਹੀਦਾ ਹੈ। ਤੈਨੂੰ ਇਹ ਪੱਕ ਕਰਨਾ ਚਾਹੀਦਾ ਹੈ ਕਿ ਤੂੰ ਉਨ੍ਹਾਂ ਆਦੇਸ਼ਾਂ ਦਾ ਪਾਲਣ ਕਰੇ ਜਿਹੜੇ ਤੈਨੂੰ ਮੇਰੇ ਸੇਵਕ ਮੂਸਾ ਨੇ ਦਿੱਤੇ ਸਨ। ਜੇ ਤੂੰ ਪੂਰੀ ਤਰ੍ਹਾਂ ਇਸ ਬਿਵਸਥਾ ਉੱਤੇ ਅਮਲ ਕਰੇਂਗਾ ਤਾਂ ਤੂੰ ਆਪਣੀ ਹਰ ਗੱਲ ਵਿੱਚ ਸਫ਼ਲ ਹੋ ਜਾਵੇਂਗਾ।

8 ਹਮੇਸ਼ਾ ਉਨ੍ਹਾਂ ਗੱਲਾਂ ਨੂੰ ਚੇਤੇ ਰੱਖਣਾ ਜਿਹੜੀਆਂ ਬਿਵਸਥਾ ਦੀ ਪੋਥੀ ਵਿੱਚ ਲਿਖੀਆਂ ਹੋਈਆਂ ਹਨ। ਉਸ ਪੁਸਤਕ ਦਾ ਅਧਿਐਨ ਦਿਨ-ਰਾਤ ਕਰਨਾ। ਫ਼ੇਰ ਤੂੰ ਉਨ੍ਹਾਂ ਗੱਲਾਂ ਨੂੰ ਮੰਨਣ ਬਾਰੇ ਯਕੀਨ ਕਰ ਸੱਕਦਾ ਹੈਂ ਜਿਹੜੀਆਂ ਉੱਥੇ ਲਿਖੀਆਂ ਹੋਈਆਂ ਹਨ। ਜੇ ਤੂੰ ਅਜਿਹਾ ਕਰੇਂਗਾ, ਤਾਂ ਤੂੰ ਜੋ ਕੁਝ ਵੀ ਕਰੇਂਗਾ ਉਸ ਬਾਰੇ ਸਿਆਣਪ ਅਤੇ ਸਫ਼ਲਤਾ ਹਾਸਿਲ ਕਰ ਸੱਕੇਂਗਾ।

9 ਯਾਦ ਰੱਖੀਂ, ਮੈਂ ਤੈਨੂੰ ਤਾਕਤਵਰ ਅਤੇ ਬਹਾਦਰ ਬਣਨ ਦਾ ਆਦੇਸ਼ ਦਿੰਦਾ ਹਾਂ। ਇਸ ਲਈ ਭੈਭੀਤ ਨਾ ਹੋ, ਕਿਉਂਕਿ ਜਿੱਥੇ ਵੀ ਤੂੰ ਜਾਵੇਂਗਾ ਯਹੋਵਾਹ ਤੇਰਾ ਪਰਮੇਸ਼ੁਰ ਤੇਰੇ ਨਾਲ ਹੋਵੇਗਾ।”

10 ਯਹੋਸ਼ੁਆ ਹੁਕਮ ਲੈਂਦਾ ਹੈ ਇਸ ਲਈ ਯਹੋਸ਼ੁਆ ਨੇ ਲੋਕਾਂ ਦੇ ਆਗੂਆਂ ਨੂੰ ਹੁਕਮ ਦਿੱਤਾ। ਉਸ ਨੇ ਆਖਿਆ,

11 “ਖੈਮਿਆਂ ਵਿੱਚ ਜਾਉ ਅਤੇ ਲੋਕਾਂ ਨੂੰ ਤਿਆਰ ਹੋ ਜਾਣ ਲਈ ਆਖੋ। ਲੋਕਾਂ ਨੂੰ ਆਖੋ, ‘ਕੁਝ ਭੋਜਨ ਦਾ ਪ੍ਰਬੰਧ ਕਰੋ। ਹੁਣ ਤੋਂ ਤਿੰਨ ਦਿਨ ਬਾਦ ਅਸੀਂ ਯਰਦਨ ਨਦੀ ਦੇ ਪਾਰ ਜਾਵਾਂਗੇ। ਅਸੀਂ ਜਾਵਾਂਗੇ ਅਤੇ ਉਹ ਧਰਤੀ ਲੈ ਲਵਾਂਗੇ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਦੇ ਰਿਹਾ ਹੈ।’”

12 ਫ਼ੇਰ ਯਹੋਸ਼ੁਆ ਨੇ ਰਊਬੇਨ, ਗਾਦ ਦੇ ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨਾਲ ਗੱਲ ਕੀਤੀ। ਯਹੋਸ਼ੁਆ ਨੇ ਆਖਿਆ,

13 “ਯਾਦ ਕਰੋ ਯਹੋਵਾਹ ਦੇ ਸੇਵਕ ਮੂਸਾ ਨੇ ਤੁਹਾਨੂੰ ਕੀ ਆਖਿਆ ਸੀ। ਉਸ ਨੇ ਆਖਿਆ ਸੀ ਕਿ ਯਹੋਵਾਹ ਤੁਹਾਡਾ ਪਰਮੇਸ਼ੁਰ ਤੁਹਾਨੂੰ ਆਰਾਮ ਕਰਨ ਲਈ ਇੱਕ ਥਾਂ ਦੇਵੇਗਾ। ਯਹੋਵਾਹ ਤੁਹਾਨੂੰ ਉਹ ਧਰਤੀ ਦੇਵੇਗਾ।

14 ਅਸਲ ਵਿੱਚ, ਯਹੋਵਾਹ ਨੇ ਤੁਹਾਨੂੰ ਇਹ ਧਰਤੀ ਯਰਦਨ ਨਦੀ ਦੇ ਪੂਰਬ ਵੱਲ ਦੇ ਦਿੱਤੀ ਹੈ। ਤੁਹਾਡੀਆਂ ਪਤਨੀਆਂ ਅਤੇ ਬੱਚੇ ਇਸ ਧਰਤੀ ਉੱਤੇ ਤੁਹਾਡੇ ਪਸ਼ੂਆਂ ਸਮੇਤ ਰਹਿ ਸੱਕਦੇ ਹਨ। ਪਰ ਤੁਹਾਡੇ ਲੜਾਕੂ ਬੰਦੇ ਯਰਦਨ ਨਦੀ ਨੂੰ ਤੁਹਾਡੇ ਭਰਾਵਾਂ ਸਮੇਤ ਜ਼ਰੂਰ ਪਾਰ ਕਰਨ। ਤੁਹਾਨੂੰ ਜੰਗ ਲਈ ਤਿਆਰ ਰਹਿਣਾ ਚਾਹੀਦਾ ਹੈ ਅਤੇ ਉਨ੍ਹਾਂ ਦੀ ਧਰਤੀ ਲੈਣ ਵਿੱਚ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ।

15 ਯਹੋਵਾਹ ਤੁਹਾਨੂੰ ਅਰਾਮ ਕਰਨ ਲਈ ਇੱਕ ਥਾਂ ਦੇਵੇਗਾ ਅਤੇ ਉਹ ਤੁਹਾਡੇ ਭਰਾਵਾਂ ਨੂੰ ਵੀ ਸਥਾਨ ਦੇਵੇਗਾ। ਪਰ ਤੁਹਾਨੂੰ ਉਦੋਂ ਤੱਕ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ ਜਦੋਂ ਤੱਕ ਕਿ ਉਹ ਉਸ ਧਰਤੀ ਨੂੰ ਹਾਸਿਲ ਕਰ ਲੈਣ ਜਿਹੜੀ ਯਹੋਵਾਹ ਤੁਹਾਡਾ ਪਰਮੇਸ਼ੁਰ ਉਨ੍ਹਾਂ ਨੂੰ ਦੇ ਰਿਹਾ ਹੈ। ਫ਼ੇਰ ਤੁਸੀਂ ਯਰਦਨ ਨਦੀ ਦੇ ਪੂਰਬ ਵਾਲੇ ਪਾਸੇ, ਆਪਣੀ ਧਰਤੀ ਉੱਤੇ ਵਾਪਸ ਆ ਸੱਕਦੇ ਹੋ ਜਿਹੜੀ ਮੂਸਾ, ਯਹੋਵਾਹ ਦੇ ਸੇਵਕ ਨੇ ਤੁਹਾਨੂੰ ਦਿੱਤੀ ਸੀ।”

16 ਫ਼ੇਰ ਲੋਕਾਂ ਨੇ ਯਹੋਸ਼ੁਆ ਨੂੰ ਜਵਾਬ ਦਿੱਤਾ, “ਅਸੀਂ ਉਹੀ ਗੱਲ ਕਰਾਂਗੇ ਜਿਸਦਾ ਤੂੰ ਸਾਨੂੰ ਆਦੇਸ਼ ਦੇਵੇਂਗਾ! ਅਸੀਂ ਉੱਥੇ ਹੀ ਜਾਵਾਂਗੇ ਜਿੱਥੇ ਤੂੰ ਸਾਨੂੰ ਜਾਣ ਲਈ ਆਖੇਂਗਾ।

17 ਤੂੰ ਜੋ ਵੀ ਆਖੇਂਗਾ ਅਸੀਂ ਮੰਨਾਗੇ, ਉਵੇਂ ਹੀ ਜਿਵੇਂ ਅਸੀਂ ਮੂਸਾ ਦੀ ਗੱਲ ਮੰਨੀ ਸੀ। ਅਸੀਂ ਯਹੋਵਾਹ ਪਾਸੋਂ ਸਿਰਫ਼ ਇੱਕ ਚੀਜ਼ ਮੰਗਦੇ ਹਾਂ। ਅਸੀਂ ਚਾਹੁੰਦੇ ਹਾਂ ਕਿ ਯਹੋਵਾਹ ਤੇਰਾ ਪਰਮੇਸ਼ੁਰ ਉਸੇ ਤਰ੍ਹਾਂ ਤੇਰੇ ਨਾਲ ਹੋਵੇ ਜਿਵੇਂ ਉਹ ਮੂਸਾ ਦੇ ਨਾਲ ਸੀ।

18 ਫ਼ੇਰ, ਜੇ ਕੋਈ ਬੰਦਾ ਤੇਰੇ ਆਦੇਸ਼ਾ ਨੂੰ ਮੰਨਣ ਤੋਂ ਇਨਕਾਰ ਕਰੇਗਾ ਜਾਂ ਜੋ ਕੋਈ ਬੰਦਾ ਤੇਰੇ ਖਿਲਾਫ਼ ਹੋਵੇਗਾ, ਤਾਂ ਉਹ ਬੰਦਾ ਮਾਰ ਦਿੱਤਾ ਜਾਵੇਗਾ। ਬਸ ਤਾਕਤਵਰ ਅਤੇ ਬਹਾਦਰ ਬਣ!”

1 Now after the death of Moses the servant of the Lord it came to pass, that the Lord spake unto Joshua the son of Nun, Moses’ minister, saying,

2 Moses my servant is dead; now therefore arise, go over this Jordan, thou, and all this people, unto the land which I do give to them, even to the children of Israel.

3 Every place that the sole of your foot shall tread upon, that have I given unto you, as I said unto Moses.

4 From the wilderness and this Lebanon even unto the great river, the river Euphrates, all the land of the Hittites, and unto the great sea toward the going down of the sun, shall be your coast.

5 There shall not any man be able to stand before thee all the days of thy life: as I was with Moses, so I will be with thee: I will not fail thee, nor forsake thee.

6 Be strong and of a good courage: for unto this people shalt thou divide for an inheritance the land, which I sware unto their fathers to give them.

7 Only be thou strong and very courageous, that thou mayest observe to do according to all the law, which Moses my servant commanded thee: turn not from it to the right hand or to the left, that thou mayest prosper whithersoever thou goest.

8 This book of the law shall not depart out of thy mouth; but thou shalt meditate therein day and night, that thou mayest observe to do according to all that is written therein: for then thou shalt make thy way prosperous, and then thou shalt have good success.

9 Have not I commanded thee? Be strong and of a good courage; be not afraid, neither be thou dismayed: for the Lord thy God is with thee whithersoever thou goest.

10 Then Joshua commanded the officers of the people, saying,

11 Pass through the host, and command the people, saying, Prepare you victuals; for within three days ye shall pass over this Jordan, to go in to possess the land, which the Lord your God giveth you to possess it.

12 And to the Reubenites, and to the Gadites, and to half the tribe of Manasseh, spake Joshua, saying,

13 Remember the word which Moses the servant of the Lord commanded you, saying, The Lord your God hath given you rest, and hath given you this land.

14 Your wives, your little ones, and your cattle, shall remain in the land which Moses gave you on this side Jordan; but ye shall pass before your brethren armed, all the mighty men of valour, and help them;

15 Until the Lord have given your brethren rest, as he hath given you, and they also have possessed the land which the Lord your God giveth them: then ye shall return unto the land of your possession, and enjoy it, which Moses the Lord’s servant gave you on this side Jordan toward the sunrising.

16 And they answered Joshua, saying, All that thou commandest us we will do, and whithersoever thou sendest us, we will go.

17 According as we hearkened unto Moses in all things, so will we hearken unto thee: only the Lord thy God be with thee, as he was with Moses.

18 Whosoever he be that doth rebel against thy commandment, and will not hearken unto thy words in all that thou commandest him, he shall be put to death: only be strong and of a good courage.

Amos 1 in Tamil and English

1 యూదారాజైన ఉజ్జియా దినములలోను, ఇశ్రాయేలు రాజగు యెహోయాషు కుమారుడైన యరొబాము దిన ములలోను, భూకంపము కలుగుటకు రెండు సంవత్సరములు ముందు, ఇశ్రాయేలీయులనుగూర్చి తెకోవలోని పసుల కాపరులలో ఆమోసునకు కనబడిన దర్శన వివరము.
The words of Amos, who was among the herdmen of Tekoa, which he saw concerning Israel in the days of Uzziah king of Judah, and in the days of Jeroboam the son of Joash king of Israel, two years before the earthquake.

2 అతడు ప్రకటించినదేమనగాయెహోవా సీయోనులో నుండి గర్జించుచున్నాడు, యెరూషలేములోనుండి తన స్వరము వినబడజేయుచున్నాడు; కాపరులు సంచరించు మేతభూములు దుఃఖించుచున్నవి, కర్మెలు శిఖరము ఎండి పోవుచున్నది.
And he said, The Lord will roar from Zion, and utter his voice from Jerusalem; and the habitations of the shepherds shall mourn, and the top of Carmel shall wither.

3 యెహోవా సెలవిచ్చునదేమనగాదమస్కు మూడు సార్లు నాలుగు సార్లు చేసిన దోషములనుబట్టి నేను తప్ప కుండ దాని శిక్షింతును; ఏలయనగా దాని జనులు పంట దుళ్లగొట్టు ఇనుప పనిముట్లతో గిలాదును నూర్చిరి.
Thus saith the Lord; For three transgressions of Damascus, and for four, I will not turn away the punishment thereof; because they have threshed Gilead with threshing instruments of iron:

4 నేను హజాయేలు మందిరములో అగ్ని వేసెదను; అది బెన్హదదు యొక్క నగరులను దహించివేయును;
But I will send a fire into the house of Hazael, which shall devour the palaces of Ben-hadad.

5 దమస్కుయొక్క అడ్డగడియలను విరిచెదను, ఆవెను లోయలోనున్న నివాసు లను నిర్మూలము చేతును, బెతేదేనులో ఉండకుండ రాజ దండము వహించినవానిని నిర్మూలము చేతును, సిరియనులు చెరపట్టబడి కీరు దేశమునకు కొనిపోబడుదురని యెహోవా సెలవిచ్చుచున్నాడు.
I will break also the bar of Damascus, and cut off the inhabitant from the plain of Aven, and him that holdeth the sceptre from the house of Eden: and the people of Syria shall go into captivity unto Kir, saith the Lord.

6 యెహోవా సెలవిచ్చునదేమనగాగాజా మూడుసార్లు నాలుగు సార్లు చేసిన దోషములనుబట్టి నేను తప్పకుండ దాని శిక్షింతును; ఏలయనగా ఎదోము వారి కప్పగింపవలె నని తాము చెరపట్టినవారినందరిని కొనిపోయిరి.
Thus saith the Lord; For three transgressions of Gaza, and for four, I will not turn away the punishment thereof; because they carried away captive the whole captivity, to deliver them up to Edom:

7 గాజా యొక్క ప్రాకారముమీద నేను అగ్ని వేసెదను, అది వారి నగరులను దహించివేయును;
But I will send a fire on the wall of Gaza, which shall devour the palaces thereof:

8 అష్డోదులో నివాసు లను నిర్మూలము చేతును, అష్కెలోనులో రాజదండము వహించిన వాడుండకుండ నిర్మూలముచేతును, ఇంకను శేషించియున్న ఫిలిష్తీయులును క్షయమగునట్లు నేను ఎక్రోనును మొత్తెదనని ప్రభువగు యెహోవా సెలవిచ్చు చున్నాడు.
And I will cut off the inhabitant from Ashdod, and him that holdeth the sceptre from Ashkelon, and I will turn mine hand against Ekron: and the remnant of the Philistines shall perish, saith the Lord God.

9 యెహోవా సెలవిచ్చునదేమనగాతూరు మూడు సార్లు నాలుగు సార్లు చేసిన దోషములనుబట్టి నేను తప్ప కుండ దానిని శిక్షింతును; ఏలయనగా దాని జనులు సహో దర నిబంధనను జ్ఞాపకమునకు తెచ్చుకొనక పట్టబడినవారి నందరిని ఎదోమీయులకు అప్పగించిరి.
Thus saith the Lord; For three transgressions of Tyrus, and for four, I will not turn away the punishment thereof; because they delivered up the whole captivity to Edom, and remembered not the brotherly covenant:

10 నేను తూరు ప్రాకారములమీద అగ్ని వేసెదను, అది దాని నగరులను దహించివేయును.
But I will send a fire on the wall of Tyrus, which shall devour the palaces thereof.

11 యెహోవా సెలవిచ్చునదేమనగాఎదోము మూడు సార్లు నాలుగు సార్లు చేసిన దోషములనుబట్టి నేను తప్ప కుండ వానిని శిక్షింతును. ఏలయనగా వాడు కనికరము చాలించుకొని ఖడ్గము పట్టుకొని యెడతెగని కోపముతో తనకు సహోదరులగువారిని మానక చీల్చుచు వచ్చెను.
Thus saith the Lord; For three transgressions of Edom, and for four, I will not turn away the punishment thereof; because he did pursue his brother with the sword, and did cast off all pity, and his anger did tear perpetually, and he kept his wrath for ever:

12 తేమానుమీద అగ్ని వేసెదను, అది బొస్రాయొక్క నగరు లను దహించివేయును.
But I will send a fire upon Teman, which shall devour the palaces of Bozrah.

13 యెహోవా సెలవిచ్చునదేమనగా అమ్మోనీయులు మూడు సార్లు నాలుగు సార్లు చేసిన దోషములనుబట్టి నేను తప్పకుండ వారిని శిక్షింతును; ఏలయనగా తమ సరి హద్దులను మరి విశాలము చేయదలచి, గిలాదులోని గర్భిణి స్త్రీల కడుపులను చీల్చిరి.
Thus saith the Lord; For three transgressions of the children of Ammon, and for four, I will not turn away the punishment thereof; because they have ripped up the women with child of Gilead, that they might enlarge their border:

14 రబ్బాయొక్క ప్రాకారము మీద నేను అగ్ని రాజబెట్టుదును; రణకేకలతోను, సుడి గాలి వీచునప్పుడు కలుగు ప్రళయమువలెను అది దాని నగరుల మీదికి వచ్చి వాటిని దహించివేయును.
But I will kindle a fire in the wall of Rabbah, and it shall devour the palaces thereof, with shouting in the day of battle, with a tempest in the day of the whirlwind:

15 వారి రాజును అతని అధిపతులును అందరును చెరలోనికి కొని పోబడుదురని యెహోవా సెలవిచ్చుచున్నాడు.
And their king shall go into captivity, he and his princes together, saith the Lord.