ਪੰਜਾਬੀ
Judges 18:22 Image in Punjabi
ਦਾਨ ਦੇ ਪਰਿਵਾਰ-ਸਮੂਹ ਦੇ ਬੰਦੇ ਉਸ ਥਾਂ ਤੋਂ ਕਾਫ਼ੀ ਦੂਰ ਚੱਲੇ ਗਏ। ਪਰ ਮੀਕਾਹ ਦੇ ਨੇੜੇ ਰਹਿਣ ਵਾਲੇ ਲੋਕ ਇਕੱਠੇ ਹੋ ਗਏ ਫ਼ੇਰ ਉਨ੍ਹਾਂ ਨੇ ਦਾਨ ਦੇ ਲੋਕਾਂ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਨ੍ਹਾਂ ਕੋਲ ਪਹੁੰਚ ਗਏ।