Joshua 24:27
ਫ਼ੇਰ ਯਹੋਸ਼ੁਆ ਨੇ ਸਾਰੇ ਲੋਕਾਂ ਨੂੰ ਆਖਿਆ, “ਇਹ ਪੱਥਰ ਤੁਹਾਨੂੰ ਉਨ੍ਹਾਂ ਗੱਲਾਂ ਨੂੰ ਚੇਤੇ ਕਰਨ ਵਿੱਚ ਸਹਾਇਤਾ ਦੇਵੇਗਾ ਜਿਹੜੀਆਂ ਅਸੀਂ ਅੱਜ ਆਖੀਆਂ। ਜਦੋਂ ਅੱਜ ਯਹੋਵਾਹ ਸਾਡੇ ਨਾਲ ਗੱਲ ਕਰ ਰਿਹਾ ਸੀ ਇਹ ਪੱਥਰ ਇੱਥੇ ਹੀ ਸੀ। ਇਸ ਲਈ ਇਹ ਪੱਥਰ ਅਜਿਹੀ ਸ਼ੈਅ ਹੋਵੇਗਾ ਜਿਹੜੀ ਤੁਹਾਨੂੰ ਇਹ ਯਾਦ ਕਰਨ ਵਿੱਚ ਸਹਾਈ ਹੋਵੇਗੀ ਕਿ ਅੱਜ ਕੀ ਵਾਪਰਿਆ। ਇਹ ਪੱਥਰ ਤੁਹਾਡੇ ਖਿਲਾਫ਼ ਇੱਕ ਪ੍ਰਮਾਣ ਹੋਵੇਗਾ। ਇਹ ਤੁਹਾਨੂੰ ਯਹੋਵਾਹ ਤੁਹਾਡੇ ਪਰਮੇਸ਼ੁਰ ਦੇ ਵਿਰੁੱਧ ਹੋਣ ਤੋਂ ਰੋਕੇਗਾ।”
Cross Reference
Joshua 15:42
ਯਹੂਦਾਹ ਦੇ ਲੋਕਾਂ ਨੇ ਇਹ ਕਸਬੇ ਵੀ ਹਾਸਿਲ ਕੀਤੇ: ਲਿਬਨਾਹ, ਅਥਰ, ਆਸ਼ਾਨ,
Joshua 10:29
ਦੱਖਣੀ ਸ਼ਹਿਰਾਂ ਉੱਤੇ ਕਬਜ਼ਾ ਫ਼ੇਰ ਯਹੋਸ਼ੁਆ ਅਤੇ ਇਸਰਾਏਲ ਦੇ ਲੋਕ ਮੱਕੇਦਾਹ ਤੋਂ ਤੁਰ ਪਏ। ਉਹ ਲਿਬਨਾਹ ਵੱਲ ਗਏ ਅਤੇ ਸ਼ਹਿਰ ਉੱਤੇ ਹਮਲਾ ਕਰ ਦਿੱਤਾ।
Joshua 15:54
ਹੁਮਤਾਹ, ਕਿਰਯਥ ਅਰਬਾ (ਹਬਰੋਨ) ਅਤੇ ਸੀਓਰ। ਇਹ 9 ਕਸਬੇ ਸਨ ਅਤੇ ਇਨ੍ਹਾਂ ਦੇ ਆਲੇ-ਦੁਆਲੇ ਦੇ ਖੇਤ ਸਨ।
Joshua 20:7
ਇਸ ਲਈ ਇਸਰਾਏਲ ਦੇ ਲੋਕਾਂ ਨੇ ਕੁਝ ਸ਼ਹਿਰ ਦੀ “ਸੁਰੱਖਿਅਤ ਸ਼ਹਿਰਾਂ” ਵਜੋਂ ਚੋਣ ਕੀਤੀ। ਇਹ ਸ਼ਹਿਰ ਸਨ: ਨਫ਼ਤਾਲੀ ਦੇ ਪਹਾੜੀ ਇਲਾਕੇ ਵਿੱਚ ਸਨ ਗਲੀਲ ਵਿੱਚਾ ਕਦਸ਼; ਅਫ਼ਰਾਈਮ ਦੇ ਪਹਾੜੀ ਇਲਾਕੇ ਵਿੱਚਲਾ ਸ਼ਕਮ; ਯਹੂਦਾਹ ਦੇ ਪਹਾੜੀ ਇਲਾਕੇ ਵਿੱਚਲਾ ਕਿਰਯਥ ਅਰਬਾ (ਹਬਰੋਨ)।
Numbers 35:6
ਉਨ੍ਹਾਂ ਸ਼ਹਿਰਾਂ ਵਿੱਚੋਂ ਛੇ ਸ਼ਹਿਰ ਸੁਰੱਖਿਆ ਵਾਲੇ ਸ਼ਹਿਰ ਹੋਣਗੇ। ਜੇ ਕੋਈ ਬੰਦਾ ਦੁਰਘਟਨਾ ਕਾਰਣ ਕਿਸੇ ਨੂੰ ਮਾਰ ਦਿੰਦਾ ਹੈ, ਤਾਂ ਉਹ ਆਦਮੀ ਉਨ੍ਹਾਂ ਸ਼ਹਿਰਾਂ ਵਿੱਚ ਸੁਰੱਖਿਆ ਲਈ ਭੱਜ ਕੇ ਜਾ ਸੱਕਦਾ ਹੈ। ਇਨ੍ਹਾਂ ਛੇ ਸ਼ਹਿਰਾਂ ਤੋਂ ਇਲਾਵਾ, ਤੁਸੀਂ 42 ਹੋਰ ਸ਼ਹਿਰ ਲੇਵੀਆਂ ਨੂੰ ਦੇਵੋਂਗੇ।
1 Chronicles 6:56
ਪਰ ਸ਼ਹਿਰ ਤੋਂ ਦੂਰ ਵਾਲੇ ਖੇਤ ਅਤੇ ਹਬਰੋਨ ਦੇ ਨੇੜਲੇ ਪਿੰਡ ਤੇ ਪੈਲੀਆਂ ਉਨ੍ਹਾਂ ਨੇ ਯਫ਼ੁੰਨਹ ਦੇ ਪੁੱਤਰ ਕਾਲੇਬ ਨੂੰ ਦਿੱਤੇ।
Isaiah 37:8
ਅੱਸ਼ੂਰ ਦੀ ਫ਼ੌਜ ਯਰੂਸ਼ਲਮ ਨੂੰ ਛੱਡ ਜਾਂਦੀ ਹੈ ਅੱਸ਼ੂਰ ਦੇ ਰਾਜੇ ਨੂੰ ਖਬਰ ਮਿਲੀ। ਖਬਰ ਵਿੱਚ ਆਖਿਆ ਗਿਆ ਸੀ, “ਇਬੋਪੀਆ ਦਾ ਰਾਜਾ ਤਿਰਹਾਕਾਹ ਤੇਰੇ ਨਾਲ ਲੜਨ ਲਈ ਆ ਰਿਹਾ ਹੈ।” ਇਸ ਲਈ ਅੱਸ਼ੂਰ ਦਾ ਰਾਜਾ ਲਾਕੀਸ਼ ਨੂੰ ਛੱਡ ਕੇ ਲਿਬਨਾਹ ਚੱਲਾ ਗਿਆ। ਕਮਾਂਡਰ ਨੇ ਇਹ ਗੱਲ ਸੁਣੀ, ਅਤੇ ਉਹ ਵੀ ਲਿਬਨਾਹ ਸ਼ਹਿਰ ਨੂੰ ਚੱਲਾ ਗਿਆ, ਜਿੱਥੇ ਅੱਸ਼ੂਰ ਦਾ ਰਾਜਾ ਯੁੱਧ ਕਰ ਰਿਹਾ ਸੀ। ਉਸ ਨੇ ਹਿਜ਼ਕੀਯਾਹ ਵੱਲ ਸੰਦੇਸ਼ਵਾਹਕ ਭੇਜੇ। ਉਸ ਨੇ ਆਖਿਆ,
And Joshua | וַיֹּ֨אמֶר | wayyōʾmer | va-YOH-mer |
said | יְהוֹשֻׁ֜עַ | yĕhôšuaʿ | yeh-hoh-SHOO-ah |
unto | אֶל | ʾel | el |
all | כָּל | kāl | kahl |
people, the | הָעָ֗ם | hāʿām | ha-AM |
Behold, | הִנֵּ֨ה | hinnē | hee-NAY |
this | הָאֶ֤בֶן | hāʾeben | ha-EH-ven |
stone | הַזֹּאת֙ | hazzōt | ha-ZOTE |
be shall | תִּֽהְיֶה | tihĕye | TEE-heh-yeh |
a witness | בָּ֣נוּ | bānû | BA-noo |
unto us; for | לְעֵדָ֔ה | lĕʿēdâ | leh-ay-DA |
it | כִּֽי | kî | kee |
hath heard | הִ֣יא | hîʾ | hee |
שָֽׁמְעָ֗ה | šāmĕʿâ | sha-meh-AH | |
all | אֵ֚ת | ʾēt | ate |
words the | כָּל | kāl | kahl |
of the Lord | אִמְרֵ֣י | ʾimrê | eem-RAY |
which | יְהוָ֔ה | yĕhwâ | yeh-VA |
spake he | אֲשֶׁ֥ר | ʾăšer | uh-SHER |
unto | דִּבֶּ֖ר | dibber | dee-BER |
be shall it us: | עִמָּ֑נוּ | ʿimmānû | ee-MA-noo |
therefore a witness | וְהָֽיְתָ֤ה | wĕhāyĕtâ | veh-ha-yeh-TA |
lest you, unto | בָכֶם֙ | bākem | va-HEM |
ye deny | לְעֵדָ֔ה | lĕʿēdâ | leh-ay-DA |
your God. | פֶּֽן | pen | pen |
תְּכַחֲשׁ֖וּן | tĕkaḥăšûn | teh-ha-huh-SHOON | |
בֵּאלֹֽהֵיכֶֽם׃ | bēʾlōhêkem | bay-LOH-hay-HEM |