Joshua 4
1 ਲੋਕਾਂ ਨੂੰ ਚੇਤੇ ਕਰਾਉਣ ਵਾਲੀਆਂ ਚੱਟਾਨਾ ਜਦੋਂ ਸਾਰੇ ਲੋਕ ਨਦੀ ਪਾਰ ਕਰ ਗਏ ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ,
2 “ਬਾਰਾਂ ਆਦਮੀ ਚੁਣੋ। ਹਰ ਪਰਿਵਾਰ-ਸਮੂਹ ਵਿੱਚੋਂ ਇੱਕ-ਇੱਕ ਆਦਮੀ ਚੁਣੋ।
3 ਉਨ੍ਹਾਂ ਨੂੰ ਆਖੋ ਕਿ ਨਦੀ ਵਿੱਚ ਉਸ ਥਾਂ ਦੇਖਣ ਜਿੱਥੇ ਜਾਜਕ ਖਲੋਤੇ ਹੋਏ ਸਨ। ਉਨ੍ਹਾਂ ਨੂੰ ਆਖੋ ਕਿ ਉਸ ਥਾਂ ਉੱਤੇ ਬਾਰਾਂ ਪੱਥਰ ਤਲਾਸ਼ ਕਰਨ। ਉਨ੍ਹਾਂ ਬਾਰਾਂ ਪੱਥਰਾਂ ਨੂੰ ਆਪਣੇ ਨਾਲ ਲੈ ਜਾਣਾ। ਬਾਰਾਂ ਪਥਰਾਂ ਨੂੰ ਉੱਥੇ ਰੱਖ ਦੇਣਾ ਜਿੱਥੇ ਤੁਸੀਂ ਰਾਤ ਕੱਟੋ।”
4 ਇਸ ਲਈ, ਯਹੋਸ਼ੁਆ ਨੇ ਹਰ ਪਰਿਵਾਰ-ਸਮੂਹ ਵਿੱਚੋਂ ਇੱਕ-ਇੱਕ ਬੰਦਾ ਚੁਣਿਆ। ਫ਼ੇਰ ਉਸ ਨੇ ਬਾਰਾਂ ਆਦਮੀਆਂ ਨੂੰ ਇਕੱਠੇ ਹੋਣ ਲਈ ਆਖਿਆ।
5 ਯਹੋਸ਼ੁਆ ਨੇ ਆਦਮੀਆਂ ਨੂੰ ਆਖਿਆ, “ਨਦੀ ਵਿੱਚ ਉੱਥੇ ਜਾਵੋ ਜਿੱਥੇ ਯਹੋਵਾਹ ਤੁਹਾਡੇ ਪਰਮੇਸ਼ੁਰ ਦਾ ਪਵਿੱਤਰ ਸੰਦੂਕ ਹੈ। ਤੁਹਾਡੇ ਵਿੱਚੋਂ ਹਰੇਕ ਨੂੰ ਇੱਕ-ਇੱਕ ਪੱਥਰ ਤਲਾਸ਼ ਕਰਨਾ ਚਾਹੀਦਾ ਹੈ। ਇਸਰਾਏਲ ਦੇ ਬਾਰਾਂ ਪਰਿਵਾਰ-ਸਮੂਹਾਂ ਵਿੱਚੋਂ ਹਰੇਕ ਪਾਸ ਇੱਕ-ਇੱਕ ਪੱਥਰ ਹੋਵੇਗਾ। ਉਸ ਪੱਥਰ ਨੂੰ ਆਪਣੇ ਮੋਢਿਆਂ ਉੱਤੇ ਚੁੱਕੋ।
6 ਇਹ ਪੱਥਰ ਤੁਹਾਡੇ ਲਈ ਨਿਸ਼ਾਨ ਹੋਣਗੇ। ਭਵਿੱਖ ਵਿੱਚ, ਤੁਹਾਡੇ ਬੱਚੇ ਤੁਹਾਨੂੰ ਪੁੱਛਣਗੇ, ‘ਇਨ੍ਹਾਂ ਪਥਰਾਂ ਦਾ ਕੀ ਅਰਥ ਹੈ?’
7 ਤੁਸੀਂ ਬੱਚਿਆਂ ਨੂੰ ਦੱਸੋਂਗੇ ਕਿ ਯਹੋਵਾਹ ਨੇ ਯਰਦਨ ਨਦੀ ਦੇ ਪਾਣੀ ਨੂੰ ਵਗਣ ਤੋਂ ਰੋਕ ਦਿੱਤਾ ਸੀ। ਜਦੋਂ ਯਹੋਵਾਹ ਨੇ ਇਕਰਾਰਨਾਮੇ ਵਾਲਾ ਪਵਿੱਤਰ ਸੰਦੂਕ ਨਦੀ ਪਾਰ ਕਰ ਰਿਹਾ ਸੀ, ਪਾਣੀ ਵਗਣੋ ਹਟ ਗਿਆ ਸੀ। ਉਹ ਪੱਥਰ ਇਸਰਾਏਲ ਦੇ ਲੋਕਾਂ ਨੂੰ ਇਹ ਗੱਲ ਹਮੇਸ਼ਾ ਯਾਦ ਰੱਖਣ ਵਿੱਚ ਸਹਾਇਤਾ ਕਰਨਗੇ।”
8 ਇਸ ਲਈ ਇਸਰਾਏਲ ਦੇ ਲੋਕਾਂ ਨੇ ਯਹੋਸ਼ੁਆ ਦੀ ਗੱਲ ਮੰਨ ਲਈ। ਉਹ ਯਰਦਨ ਨਦੀ ਦੇ ਅੱਧ ਵਿੱਚਕਾਰੋਂ ਬਾਰਾਂ ਪੱਥਰ ਚੁੱਕ ਲਿਆਏ। ਇਸਰਾਏਲ ਦੇ ਹਰ ਬਾਰਾਂ ਪਰਿਵਾਰ-ਸਮੂਹਾਂ ਲਈ ਇੱਕ-ਇੱਕ ਪੱਥਰ ਸੀ। ਉਨ੍ਹਾਂ ਨੇ ਅਜਿਹਾ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਯਹੋਸ਼ੁਆ ਨੂੰ ਆਦੇਸ਼ ਦਿੱਤਾ ਸੀ। ਲੋਕਾਂ ਨੇ ਪੱਥਰ ਆਪਣੇ ਨਾਲ ਲੈ ਲਏ। ਫ਼ੇਰ ਉਨ੍ਹਾਂ ਨੇ ਉਹ ਪੱਥਰ ਉੱਥੇ ਰੱਖ ਦਿੱਤੇ ਜਿੱਥੇ ਉਨ੍ਹਾਂ ਨੇ ਆਪਣਾ ਡੇਰਾ ਲਾਇਆ।
9 (ਯਹੋਸ਼ੁਆ ਨੇ ਯਰਦਨ ਨਦੀ ਦੇ ਅੱਧ ਵਿੱਚਕਾਰ ਵੀ ਬਾਰਾਂ ਪੱਥਰ ਰੱਖ ਦਿੱਤੇ। ਉਸ ਨੇ ਇਨ੍ਹਾਂ ਨੂੰ ਉਸ ਥਾਂ ਰੱਖ ਦਿੱਤਾ ਜਿੱਥੇ ਜਾਜਕ ਉਦੋਂ ਖਲੋਤੇ ਸਨ ਜਦੋਂ ਉਨ੍ਹਾਂ ਨੇ ਯਹੋਵਾਹ ਦਾ ਪਵਿੱਤਰ ਸੰਦੂਕ ਚੁੱਕਿਆ ਹੋਇਆ ਸੀ। ਇਹ ਪੱਥਰ ਅੱਜ ਵੀ ਉਸੇ ਥਾਂ ਹਨ।)
10 ਯਹੋਵਾਹ ਨੇ ਯਹੋਸ਼ੁਆ ਨੂੰ ਆਦੇਸ਼ ਦੇ ਦਿੱਤਾ ਸੀ ਕਿ ਉਹ ਲੋਕਾਂ ਨੂੰ ਦੱਸ ਦੇਵੇ ਕਿ ਉਨ੍ਹਾਂ ਨੇ ਕੀ ਕਰਨਾ ਹੈ। ਇਹ ਉਹੀ ਗੱਲਾਂ ਸਨ ਜਿਹੜੀਆਂ ਮੂਸਾ ਨੇ ਯਹੋਸ਼ੁਆ ਨੂੰ ਜ਼ਰੂਰ ਕਰਨ ਲਈ ਆਖੀਆਂ ਸਨ। ਇਸ ਲਈ ਜਿਹੜੇ ਜਾਜਕ ਪਵਿੱਤਰ ਸੰਦੂਕ ਨੂੰ, ਲਈ ਖਲੋਤੇ ਸਨ ਉਦੋਂ ਤੀਕ ਨਦੀ ਦੇ ਅੱਧ ਵਿੱਚਕਾਰ ਖਲੋਤੇ ਰਹੇ ਜਦੋਂ ਤੱਕ ਕਿ ਉਹ ਸਾਰੀਆਂ ਗੱਲਾਂ ਕਰ ਨਹੀਂ ਲਈਆਂ ਗਈਆਂ। ਲੋਕ ਕਾਹਲੀ ਨਾਲ ਨਦੀ ਦੇ ਪਾਰ ਹੋ ਗਏ।
11 ਲੋਕਾਂ ਨੇ ਨਦੀ ਪਾਰ ਕਰ ਲਈ। ਉਸਤੋਂ ਮਗਰੋਂ ਜਾਜਕ, ਯਹੋਵਾਹ ਦੇ ਸੰਦੂਕ ਨੂੰ ਲੋਕਾਂ ਦੇ ਸਾਹਮਣੇ ਲੈ ਆਏ।
12 ਰਊਬੇਨ, ਗਾਦ ਦੇ ਪਰਿਵਾਰ-ਸਮੂਹਾਂ ਅਤੇ ਮਨੱਸ਼ਹ ਦੇ ਅੱਧੇ ਪਰਿਵਾਰ-ਸਮੂਹ ਨੇ ਮੂਸਾ ਦੀ ਗੱਲ ਮੰਨੀ। ਇਨ੍ਹਾਂ ਆਦਮੀਆਂ ਨੇ ਹੋਰਨਾਂ ਲੋਕਾਂ ਦੇ ਸਾਹਮਣੇ ਨਦੀ ਪਾਰ ਕੀਤੀ। ਇਹ ਆਦਮੀ ਲੜਾਈ ਲਈ ਤਿਆਰ ਸਨ। ਉਹ ਇਸਰਾਏਲ ਦੇ ਬਾਕੀ ਦੇ ਲੋਕਾਂ ਦੀ ਧਰਤੀ ਨੂੰ ਹਾਸਿਲ ਕਰਨ ਵਿੱਚ ਸਹਾਇਤਾ ਕਰਨ ਜਾ ਰਹੇ ਸਨ ਜਿਹੜੀ ਪਰਮੇਸ਼ੁਰ ਨੇ ਉਨ੍ਹਾਂ ਨੂੰ ਦੇਣ ਦਾ ਇਕਰਾਰ ਕੀਤਾ ਸੀ।
13 ਤਕਰੀਬਨ 40,000 ਸਿਪਾਹੀ, ਲੜਾਈ ਲਈ ਤਿਆਰ ਹੋਏ, ਯਹੋਵਾਹ ਦੇ ਸਾਹਮਣਿਉ ਲੰਘੇ। ਉਹ ਯਰੀਹੋ ਦੇ ਮੈਦਾਨਾ ਵੱਲ ਕੂਚ ਕਰ ਰਹੇ ਸਨ।
14 ਉਸ ਦਿਨ ਯਹੋਵਾਹ ਨੇ ਯਹੋਸ਼ੁਆ ਨੂੰ ਇਸਰਾਏਲ ਦੇ ਸਾਰੇ ਲੋਕਾਂ ਲਈ, ਮਹਾਨ ਇਨਸਾਨ ਬਣਾ ਦਿੱਤਾ। ਉਸ ਸਮੇਂ ਤੋਂ ਬਾਦ ਲੋਕਾਂ ਨੇ ਯਹੋਸ਼ੁਆ ਦਾ ਆਦਰ ਕੀਤਾ। ਉਨ੍ਹਾਂ ਨੇ ਯਹੋਸ਼ੁਆ ਦਾ ਉਸਦੀ ਸਾਰੀ ਜ਼ਿੰਦਗੀ ਉਸੇ ਤਰ੍ਹਾਂ ਆਦਰ ਕੀਤਾ ਜਿਸ ਤਰ੍ਹਾਂ ਉਨ੍ਹਾਂ ਨੇ ਮੂਸਾ ਦਾ ਕੀਤਾ ਸੀ।
15 ਜਦੋਂ ਹਾਲੇ ਸੰਦੂਕ ਚੁੱਕਣ ਵਾਲੇ ਜਾਜਕ ਨਦੀ ਵਿੱਚ ਹੀ ਖਲੋਤੇ ਸਨ, ਯਹੋਵਾਹ ਨੇ ਯਹੋਸ਼ੁਆ ਨੂੰ ਆਖਿਆ,
16 “ਜਾਜਕਾਂ ਨੂੰ ਨਦੀ ਵਿੱਚੋਂ ਬਾਹਰ ਆਉਣ ਦਾ ਆਦੇਸ਼ ਦਿਉ।”
17 ਇਸ ਲਈ ਯਹੋਸ਼ੁਆ ਨੇ ਜਾਜਕਾਂ ਨੂੰ ਆਦੇਸ਼ ਦਿੱਤਾ। ਉਸ ਨੇ ਆਖਿਆ, “ਯਰਦਨ ਨਦੀ ਵਿੱਚੋਂ ਬਾਹਰ ਆ ਜਾਵੋ।”
18 ਜਾਜਕਾ ਨੇ ਯਹੋਸ਼ੁਆ ਦੀ ਗੱਲ ਮੰਨ ਲਈ। ਉਨ੍ਹਾਂ ਨੇ ਆਪਣੇ ਨਾਲ ਪੇਟੀ ਚੁੱਕ ਲਈ ਅਤੇ ਨਦੀ ਵਿੱਚੋਂ ਬਾਹਰ ਆ ਗਏ। ਜਦੋਂ ਜਾਜਕਾਂ ਦੇ ਪੈਰ ਨਦੀ ਦੇ ਦੂਸਰੇ ਕੰਢੇ ਧਰਤੀ ਨੂੰ ਛੂਹੇ, ਨਦੀ ਦਾ ਪਾਣੀ ਫ਼ੇਰ ਵਗਣ ਲੱਗ ਪਿਆ। ਪਾਣੀ ਉਸੇ ਤਰ੍ਹਾਂ ਕੰਢਿਆਂ ਤੋਂ ਬਾਹਰ ਵਗਣ ਲੱਗਿਆ ਜਿਵੇਂ ਲੋਕਾਂ ਦੇ ਇਸ ਨੂੰ ਪਾਰ ਕਰਨ ਤੋਂ ਪਹਿਲਾ ਵਗਦਾ ਸੀ।
19 ਲੋਕਾਂ ਨੇ ਯਰਦਨ ਨਦੀ ਨੂੰ ਪਹਿਲੇ ਮਹੀਨੇ ਦੇ ਦਸਵੇਂ ਦਿਨ ਪਾਰ ਕੀਤਾ। ਲੋਕਾਂ ਨੇ ਯਰੀਹੋ ਦੇ ਪੂਰਬ ਵੱਲ ਗਿਲਗਾਲ ਵਿਖੇ ਡੇਰਾ ਲਾ ਲਿਆ।
20 ਲੋਕਾਂ ਨੇ ਉਹ ਬਾਰਾਂ ਪੱਥਰ ਨਾਲ ਲਿਆਂਦੇ ਜਿਹੜੇ ਉਨ੍ਹਾਂ ਨੇ ਯਰਦਨ ਨਦੀ ਵਿੱਚੋਂ ਚੁੱਕੇ ਸਨ। ਅਤੇ ਯਹੋਸ਼ੁਆ ਨੇ ਉਨ੍ਹਾਂ ਪੱਥਰਾਂ ਨੂੰ ਗਿਲਗਾਲ ਵਿਖੇ ਸਥਾਪਿਤ ਕਰ ਦਿੱਤਾ।
21 ਫ਼ੇਰ ਯਹੋਸ਼ੁਆ ਨੇ ਲੋਕਾਂ ਨੂੰ ਆਖਿਆ, “ਭਵਿੱਖ ਵਿੱਚ ਤੁਹਾਡੇ ਬੱਚੇ ਆਪਣੇ ਮਾਪਿਆਂ ਨੂੰ ਪੁੱਛਣਗੇ, ‘ਇਨ੍ਹਾਂ ਪਥਰਾਂ ਦਾ ਕੀ ਅਰਥ ਹੈ?’
22 ਤੁਸੀਂ ਬੱਚਿਆਂ ਨੂੰ ਦੱਸੋਂਗੇ, ‘ਇਹ ਪੱਥਰ ਸਾਨੂੰ ਇਹ ਗੱਲ ਚੇਤੇ ਰੱਖਣ ਵਿੱਚ ਸਹਾਇਤਾ ਕਰਦੇ ਹਨ ਕਿ ਕਿਵੇਂ ਇਸਰਾਏਲ ਦੇ ਲੋਕਾਂ ਨੇ ਯਰਦਨ ਨਦੀ ਨੂੰ ਸੁੱਕੀ ਥਾਂ ਤੋਂ ਪਾਰ ਕੀਤਾ ਸੀ।
23 ਯਹੋਵਾਹ ਤੁਹਾਡੇ ਪਰਮੇਸ਼ੁਰ ਨੇ ਯਰਦਨ ਨਦੀ ਦੇ ਪਾਣੀ ਨੂੰ ਵਗਣੋ ਰੋਕ ਦਿੱਤਾ ਸੀ ਤਾਂ ਜੋ ਤੁਸੀਂ ਇਸ ਨੂੰ ਸੁੱਕੀ ਥਾਂ ਤੋਂ ਪਾਰ ਕਰ ਸੱਕੋ-ਉਸੇ ਤਰ੍ਹਾਂ ਜਿਵੇਂ ਯਹੋਵਾਹ ਨੇ ਲਾਲ ਸਾਗਰ ਦੇ ਪਾਣੀ ਨੂੰ ਰੋਕ ਦਿੱਤਾ ਸੀ ਤਾਂ ਜੋ ਅਸੀਂ ਇਸ ਨੂੰ ਸੁੱਕੀ ਥਾਂ ਤੋਂ ਪਾਰ ਕਰ ਸੱਕੀਏ।’
24 ਯਹੋਵਾਹ ਨੇ ਅਜਿਹਾ ਇਸ ਲਈ ਕੀਤਾ ਤਾਂ ਜੋ ਇਸ ਧਰਤੀ ਦੇ ਸਾਰੇ ਲੋਕਾਂ ਨੂੰ ਪਤਾ ਲੱਗ ਜਾਵੇ ਕਿ ਯਹੋਵਾਹ ਬਹੁਤ ਸ਼ਕਤੀਸ਼ਾਲੀ ਹੈ ਅਤੇ ਤੁਸੀਂ ਹਮੇਸ਼ਾ ਉਸ ਤੋਂ ਡਰੋ।”
1 And it came to pass, when all the people were clean passed over Jordan, that the Lord spake unto Joshua, saying,
2 Take you twelve men out of the people, out of every tribe a man,
3 And command ye them, saying, Take you hence out of the midst of Jordan, out of the place where the priests’ feet stood firm, twelve stones, and ye shall carry them over with you, and leave them in the lodging place, where ye shall lodge this night.
4 Then Joshua called the twelve men, whom he had prepared of the children of Israel, out of every tribe a man:
5 And Joshua said unto them, Pass over before the ark of the Lord your God into the midst of Jordan, and take ye up every man of you a stone upon his shoulder, according unto the number of the tribes of the children of Israel:
6 That this may be a sign among you, that when your children ask their fathers in time to come, saying, What mean ye by these stones?
7 Then ye shall answer them, That the waters of Jordan were cut off before the ark of the covenant of the Lord; when it passed over Jordan, the waters of Jordan were cut off: and these stones shall be for a memorial unto the children of Israel for ever.
8 And the children of Israel did so as Joshua commanded, and took up twelve stones out of the midst of Jordan, as the Lord spake unto Joshua, according to the number of the tribes of the children of Israel, and carried them over with them unto the place where they lodged, and laid them down there.
9 And Joshua set up twelve stones in the midst of Jordan, in the place where the feet of the priests which bare the ark of the covenant stood: and they are there unto this day.
10 For the priests which bare the ark stood in the midst of Jordan, until every thing was finished that the Lord commanded Joshua to speak unto the people, according to all that Moses commanded Joshua: and the people hasted and passed over.
11 And it came to pass, when all the people were clean passed over, that the ark of the Lord passed over, and the priests, in the presence of the people.
12 And the children of Reuben, and the children of Gad, and half the tribe of Manasseh, passed over armed before the children of Israel, as Moses spake unto them:
13 About forty thousand prepared for war passed over before the Lord unto battle, to the plains of Jericho.
14 On that day the Lord magnified Joshua in the sight of all Israel; and they feared him, as they feared Moses, all the days of his life.
15 And the Lord spake unto Joshua, saying,
16 Command the priests that bear the ark of the testimony, that they come up out of Jordan.
17 Joshua therefore commanded the priests, saying, Come ye up out of Jordan.
18 And it came to pass, when the priests that bare the ark of the covenant of the Lord were come up out of the midst of Jordan, and the soles of the priests’ feet were lifted up unto the dry land, that the waters of Jordan returned unto their place, and flowed over all his banks, as they did before.
19 And the people came up out of Jordan on the tenth day of the first month, and encamped in Gilgal, in the east border of Jericho.
20 And those twelve stones, which they took out of Jordan, did Joshua pitch in Gilgal.
21 And he spake unto the children of Israel, saying, When your children shall ask their fathers in time to come, saying, What mean these stones?
22 Then ye shall let your children know, saying, Israel came over this Jordan on dry land.
23 For the Lord your God dried up the waters of Jordan from before you, until ye were passed over, as the Lord your God did to the Red sea, which he dried up from before us, until we were gone over:
24 That all the people of the earth might know the hand of the Lord, that it is mighty: that ye might fear the Lord your God for ever.
Tamil Indian Revised Version
அது ஆட்டுக்கடாவின் அருகில் வரக்கண்டேன்; அது ஆட்டுக்கடாவின்மேல் கடுங்கோபங்கொண்டு, அதை முட்டி, அதின் இரண்டு கொம்புகளையும் முறித்துப்போட்டது; அதின் முன் நிற்க ஆட்டுக்கடாவிற்குப் பலமில்லாததால், வெள்ளாட்டுக்கடா அதைத் தரையிலே தள்ளி மிதித்துப்போட்டது; அதின் கைக்கு ஆட்டுக்கடாவைத் தப்புவிப்பவர் இல்லை.
Tamil Easy Reading Version
வெள்ளாட்டுக்கடா கோபமாக இருந்தது. இது செம்மறியாட்டுக்கடாவின் இரண்டு கொம்புகளையும் ஒடித்தது. செம்மறியாட்டுக்கடாவால் வெள்ளாட்டுக் கடாவைத் தடுக்கமுடியவில்லை. வெள்ளாட்டுக்கடா, செம்மறியாட்டுக்கடாவைத் தரையில் வீழ்த்தியது. பிறகு வெள்ளாட்டுக்கடா செம்மறியாட்டுக்கடாவின்மேல் மிதித்தது. வெள்ளாட்டுக் கடாவிடமிருந்து செம்மறியாட்டுக்கடாவைக் காப்பாற்ற அங்கே யாருமில்லை.
Thiru Viviliam
அது செம்மறிக்கிடாயை நெருங்கி அதன்மேல் கடுஞ்சினம் கொண்டு அதைத் தாக்கி, அதன் கொம்புகள் இரண்டையும் முறித்துவிட்டதை நான் கண்டேன். அதன் எதிரே நிற்கச் செம்மறிக்கிடாய்க்கு வலிமை இல்லை. ஆகவே வெள்ளாட்டுக்கிடாய் அதைத் தரையில் தள்ளி மிதித்து விட்டது. செம்மறிக்கிடாயை முன்னதன் வலிமையினின்று விடுவிக்க வல்லவர் யாருமில்லை.
King James Version (KJV)
And I saw him come close unto the ram, and he was moved with choler against him, and smote the ram, and brake his two horns: and there was no power in the ram to stand before him, but he cast him down to the ground, and stamped upon him: and there was none that could deliver the ram out of his hand.
American Standard Version (ASV)
And I saw him come close unto the ram, and he was moved with anger against him, and smote the ram, and brake his two horns; and there was no power in the ram to stand before him; but he cast him down to the ground, and trampled upon him; and there was none that could deliver the ram out of his hand.
Bible in Basic English (BBE)
And I saw him come right up to the sheep, and he was moved with wrath against him, attacking the sheep so that his two horns were broken; and the sheep had not strength to keep his place before him, but was pushed down on the earth and crushed under his feet: and there was no one to get the sheep out of his power.
Darby English Bible (DBY)
And I saw him come close to the ram, and he was enraged with him, and smote the ram, and broke his two horns; and there was no power in the ram to stand before him; and he cast him down to the ground, and trampled upon him; and there was none that could deliver the ram out of his hand.
World English Bible (WEB)
I saw him come close to the ram, and he was moved with anger against him, and struck the ram, and broke his two horns; and there was no power in the ram to stand before him; but he cast him down to the ground, and trampled on him; and there was none who could deliver the ram out of his hand.
Young’s Literal Translation (YLT)
And I have seen it coming near the ram, and it becometh embittered at it, and smiteth the ram, and breaketh its two horns, and there hath been no power in the ram to stand before it, and it casteth it to the earth, and trampleth it down, and there hath been no deliverer to the ram out of its power.
தானியேல் Daniel 8:7
அது ஆட்டுக்கடாவின் கிட்டச் சேரக்கண்டேன்; அது ஆட்டுக்கடாவின்மேல் கடுங்கோபங்கொண்டு அதை முட்டி, அதின் இரண்டு கொம்புகளையும் முறித்துப்போட்டது, அதின்முன் நிற்க ஆட்டுக்கடாவுக்குப் பலமில்மையால், வெள்ளாட்டுக்கடா அதைத் தரையிலே தள்ளி மிதித்துப்போட்டது, அதின் கைக்கு ஆட்டுக்கடாவைத் தப்புவிப்பார் இல்லை.
And I saw him come close unto the ram, and he was moved with choler against him, and smote the ram, and brake his two horns: and there was no power in the ram to stand before him, but he cast him down to the ground, and stamped upon him: and there was none that could deliver the ram out of his hand.
And I saw | וּרְאִיתִ֞יו | ûrĕʾîtîw | oo-reh-ee-TEEOO |
him come close | מַגִּ֣יעַ׀ | maggîaʿ | ma-ɡEE-ah |
unto | אֵ֣צֶל | ʾēṣel | A-tsel |
ram, the | הָאַ֗יִל | hāʾayil | ha-AH-yeel |
and he was moved with choler | וַיִּתְמַרְמַ֤ר | wayyitmarmar | va-yeet-mahr-MAHR |
against | אֵלָיו֙ | ʾēlāyw | ay-lav |
smote and him, | וַיַּ֣ךְ | wayyak | va-YAHK |
אֶת | ʾet | et | |
the ram, | הָאַ֔יִל | hāʾayil | ha-AH-yeel |
and brake | וַיְשַׁבֵּר֙ | wayšabbēr | vai-sha-BARE |
אֶת | ʾet | et | |
two his | שְׁתֵּ֣י | šĕttê | sheh-TAY |
horns: | קְרָנָ֔יו | qĕrānāyw | keh-ra-NAV |
and there was | וְלֹא | wĕlōʾ | veh-LOH |
no | הָ֥יָה | hāyâ | HA-ya |
power | כֹ֛חַ | kōaḥ | HOH-ak |
in the ram | בָּאַ֖יִל | bāʾayil | ba-AH-yeel |
to stand | לַעֲמֹ֣ד | laʿămōd | la-uh-MODE |
before | לְפָנָ֑יו | lĕpānāyw | leh-fa-NAV |
down him cast he but him, | וַיַּשְׁלִיכֵ֤הוּ | wayyašlîkēhû | va-yahsh-lee-HAY-hoo |
to the ground, | אַ֙רְצָה֙ | ʾarṣāh | AR-TSA |
upon stamped and | וַֽיִּרְמְסֵ֔הוּ | wayyirmĕsēhû | va-yeer-meh-SAY-hoo |
him: and there was | וְלֹא | wĕlōʾ | veh-LOH |
none | הָיָ֥ה | hāyâ | ha-YA |
deliver could that | מַצִּ֛יל | maṣṣîl | ma-TSEEL |
the ram | לָאַ֖יִל | lāʾayil | la-AH-yeel |
out of his hand. | מִיָּדֽוֹ׃ | miyyādô | mee-ya-DOH |