Judges 18:3
ਜਦੋਂ ਉਹ ਪੰਜ ਆਦਮੀ ਮੀਕਾਹ ਦੇ ਘਰ ਦੇ ਨੇੜੇ ਪੁੱਜੇ ਉਨ੍ਹਾਂ ਨੇ ਜਵਾਨ ਲੇਵੀ ਬੰਦੇ ਦੀ ਆਵਾਜ਼ ਸੁਣੀ। ਉਨ੍ਹਾਂ ਨੇ ਉਸਦੀ ਆਵਾਜ਼ ਪਛਾਣ ਲਈ, ਇਸ ਲਈ ਉਹ ਮੀਕਾਹ ਦੇ ਘਰ ਕੋਲ ਆਕੇ ਰੁਕ ਗਏ। ਉਨ੍ਹਾਂ ਨੇ ਜਵਾਨ ਆਦਮੀ ਨੂੰ ਪੁੱਛਿਆ, “ਤੈਨੂੰ ਇਸ ਥਾਂ ਕੌਣ ਲੈ ਕੇ ਆਇਆ? ਤੂੰ ਇੱਥੇ ਕੀ ਕਰ ਰਿਹਾ ਹੈਂ? ਇੱਥੇ ਤੇਰਾ ਕੀ ਕੰਮ ਹੈ?”
Cross Reference
Deuteronomy 4:36
ਯਹੋਵਾਹ ਨੇ ਤੁਹਾਨੂੰ ਆਕਾਸ਼ ਵਿੱਚੋਂ ਆਪਣੀ ਅਵਾਜ਼ ਸੁਣਨ ਦਿੱਤੀ ਤਾਂ ਜੋ ਉਹ ਤੁਹਾਨੂੰ ਅਨੁਸ਼ਾਸਿਤ ਕਰ ਸੱਕੇ। ਉਸ ਨੇ ਤੁਹਾਨੂੰ ਆਪਣੀ ਮਹਾਨ ਅੱਗ ਧਰਤੀ ਉੱਤੇ ਵੇਖਣ ਦਿੱਤੀ ਅਤੇ ਉਸ ਅੱਗ ਵਿੱਚੋਂ ਤੁਹਾਡੇ ਨਾਲ ਗੱਲਾਂ ਕੀਤੀਆਂ।
Deuteronomy 5:22
ਲੋਕ ਪਰਮੇਸ਼ੁਰ ਤੋਂ ਭੈਭੀਤ ਸਨ “ਯਹੋਵਾਹ ਨੇ ਇਹ ਹੁਕਮ ਤੁਹਾਨੂੰ ਸਾਰਿਆਂ ਨੂੰ ਉਦੋਂ ਦਿੱਤੇ ਜਦੋਂ ਤੁਸੀਂ ਪਰਬਤ ਉੱਤੇ ਇਕੱਠੇ ਹੋਏ ਸੀ। ਯਹੋਵਾਹ ਨੇ ਬਿਨਾ ਰੁਕਿਆਂ ਅੱਗ, ਬੱਦਲ ਅਤੇ ਗਹਿਰੀ ਧੁੰਦ ਵਿੱਚੋਂ ਉੱਚੀ ਅਵਾਜ਼ ਵਿੱਚ ਗੱਲ ਕੀਤੀ ਸੀ। ਫ਼ੇਰ ਉਸ ਨੇ ਆਪਣੇ ਸ਼ਬਦਾਂ ਨੂੰ ਦੋ ਪੱਥਰ ਦੀਆਂ ਸ਼ਿਲਾਵਾਂ ਉੱਤੇ ਲਿਖਕੇ ਉਹ ਮੈਨੂੰ ਦੇ ਦਿੱਤੀਆਂ।
Deuteronomy 4:33
ਤੁਸੀਂ ਲੋਕਾਂ ਨੇ ਪਰਮੇਸ਼ੁਰ ਨੂੰ ਅੱਗ ਵਿੱਚੋਂ ਤੁਹਾਡੇ ਨਾਲ ਗੱਲਾਂ ਕਰਦਿਆਂ ਸੁਣਿਆ, ਅਤੇ ਹਾਲੇ ਵੀ ਜਿਉਂਦੇ ਹੋ! ਕੀ ਅਜਿਹਾ ਕਿਸੇ ਹੋਰ ਨਾਲ ਵਾਪਰਿਆ ਹੈ? ਨਹੀਂ!
Deuteronomy 5:4
ਯਹੋਵਾਹ ਨੇ ਉਸ ਪਰਬਤ ਉੱਤੇ ਤੁਹਾਡੇ ਨਾਲ ਸਨਮੁੱਖ ਹੋਕੇ ਗੱਲ ਕੀਤੀ। ਉਸ ਨੇ ਤੁਹਾਡੇ ਨਾਲ ਅੱਗ ਵਿੱਚੋਂ ਗੱਲ ਕੀਤੀ ਸੀ।
Acts 7:38
ਇਹ ਉਹੀ ਮੂਸਾ ਸੀ ਜੋ ਉਨ੍ਹਾਂ ਲੋਕਾਂ ਨਾਲ ਸੀ ਜੋ ਉਜਾੜ ਵਿੱਚ ਇਕੱਠੇ ਹੋਏ ਸਨ। ਉਹ ਉਸ ਦੂਤ ਨਾਲ ਸੀ ਜੋ ਉਸ ਨਾਲ ਉਜਾੜ ਵਿੱਚ ਸੀਨਈ ਦੇ ਪਹਾੜ ਉੱਪਰ ਬੋਲਿਆ ਸੀ। ਉਹ ਸਾਡੇ ਪਿਉ ਦਾਦਿਆਂ ਦੇ ਨਾਲ ਸੀ। ਮੂਸਾ ਨੂੰ ਪਰਮੇਸ਼ੁਰ ਵੱਲੋਂ ਜੀਵਨ ਦੇ ਹੁਕਮ ਮਿਲੇ ਭਈ ਸਾਨੂੰ ਸੌਂਪ ਦੇਵੇ।
Acts 7:53
ਤੁਸੀਂ ਉਹ ਲੋਕ ਹੋ, ਜਿਨ੍ਹਾਂ ਨੂੰ ਮੂਸਾ ਦੀ ਸ਼ਰ੍ਹਾ ਪ੍ਰਾਪਤ ਹੋਈ। ਪਰਮੇਸ਼ੁਰ ਨੇ ਤੁਹਾਨੂੰ ਇਹ ਸ਼ਰ੍ਹਾ ਦੂਤਾਂ ਦੁਆਰਾ ਦਿੱਤੀ ਪਰ ਤੁਸੀਂ ਉਸਦੀ ਪਾਲਣਾ ਨਾ ਕਰ ਸੱਕੇ।”
When they | הֵ֚מָּה | hēmmâ | HAY-ma |
were by | עִם | ʿim | eem |
house the | בֵּ֣ית | bêt | bate |
of Micah, | מִיכָ֔ה | mîkâ | mee-HA |
they | וְהֵ֣מָּה | wĕhēmmâ | veh-HAY-ma |
knew | הִכִּ֔ירוּ | hikkîrû | hee-KEE-roo |
אֶת | ʾet | et | |
the voice | ק֥וֹל | qôl | kole |
man young the of | הַנַּ֖עַר | hannaʿar | ha-NA-ar |
the Levite: | הַלֵּוִ֑י | hallēwî | ha-lay-VEE |
in turned they and | וַיָּס֣וּרוּ | wayyāsûrû | va-ya-SOO-roo |
thither, | שָׁ֗ם | šām | shahm |
and said | וַיֹּ֤אמְרוּ | wayyōʾmĕrû | va-YOH-meh-roo |
Who him, unto | לוֹ֙ | lô | loh |
brought | מִֽי | mî | mee |
thee hither? | הֱבִיאֲךָ֣ | hĕbîʾăkā | hay-vee-uh-HA |
what and | הֲלֹ֔ם | hălōm | huh-LOME |
makest | וּמָֽה | ûmâ | oo-MA |
thou | אַתָּ֥ה | ʾattâ | ah-TA |
in this | עֹשֶׂ֛ה | ʿōśe | oh-SEH |
what and place? | בָּזֶ֖ה | bāze | ba-ZEH |
hast thou here? | וּמַה | ûma | oo-MA |
לְּךָ֥ | lĕkā | leh-HA | |
פֹֽה׃ | pō | foh |