Judges 14:20 in Punjabi

Punjabi Punjabi Bible Judges Judges 14 Judges 14:20

Judges 14:20
ਤਾਂ ਸਮਸੂਨ ਦੀ ਪਤਨੀ ਉਸ ਦੇ ਦੋਸਤ ਦੀ ਪਤਨੀ ਬਣ ਗਈ, ਜੋ ਉਸਦਾ ਸਭ ਤੋਂ ਚੰਗਾ ਆਦਮੀ ਸੀ।

Judges 14:19Judges 14

Judges 14:20 in Other Translations

King James Version (KJV)
But Samson's wife was given to his companion, whom he had used as his friend.

American Standard Version (ASV)
But Samson's wife was `given' to his companion, whom he had used as his friend.

Bible in Basic English (BBE)
But Samson's wife was given to the friend who had been his best man.

Darby English Bible (DBY)
And Samson's wife was given to his companion, who had been his best man.

Webster's Bible (WBT)
But Samson's wife was given to his companion, whom he had used as his friend.

World English Bible (WEB)
But Samson's wife was [given] to his companion, whom he had used as his friend.

Young's Literal Translation (YLT)
and Samson's wife becometh his companion's, who `is' his friend.

But
Samson's
וַתְּהִ֖יwattĕhîva-teh-HEE
wife
אֵ֣שֶׁתʾēšetA-shet
was
שִׁמְשׁ֑וֹןšimšônsheem-SHONE
companion,
his
to
given
לְמֵ֣רֵעֵ֔הוּlĕmērēʿēhûleh-MAY-ray-A-hoo
whom
אֲשֶׁ֥רʾăšeruh-SHER
he
had
used
as
his
friend.
רֵעָ֖הrēʿâray-AH
לֽוֹ׃loh

Cross Reference

Judges 15:2
ਉਸ ਦੇ ਪਿਤਾ ਨੇ ਸਮਸੂਨ ਨੂੰ ਆਖਿਆ, “ਮੈਂ ਤਾਂ ਸੋਚਿਆ ਸੀ ਕਿ ਤੂੰ ਉਸ ਨੂੰ ਨਫ਼ਰਤ ਕਰਦਾ ਹੈਂ। ਇਸ ਲਈ ਮੈਂ ਉਸਦੀ ਸ਼ਾਦੀ ਤੇਰੇ ਸਭ ਤੋਂ ਚੰਗੇ ਆਦਮੀ ਨਾਲ ਹੀ ਕਰਨ ਦਿੱਤੀ ਹੈ। ਉਸਦੀ ਛੋਟੀ ਭੈਣ ਉਸ ਨਾਲੋਂ ਵੀ ਵੱਧੇਰੇ ਸੋਹਣੀ ਹੈ, ਤੂੰ ਉਸ ਨਾਲ ਵਿਆਹ ਕਰ ਸੱਕਦਾ ਹੈਂ।”

John 3:29
ਲਾੜੀ ਕੇਵਲ ਲਾੜੇ ਵਾਸਤੇ ਹੀ ਹੈ। ਲਾੜੇ ਦਾ ਜੋ ਮਿੱਤਰ ਲਾੜੇ ਦਾ ਇੰਤਜ਼ਾਰ ਕਰਦਾ ਹੈ ਅਤੇ ਲਾੜੇ ਦੀਆਂ ਗੱਲਾਂ ਸੁਣਦਾ ਹੈ ਉਹ ਉਦੋਂ ਬਹੁਤ ਖੁਸ਼ ਹੁੰਦਾ ਹੈ ਜਦੋਂ ਉਹ ਲਾੜੇ ਦੀ ਅਵਾਜ਼ ਸੁਣਦਾ ਹੈ। ਇਹ ਖੁਸ਼ੀ ਮੈਨੂੰ ਮਿਲੀ ਹੈ। ਮੈਂ ਹੁਣ ਬਹੁਤ ਹੀ ਪ੍ਰਸੰਨ ਹਾਂ।

Judges 15:6
ਫ਼ਲਿਸਤੀ ਲੋਕਾਂ ਨੇ ਪੁੱਛਿਆ, “ਇਹ ਕਿਸਨੇ ਕੀਤਾ ਹੈ?” ਕਿਸਨੇ ਉਨ੍ਹਾਂ ਨੂੰ ਦੱਸਿਆ, “ਤਿਮਨਾਥ ਦੇ ਬੰਦੇ ਜਵਾਈ ਸਮਸੂਨ ਨੇ ਅਜਿਹਾ ਕੀਤਾ ਹੈ। ਉਸ ਨੇ ਅਜਿਹਾ ਇਸ ਲਈ ਕੀਤਾ ਹੈ ਕਿਉਂਕਿ ਉਸ ਦੇ ਸੌਹਰੇ ਨੇ ਸਮਸੂਨ ਦੀ ਪਤਨੀ ਵਿਆਹ ਵੇਲੇ ਦੇ ਸਰਬਾਲ੍ਹੇ ਨੂੰ ਦੇ ਦਿੱਤੀ।” ਇਸ ਲਈ ਫ਼ਲਿਸਤੀ ਲੋਕਾਂ ਨੇ ਸਮਸੂਨ ਦੀ ਪਤਨੀ ਅਤੇ ਉਸ ਦੇ ਪਿਤਾ ਨੂੰ ਅੱਗ ਲਾਕੇ ਸਾੜ ਦਿੱਤਾ।

Psalm 55:12
ਜੇ ਕੋਈ ਵੈਰੀ ਮੇਰੀ ਬੇਇੱਜ਼ਤੀ ਕਰਨ ਵਾਲਾ ਹੁੰਦਾ, ਮੈਂ ਬਰਦਾਸ਼ਤ ਕਰ ਸੱਕਦਾ ਹਾਂ। ਜੇ ਵੈਰੀ ਮੇਰੇ ਉੱਪਰ ਹਮਲਾਵਰ ਹੁੰਦੇ ਮੈਂ ਛੁਪ ਸੱਕਦਾ ਸਾਂ।

Jeremiah 9:5
ਹਰ ਬੰਦਾ ਆਪਣੇ ਗੁਆਂਢੀ ਨਾਲ ਝੂਠ ਬੋਲਦਾ ਹੈ। ਕੋਈ ਵੀ ਸੱਚ ਨਹੀਂ ਬੋਲਦਾ। ਯਹੂਦਾਹ ਦੇ ਲੋਕਾਂ ਨੇ ਆਪਣੀਆਂ ਜੀਭਾਂ ਨੂੰ ਝੂਠ ਬੋਲਣਾ ਸਿੱਖਾਇਆ ਹੈ। ਉਨ੍ਹਾਂ ਨੇ ਉਦੋਂ ਤੀਕ ਪਾਪ ਕੀਤਾ, ਜਦੋਂ ਤੀਕ ਕਿ ਉਹ ਇੰਨੇ ਨਹੀਂ ਬਕੱ ਗਏ ਕਿ ਉਹ ਵਾਪਸ ਨਾ ਪਰਤ ਸੱਕਣ।

Micah 7:5
ਗੁਆਂਢੀ ਉੱਤੇ ਭਰੋਸਾ ਨਾ ਕਰੋ ਤੇ ਨਾ ਹੀ ਮਿੱਤਰ ਤੇ । ਇੱਥੋਂ ਤੀਕ ਕਿ ਆਪਣੀ ਪਤਨੀ ਨਾਲ ਵੀ ਖੁਲ੍ਹਕੇ ਗੱਲ ਨਾ ਕਰੋ।

Matthew 26:49
ਤਾਂ ਯਹੂਦਾ ਸਿੱਧਾ ਯਿਸੂ ਕੋਲ ਗਿਆ ਅਤੇ ਆਖਿਆ, “ਗੁਰੂ ਜੀ ਨਮਸੱਕਾਰ!” ਫ਼ਿਰ ਉਸ ਨੇ ਉਸ ਨੂੰ ਚੁੰਮਿਆ।

John 13:18
“ਮੈਂ ਤੁਹਾਡੇ ਸਾਰਿਆਂ ਬਾਰੇ ਨਹੀਂ ਆਖਦਾ। ਮੈਂ ਉਨ੍ਹਾਂ ਨੂੰ ਜਾਣਦਾ ਹਾਂ ਜਿਨ੍ਹਾਂ ਨੂੰ ਮੈਂ ਚੁਣਿਆ ਹੈ। ਪਰ ਜੋ ਪੋਥੀ ਵਿੱਚ ਲਿਖਿਆ ਗਿਆ ਹੈ, ਪੂਰਨ ਹੋਣਾ ਚਾਹੀਦਾ ਹੈ: ‘ਉਹ ਇੱਕ ਜਿਸਨੇ ਮੇਰੇ ਨਾਲ ਖਾਧਾ ਮੇਰੇ ਵਿਰੁੱਧ ਹੋ ਗਿਆ ਹੈ।’