ਪੰਜਾਬੀ
Judges 3:13 Image in Punjabi
ਅਗਲੋਨ ਨੇ ਅੰਮੋਨੀ ਲੋਕਾਂ ਅਤੇ ਅਮਾਲੇਕੀ ਲੋਕਾਂ ਕੋਲੋਂ ਮਦਦ ਲਈ। ਉਹ ਉਸ ਦੇ ਨਾਲ ਮਿਲ ਗਏ ਅਤੇ ਉਨ੍ਹਾਂ ਨੇ ਇਸਰਾਏਲ ਦੇ ਲੋਕਾਂ ਉੱਤੇ ਹਮਲਾ ਕਰ ਦਿੱਤਾ। ਅਗਲੋਨ ਅਤੇ ਉਸਦੀ ਫ਼ੌਜ ਨੇ ਇਸਰਾਏਲ ਦੇ ਲੋਕਾਂ ਨੂੰ ਹਰਾ ਦਿੱਤਾ ਅਤੇ ਉਨ੍ਹਾਂ ਖਜ਼ੂਰਾਂ ਦੇ ਸ਼ਹਿਰ (ਯਰੀਹੋ) ਤੋਂ ਨਿਕਲਣ ਲਈ ਮਜ਼ਬੂਰ ਕਰ ਦਿੱਤਾ।