Judges 1:11
ਕਾਲੇਬ ਅਤੇ ਉਸਦੀ ਧੀ ਯਹੂਦਾਹ ਦੇ ਲੋਕ ਉੱਥੋਂ ਤੁਰ ਕੇ ਦਬੀਰ ਦੇ ਸ਼ਹਿਰ ਨੂੰ ਉਨ੍ਹਾਂ ਲੋਕਾਂ ਦੇ ਵਿਰੁੱਧ ਲੜਨ ਲਈ ਚੱਲੇ ਗਏ। ਪਿੱਛਲੇ ਸਮੇਂ ਵਿੱਚ ਦਬੀਰ ਕਿਰਯਥ ਸੇਫ਼ਰ ਕਹਾਉਂਦਾ ਸੀ।
Cross Reference
2 Samuel 6:12
ਉਪਰੰਤ, ਲੋਕਾਂ ਨੇ ਦਾਊਦ ਨੂੰ ਕਿਹਾ, “ਓਬੇਦ-ਅਦੋਮ ਦੇ ਘਰ ਨੂੰ ਅਤੇ ਉਸ ਦੀਆਂ ਸਾਰੀਆਂ ਵਸਤਾਂ ਨੂੰ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਦੇ ਕਾਰਣ ਯਹੋਵਾਹ ਨੇ ਬਰਕਤ ਦਿੱਤੀ ਹੈ।” ਤਦ ਦਾਊਦ ਗਿਆ ਅਤੇ ਪਰਮੇਸ਼ੁਰ ਦੇ ਪਵਿੱਤਰ ਸੰਦੂਕ ਨੂੰ ਓਬੇਦ-ਅਦੋਮ ਦੇ ਘਰੋ ਦਾਊਦ ਦੇ ਸ਼ਹਿਰ ਵਿੱਚ ਨਿਹਾਲ ਹੋਕੇ ਚੜ੍ਹਾ ਲਿਆਇਆ।
1 Chronicles 13:8
ਦਾਊਦ ਅਤੇ ਸਾਰੇ ਇਸਰਾਏਲੀ ਪਰਮੇਸ਼ੁਰ ਦੇ ਅੱਗੇ ਪੂਰੇ ਜ਼ੋਰ ਨਾਲ ਜ਼ਸਨ ਮਨਾ ਰਹੇ ਸਨ ਪਵਿੱਤਰ ਗੀਤ ਗਾ ਰਹੇ ਸਨ ਅਤੇ ਸਿਤਾਰ, ਤੰਬੂਰਾ, ਢੋਲਕ, ਛੈਣੇ ਅਤੇ ਤੁਰ੍ਹੀਆਂ ਵਜਾ ਰਹੇ ਸਨ।
1 Chronicles 15:16
ਗਵੈਯੇ ਦਾਊਦ ਨੇ ਲੇਵੀ ਆਗੂਆਂ ਨੂੰ ਉਨ੍ਹਾਂ ਦੇ ਗਵੈਯੇ ਭਾਈਆਂ ਨੂੰ ਸੱਦਣ ਲਈ ਆਖਿਆ ਤਾਂ ਜੋ ਉਹ ਆਪਣੀਆਂ ਸਿਤਾਰਾਂ, ਤੰਬੂਰੇ ਅਤੇ ਮਜੀਰੇ ਵਜਾਉਂਦੇ ਹੋਏ ਖੁਸ਼ੀ ਦੇ ਆਨੰਦਮਈ ਗਾਨ ਗਾਉਣ।
Psalm 24:7
ਦਰਵਾਜਿਉ ਆਪਣੇ ਸਿਰ ਚੁੱਕੋ। ਪੁਰਾਤਨ ਦਰਵਾਜਿਉ ਖੁਲ੍ਹ ਜਾਵੋ, ਤਾਂ ਜੋ ਮਹਿਮਾਮਈ ਰਾਜਾ ਅੰਦਰ ਆ ਸੱਕੇ।
Psalm 47:5
ਯਹੋਵਾਹ ਆਪਣੇ ਤਖਤ ਉੱਤੇ ਬਿਗਲ ਅਤੇ ਸਿੰਗੀ ਦੀ ਧੁਨੀ ਨਾਲ ਬਿਰਾਜਮਾਨ ਹੁੰਦਾ ਹੈ।
Psalm 63:2
ਹਾਂ, ਮੈਂ ਤੁਹਾਨੂੰ ਤੁਹਾਡੇ ਮੰਦਰ ਵਿੱਚ ਵੇਖਿਆ ਹੈ। ਤੁਹਾਡੀ ਸ਼ਾਨ ਅਤੇ ਸ਼ਕਤੀ ਦੇਖੀ ਹੈ।
And from thence | וַיֵּ֣לֶךְ | wayyēlek | va-YAY-lek |
he went | מִשָּׁ֔ם | miššām | mee-SHAHM |
against | אֶל | ʾel | el |
the inhabitants | יֽוֹשְׁבֵ֖י | yôšĕbê | yoh-sheh-VAY |
Debir: of | דְּבִ֑יר | dĕbîr | deh-VEER |
and the name | וְשֵׁם | wĕšēm | veh-SHAME |
of Debir | דְּבִ֥יר | dĕbîr | deh-VEER |
before | לְפָנִ֖ים | lĕpānîm | leh-fa-NEEM |
was Kirjath-sepher: | קִרְיַת | qiryat | keer-YAHT |
סֵֽפֶר׃ | sēper | SAY-fer |