Judges 3
1 ਯਹੋਵਾਹ ਨੇ ਉਨ੍ਹਾਂ ਹੋਰਨਾ ਕੌਮਾਂ ਦੇ ਸਾਰੇ ਲੋਕਾਂ ਨੂੰ ਇਸਰਾਏਲ ਦੀ ਧਰਤੀ ਛੱਡ ਜਾਣ ਲਈ ਮਜ਼ਬੂਰ ਨਹੀਂ ਕੀਤਾ। ਯਹੋਵਾਹ ਇਸਰਾਏਲ ਦੇ ਲੋਕਾਂ ਦੀ ਪਰੱਖ ਕਰਨਾ ਚਾਹੁੰਦਾ ਸੀ। ਇਸਰਾਏਲ ਵਿੱਚ ਇਸ ਸਮੇਂ ਰਹਿਣ ਵਾਲੇ ਲੋਕਾਂ ਵਿੱਚੋਂ ਕਿਸੇ ਨੇ ਵੀ ਕਨਾਨ ਦੀ ਧਰਤੀ ਉੱਤੇ ਕਬਜ਼ਾ ਕਰਨ ਵਾਲੀ ਲੜਾਈ ਵਿੱਚ ਹਿੱਸਾ ਨਹੀਂ ਸੀ ਲਿਆ। ਇਸ ਲਈ ਯਹੋਵਾਹ ਨੇ ਉਨ੍ਹਾਂ ਹੋਰਨਾਂ ਕੌਮਾਂ ਨੂੰ ਉਨ੍ਹਾਂ ਦੇ ਦੇਸ਼ ਵਿੱਚ ਰਹਿਣ ਦਿੱਤਾ। (ਯਹੋਵਾਹ ਨੇ ਅਜਿਹਾ ਇਸਰਾਏਲ ਦੇ ਲੋਕਾਂ ਨੂੰ ਇਹ ਸਿੱਖਿਆ ਦੇਣ ਲਈ ਕੀਤਾ ਸੀ ਕਿ ਉਨ੍ਹਾਂ ਨੇ ਉਹ ਲੜਾਈਆਂ ਨਹੀਂ ਲੜੀਆਂ ਸਨ।) ਯਹੋਵਾਹ ਵੱਲੋਂ ਇਸ ਧਰਤੀ ਉੱਤੇ ਰਹਿਣ ਦਿੱਤੀਆਂ ਕੌਮਾਂ ਦੇ ਨਾਮ ਇਹ ਹਨ:
2 ਫ਼ਲਿਸਤੀ ਲੋਕਾਂ ਦੇ ਪੰਜ ਹਾਕਮ, ਸਾਰੇ ਹੀ ਕਨਾਨੀ ਲੋਕ, ਸੀਦੋਨ ਦੇ ਲੋਕ ਅਤੇ ਉਹ ਹਿੱਵੀ ਲੋਕ ਜਿਹੜੇ ਪਰਬਤ ਬਆਲ ਹਰਮੋਨ ਤੋਂ ਲੈ ਕੇ ਹਮਾਥ ਤੱਕ ਲਬਾਨੋਨ ਦੀਆਂ ਪਹਾੜੀਆਂ ਵਿੱਚ ਰਹਿੰਦੇ ਸਨ।
3 ਯਹੋਵਾਹ ਨੇ ਉਨ੍ਹਾਂ ਕੌਮਾਂ ਨੂੰ ਇਸ ਧਰਤੀ ਉੱਤੇ ਇਸਰਾਏਲ ਦੇ ਲੋਕਾਂ ਦੀ ਪਰੱਖ ਲਈ ਰਹਿਣ ਦਿੱਤਾ। ਉਹ ਦੇਖਣਾ ਚਾਹੁੰਦਾ ਸੀ ਕਿ ਕੀ ਇਸਰਾਏਲ ਦੇ ਲੋਕ ਮੂਸਾ ਦੇ ਰਾਹੀਂ ਉਨ੍ਹਾਂ ਦੇ ਪੁਰਖਿਆਂ ਨੂੰ ਦਿੱਤੇ ਗਏ ਯਹੋਵਾਹ ਦੇ ਆਦੇਸ਼ਾਂ ਨੂੰ ਮੰਨਦੇ ਹਨ ਜਾਂ ਨਹੀਂ।
4 ਇਸਰਾਏਲ ਦੇ ਲੋਕਾਂ ਨੇ ਕਨਾਨੀਆਂ, ਹਿੱਤੀਆਂ, ਅਮੋਰੀਆਂ, ਫ਼ਰਿੱਜ਼ੀਆਂ, ਹਿੱਵੀਆਂ ਅਤੇ ਯਬੂਸੀਆਂ ਲੋਕਾਂ ਦਰਮਿਆਨ ਰਹਿਣਾ ਜਾਰੀ ਰੱਖਿਆ।
5 ਇਸਰਾਏਲ ਦੇ ਲੋਕਾਂ ਨੇ ਇਨ੍ਹਾਂ ਲੋਕਾਂ ਦੀਆਂ ਧੀਆਂ ਨਾਲ ਸ਼ਾਦੀਆਂ ਕਰਨੀਆਂ ਸ਼ੁਰੂ ਕਰ ਦਿੱਤੀਆਂ। ਇਸਰਾਏਲ ਦੇ ਲੋਕਾਂ ਨੇ ਆਪਣੀਆਂ ਧੀਆਂ ਨੂੰ ਵੀ ਉਨ੍ਹਾਂ ਲੋਕਾਂ ਦੇ ਪੁੱਤਰਾਂ ਨਾਲ ਸ਼ਾਦੀ ਕਰਨ ਦੀ ਇਜਾਜ਼ਤ ਦੇ ਦਿੱਤੀ। ਅਤੇ ਇਸਰਾਏਲ ਦੇ ਲੋਕ ਉਨ੍ਹਾਂ ਲੋਕਾਂ ਦੇ ਦੇਵਤਿਆਂ ਦੀ ਉਪਾਸਨਾ ਕਰਨ ਲੱਗੇ।
6 ਪਹਿਲਾ ਨਿਆਂਕਾਰ, ਅਥਨੀਏਲ ਯਹੋਵਾਹ ਨੇ ਦੇਖਿਆ ਕਿ ਇਸਰਾਏਲ ਦੇ ਲੋਕ ਬਦੀ ਕਰਦੇ ਸਨ। ਇਸਰਾਏਲ ਦੇ ਲੋਕ ਯਹੋਵਾਹ ਆਪਣੇ ਪਰਮੇਸ਼ੁਰ ਦਾ ਨਾਮ ਭੁੱਲ ਗਏ ਅਤੇ ਬਆਲ ਅਤੇ ਅਸ਼ੇਰਾਹ ਵਰਗੇ ਝੂਠੇ ਦੇਵਤਿਆਂ ਦੀ ਸੇਵਾ ਕਰਨ ਲੱਗੇ।
7 ਯਹੋਵਾਹ ਇਸਰਾਏਲ ਦੇ ਲੋਕਾਂ ਨਾਲ ਨਾਰਾਜ਼ ਸੀ। ਯਹੋਵਾਹ ਨੇ ਮੇਸੋਪੋਤਾਮੀਆਂ ਦੇ ਰਾਜੇ ਕੂਸ਼ਨ ਰਿਸ਼ਾਤੈਮ ਨੂੰ ਇਜਾਜ਼ਤ ਦੇ ਦਿੱਤੀ ਕਿ ਇਸਰਾਏਲ ਦੇ ਲੋਕਾਂ ਨੂੰ ਹਰਾ ਦੇਵੇ ਅਤੇ ਉਨ੍ਹਾਂ ਉੱਤੇ ਹਕੂਮਤ ਕਰੇ। ਇਸਰਾਏਲ ਦੇ ਲੋਕ ਉਸ ਰਾਜੇ ਦੀ ਹਕੂਮਤ ਵਿੱਚ ਅੱਠ ਸਾਲ ਰਹੇ।
8 ਫ਼ੇਰ ਇਸਰਾਏਲ ਦੇ ਲੋਕਾਂ ਨੇ ਯਹੋਵਾਹ ਅੱਗੇ ਮਦਦ ਲਈ ਪੁਕਾਰ ਕੀਤੀ। ਯਹੋਵਾਹ ਨੇ ਉਨ੍ਹਾਂ ਦੀ ਮਦਦ ਕਰਨ ਲਈ ਇੱਕ ਬੰਦਾ ਭੇਜਿਆ। ਉਸ ਬੰਦੇ ਦਾ ਨਾਮ ਅਥਨੀਏਲ ਸੀ। ਉਹ ਕਨਜ਼, ਕਾਲੇਬ ਦੇ ਛੋਟੇ ਭਰਾ ਦਾ ਪੁੱਤਰ ਸੀ। ਅਥਨੀਏਲ ਨੇ ਇਸਰਾਏਲ ਦੇ ਲੋਕਾਂ ਨੂੰ ਬਚਾਇਆ।
9 ਯਹੋਵਾਹ ਦਾ ਆਤਮਾ ਅਥਨੀਏਲ ਕੋਲ ਆਇਆ ਅਤੇ ਉਹ ਇਸਰਾਏਲ ਦੇ ਲੋਕਾਂ ਲਈ ਨਿਆਂਕਾਰ ਬਣ ਗਿਆ। ਅਥਨੀਏਲ ਨੇ ਇਸਰਾਏਲ ਦੀ ਲੜਾਈ ਵਿੱਚ ਅਗਵਾਈ ਕੀਤੀ। ਯਹੋਵਾਹ ਨੇ ਅਰਾਮ ਦੇ ਰਾਜੇ ਕੂਸ਼ਨ ਰਿਸ਼ਾਤੈਮ ਨੂੰ ਹਰਾਉਣ ਵਿੱਚ ਅਥਨੀਏਲ ਦੀ ਮਦਦ ਕੀਤੀ।
10 ਇਸ ਲਈ ਕਨਜ਼ ਦੇ ਪੁੱਤਰ ਅਥਨੀਏਲ ਦੇ ਦੇਹਾਂਤ ਤੱਕ, 40 ਵਰ੍ਹਿਆਂ ਤੀਕ ਧਰਤੀ ਉੱਤੇ ਅਮਨ ਰਿਹਾ।
11 ਨਿਆਂਕਾਰ ਏਹੂਦ ਇੱਕ ਵਾਰੀ ਫ਼ੇਰ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਬਦੀ ਕਰਦਿਆਂ ਵੇਖਿਆ। ਇਸ ਲਈ ਯਹੋਵਾਹ ਨੇ ਮੋਆਬ ਦੇ ਰਾਜੇ ਅਗਲੋਨ ਨੂੰ ਇਸਰਾਏਲ ਦੇ ਲੋਕਾਂ ਨੂੰ ਹਰਾਉਣ ਦੀ ਤਾਕਤ ਦਿੱਤੀ।
12 ਅਗਲੋਨ ਨੇ ਅੰਮੋਨੀ ਲੋਕਾਂ ਅਤੇ ਅਮਾਲੇਕੀ ਲੋਕਾਂ ਕੋਲੋਂ ਮਦਦ ਲਈ। ਉਹ ਉਸ ਦੇ ਨਾਲ ਮਿਲ ਗਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਲੋਕਾਂ ਉੱਤੇ ਹਮਲਾ ਕਰ ਦਿੱਤਾ। ਅਗਲੋਨ ਅਤੇ ਉਸਦੀ ਫ਼ੌਜ ਨੇ ਇਸਰਾਏਲ ਦੇ ਲੋਕਾਂ ਨੂੰ ਹਰਾ ਦਿੱਤਾ ਅਤੇ ਉਨ੍ਹਾਂ ਖਜ਼ੂਰਾਂ ਦੇ ਸ਼ਹਿਰ (ਯਰੀਹੋ) ਤੋਂ ਨਿਕਲਣ ਲਈ ਮਜ਼ਬੂਰ ਕਰ ਦਿੱਤਾ।
13 ਮੋਆਬ ਦੇ ਰਾਜੇ ਅਗਲੋਨ ਨੇ ਇਸਰਾਏਲ ਦੇ ਲੋਕਾਂ ਉੱਤੇ 18 ਵਰ੍ਹੇ ਤੱਕ ਰਾਜ ਕੀਤਾ।
14 ਲੋਕਾਂ ਨੇ ਯਹੋਵਾਹ ਅੱਗੇ ਪੁਕਾਰ ਕੀਤੀ ਤਾਂ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਦੀ ਮਦਦ ਲਈ ਇੱਕ ਬੰਦਾ ਭੇਜਿਆ। ਇਸ ਬੰਦੇ ਦਾ ਨਾਮ ਏਹੂਦ ਸੀ। ਉਹ ਬਿਨਯਾਮੀਨ ਦੇ ਪਰਿਵਾਰ-ਸਮੂਹ ਵਿੱਚੋਂ ਗੇਰਾ ਦਾ ਪੁੱਤਰ ਸੀ। ਉਸ ਨੂੰ ਆਪਣੇ ਖੱਬੇ ਹੱਥ ਨਾਲ ਲੜਨ ਦੀ ਸਿਖਲਾਈ ਦਿੱਤੀ ਗਈ ਸੀ। ਇਸਰਾਏਲ ਦੇ ਲੋਕਾਂ ਨੇ ਏਹੂਦ ਨੂੰ ਇੱਕ ਸੁਗਾਤ ਦੇਕੇ ਮੋਆਬ ਦੇ ਰਾਜੇ ਅਗਲੋਨ ਦੇ ਕੋਲ ਭੇਜਿਆ।
15 ਏਹੂਦ ਨੇ ਆਪਣੇ ਲਈ ਇੱਕ ਤਲਵਾਰ ਬਣਾਈ। ਉਸ ਤਲਵਾਰ ਦੀਆਂ ਦੋ ਤਿਖੀਆਂ ਧਾਰਾਂ ਸਨ ਅਤੇ ਇਹ ਤਕਰੀਬਨ 18 ਇੰਚ ਲੰਮੀ ਸੀ। ਏਹੂਦ ਨੇ ਇਹ ਤਲਵਾਰ ਆਪਣੇ ਸੱਜੇ ਪੱਟ ਨਾਲ ਬੰਨ੍ਹ ਲਈ ਅਤੇ ਇਸ ਨੂੰ ਆਪਣੀ ਵਰਦੀ ਹੇਠਾਂ ਛੁਪਾ ਲਿਆ।
16 ਇਸ ਤਰ੍ਹਾਂ ਏਹੂਦ ਮੋਆਬ ਦੇ ਰਾਜੇ ਅਗਲੋਨ ਲਈ ਸੁਗਾਤ ਲੈ ਕੇ ਆਇਆ। ਅਗਲੋਨ ਬਹੁਤ ਮੋਟਾ ਬੰਦਾ ਸੀ।
17 ਸੁਗਾਤ ਭੇਟ ਕਰਨ ਤੋਂ ਬਾਦ ਉਸ ਨੇ ਉਨ੍ਹਾਂ ਬੰਦਿਆਂ ਨੂੰ ਭੇਜ ਦਿੱਤਾ ਜਿਹੜੇ ਰਾਜੇ ਅਗਲੋਨ ਲਈ ਸੁਗਾਤ ਲੈ ਕੇ ਆਏ ਸਨ। ਉਹ ਰਾਜੇ ਦੇ ਮਹਿਲ ਵਿੱਚੋਂ ਚੱਲੇ ਗਏ।
18 ਜਦੋਂ ਏਹੂਦ ਗਿਲਗਾਲ ਨੇੜੇ ਮੂਰਤੀਆਂ ਕੋਲ ਅੱਪੜਿਆ, ਉਹ ਰਾਜੇ ਨੂੰ ਮਿਲਣ ਲਈ ਵਾਪਸ ਮੁੜ ਪਿਆ। ਏਹੂਦ ਨੇ ਰਾਜੇ ਅਗਲੋਨ ਨੂੰ ਆਖਿਆ, “ਪਾਤਸ਼ਾਹ, ਮੇਰੇ ਕੋਲ ਤੁਹਾਡੇ ਲਈ ਇੱਕ ਗੁਪਤ ਸੰਦੇਸ਼ ਹੈ।” ਰਾਜੇ ਨੇ ਉਸ ਨੂੰ ਖਾਮੋਸ਼ ਹੋ ਜਾਣ ਲਈ ਆਖਿਆ ਅਤੇ ਫ਼ੇਰ ਸਾਰੇ ਨੌਕਰਾਂ ਨੂੰ ਕਮਰੇ ਵਿੱਚੋਂ ਬਾਹਰ ਭੇਜ ਦਿੱਤਾ।
19 ਏਹੂਦ ਰਾਜੇ ਅਗਲੋਨ ਕੋਲ ਗਿਆ। ਰਾਜਾ ਆਪਣੇ ਮਹਿਲ ਦੇ ਉੱਪਰਲੇ ਕਮਰੇ ਵਿੱਚ ਬਿਲਕੁਲ ਇੱਕਲਾ ਬੈਠਾ ਹੋਇਆ ਸੀ। ਫ਼ੇਰ ਏਹੂਦ ਨੇ ਆਖਿਆ, “ਮੇਰੇ ਕੋਲ ਪਰਮੇਸ਼ੁਰ ਵੱਲੋਂ ਤੁਹਾਡੇ ਲਈ ਸੰਦੇਸ਼ ਹੈ।” ਰਾਜਾ ਆਪਣੇ ਤਖਤ ਤੋਂ ਉੱਠ ਖੜ੍ਹਾ ਹੋਇਆ। ਉਹ ਏਹੂਦ ਦੇ ਬਹੁਤ ਨੇੜੇ ਸੀ।
20 ਜਿਵੇਂ ਹੀ ਰਾਜਾ ਆਪਣੇ ਤਖਤ ਤੋਂ ਉੱਠ ਰਿਹਾ ਸੀ, ਏਹੂਦ ਆਪਣਾ ਖੱਬਾ ਹੱਥ ਵੱਧਾਇਆ ਅਤੇ ਆਪਣੇ ਪੱਟ ਨਾਲ ਬੰਨ੍ਹੀ ਹੋਈ ਤਲਵਾਰ ਬਾਹਰ ਕੱਢ ਲਈ। ਫ਼ੇਰ ਏਹੂਦ ਨੇ ਤਲਵਾਰ ਰਾਜੇ ਦੇ ਪੇਟ ਵਿੱਚ ਖੋਭ ਦਿੱਤੀ।
21 ਤਲਵਾਰ ਰਾਜੇ ਦੇ ਪੇਟ ਵਿੱਚ ਇੰਨੀ ਡੂੰਘੀ ਚਲੀ ਗਈ ਕਿ ਉਸਦਾ ਹੱਥਾਂ ਵੀ ਅੰਦਰ ਧਸ ਗਿਆ ਅਤੇ ਚਰਬੀ ਨਾਲ ਢੱਕਿਆ ਗਿਆ ਅਤੇ ਉਸ ਦੀਆਂ ਅੰਤੜੀਆਂ ਅਤੇ ਟੱਟੀ ਬਾਹਰ ਆ ਗਈ। ਏਹੂਦ ਨੇ ਤਲਵਾਰ ਅਗਲੋਨ ਦੇ ਸ਼ਰੀਰ ਅੰਦਰ ਹੀ ਰਹਿਣ ਦਿੱਤੀ।
22 ਏਹੂਦ ਉਸ ਨਿਜੀ ਕਮਰੇ ਤੋਂ ਬਾਹਰ ਆ ਗਿਆ ਉਸ ਨੇ ਉੱਪਰਲੇ ਕਮਰੇ ਨੂੰ ਤਾਲਾ ਲਾ ਦਿੱਤਾ ਅਤੇ ਰਾਜੇ ਨੂੰ ਅੰਦਰ ਬੰਦ ਕਰ ਦਿੱਤਾ।
23 ਫ਼ੇਰ ਏਹੂਦ ਮੁੱਖ ਕਮਰੇ ਵਿੱਚੋਂ ਚੱਲਾ ਗਿਆ ਅਤੇ ਨੌਕਰ ਵਾਪਸ ਅੰਦਰ ਚੱਲੇ ਗਏ। ਉਨ੍ਹਾਂ ਨੇ ਉੱਪਰਲੇ ਕਮਰੇ ਨੂੰ ਤਾਲਾ ਲੱਗਿਆ ਦੇਖਿਆ। ਇਸ ਲਈ ਉਨ੍ਹਾਂ ਆਖਿਆ, “ਰਾਜਾ ਜ਼ਰੂਰ ਆਪਣੀ ਆਰਾਮਗਾਹ ਵਿੱਚ ਖੁਦ ਨੂੰ ਆਰਾਮ ਦੇ ਰਿਹਾ ਹੋਵੇਗਾ।”
24 ਇਸ ਲਈ ਨੌਕਰਾਂ ਨੇ ਕਾਫ਼ੀ ਦੇਰ ਤੱਕ ਇੰਤਜ਼ਾਰ ਕੀਤਾ। ਰਾਜੇ ਨੇ ਉੱਪਰਲੇ ਕਮਰੇ ਦਾ ਦਰਵਾਜ਼ਾ ਨਹੀਂ ਖੋਲ੍ਹਿਆ। ਆਖਿਰਕਾਰ ਨੌਕਰ ਫ਼ਿਕਰਮੰਦ ਹੋ ਗਏ। ਉਨ੍ਹਾਂ ਨੇ ਚਾਬੀ ਲਿਆਂਦੀ ਅਤੇ ਦਰਵਾਜ਼ਿਆਂ ਨੂੰ ਖੋਲ੍ਹਿਆ। ਜਦੋਂ ਨੌਕਰ ਅੰਦਰ ਦਾਖਲ ਹੋਏ ਉਨ੍ਹਾਂ ਨੇ ਆਪਣੇ ਰਾਜੇ ਨੂੰ ਫ਼ਰਸ਼ ਉੱਤੇ ਮੁਰਦਾ ਪਿਆ ਹੋਇਆ ਵੇਖਿਆ।
25 ਜਦੋਂ ਨੌਕਰ ਰਾਜੇ ਦਾ ਇੰਤਜ਼ਾਰ ਕਰ ਰਹੇ ਸਨ, ਏਹੂਦ ਕੋਲ ਬਚਕੇ ਨਿਕਲ ਜਾਣ ਦਾ ਸਮਾਂ ਸੀ। ਏਹੂਦ ਬੁੱਤਾਂ ਕੋਲੋਂ ਲੰਘਿਆ ਅਤੇ ਸਈਰਾਹ ਨਾਮ ਦੇ ਸਥਾਨ ਵੱਲ ਚੱਲਾ ਗਿਆ।
26 ਜਦੋਂ ਏਹੂਦ ਸਈਰਾਹ ਵਿਖੇ ਪਹੁੰਚਿਆ, ਉਸ ਨੇ ਇਫ਼ਰਾਈਮ ਦੇ ਪਹਾੜੀ ਪ੍ਰਦੇਸ਼ ਵਿੱਚ ਤੁਰ੍ਹੀ ਵਜਾ ਦਿੱਤੀ। ਇਸਰਾਏਲ ਦੇ ਲੋਕਾਂ ਨੇ ਤੁਰ੍ਹੀ ਦੀ ਆਵਾਜ਼ ਸੁਣੀ ਅਤੇ ਉਹ ਏਹੂਦ ਦੀ ਅਗਵਾਈ ਵਿੱਚ, ਪਹਾੜੀਆਂ ਤੋਂ ਹੇਠਾਂ ਆ ਗਏ।
27 ਏਹੂਦ ਨੇ ਇਸਰਾਏਲ ਦੇ ਲੋਕਾਂ ਨੂੰ ਆਖਿਆ, “ਮੇਰੇ ਪਿੱਛੇ ਆਓ! ਯਹੋਵਾਹ ਨੇ ਸਾਡੇ ਦੁਸ਼ਮਣ, ਮੋਆਬ ਦੇ ਲੋਕਾਂ ਨੂੰ ਹਰਾਉਣ ਵਿੱਚ ਸਾਡੀ ਸਹਾਇਤਾ ਕੀਤੀ ਹੈ।” ਇਸ ਲਈ ਇਸਰਾਏਲ ਦੇ ਲੋਕ ਏਹੂਦ ਦੇ ਪਿੱਛੇ ਤੁਰ ਪਏ। ਉਹ ਏਹੂਦ ਦੇ ਨਾਲ ਉਨ੍ਹਾਂ ਥਾਵਾਂ ਉੱਤੇ ਕਬਜ਼ਾ ਕਰਨ ਲਈ ਹੇਠਾਂ ਚੱਲੇ ਗਏ ਜਿੱਥੇ ਲੋਕ ਆਸਾਨੀ ਨਾਲ ਯਰਦਨ ਦਰਿਆ ਪਾਰ ਕਰਕੇ ਮੋਆਬ ਦੀ ਧਰਤੀ ਵਿੱਚ ਜਾ ਸੱਕਦੇ ਸਨ। ਉਨ੍ਹਾਂ ਨੇ ਕਿਸੇ ਨੂੰ ਵੀ ਯਰਦਨ ਦਰਿਆ ਦੇ ਪਾਰ ਨਹੀਂ ਕਰਨ ਦਿੱਤਾ।
28 ਇਸਰਾਏਲ ਦੇ ਲੋਕਾਂ ਨੇ ਮੋਆਬ ਦੇ ਤਕਰੀਬਨ 10,000 ਤਾਕਤਵਰ ਅਤੇ ਬਹਾਦੁਰ ਆਦਮੀਆਂ ਨੂੰ ਮਾਰ ਦਿੱਤਾ। ਕੋਈ ਇੱਕ ਮੋਆਬੀ ਬੰਦਾ ਵੀ ਬਚ ਕੇ ਨਹੀਂ ਨਿਕਲ ਸੱਕਿਆ।
29 ਇਸ ਲਈ ਉਸ ਦਿਨ ਤੋਂ, ਇਸਰਾਏਲ ਦੇ ਲੋਕ ਮੋਆਬੀਆਂ ਉੱਤੇ ਰਾਜ ਕਰਨ ਲੱਗੇ ਉੱਥੇ (ਇਸਰਾਏਲ ਦੀ) ਧਰਤੀ ਉੱਤੇ 80 ਵਰ੍ਹਿਆਂ ਤੀਕ ਸ਼ਾਂਤੀ ਰਹੀ।
30 ਨਿਆਂਕਾਰ, ਸ਼ਮਗਰ ਏਹੂਦ ਦੇ ਇਸਰਾਏਲੀ ਲੋਕਾਂ ਨੂੰ ਬਚਾਉਣ ਤੋਂ ਮਗਰੋਂ, ਇੱਕ ਹੋਰ ਬੰਦੇ ਨੇ ਇਸਰਾਏਲ ਨੂੰ ਬਚਾਇਆ। ਉਸ ਆਦਮੀ ਦਾ ਨਾਮ ਸ਼ਮਗਰ ਸੀ ਉਹ ਅਨਾਥ ਦਾ ਪੁੱਤਰ ਸੀ। ਸ਼ਮਗਰ ਨੇ 600 ਫ਼ਲਿਸਤੀਆਂ ਨੂੰ ਮਾਰਨ ਲਈ ਆਰ ਤੋਂ ਕੰਮ ਲਿਆ।
1 Now these are the nations which the Lord left, to prove Israel by them, even as many of Israel as had not known all the wars of Canaan;
2 Only that the generations of the children of Israel might know, to teach them war, at the least such as before knew nothing thereof;
3 Namely, five lords of the Philistines, and all the Canaanites, and the Sidonians, and the Hivites that dwelt in mount Lebanon, from mount Baal-hermon unto the entering in of Hamath.
4 And they were to prove Israel by them, to know whether they would hearken unto the commandments of the Lord, which he commanded their fathers by the hand of Moses.
5 And the children of Israel dwelt among the Canaanites, Hittites, and Amorites, and Perizzites, and Hivites, and Jebusites:
6 And they took their daughters to be their wives, and gave their daughters to their sons, and served their gods.
7 And the children of Israel did evil in the sight of the Lord, and forgat the Lord their God, and served Baalim and the groves.
8 Therefore the anger of the Lord was hot against Israel, and he sold them into the hand of Chushan-rishathaim king of Mesopotamia: and the children of Israel served Chushan-rishathaim eight years.
9 And when the children of Israel cried unto the Lord, the Lord raised up a deliverer to the children of Israel, who delivered them, even Othniel the son of Kenaz, Caleb’s younger brother.
10 And the Spirit of the Lord came upon him, and he judged Israel, and went out to war: and the Lord delivered Chushan-rishathaim king of Mesopotamia into his hand; and his hand prevailed against Chushan-rishathaim.
11 And the land had rest forty years. And Othniel the son of Kenaz died.
12 And the children of Israel did evil again in the sight of the Lord: and the Lord strengthened Eglon the king of Moab against Israel, because they had done evil in the sight of the Lord.
13 And he gathered unto him the children of Ammon and Amalek, and went and smote Israel, and possessed the city of palm trees.
14 So the children of Israel served Eglon the king of Moab eighteen years.
15 But when the children of Israel cried unto the Lord, the Lord raised them up a deliverer, Ehud the son of Gera, a Benjamite, a man lefthanded: and by him the children of Israel sent a present unto Eglon the king of Moab.
16 But Ehud made him a dagger which had two edges, of a cubit length; and he did gird it under his raiment upon his right thigh.
17 And he brought the present unto Eglon king of Moab: and Eglon was a very fat man.
18 And when he had made an end to offer the present, he sent away the people that bare the present.
19 But he himself turned again from the quarries that were by Gilgal, and said, I have a secret errand unto thee, O king: who said, Keep silence. And all that stood by him went out from him.
20 And Ehud came unto him; and he was sitting in a summer parlour, which he had for himself alone. And Ehud said, I have a message from God unto thee. And he arose out of his seat.
21 And Ehud put forth his left hand, and took the dagger from his right thigh, and thrust it into his belly:
22 And the haft also went in after the blade; and the fat closed upon the blade, so that he could not draw the dagger out of his belly; and the dirt came out.
23 Then Ehud went forth through the porch, and shut the doors of the parlour upon him, and locked them.
24 When he was gone out, his servants came; and when they saw that, behold, the doors of the parlour were locked, they said, Surely he covereth his feet in his summer chamber.
25 And they tarried till they were ashamed: and, behold, he opened not the doors of the parlour; therefore they took a key, and opened them: and, behold, their lord was fallen down dead on the earth.
26 And Ehud escaped while they tarried, and passed beyond the quarries, and escaped unto Seirath.
27 And it came to pass, when he was come, that he blew a trumpet in the mountain of Ephraim, and the children of Israel went down with him from the mount, and he before them.
28 And he said unto them, Follow after me: for the Lord hath delivered your enemies the Moabites into your hand. And they went down after him, and took the fords of Jordan toward Moab, and suffered not a man to pass over.
29 And they slew of Moab at that time about ten thousand men, all lusty, and all men of valour; and there escaped not a man.
30 So Moab was subdued that day under the hand of Israel. And the land had rest fourscore years.
31 And after him was Shamgar the son of Anath, which slew of the Philistines six hundred men with an ox goad: and he also delivered Israel.
Matthew 14 in Tamil and English
1 ସହେି ସମୟରେ ଯୀଶୁଙ୍କ ବିଷୟ ରେ ଲୋକେ ଯାହା କଥାବାର୍ତ୍ତା ହେଉଥିଲେ, ତାହା ଗାଲିଲୀର ଶାସକ ହରେୋଦ ଶୁଣିଲେ।
At that time Herod the tetrarch heard of the fame of Jesus,
2 ସେ ତାହାଙ୍କ ଚାକରମାନଙ୍କୁ କହିଲେ, ଏହି ବ୍ଯକ୍ତି ପ୍ରକୃତ ରେ ବାପ୍ତିଜକ ଯୋହନ। ସେ ନିଶ୍ଚୟ ମୃତ୍ଯୁରୁ ପୁଣି ବଞ୍ଚି ଉଠିଛି, ସେଥିପାଇଁ ଏହି ଶକ୍ତି ଏହା ପାଖ ରେ କାମ କରୁଛି ଓ ସେ ଆଶ୍ଚର୍ୟ୍ଯ କାର୍ୟ୍ଯ କରିବାକୁ ସକ୍ଷମ ହେଉଛି।
And said unto his servants, This is John the Baptist; he is risen from the dead; and therefore mighty works do shew forth themselves in him.
3 ଏହି ସମୟ ପୂର୍ବରୁ େ ହରୋଦ ଯୋହନଙ୍କୁ ବନ୍ଦୀ କରି ଶିକୁଳି ରେ ବାନ୍ଧି କାରାଗାର ରେ ନିକ୍ଷପେ କରିଥିଲେ। ସେ େ ହରୋଦିଆଙ୍କ ଅନୁ ରୋଧକ୍ରମେ ଏକଥା କରିଥିଲେ। ହରେୋଦିଆ ହରେୋଦଙ୍କ ଭାଇ ଫିଲିପ୍ପଙ୍କ ସ୍ତ୍ରୀ ଥିଲେ।
For Herod had laid hold on John, and bound him, and put him in prison for Herodias’ sake, his brother Philip’s wife.
4 େ ହରୋଦିଆ ଯୋହନଙ୍କୁ ବନ୍ଦୀ କରିବାର କାରଣ ହେଲା, ଯୋହନ ବାରମ୍ବାର େ ହରୋଦଙ୍କୁ କହୁଥିଲେ, ତୁମ୍ଭେ େ ହରୋଦିଆଙ୍କୁ ନିଜ ସ୍ତ୍ରୀ ଭାବରେ ରଖିବା ଠିକ୍ କାମ ନୁହେଁ।
For John said unto him, It is not lawful for thee to have her.
5 ତେଣୁ େ ହରୋଦ ଯୋହନଙ୍କୁ ମାରିଦବୋକୁ ଚାହିଁଲେ। କିନ୍ତୁ ସେ ଲୋକମାନଙ୍କୁ ଭୟ କରୁଥିଲେ। କାରଣ ଲୋକେ ଯୋହନଙ୍କୁ ଜଣେ ଭବିଷ୍ଯଦ୍ବକ୍ତା ବୋଲି ବିଶ୍ବାସ କରୁଥିଲେ।
And when he would have put him to death, he feared the multitude, because they counted him as a prophet.
6 ହରେୋଦଙ୍କ ଜନ୍ମ ଦିନ ଅବସର ରେ େ ହରୋଦିଆଙ୍କ ଝିଅ, ହରେୋଦ ଓ ତାହାଙ୍କ ଅତିଥିମାନଙ୍କ ଆଗ ରେ ନାଚିଲା। ଏଥି ରେ େ ହରୋଦ ବହୁତ ମୁଗ୍ଧ ହାଇଗେଲେ।
But when Herod’s birthday was kept, the daughter of Herodias danced before them, and pleased Herod.
7 ତେଣୁ ସେ ଶପଥ ପୂର୍ବକ େ ହରୋଦିଆର ଝିଅକୁ ପ୍ରତିଶ୍ରୁତି ଦେଲେ, ତୁମ୍ଭେ ଯାହା କିଛି ମାଗିବ, ତାହା ତୁମ୍ଭକୁ ଦିଆୟିବ।
Whereupon he promised with an oath to give her whatsoever she would ask.
8 େ ହରୋଦିଆଙ୍କ ପ୍ରରୋଚନା ରେ ଝିଅ କହିଲା, ମାେତେ ବାପ୍ତିଜକ ଯୋହନଙ୍କ ମୁଣ୍ଡ ଗୋଟିଏ ଥାଳି ରେ ଆଣି ଏହିଠା ରେ ଦିଅନ୍ତୁ।
And she, being before instructed of her mother, said, Give me here John Baptist’s head in a charger.
9 ଏହା ଶୁଣି ହରେୋଦ ବହୁତ ଦୁଃଖୀ ହେଲେ। କିନ୍ତୁ ସେ ଶପଥ କରି ସାରିଥିଲେ, ଯେ ଝିଅ ଯାହା ମାଗିବ ତାହା ତାକୁ ସେ ଦବେେ। ତା' ଛଡା େ ହରୋଦଙ୍କ ସହିତ ଖାଉଥିବା ଅତିଥିମାନେ ମଧ୍ଯ ଶପଥ ଶୁଣିଥିଲେ। ତେଣୁ ହରେୋଦ ଝିଅକୁ ଯାହା କିଛି ସେ ମାଗିଥିଲେ ତାହା ଦବୋପାଇଁ ଆଦେଶ ଦେଲେ।
And the king was sorry: nevertheless for the oath’s sake, and them which sat with him at meat, he commanded it to be given her.
10 ସେ କାରାଗାର ରେ ଯୋହନଙ୍କ ମୁଣ୍ଡକାଟ କରିବା ପାଇଁ ଲୋକ ପଠାଇଲେ।
And he sent, and beheaded John in the prison.
11 ତାପରେ ଗୋଟିଏ ଥାଳି ରେ ଯୋହନଙ୍କ କଟାମୁଣ୍ଡ ଅଣାଗଲା। ତାହା ଝିଅକୁ ଦଇେ ଦିଆଗଲା। ଝିଅ କଟାମୁଣ୍ଡ ତା ମାଆ େ ହରୋଦିଆଙ୍କ ପାଖକୁ ନଇଗେଲା।
And his head was brought in a charger, and given to the damsel: and she brought it to her mother.
12 ଯୋହନଙ୍କ ଶିଷ୍ଯମାନେ ଆସି ଯୋହନଙ୍କ ମୃତ ଦହେ ନଇଯାେଇ ସମଧି ଦେଲେ। ତା'ପରେ ସମାନେେ ଯୀଶୁଙ୍କ ପାଖକୁ ଯାଇ ସବୁକଥା କହିଲେ।
And his disciples came, and took up the body, and buried it, and went and told Jesus.
13 ଯୀଶୁ ଯୋହନଙ୍କ ବିଷୟ ରେ ଘଟିଥିବା ସବୁକଥା ଶୁଣିସାରିବା ପରେ ସେ ସ୍ଥାନ ଛାଡି ଦେଲେ ଓ ଏକୁଟିଆ ଡଙ୍ଗା ରେ ବସି ଗୋଟିଏ ନିଛାଟିଆ ଜାଗାକୁ ଚାଲିଗଲେ। ଯୀଶୁ ଚାଲିଯାଇଥିବା ଖବର ଶୁଣି ଲୋକମାନେ ନିଜ ନଗରମାନ ଛାଡି ଯୀଶୁଙ୍କୁ ଅନୁସରଣ କଲେ। ଯୀଶୁ ଯେଉଁଠାକୁ ଯାଉଥିଲେ, ସମାନେେ ସ୍ଥଳ ପଥରେ ଚାଲି ଚାଲି ସଠାେରେ ଯାଇ ପହନ୍ଚିଲେ।
When Jesus heard of it, he departed thence by ship into a desert place apart: and when the people had heard thereof, they followed him on foot out of the cities.
14 ଡଙ୍ଗାରୁ ବାହାରି ଆସିବା ବଳକେୁ ଯୀଶୁ ଦେଖିଲେ, ସଠାେରେ ବହୁତ ଲୋକ ଜମା ହାଇେଛନ୍ତି। ଲୋକଙ୍କ ଉପରେ ତାହାଙ୍କର ଦୟା ହେଲା। ସେ ଅସୁସ୍ଥ ଲୋକମାନଙ୍କୁ ସୁସ୍ଥ କରିଲେ।
And Jesus went forth, and saw a great multitude, and was moved with compassion toward them, and he healed their sick.
15 ସନ୍ଧ୍ଯା ବଳକେୁ ଶିଷ୍ଯମାନେ ତାହାଙ୍କ ପାଖକୁ ଆସି କହିଲେ, ଏହା ଅତ୍ଯନ୍ତ ନିଛାଟିଆ ସ୍ଥାନ। ସମୟ ବହୁତ ହେଲାଣି। ଲୋକମାନଙ୍କୁ ଏଠାରୁ ପଠଇେ ଦିଅ। ତା' ହେଲେ ସମାନେେ ଗାଁମାନଙ୍କୁ ଯାଇ ସମାନଙ୍କେ ପାଇଁ ଖାଦ୍ୟ କିଣି ପାରିବେ।
And when it was evening, his disciples came to him, saying, This is a desert place, and the time is now past; send the multitude away, that they may go into the villages, and buy themselves victuals.
16 କିନ୍ତୁ ଯୀଶୁ ସମାନଙ୍କେୁ କହିଲେ, ସମାନଙ୍କେର ୟିବା ଦରକାର ନାହିଁ। ତୁମ୍ଭେ ସମାନଙ୍କେୁ କିଛି ଖାଇବାକୁ ଦିଅ।
But Jesus said unto them, They need not depart; give ye them to eat.
17 ଶିଷ୍ଯମାନେ କହିଲେ, ଆମ୍ଭ ପାଖ ରେ ଏଠା ରେ ମାତ୍ର ପାଞ୍ଚଖଣ୍ଡ ରୋଟୀ ଓ ଦୁଇଟି ମାଛ ଅଛି।
And they say unto him, We have here but five loaves, and two fishes.
18 ଯୀଶୁ କହିଲେ, ସଗେୁଡିକୁ ମାେ ପାଖକୁ ଆଣ।
He said, Bring them hither to me.
19 ଯୀଶୁ ସଠାେରେ ଜମା ହାଇେଥିବା ଲୋକମାନଙ୍କୁ ଘାସ ଉପରେ ବସିୟିବାପାଇଁ କହିଲେ. ତା'ପରେ ସେ ପାଞ୍ଚଖଣ୍ଡ ରୋଟୀ ଓ ଦୁଇଟି ଯାକ ମାଛ ଧରି ଆକାଶକୁ ଚାହିଁଲେ ଓ ଖାଦ୍ୟ ପାଇଁ ପରମେଶ୍ବରଙ୍କୁ ଧନ୍ଯବାଦ ଦେଲେ। ରୋଟୀକୁ ଖଣ୍ଡ ଖଣ୍ଡ କରି ଶିଷ୍ଯମାନଙ୍କ ହାତକୁ ଦେଲେ। ଶିଷ୍ଯମାନେ ଲୋକଙ୍କୁ ସେଥିରୁ ବାଣ୍ଟିଲେ।
And he commanded the multitude to sit down on the grass, and took the five loaves, and the two fishes, and looking up to heaven, he blessed, and brake, and gave the loaves to his disciples, and the disciples to the multitude.
20 ସମସ୍ତ ଲୋକେ ତାହା ଖାଇଲେ, ଓ ସନ୍ତାଷେ ଲାଭ କଲେ। ଲୋକେ ଖାଇସାରିବା ପରେ ଶିଷ୍ଯମାନେ ବଳକା ଖାଦ୍ୟତକ ବାରଟି ଝୁଡି ରେ ଭର୍ତ୍ତି କଲେ।
And they did all eat, and were filled: and they took up of the fragments that remained twelve baskets full.
21 ସଠାେରେ ପ୍ରାୟ କବଳେ ପାଞ୍ଚ ହଜାର ପୁରୁଷ ଲୋକ ଖାଇଥିଲେ। ତା'ଛଡା ସ୍ତ୍ରୀ ଲୋକ ଓ ପିଲାମାନେ ମଧ୍ଯ ଖାଇଥିଲେ।
And they that had eaten were about five thousand men, beside women and children.
22 ତା'ପରେ ଯୀଶୁ ଶିଷ୍ଯମାନଙ୍କୁ ଡଙ୍ଗା ରେ ଚଢି ହ୍ରଦର ଅପର ପାଶର୍ବକୁ ୟିବାକୁ କହିଲେ। ଯୀଶୁ ନିଜେ ସଠାେକୁ ପରେ ଯିବେ ବୋଲି କହିଲେ।
And straightway Jesus constrained his disciples to get into a ship, and to go before him unto the other side, while he sent the multitudes away.
23 ତା'ପରେ ଜମା ହାଇେଥିବା ଲୋକମାନଙ୍କୁ ବିଦାୟ କରି ସେ ପ୍ରାର୍ଥନା କରିବାକୁ ଏକାକୀ ପାହାଡ ଉପରକୁ ଗଲେ। ସନ୍ଧ୍ଯା ହାଇେ ସାରିଥିଲା, ଯୀଶୁ ସଠାେରେ ଏକୁଟିଆ ଥିଲେ।
And when he had sent the multitudes away, he went up into a mountain apart to pray: and when the evening was come, he was there alone.
24 ସେତବେେଳକେୁ ହ୍ରଦ ଭିତ ରେ ଡଙ୍ଗା ଅନକେ ଦୂରକୁ ଚାଲିଯାଇଥିଲା। ଢେଉ ରେ ଧକ୍କା ଖାଇ ଡଙ୍ଗଟି ଟଳମଳ ହେଉଥିଲା। ଖୁବ୍ ଜାରେ ରେ ପ୍ରତିକୂଳ ପବନ ବହୁଥିଲା।
But the ship was now in the midst of the sea, tossed with waves: for the wind was contrary.
25 ଯୀଶୁ ହ୍ରଦ ଉପରେ ଚାଲିକରି ରାତ୍ରିର ଚତୁର୍ଥ ପ୍ରହର ରେ ଶିଷ୍ଯମାନଙ୍କ ପାଖ ରେ ଯାଇ ପହନ୍ଚିଲେ।
And in the fourth watch of the night Jesus went unto them, walking on the sea.
26 ଶିଷ୍ଯମାନେ ତାହାଙ୍କୁ ହ୍ରଦ ଉପରେ ଚାଲିକରି ଆସୁ ଥିବାର ଦେଖି ଭୟଭୀତ ହେଲେ। ସମାନେେ କୁହାକୁହି ହେଲେ, ଏତ ଗୋଟିଏ ଭୂତ। ସମାନେେ ଭୟ ରେ ଚିତ୍କାର କଲେ।
And when the disciples saw him walking on the sea, they were troubled, saying, It is a spirit; and they cried out for fear.
27 ସଙ୍ଗେ ସଙ୍ଗେ ଯୀଶୁ ସମାନଙ୍କେୁ କହିଲେ, ସାହାସ ଧର! ମୁଁ ପରା ଆସିଛି! ଭୟ କର ନାହିଁ।
But straightway Jesus spake unto them, saying, Be of good cheer; it is I; be not afraid.
28 ପିତର କହିଲେ, ପ୍ରଭୁ, ଏହା ଯଦି ତୁମ୍ଭେ, ତବେେ ମାେତେ ପାଣି ଉପରେ ଚାଲି ତୁମ୍ଭ ନିକଟକୁ ୟିବାକୁ ଆଦେଶ ଦିଅ।
And Peter answered him and said, Lord, if it be thou, bid me come unto thee on the water.
29 ଯୀଶୁ କହିଲେ, ଚାଲି ଆସ। ପିତର ଡଙ୍ଗାରୁ ବାହାରକୁ ଆସିଲେ। ସେ ପାଣି ଉପରେ ଚାଲି ଯୀଶୁଙ୍କ ଆଡକୁ ଗଲେ।
And he said, Come. And when Peter was come down out of the ship, he walked on the water, to go to Jesus.
30 ପିତର ଯୀଶୁଙ୍କ ଆଡକୁ ପାଣି ଉପରେ ଚାଲିକରି ଯାଉଥିବା ସମୟରେ ଜୋର୍ ରେ ପବନ ବହୁଥିଲା। ଢେଉ ଉଠୁଥିଲା। ଏହା ଦେଖି ପିତର ଭୟ କଲେ। ସେ ବୁଡି ୟିବାକୁ ଲାଗିଲେ। ସେ ପାଟି କରି ଡାକିଲେ, ପ୍ରଭୁ, ମାେତେ ରକ୍ଷା କର।
But when he saw the wind boisterous, he was afraid; and beginning to sink, he cried, saying, Lord, save me.
31 ଯୀଶୁ ସଙ୍ଗେ ସଙ୍ଗେ ତାହାଙ୍କ ପାଖ ରେ ପହଞ୍ଚି ତାହାଙ୍କୁ ଧରି ପକାଇଲେ। ସେ ପିତରଙ୍କୁ କହିଲେ, ତୁମ୍ଭର ବିଶ୍ବାସ ଅଳ୍ପ। ତୁମ୍ଭେ କାହିଁକି ସନ୍ଦହେ କଲ?
And immediately Jesus stretched forth his hand, and caught him, and said unto him, O thou of little faith, wherefore didst thou doubt?
32 ଯୀଶୁ ଓ ପିତର ଡଙ୍ଗା ଉପରକୁ ଆସିୟିବା ପରେ ପବନ ବନ୍ଦ ହାଇଗେଲା।
And when they were come into the ship, the wind ceased.
33 ଯେଉଁମାନେ ଡଙ୍ଗା ଉପରେ ଥିଲେ, ସମାନେେ ଯୀଶୁଙ୍କୁ ପ୍ରମାମ କଲେ ଓ କହିଲେ, ପ୍ରକୃତ ରେ ତୁମ୍ଭେ ପରମେଶ୍ବରଙ୍କ ପୁତ୍ର।
Then they that were in the ship came and worshipped him, saying, Of a truth thou art the Son of God.
34 ସମାନେେ ହ୍ରଦ ପାର ହାଇେ ଗିନ୍ନସରେତ୍ କୂଳ ରେ ପହନ୍ଚିଲେ।
And when they were gone over, they came into the land of Gennesaret.
35 ସଠାେକାର ଲୋକେ ଚିହ୍ନିପାରିଲେ ଓ ଆଖପାଖ ଅଞ୍ଚଳକୁ ଯୀଶୁଙ୍କ ଆସିବା ଖବର ପଠାଇଲେ। ଲୋକେ ରୋଗୀଙ୍କୁ ତାହାଙ୍କ ପାଖକୁ ଆଣିଲେ।
And when the men of that place had knowledge of him, they sent out into all that country round about, and brought unto him all that were diseased;
36 ଲୋକମାନେ ଯୀଶୁଙ୍କୁ ଅନୁ ରୋଧ କଲେ ଯେ, ରୋଗୀମାନେ ଯେପରି ସୁସ୍ଥ ହାଇଯୋଆନ୍ତି, ସେଥିପାଇଁ ସେ ସମାନଙ୍କେୁ ତାହାଙ୍କୁ ବସ୍ତ୍ରର ଧାରଟି କବଳେ ଛୁଇଁବାକୁ ଅନୁମତି ଦିଅନ୍ତୁ। ଯେଉଁ ରୋଗୀମାନେ ତାହା ଛୁଇଁଲେ, ସମାନେେ ସମସ୍ତେ ସୁସ୍ତ ହାଇଗେଲେ।
And besought him that they might only touch the hem of his garment: and as many as touched were made perfectly whole.